Tuesday, November 24, 2026

Daily Archives: November 13, 2021

17 ਨਵੰਬਰ ਨੂੰ ਸਿੱਖ ਰਵਾਇਤਾਂ ਅਨੁਸਾਰ ਪਾਕਿਸਤਾਨ ਰਵਾਨਾ ਹੋਵੇਗਾ ਜਥਾ- ਬੀਬੀ ਜਗੀਰ ਕੌਰ

ਅੰਮ੍ਰਿਤਸਰ, 13 ਨਵੰਬਰ (ਦੀਪ ਦਵਿੰਦਰ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਲਈ ਸ਼੍ਰੋਮਣੀ ਕਮੇਟੀ ਨੂੰ 855 ਵੀਜ਼ੇ ਪ੍ਰਾਪਤ ਹੋਏ ਹਨ।ਸ਼੍ਰੋਮਣੀ ਕਮੇਟੀ ਵੱਲੋਂ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਪਾਸ 1046 ਸ਼ਰਧਾਲੂਆਂ ਦੇ ਪਾਸਪੋਰਟ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 191 ਸ਼ਰਧਾਲੂਆਂ ਨੂੰ ਦੂਤਾਵਾਸ ਨੇ ਵੀਜ਼ੇ ਜਾਰੀ ਨਹੀਂ ਕੀਤੇ। ਸ਼੍ਰੋਮਣੀ ਕਮੇਟੀ ਦੇ …

Read More »

ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਆਰੰਭ

15 ਨਵੰਬਰ ਨੂੰ ਹੋਵੇਗਾ ਵਿਸ਼ਾਲ ਗੁਰਮਤਿ ਸਮਾਗਮ ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ) – ਸਿੱਖ ਕੌਮ ਦੀ ਨੁਮਾਇੰਦਾ ਧਾਰਮਿਕ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਸਥਾਪਨਾ ਦਿਵਸ 15 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ, ਜਿਸ ਸਬੰਧੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ।ਆਰੰਭਤਾ ਦੀ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਹੁਕਮਨਾਮਾ ਸੱਚਖੰਡ …

Read More »

ਸਾਹਿਤਕਾਰਾਂ ਵਲੋਂ ਮਰਹੂਮ ਕਥਾਕਾਰ ਤਲਵਿੰਦਰ ਸਿੰਘ ਨੂੰ ਕੀਤਾ ਯਾਦ

ਅੰਮ੍ਰਿਤਸਰ, 13 ਨਵੰਬਰ (ਦੀਪ ਦਵਿੰਦਰ ਸਿੰਘ) – ਜਨਵਾਦੀ ਲੇਖਕ ਸੰਘ ਵਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਪ੍ਰਮੁੱਖ ਕਥਾਕਾਰ ਤਲਵਿੰਦਰ ਸਿੰਘ ਨੂੰ ਚੇਤੇ ਕਰਦਿਆਂ ਅਕੀਦਤ ਦੇ ਫੁੱਲ ਭੇਂਟ ਕੀਤੇ ਗਏ।ਏਥੋਂ ਦੇ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ ਹੋਏ ਇਸ ਸੰਖੇਪ ਪਰ ਅਰਥ ਭਰਪੂਰ ਸਮਾਗਮ ਵਿੱਚ ਬੋਲਦਿਆਂ ਕੇਂਦਰੀ ਸਭਾ ਦੇ ਸਕਤਰ ਦੀਪ ਦੇਵਿੰਦਰ ਸਿੰਘ ਨੇ ਕਿਹਾ ਕਿ ਤਲਵਿੰਦਰ ਸਿੰਘ ਆਪਣੀਆਂ ਕਥਾਵਾਂ …

Read More »

Gaiety marks Children’s Day Celebration

Amritsar, November 13 (Punjab Post Bureau) – Children’s day was celebrated with great enthusiasm and gaiety at DAV Public School Lawrence Road. The Celebration commemorates the birth anniversary of Pandit Jawahar Lal Nehru and his affection for children and his belief that children are the future of the country. The day emphasises on the importance of giving love, attention and …

Read More »

SwitchMobility Automotive Ltd. to operate 40 Electric buses in Chandigarh City

Chandigarh, November 13 (Punjab Post Bureau) – Switch Mobility Automotive Ltd (‘SWITCH), a subsidiary of Ashok Leyland, and Chandigarh City Bus Services Society CCBSS flagged off commercial operations of first lot out of 40 Electric buses in the city of Chandigarh. The flag-off was done by the Honorable Governor of Punjab & Administrator of Chandigarh Union Territory Shri Banwarilal Purohit. …

Read More »

ਵਾਤਾਵਰਨ ਪ੍ਰੇਮੀਆਂ ਵਲੋਂ ਸ਼ਹਿਰ ਵਿੱਚ ਬੇਦਰਦੀ ਨਾਲ ਹੋ ਰਹੇ ਰੁੱਖਾਂ ਦੇ ਵਿਨਾਸ਼ ਦਾ ਵਿਰੋਧ

ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ) – ਮਿਸ਼ਨ ਆਗਾਜ਼, ਗੀਤਾ ਸੇਵਾ ਸੰਮਤੀ ਅੰਮ੍ਰਿਤਸਰ, ਜਸਟ ਸੇਵਾ ਸੁਸਾਇਟੀ ਅਤੇ ਅੰਮ੍ਰਿਤਸਰ ਦੇ ਹੋਰ ਵਾਤਾਵਰਨ ਪ੍ਰੇਮੀਆਂ ਵਲੋਂ ਸ਼ਹਿਰ ਵਿੱਚ ਬੇਦਰਦੀ ਨਾਲ ਹੋ ਰਹੇ ਰੁੱਖਾਂ ਦੇ ਵਿਨਾਸ਼ ਦੇ ਵਿਰੋਧ ਵਿੱਚ ਰਣਜੀਤ ਐਵੀਨਿਊ ਡੀ-ਬਲਾਕ ਤੇ ਅਜਨਾਲਾ ਰੋਡ ਨੂੰ ਜਾਣ ਵਾਲੀ ਸੜਕ ਦੇ ਇਕ ਪਾਸੇ ਸਾਰਾ ਦਿਨ ਇਕ ਰੋਸ ਧਰਨਾ ਦਿੱਤਾ ਗਿਆ।ਜਿਸ ਦੀ ਅਗਵਾਈ ਉਘੇ ਵਾਤਾਵਰਨ ਚਿੰਤਕ ਰਿਟਾ: …

Read More »

ਰਾਜ ਸਰਕਾਰ 147 ਕਰੋੜ ਰੁਪਏ ਨਾਲ ਫੋਕਲ ਪੁਆਇੰਟਾਂ ਦਾ ਕਰੇਗੀ ਵਿਕਾਸ – ਸੋਨੀ

ਉਦਯੋਗਾਂ ਨੂੰ ਬਿਜਲੀ ਦੇ ਫਿਕਸ ਚਾਰਜ਼ਾਂ ਤੇ ਇੰਸਟੀਚਿਊਸ਼ਨਲ ਟੈਕਸ ‘ਚ ਦਿੱਤੀ ਵੱਡੀ ਰਾਹਤ ਅੰਮ੍ਰਿਤਸਰ, 13 ਨਵੰਬਰ (ਸੁਖਬੀਰ ਸਿੰਘ) – ਸੂਬਾ ਸਰਕਾਰ ਉਦਯੋਗਾਂ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਰਕਾਰ ਨੇ ਬਿਜਲੀ ਅਤੇ ਇੰਸਟੀਚਿਊਸ਼ਨਲ ਟੈਕਸ ਵਿਚ ਉਦਯੋਗਾਂ ਨੂੰ ਵੱਡੀ ਰਾਹਤ ਦਿੱਤੀ ਹੈ।ਜਿਸ ਅਧੀਨ ਬਿਜਲੀ ਦੇ ਫਿਕਸ ਚਾਰਜ਼ਾਂ ਵਿਚ 50 ਫੀਸਦੀ ਕਟੋਤੀ ਕੀਤੀ ਗਈ ਹੈ ਅਤੇ ਇੰਸਟੀਚਿਊਸ਼ਨਲ ਟੈਕਸ ਪੂਰੀ ਤਰ੍ਹਾਂ …

Read More »

ਜਲ ਸਕੀਮਾਂ ਦੀ ਸੇਵਾ ਦਰ ‘ਚ ਕਟੌਤੀ ਹੋਣ ਨਾਲ 2 ਲੱਖ ਤੋਂ ਵੱਧ ਘਰਾਂ ਨੂੰ ਮਿਲੀ ਰਾਹਤ

125 ਗਜ਼ ਤੋਂ ਵੱਧ ਦੇ ਪਲਾਟ ਵਾਲੇ ਸਾਰੇ ਵਰਗਾਂ ਦੇ ਘਰੇਲੂ ਕੁਨੈਕਸ਼ਨਾਂ ਲਈ ਦਰ ਘਟਾ ਕੇ ਕੀਤੀ 50 ਰੁਪਏ ਪ੍ਰਤੀ ਮਹੀਨਾ ਅੰਮ੍ਰਿਤਸਰ, 13 ਨਵੰਬਰ (ਸੁਖਬੀਰ ਸਿੰਘ) – ਪਿਛਲੇ ਦਿਨੀਂ ਸੂਬੇ ਦੇ ਸਾਰੇ ਪਿੰਡਾਂ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਮੰਤਰੀ ਮੰਡਲ ਵਲੋਂ ਪੇਂਡੂ ਜਲ ਸਪਲਾਈ ਸਕੀਮਾਂ ਲਈ 1 ਅਕਤੂਬਰ 2021ਤੋਂ ਮੁਫਤ ਬਿਜਲੀ ਮੁਹੱਈਆ ਕਰਵਾਉਣ ਅਤੇ ਸ਼ਹਿਰੀ ਇਲਾਕਿਆਂ ਨਗਰ ਕੌਂਸਲਾਂ/ਨਗਰ …

Read More »

ਵੋਟਰਾਂ ਨੂੰ ਜਾਗਰੂਕ ਕਰਨ ਲਈ ਸਵੀਪ ਰੱਥ ਕੀਤਾ ਰਵਾਨਾ – ਡੀ.ਡੀ.ਪੀ.ਓ

ਅੰਮ੍ਰਿਤਸਰ, 13 ਨਵੰਬਰ (ਸੁਖਬੀਰ ਸਿੰਘ) – ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਯੋਗ ਅਗਵਾਈ ਹੇਠ ਜਿਲ੍ਹਾ ਸਵੀਪ ਨੋਡਲ ਅਫਸਰ ਕਮ ਜਿਲ੍ਹਾ ਸਿੱਖਿਆ ਅਫਸਰ (ਐ:ਸਿ) ਅੰਮ੍ਰਿਤਸਰ ਸੀ੍ਰ ਸੁਸ਼ੀਲ ਕੁਮਾਰ ਤੁਲੀ ਵਲੋਂ ਉਲੀਕੇ ਪੋ੍ਰਗਰਾਮ ਅਨੁਸਾਰ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਚੋਣ ਹਲਕਾ 014-ਜੰਡਿਆਲਾ-ਕਮ-ਜਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਜੰਡਿਆਲਾ ਹਲਕੇ ਦੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਸਵੀਪ ਰੱਥ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। …

Read More »