ਜਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਖੇ ਬੇਟੀ ਬਚਾਓ ਬੇਟੀ ਪੜ੍ਹਾਓ” ਪ੍ਰੋਗਰਾਮ ਤਹਿਤ ਕੀਤਾ ਗਿਆ ਜਾਗਰੂਕ ਨਵਾਂਸ਼ਹਿਰ, 11 ਨਵੰਬਰ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਇੰਦਰਮੋਹਨ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ. ਮਨਦੀਪ ਕਮਲ ਦੀ ਯੋਗ ਅਗਵਾਈ ਹੇਠ ਜਿਲ੍ਹਾ ਹਸਪਤਾਲ ਨਵਾਂਸ਼਼ਹਿਰ ਵਿਖੇ “ਬੇਟੀ ਬਚਾਓ ਬੇਟੀ ਪੜ੍ਹਾਓ” ਪ੍ਰੋਗਰਾਮ ਤਹਿਤ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਜਿਲ੍ਹਾ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. …
Read More »Daily Archives: November 11, 2021
ਹਰਵਿੰਦਰ ਸਿੰਘ ਪੀ.ਪੀ.ਐਸ ਨੇ ਬਤੌਰ ਏ.ਡੀ.ਸੀ.ਪੀ ਟਰੈਫਿਕ ਦਾ ਚਾਰਜ਼ ਸੰਭਾਲਿਆ
ਅੰਮ੍ਰਿਤਸਰ, 11 ਨਵੰਬਰ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਿਖੈ ਹਰਵਿੰਦਰ ਸਿੰਘ ਪੀ.ਪੀ.ਐਸ ਨੇ ਬਤੌਰ ਏ.ਡੀ.ਸੀ.ਪੀ ਟਰੈਫਿਕ ਦਾ ਚਾਰਜ਼ ਸੰਭਾਲਿਆ।ਇਸ ਤੋਂ ਪਹਿਲਾਂ ਉਹ ਐਸ.ਪੀ ਪੀ.ਬੀ.ਆਈ ਫਿਰੋਜਪੁਰ ਤੋਂ ਇਲਾਵਾ ਕਈ ਅਹਿਮ ਅਹੁੱਦਿਆਂ ‘ਤੇ ਸੇਵਾ ਨਿਭਾਅ ਚੁੱਕੇ ਹਨ। ਆਪਣੇ ਅਹੁੱਦੇ ਦਾ ਚਾਰਜ਼ ਲੈਣ ਤੋਂ ਬਾਅਦ ਉਹਨਾਂ ਕਿਹਾ ਕਿ ਗੁਰੂ ਨਗਰੀ ਦੀ ਸੇਵਾ ਕਰਨ ਦਾ …
Read More »ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕਰਵਾਏ ਵੱਖ-ਵੱਖ ਸਕੂਲਾਂ ਦੇ ਪੇਟਿੰਗ ਮੁਕਾਬਲੇ
ਪਠਾਨਕੋਟ, 11 ਨਵੰਬਰ (ਪੰਜਾਬ ਪੋਸਟ ਬਿਊਰੋ) – ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾ ਅਥਾਰਟੀ ਐਸ.ਏ.ਐਸ ਨਗਰ ਵਲੋਂ ਪ੍ਰਾਪਤ ਹੋਏ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ 2 ਅਕਤੂਬਰ 2021 ਤੋਂ 14 ਨਵੰਬਰ 2021 ਤੱਕ “ਆਜ਼ਾਦੀ ਕਾ ਅੰਮ੍ਰਿਤ ਮਹੋਤਸਵ” ਅਤੇ 8 ਤੋਂ 14 ਨਵੰਬਰ 2021 ਤੱਕ ਕਾਨੂੰਨੀ ਸੇਵਾਵਾਂ ਹਫ਼ਤੇ ਦੇ ਹਿੱਸੇ ਵਜੋਂ “ਪੈਨ ਇੰਡੀਆ ਜਾਗਰੂਕਤਾ ਅਤੇ ਆਊਟਰੀਚ ਪ੍ਰੋਗਰਾਮ” ਦੇ ਤੋਰ ‘ਤੇ …
Read More »PTU to provide 10 acre land for setting up state of art technology institute – Rana Gurjit
Industrial Meet to provide joint platform to industry and students to strengthen skill development Kapurthala, November 11 (Punjab Post Bureau) – Rana Gurjit singh technical education Minister Punjab today announced that the Punjab Government would provide 10 acre land at PTU to set up state of art technology institute on the demand of industrialists at a bilateral discussion with an …
Read More »ਤਕਨੀਕੀ ਸਿੱਖਿਆ ਮੰਤਰੀ ਵਲੋਂ ਪੀ.ਟੀ.ਯੂ ਵਿਖੇ ਅਤਿ ਆਧੁਨਿਕ ਤਕਨੀਕੀ ਇੰਸਟੀਚਿਊਟ ਲਈ 10 ਏਕੜ ਜ਼ਮੀਨ ਦੇਣ ਦਾ ਐਲਾਨ
ਉਦਯੋਗਾਂ ਦੀ ਲੋੜ ਅਨੁਸਾਰ ਤਕਨੀਕੀ ਸਿੱਖਿਆ ਦੇ ਸਿਲੇਬਸ ਵਿਚ ਹੋਵੇਗਾ ਬਦਲਾਅ ਕਪੂਰਥਲਾ, 11 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਤਕਨੀਕੀ ਸਿੱਖਿਆ, ਫੂਡ ਪ੍ਰੋਸੈਸਿੰਗ ਅਤੇ ਜਲ ਸੰਭਾਲ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਆਈ.ਕੇ ਗੁਜ਼ਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਵਿਖੇ ਅਤਿ ਆਧੁਨਿਕ ਤਕਨੀਕੀ ਇੰਸਟੀਚਿਊਟ ਦੀ ਸਥਾਪਨਾ ਲਈ10 ਏਕੜ ਜ਼ਮੀਨ ਦਿੱਤੀ ਜਾਵੇਗੀ ਤਾਂ ਜੋ ਉਦਯੋਗਾਂ ਦੀ ਜ਼ਰੂਰਤ …
Read More »ਕਿਸਾਨੀ ਮਸਲੇ ਦਾ ਜਲਦ ਹੱਲ ਕਰੇ ਕੇਂਦਰ ਸਰਕਾਰ – ਕੌਂਸਲਰ ਕੁੱਕਾ ਤੇ ਲੱਲ੍ਹੀ
ਸੰਗਰੂਰ,11 ਨਵੰਬਰ (ਜਗਸੀਰ ਲੌਂਗੋਵਾਲ) – ਖੇਤੀ ਵਿਰੋਧੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਲਗਭਗ ਇੱਕ ਸਾਲ ਤੋਂ ਦਿੱਲੀ ਵਿਖੇ ਧਰਨੇ ‘ਤੇ ਬੈਠੇ ਹਨ, ਪਰ ਕੇਂਦਰ ਸਰਕਾਰ ਦੇ ਕੰਨਾਂ ‘ਤੇ ਜੂੰ ਨਹੀਂ ਸਰਕ ਰਹੀ।ਇਹ ਪ੍ਰਗਟਾਵਾ ਲੌਂਗੋਵਾਲ ਦੇ ਵਾਰਡ ਨੰਬਰ 8 ਤੋਂ ਨੌਜਵਾਨ ਕੌਂਸਲਰ ਰਣਜੀਤ ਸਿੰਘ ਕੁੱਕਾ ਅਤੇ ਵਾਰਡ ਨੰਬਰ 12 ਤੋਂ ਕੌਂਸਲਰ ਗੁਰਮੀਤ ਸਿੰਘ ਲੱਲ੍ਹੀ ਨੇ ਪ੍ਰੈਸ ਬਿਆਨ ਰਾਹੀਂ ਕੀਤਾ।ਉਨ੍ਹਾਂ ਕਿਹਾ ਕਿ …
Read More »ਨਗਰ ਕੌਂਸਲ ਪ੍ਰਧਾਨ ਤੇ ਸਿਟੀ ਕਾਂਗਰਸ ਪ੍ਰਧਾਨ ਵਲੋਂ ਨੌਜਵਾਨਾਂ ਨੂੰ ਵੋਟ ਬਣਵਾਉਣ ਦੀ ਅਪੀਲ
ਸੰਗਰੂਰ, 11 ਨਵੰਬਰ (ਜਗਸੀਰ ਲੌਂਗੋਵਾਲ) – ਪੰਜਾਬ ਅੰਦਰ ਜਲਦ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਵਲੋਂ 1ਨਵੰਬਰ ਤੋਂ ਨਵੀਆਂ ਵੋਟਾਂ ਬਣਾਉਣ ਦੀ ਮੁਹਿੰਮ ਚਲਾਈ ਗਈ ਹੈ ਤਾਂ ਜੋ ਦੇ ਸੂਬੇ 18 ਸਾਲਾ ਨੌਜਵਾਨ ਆਪਣੀਆਂ ਨਵੀਆਂ ਵੋਟਾਂ ਬਣਾ ਸਕਣ।ਇਹ ਪ੍ਰਗਟਾਵਾ ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਮੈਡਮ ਰੀਤੂ ਗੋਇਲ ਅਤੇ ਸਿਟੀ ਕਾਂਗਰਸ ਪ੍ਰਧਾਨ ਵਿਜੈ ਕੁਮਾਰ ਗੋਇਲ ਨੇ ਪ੍ਰੈਸ ਬਿਆਨ …
Read More »
Punjab Post Daily Online Newspaper & Print Media