ਅੰਮ੍ਰਿਤਸਰ, 11 ਨਵੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਸਿਵਲ ਮੂਟ ਕੋਰਟਸ ਕਰਵਾਏ ਗਏ। ਕਾਲਜ ਦੇ ਡਾਇਰੈਕਟਰ ਕਮ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੇ ਯਤਨਾਂ ਸਦਕਾ ਕਰਵਾਏ ਮੂਟ ਕੋਰਟਸ ’ਚ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਵਿਪਨ ਕੁਮਾਰ ਢੰਡ, ਇੰਦਰਜੀਤ ਸਿੰਘ ਅਰੀ ਸੈਕਟਰੀ ਤੋਂ ਇਲਾਵਾ ਰਾਕੇਸ਼ ਮਹਿੰਦਰੂ, ਰਾਜਪਾਲ ਸਿੰਘ, ਦੀਪਕ ਪਿਪਲਾਨੀ, ਮਨਦੀਪ ਸਿੰਘ ਅਰੋੜਾ, ਮਨਮੋਹਨ ਪ੍ਰਤਾਪ ਸਿੰਘ ਗਿੱਲ, ਵਿਸ਼ਾਲ ਗੋਗਨਾ ਅਤੇ …
Read More »Daily Archives: November 11, 2021
ਖ਼ਾਲਸਾ ਕਾਲਜ ਐਜ਼ੂਕੇਸ਼ਨ ਦੇ ਵਿਦਿਆਰਥੀਆਂ ਦਾ ਪ੍ਰੀਖਿਆਵਾਂ ’ਚ ਸ਼ਾਨਦਾਰ ਸਥਾਨ
ਅੰਮ੍ਰਿਤਸਰ, 11 ਨਵੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਕੋਵਿਡ-19 ਕਾਰਨ ਪੈਦਾ ਹੋਈਆਂ ਚੁਣੌਤੀਆਂ ਦੇ ਬਾਵਜ਼ੂਦ ਯੂਨੀਵਰਸਿਟੀ ਦੀਆਂ ਵੱਖ-ਵੱਖ ਪ੍ਰੀਖਿਆਵਾਂ ’ਚ ਸ਼ਲਾਘਾਯੋਗ ਪ੍ਰਾਪਤੀਆਂ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ।ਕਾਲਜ ਦੇ ਬੀ.ਏ ਬੀ.ਐਡ 4 ਸਾਲਾ ਇੰਟਰਗ੍ਰੇਟਿਡ ਕੋਰਸ ਦੀ ਵਿਦਿਆਰਥਣ ਹਰਸ਼ਿਤਾ ਨੇ ਸਮੈਸਟਰ2 ’ਚ 86.8 ਪ੍ਰਤੀਸ਼ਤ ਨਾਲ ਯੂਨੀਵਰਸਿਟੀ ’ਚ ਪਹਿਲਾ ਸਥਾਨ ਹਾਸਲ ਕੀਤਾ, ਇਸੇ ਤਰ੍ਹਾਂ ਆਸਥਾ …
Read More »ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਜਾਂਚ ਕੈਂਪ 14 ਤੇ 15 ਨਵੰਬਰ ਨੂੰ
17 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ- ਬੀਬੀ ਜਗੀਰ ਕੌਰ ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੇ ਕੋਰੋਨਾ ਟੈਸਟ ਲਈ ਸ਼੍ਰੋਮਣੀ ਕਮੇਟੀ ਵੱਲੋਂ 14 ਅਤੇ 15 ਨਵੰਬਰ ਨੂੰ ਕੈਂਪ ਲਗਾਇਆ ਜਾਵੇਗਾ। ਇਹ ਕੈਂਪ …
Read More »ਸ਼੍ਰੋਮਣੀ ਕਮੇਟੀ ਵਲੋਂ ਮਨਾਇਆ ਗਿਆ ‘ਸਮਾਣਾ ਫਤਹਿ ਦਿਵਸ’
ਜ਼ਮੀਨੀ ਮਾਲਕੀ ਖੋਹਣ ਵਾਲਾ ਮਨਸੂਬਾ ਕੇਂਦਰ ਦਾ ਸਫਲ ਨਹੀਂ ਹੋਣ ਦੇਵਾਂਗੇ – ਬੀਬੀ ਜਗੀਰ ਕੌਰ ਸਮਾਣਾ (ਪਟਿਆਲਾ), 11 ਨਵੰਬਰ (ਜਗਦੀਪ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੋ੍ਮਣੀ ਪੰਥ ਅਕਾਲੀ ਦਲ ਬੁੱਢਾ ਦਲ ਦੇ ਸਹਿਯੋਗ ਨਾਲ ਨੌਵੀਂ ਪਾਤਸ਼ਾਹੀ ਦੇ ਅਸਥਾਨ ਇਤਿਹਾਸਕ ਗੁਰਦੁਆਰਾ ਥੜ੍ਹਾ ਸਾਹਿਬ ਵਿਖੇ ਸ਼ੋ੍ਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਯੋਗ ਅਗਵਾਈ ’ਚ ਸਿੱਖ ਇਤਿਹਾਸ ਦੇ ਮਹਾਨ ਜਰਨੈਲ …
Read More »ਟਰੈਫਿਕ ਐਜੂਕੇਸ਼ਨ ਸੈਲ ਵਲੋਂ ਐਨ.ਸੀ.ਸੀ ਕੈਡਿਟਾਂ ਨਾਲ ਮਿਲ ਕੇ ਟਰੈਫਿਕ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 11 ਨਵੰਬਰ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਡਾ. ਸੁਖਚੈਨ ਸਿੰਘ ਗਿੱਲ ਆਈ.ਪੀ.ਐਸ, ਏ.ਡੀ.ਸੀ.ਪੀ ਟਰੈਫਿਕ ਹਰਵਿੰਦਰ ਸਿੰਘ ਪੀ.ਪੀ.ਐਸ ਅਤੇ ਏ.ਸੀ.ਪੀ-ਟਰੈਫਿਕ ਅੰਮ੍ਰਿਤਸਰ ਇਕਬਾਲ ਸਿੰਘ ਪੀ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ‘ਤੇ ਅੱਜ ਟਰੈਫਿਕ ਐਜੂਕੇਸ਼ਨ ਸੈਲ ਅਤੇ ਟਰੈਫਿਕ ਦੇ ਚਾਰੇ ਜ਼ੋਨ ਇੰਚਾਰਜ਼ਾਂ ਵੱਲੋਂ ਬੱਸ ਸਟੈਂਡ, ਹਾਲ ਗੇਟ, ਰੇਲਵੇ ਸਟੇਸ਼ਨ, ਪੁਤਲੀ ਘਰ ਚੌਕ ਤੇ ਨਾਵਲਟੀ ਚੌਕ ਵਿਖੇ ਐਨ.ਸੀ.ਸੀ ਕੈਡਿਟਾਂ ਨਾਲ ਮਿਲ ਕੇ ਇੱਕ ਟਰੈਫਿਕ …
Read More »ਸੂਬਾ ਪੱਧਰੀ ਦਿੱਲੀ ਆਨਲਾਈਨ ਸ਼ਬਦ ਗਾਇਨ ਮੁਕਾਬਲੇ ਵਿੱਚ ਜੀ.ਟੀ ਰੋਡ ਸਕੂਲ ਜੇਤੂ
ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) — ਗੁਰੂ ਨਾਨਕ ਪਬਲਿਕ ਸਕੂਲ ਪੰਜਾਬੀ ਬਾਗ ਦਿੱਲੀ ਵਲੋਂ ਸੂਬਾ ਪੱਧਰੀ ਆਨਲਾਈਨ ਸ਼ਬਦ ਗਾਇਨ ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਪਹਿਲੀ ਤੋਂ ਪੰਜਵੀਂ, ਛੇਵੀਂ ਤੋਂ ਅੱਠਵੀਂ ਅਤੇ ਨੌਵੀਂ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ।ਚੌਥੀ ਜਮਾਤ ਦੀ ਗੁਰਕੀਰਤ ਕੌਰ ਅਤੇ ਪੰਜਵੀਂ ਜਮਾਤ ਦੇ ਗੁਰਸੰਦੇਸ਼ ਸਿੰਘ …
Read More »ਪੰਜਾਬ ਸਰਕਾਰ ਦੇ ਇਤਿਹਾਸਕ ਫ਼ੈਸਲਿਆਂ ਦੀ ਚੁਫੇਰਿਓਂ ਹੋ ਰਹੀ ਹੈ ਸ਼ਲਾਘਾ-ਵਿਧਾਇਕ ਅੰਗਦ ਸਿੰਘ
ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਵਸਤਾਂ ਦੇ ਰੇਟ ਘਟਾਉਣ ਅਤੇ ਰੇਤੇ ਸਬੰਧੀ ਫ਼ੈਸਲਿਆਂ ਨੇ ਚਿਹਰਿਆਂ ’ਤੇ ਲਿਆਂਦੀ ਰੌਣਕ ਨਵਾਂਸ਼ਹਿਰ, 11 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਲੋਕ ਹਿੱਤ ਵਿਚ ਲਗਾਤਾਰ ਇਕ ਤੋਂ ਬਾਅਦ ਇਕ ਲਏ ਜਾ ਰਹੇ ਇਤਿਹਾਸਕ ਫ਼ੈਸਲਿਆਂ ਦੀ ਚੁਫੇਰਿਓਂ ਸ਼ਲਾਘਾ ਹੋ ਰਹੀ ਹੈ ਅਤੇ ਮਹਿੰਗਾਈ ਦੀ ਮਾਰ ਦੇ ਝੰਬੇ ਲੋਕਾਂ ਦੇ ਚਿਹਰਿਆਂ ’ਤੇ ਮੁੜ ਰੌਣਕ ਪਰਤ …
Read More »ਡੇਅਰੀ ਵਿਕਾਸ ਵਿਭਾਗ ਵੱਲੋਂ ਡੇਅਰੀ ਸਿਖਲਾਈ ਕੋਰਸ 22 ਨਵੰਬਰ ਤੋਂ
ਨਵਾਂਸ਼ਹਿਰ, 11 ਨਵੰਬਰ (ਪੰਜਾਬ ਪੋਸਟ ਬਿਊਰੋ) – ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਕਰਨੈਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ 22 ਨਵੰਬਰ 2021 ਤੋਂ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਆਫਲਾਈਨ ਡੇਅਰੀ ਸਿਖਲਾਈ ਦੇਣ ਲਈ ਅਗਲਾ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡੇਅਰੀ ਵਿਕਾਸ ਅਫ਼ਸਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਇਸ …
Read More »ਸੀ-ਪਾਈਟ ਕੈਂਪ ਵਿਖੇ ਫ਼ੌਜ ‘ਚ ਭਰਤੀ ਲਈ ਮੁਫ਼ਤ ਪ੍ਰੀ-ਟ੍ਰੇਨਿੰਗ ਕੈਂਪ ਸ਼ੁਰੂ
ਨਵਾਂਸ਼ਹਿਰ, 11 ਨਵੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਤੇ ਹੁਸ਼ਿਆਰਪੁਰ ਦੇ ਨੌਜਵਾਨਾਂ ਲਈ ਫ਼ੌਜ ਵਿਚ ਭਰਤੀ ਜਲਦੀ ਹੋਣ ਜਾ ਰਹੀ ਹੈ, ਜਿਸਦੇ ਲਈ ਸੀ-ਪਾਈਟ ਨਵਾਂਸ਼ਹਿਰ ਵਿਖੇ ਪ੍ਰੀ-ਟ੍ਰੇਨਿੰਗ ਕੈਂਪ ਸ਼ੁਰੂ ਕੀਤਾ ਗਿਆ ਹੈ।ਸੀ-ਪਾਈਟ ਕੈਂਪ ਨਵਾਂਸ਼ਹਿਰ ਦੇ ਕੈਂਪ ਕਮਾਂਡੈਂਟ ਇੰਚਾਰਜ਼ ਨਿਰਮਲ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਵਿਚ ਸ਼ਹੀਦ ਭਗਤ ਸਿੰਘ ਨਗਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ …
Read More »ਖਾਦ ਨਾਲ ਕਿਸੇ ਵੀ ਕਿਸਮ ਦੀ ਟੈਗਿੰਗ ਬਰਦਾਸ਼ਤ ਨਹੀਂ ਕੀਤੀ ਜਾਏਗੀ – ਡਾ. ਰਾਜ ਕੁਮਾਰ
ਅੰਮ੍ਰਿਤਸਰ, 11 ਨਵੰਬਰ (ਸੁਖਬੀਰ ਸਿੰਘ) – ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਰਣਦੀਪ ਸਿੰਘ ਨਾਭਾ ਦੀਆਂ ਸਖਤ ਹਦਾਇਤਾਂ ਅਤੇ ਡਾ. ਰਾਜ ਕੁਮਾਰ ਮੁੱਖ ਖੇਤੀਬਾੜੀ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਨੇ ਜਿਲ੍ਹੇ ਦੇ ਕਿਸਾਨਾਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਸਲਾਘਾਯੋਗ ਕਦਮ ਕਰਦਿਆ ਹੋਏ ਡੀ.ਏ.ਪੀ ਖਾਦ ਛੋਟੇ ਕਿਸਾਨਾਂ ਨੂੰ ਪੁੱਜਦਾ ਕਰਨ ਲਈ ਸਹਿਕਾਰੀ ਸਭਾਵਾਂ ਅਤੇ ਪ੍ਰਾਇਵੇਟ ਅਦਾਰਿਆਂ ਵਿੱਚ ਵੰਡ ਦਾ ਅਨੁਪਾਤ 70:30 …
Read More »
Punjab Post Daily Online Newspaper & Print Media