Tuesday, November 24, 2026

Daily Archives: November 12, 2021

ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਚੱਲ ਰਹੀਆਂ ਗਤੀਵਧੀਆਂ ਸਬੰਧੀ ਕਰਵਾਇਆ ਜਾਣੂ

ਪਠਾਨਕੋਟ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਘਰ-ਘਰ ਰੋਜਗਾਰ ਮੁਹਿੰਮ ਤਹਿਤ ਚੱਲ ਰਹੀਆਂ ਗਤੀਵਧੀਆਂ ਸਬੰਧੀ ਜਾਣਕਾਰੀ ਦਿੰਦਿਆਂ ਰਾਕੇਸ਼ ਕੁਮਾਰ ਪਲੇਸਮੈਂਟ ਅਫਸਰ ਨੇ ਦੱਸਿਆ ਕਿ ਇੱਕ ਛੱਤ ਥੱਲੇ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ।ਜਿੰਨਾਂ ਵਿੱਚ ਪੜ੍ਹੇ ਲਿਖੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਪ੍ਰਾਈਵੇਟ ਕੰਪਨੀਆਂ ਵਿਚ ਰੋਜ਼ਗਾਰ, ਅਪਣਾ ਕੰਮ-ਕਾਜ ਕਰਨ ਲਈ ਸਵੈ-ਰੋਜਗਾਰ ਕਰਜ਼ਾ ਮੁਹੱਈਆ ਕਰਵਾਉਣਾ, ਪ੍ਰਾਰਥੀਆਂ ਦੀ ਆਨਲਾਈਨ ਅਤੇ ਅਫਲਾਈਨ ਰਜਿਸਟ੍ਰੇਸ਼ਨ ਕਰਨ ਸਬੰਧੀ ਅਤੇ …

Read More »

ਵਨ ਟਾਈਮ ਸੈਟਲਮੈਂਟ ਸਕੀਮ ਤਹਿਤ ਪ੍ਰਾਪਰਟੀ ਟੈਕਸ ਦਾ ਬਕਾਇਆ ਅਦਾ ਕਰਨ ਲਈ ਸੁਨਿਹਰੀ ਮੋਕਾ 

ਪਠਾਨਕੋਟ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਲੋਕ ਹਿਤ ਵਿਚ ਫੈਸਲਾ ਲੈੰਦੇ ਹੋਏ ਵਨ ਟਾਈਮ ਸੈਟਲਮੈਂਟ ਸਕੀਮ ਅਧੀਨ ਪ੍ਰਾਪਰਟੀ ਟੈਕਸ ਦੀ ਬਕਾਇਆ ਰਕਮ ਦਫਤਰ ਨਗਰ ਨਿਗਮ ਨੂੰ ਅਦਾ ਕਰਨ ਦਾ ਸੁਨਿਹਰੀ ਮੋਕਾ ਦਿੱਤਾ ਹੈ।                ਡਿਪਟੀ ਕਮਿਸਨਰ ਪਠਾਨਕੋਟ ਸੰਯਮ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪ੍ਰਾਪਰਟੀ ਟੈਕਸ ਦੀ ਬਕਾਇਆ ਰਕਮ …

Read More »

ਪੰਜ ਸਾਲ ਤੱਕ ਦੇ 15 ਫੀਸਦੀ ਬੱਚਿਆਂ ਦੀ ਮੌਤ ਲਈ ਨਿਮੋਨੀਆ ਮੁੱਖ ਵਜ੍ਹਾ – ਸਿਵਲ ਸਰਜਨ

“ਸੋਸ਼ਲ ਅਵੇਅਰਨੈਸ ਐਂਡ ਐਕਸ਼ਨ ਟੂ ਨਿਊਟਰੇਲਾਈਜ਼ ਨਿਮੋਨੀਆ ਸਕਸੈਸਫੁੱਲੀ (ਸਾਂਸ)” ਵਿਸ਼ੇ ’ਤੇ ਇਕ ਰੋਜ਼ਾ ਟ੍ਰੇਨਿੰਗ ਨਵਾਂਸ਼ਹਿਰ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਇੰਦਰਮੋਹਨ ਗੁਪਤਾ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫਤਰ ਵਿਖੇ “ਸੋਸ਼ਲ ਅਵੇਅਰਨੈੱਸ ਐਂਡ ਐਕਸ਼ਨ ਟੂ ਨਿਊਟਰੇਲਾਈਜ਼ ਨਿਮੋਨੀਆ ਸਕਸੈਸਫੁੱਲੀ (ਸਾਂਸ)” ਵਿਸ਼ੇ ਉੱਤੇ ਜ਼ਿਲ੍ਹਾ ਪੱਧਰੀ ਇਕ ਰੋਜ਼ਾ ਟ੍ਰੇਨਿੰਗ ਕਰਵਾਈ ਗਈ।ਜਿਸ ਵਿੱਚ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ …

Read More »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਰਾਸ਼ਟਰੀ ਮਹਿਲਾ ਕਮਿਸ਼ਨ ਦੇ ਸਹਿਯੋਗ ਨਾਲ ਵਿਸ਼ੇਸ਼ ਜਾਗਰੂਕਤਾ ਸਮਾਗਮ

ਬੱਚੀਆਂ ਅਤੇ ਔਰਤਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋਣ ਦੀ ਲੋੜ- ਜਿਲ੍ਹਾ ਤੇ ਸੈਸ਼ਨ ਜੱਜ ਨਵਾਂਸ਼ਹਿਰ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਦੀਆਂ ਹਦਾਇਤਾਂ ’ਤੇ ਪੈਨ ਇੰਡੀਆ ਜਾਗਰੂਕਤਾ ਮੁਹਿੰਮ ਤਹਿਤ …

Read More »

ਪਿਛਲੇ 5 ਸਾਲਾਂ ਤੋਂ ਝੋਨੇ ਦੀ ਪਰਾਲੀ ਨਹੀਂ ਲਗਾ ਰਿਹਾ ਅੱਗ, ਅਗਾਂਹਵਧੂ ਕਿਸਾਨ ਜਗਦੀਸ਼ ਸਿੰਘ ਲੌਂਗੋਵਾਲ

ਹੈਪੀ ਸੀਡਰ ਦੀ ਸਹਾਇਤਾ ਨਾਲ ਕਰ ਰਿਹਾ ਹੈ ਕਣਕ ਦੀ ਬਿਜਾਈ ਸੰਗਰੂਰ, 12 ਨਵੰਬਰ (ਜਗਸੀਰ ਲੌਂਗੋਵਾਲ) – ਭਾਵੇਂ ਪੰਜਾਬ ਸਰਕਾਰ ਵਲੋਂ ਝੋਨੇ ਦੇ ਨਾੜ ਸਾੜਣ ‘ਤੇ ਪਾਬੰਦੀ ਦੇ ਬਾਵਜ਼ੂਦ  ਕਾਫ਼ੀ ਕਿਸਾਨ ਝੋਨੇ ਦੇ ਨਾੜ ਨੂੰ ਅੱਗ ਲਗਾ ਕੇ ਕਣਕ ਦੀ ਬਿਜ਼ਾਈ ਕਰਦੇ ਹਨ।ਪਰ ਇਸ ਦੇ ਬਿਲਕੁੱਲ ਉਲਟ ਪਿੰਡ ਲੌਂਗੋਵਾਲ ਦੇ ਜੰਮਪਲ ਅਗਾਂਹਵਧੂ ਕਿਸਾਨ ਜਗਦੀਸ਼ ਸਿੰਘ ਪਿਛਲੇ ਪੰਜ ਸਾਲਾਂ ਤੋਂ ਝੋਨੇ …

Read More »

ਟਰੈਫਿਕ ਨਿਯਮਾਂ ਦੀ ਹਮੇਸ਼ਾਂ ਕਰੋ ਪਾਲਣਾ – ਇੰਚਾਰਜ਼ ਟਰੈੇਫਿਕ ਐਜੂਕੇਸ਼ਨ ਸੈਲ

ਨਵਾਂਸ਼ਹਿਰ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਐਸ.ਐਸ.ਪੀ ਸ਼ਹੀਦ ਭਗਤ ਸਿੰਘ ਨਗਰ ਉਪ ਕਪਤਾਨ ਪੁਲਿਸ ਸਥਾਨਿਕ ਕਮ ਡੀ.ਸੀ.ਪੀ.ਓ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਜਿਲਾ ਸਾਂਝ ਕੇਂਦਰ ਵਲੋੋ ਅੱਡਾ ਟਰੱਸਟਵੇ ਆਇਲਟ ਸੈਂਟਰ ਬੰਗਾ ਰੋਡ ਨਵਾਂਸ਼ਹਿਰ ਵਿਖੇ ਜਾਗਰੂਕਤਾ ਸੈਮੀਨਾਰ ਕੀਤਾ ਗਿਆ।ਜਿਸ ਵਿੱਚ ਇੰਚਾਰਜ਼ ਟਰੈਫਿਕ ਐਜੂਕੇਸ਼ਨ ਸੈਲ ਏ.ਐਸ.ਆਈ ਹੁਸਨ ਲਾਲ ਵਲੋ ਹਾਜ਼ਰ ਬੱਚਿਆਂ ਅਤੇ ਸਟਾਫ ਨੂੰ ਟਰੈਫਿਕ ਨਿਯਮਾਂ ਬਾਰੇ ਬਰੀਕੀ …

Read More »

SBS Nagar tops in providing Citizen Services with 0.04 Percent pendency rate in State – Vishesh Sarangal

Nawanshahar, November 12 (Punjab Post Bureau) – In what reflects the district administration’s commitment to providing smooth and hassle-free citizen services through Sewa Kendras,  Shaheed Bhagat Singh Nagar district has secured top position in the state by ensuring 0.04 percent pendency in these services.                  Hailing the efforts of entire team of district …

Read More »

ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ‘ਚ ਨਵਾਂਸ਼ਹਿਰ ਬਣਿਆ ਨੰਬਰ ਵੰਨ- ਵਿਸ਼ੇਸ਼ ਸਾਰੰਗਲ

ਸੇਵਾ ਕੇਂਦਰਾਂ ਵਿੱਚ ਕੇਵਲ 0.04 ਫੀਸਦੀ ਅਰਜ਼ੀਆਂ ਹੀ ਨਿਪਟਾਰੇ ਲਈ ਬਕਾਇਆ ਨਵਾਂਸ਼ਹਿਰ, 11 ਨਵੰਬਰ (ਪੰਜਾਬ ਪੋਸਟ ਬਿਊਰੋ) – ਨਾਗਰਿਕਾਂ ਨੂੰ ਸੇਵਾ ਕੇਂਦਰਾਂ ਰਾਹੀਂ ਬਿਨਾਂ ਕਿਸੇ ਖੱਜਲ-ਖੁਆਰੀ ਦੇ ਸੁਵਿਧਾਜਨਕ ਢੰਗ ਨਾਲ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਆਪਣੀ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਕੇਵਲ 0.04 ਫੀਸਦੀ ਪੈਂਡੈਂਸੀ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ਵਿਚ ਸੂਬੇ ਭਰ ਵਿਚੋਂ …

Read More »