ਸਮਰਾਲਾ, 10 ਨਵੰਬਰ (ਇੰਦਰਜੀਤ ਸਿੰਘ ਕੰਗ) – ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਸਮਰਾਲਾ ਦੇ ਇੰਚਾਰਜ਼ ਜਗਤਾਰ ਸਿੰਘ ਦਿਆਲਪੁਰਾ ਦੀ ਅਗਵਾਈ ਹੇਠ ਸਮਰਾਲਾ ਸ਼ਹਿਰ ਦੇ ਆਲੇ ਦੁਆਲੇ ਪਿਛਲੇ ਇੱਕ ਮਹੀਨੇ ਤੋਂ ਲੁਧਿਆਣਾ ਚੰਡੀਗੜ੍ਹ ਸੜਕ ਜੋ ਖੁਰਚ ਕੇ ਰੱਖੀ ਗਈ ਹੈ, ਜਿਸ ਕਾਰਨ ਨਿੱਤ ਪ੍ਰਤੀ ਦਿਨ ਹਾਦਸੇ ਵਾਪਰ ਰਹੇ ਹਨ ਅਤੇ ਕੀਮਤੀ ਜਾਨਾਂ ਅਜ਼ਾਈਂ ਜਾ ਰਹੀਆਂ ਹਨ।ਬੀਤੇ ਦਿਨੀਂ ਇਨ੍ਹਾਂ ਟੁੱਟੀਆਂ …
Read More »Daily Archives: November 10, 2021
ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਮੰਡਲ ਦੀ ਮਹੀਨਾਵਾਰ ਮੀਟਿੰਗ ਹੋਈ
ਸਮਰਾਲਾ, 10 ਨਵੰਬਰ (ਇੰਦਰਜੀਤ ਸਿੰਘ ਕੰਗ) – ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਮੰਡਲ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਸਿਕੰਦਰ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ।ਸਭ ਤੋਂ ਪਹਿਲਾਂ ਵਿਛੜ ਗਏ ਸਾਥੀਆਂ ਜੋਗਿੰਦਰ ਸਿੰਘ ਸਮਰਾਲਾ, ਜਗਨ ਨਾਥ ਖਮਾਣੋਂ, ਲਛਮਣ ਸਿੰਘ ਜੰਡਿਆਲੀ, ਸ੍ਰੀਮਤੀ ਹਰਪਾਲ ਕੌਰ ਵਿਧਵਾ ਕਰਨੈਲ ਸਿੰਘ ਏ.ਜੇ.ਈ ਬੁਰਜ਼ ਕੱਚਾ ਦੀ ਬੇਵਕਤੀ ਮੌਤ ‘ਤੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਂਜਲੀ ਭੇਂਟ …
Read More »ਖਾਲਸਾ ਕਾਲਜ ਗਰਲਜ਼ ਸਕੂਲ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਮੁਕਾਬਲਿਆਂ ’ਚ ਮਾਰੀਆਂ ਮੱਲਾਂ
ਅੰਮ੍ਰਿਤਸਰ, 10 ਨਵੰਬਰ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ’ ਦੀਆਂ ਖਿਡਾਰਣਾਂ ਨੇ ਵੱਖ-ਵੱਖ ਮੁਕਾਬਲਿਆਂ ’ਚ ਜਿੱਤਾਂ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਸਟਿੱਕ ਫੈਨਸਿੰਗ (ਨੈਸ਼ਨਲ ਪੱਧਰ) ਦੇ ਮੁਕਾਬਲੇ ਜੋ …
Read More »ਅਕਾਲੀ ਦਲ ਬਾਦਲ, ਕਾਂਗਰਸ ਅਤੇ ਭਾਜਪਾ ਨਾਲ ਨਹੀਂ ਕਰਾਂਗੇ ਕਦੇ ਵੀ ਸਮਝੌਤਾ – ਢੀਂਡਸਾ
ਸੰਗਰੂਰ, 10 ਨਵੰਬਰ (ਜਗਸੀਰ ਲੌਂਗੋਵਾਲ) – ਪੰਜਾਬ ਅਤੇ ਪੰਜਾਬੀਅਤ ਦੇ ਭਲੇ ਲਈ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਲੋਂ ਹਮਖਿਆਲੀ ਪਾਰਟੀਆਂ ਨਾਲ ਮਿਲ ਕੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇੱਕ ਮਜ਼ਬੂਤ ਫਰੰਟ ਬਣਾਇਆ ਜਾਵੇਗਾ।ਪਰ ਸ਼੍ਰੋਮਣੀ ਅਕਾਲੀ ਦਲ ਬਾਦਲ, ਕਾਂਗਰਸ ਅਤੇ ਭਾਜਪਾ ਨਾਲ ਕਦੇ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਅਤੇ ਮੈਂਬਰ ਰਾਜ ਸਭਾ ਸੁਖਦੇਵ …
Read More »Two Days Sci-Fari Event organized at Gndu
Amritsar, November 10 (Punjab Post Bureau) – Student participation in extra-curricular activities is an important aspect of education. But with the COVID-19 pandemic, it has become very challenging for educators to promote and engage students in instructive and fruitful activities. In an effort, to nurture the young minds of students and to widen their scientific knowledge Department of Human Genetics …
Read More »ਯੂਨੀਵਰਸਿਟੀ ਵਿਖੇ ਦੋ ਰੋਜ਼ਾ SCI-FARI ਸਮਾਗਮ ਕਰਵਾਇਆ
ਪਾਠਕ੍ਰਮ ਤੋਂ ਬਾਹਰਲੀਆਂ ਗਤੀਵਿਧੀਆਂ ਵਿੱਚ ਵਿਦਿਆਰਥੀਆਂ ਦੀ ਭਾਗੀਦਾਰੀ ਸਿੱਖਿਆ ਦਾ ਇੱਕ ਮਹੱਤਵਪੂਰਨ ਪਹਿਲੂ ਹੈ।ਪਰ ਕੋਵਿਡ-19 ਮਹਾਂਮਾਰੀ ਦੇ ਨਾਲ, ਸਿੱਖਿਅਕਾਂ ਲਈ ਸਿੱਖਿਆਦਾਇਕ ਅਤੇ ਫਲਦਾਇਕ ਗਤੀਵਿਧੀਆਂ ਵਿੱਚ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨਾ ਅਤੇ ਉਹਨਾਂ ਨੂੰ ਸ਼ਾਮਲ ਕਰਨਾ ਬਹੁਤ ਚੁਣੌਤੀਪੂਰਨ ਹੋ ਗਿਆ ਹੈ। ਵਿਦਿਆਰਥੀਆਂ ਦੇ ਵਿਗਿਆਨਕ ਗਿਆਨ ਨੂੰ ਵਧਾਉਣ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਮਨੁੱਖੀ ਜੈਨੇਟਿਕਸ ਵਿਭਾਗ ਨੇ ਸਾਇਰੋਕਸ-ਸਾਇੰਸ ਕਲੱਬ, ਜੀਐਨਡੀਯੂ ਦੇ …
Read More »Thirteen Scientists of GNDU among 2 percent best Scientists in the world
Amritsar November 10 (Punjab Post Bureau) – Stanford University, together with the publishing house Elsevier and SciTech Strategies, has created a ranking of 2% of the best scientists in the world in 2021. There are around 13 scientists from Guru Nanak Dev University who are included in this prestigious ranking of the most productive scientists in science in the world till …
Read More »ਵਿਸ਼ਵ ਦੇ ਦੋ ਫੀਸਦੀ ਵਿਗਿਆਨੀਆਂ ‘ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 13 ਵਿਗਿਆਨੀਆਂ ਦਾ ਨਾਂ ਸ਼ਾਮਿਲ
ਅੰਮ੍ਰਿਤਸਰ 10 ਨਵੰਬਰ (ਖੁਰਮਣੀਆਂ) – ਸਟੈਨਫੋਰਡ ਯੂਨੀਵਰਸਿਟੀ ਨੇ ਪਬਲਿਸ਼ਿੰਗ ਹਾਊਸ ਐਲਸੇਵੀਅਰ ਅਤੇ ਸਾਇਟੈੱਕ ਸਟ੍ਰੈਟਿਜੀਜ਼ ਨਾਲ ਮਿਲ ਕੇ 2021 ਵਿੱਚ ਵਿਸ਼ਵ ਦੇ ਸਰਵੋਤਮ ਵਿਗਿਆਨੀਆਂ ਦੀ 2% ਰੈਂਕਿੰਗ ਬਣਾਈ ਹੈ।ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਗਭਗ 13 ਵਿਗਿਆਨੀ ਇਹਨਾਂ ਆਲਾ ਦਰਜੇ ਵਿਗਿਆਨੀਆਂ ਵਿਚ ਸ਼ਾਮਿਲ ਹਨ।ਇਹ ਸਿਖਰ 2% ਸੂਚੀ ਵਿੱਚ ਦੁਨੀਆ ਭਰ ਦੇ ਵਿਗਿਆਨੀਆਂ ਦੇ ਨਾਮ (ਸਮੁੱਚੀ ਅਤੇ ਵਿਸ਼ੇ ਅਨੁਸਾਰ ਦਰਜਾਬੰਦੀ) ਸ਼ਾਮਲ ਹਨ ਜਿਨ੍ਹਾਂ …
Read More »ਯੂਨੀਵਰਸਿਟੀ ਵਿਖੇ ਕਰਮਚਾਰੀਆਂ ਦੀ ਚੜ੍ਹਦੀ ਕਲਾ ਲਈ ਅਰਦਾਸ
ਅੰਮ੍ਰਿਤਸਰ, 10 ਨਵੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਇੰਪਲਾਈਜ਼ ਐਸੋਸੀਏਸ਼ਨ ਵਲੋਂ ਪ੍ਰਬੰਧਕੀ ਬਲਾਕ ਵਿੱਚ ਕਰਮਚਾਰੀਆਂ ਦੀ ਚੜ੍ਹਦੀ ਕਲ੍ਹਾ ਅਤੇ ਖੁਸ਼ਹਾਲੀ ਦੀ ਕਾਮਨਾ ਕਰਦਿਆਂ “ਸ੍ਰੀ ਸੁਖਮਨੀ ਸਾਹਿਬ” ਦੇ ਪਾਠ ਦਾ ਆਯੋਜਨ ਕੀਤਾ ਗਿਆ।ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਕੀਰਤਨੀ ਜਥੇ ਨੇ ਸ਼ਬਦ ਗਾਇਣ ਕੀਤਾ।ਵੱਡੀ ਗਿਣਤੀ ‘ਚ ਯੂਨੀਵਰਸਿਟੀ ਕਰਮਚਾਰੀਆਂ ਅਤੇ ਅਫਸਰਾਂ ਨੇ ਇਸ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ।ਨਾਨ-ਟੀਚਿੰਗ ਇੰਪਲਾਈਜ਼ ਦੇ …
Read More »
Punjab Post Daily Online Newspaper & Print Media