Tuesday, November 24, 2026

Daily Archives: November 13, 2021

ਸੋਮਵਾਰ ਤੋਂ ਹੈਡ ਟੀਚਰ ਪ੍ਰਮੋਸ਼ਨ ਆਰਡਰਾਂ ਦੀ ਪ੍ਰਾਪਤੀ ਤੱਕ ਹੋਵੇਗਾ ਜ਼ਿਲ੍ਹਾ ਸਿੱਖਿਆ ਦਫਤਰ ਦਾ ਘਿਰਾਓ – ਅਧਿਆਪਕ ਆਗੂ

ਕਿਹਾ, ਜਾਣ ਬੁੱਝ ਕੇ ਤਰੱਕੀਆਂ ਨੂੰ ਲਮਕਾ ਰਿਹੈ ਜਿਲ੍ਹਾ ਸਿੱਖਿਆ ਅਫ਼ਸਰ ਅੰਮ੍ਰਿਤਸਰ, 13 ਨਵੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਜ਼ਿਲ੍ਹੇ ‘ਚ 200 ਕਰੀਬ ਹੈਡ ਟੀਚਰਾਂ ਦੀਆਂ ਖਾਲੀ ਪੋਸਟਾਂ ਅਤੇ ਅਧਿਆਪਕ ਜਥੇਬੰਦੀਆਂ ਦੇ ਵੱਡੇ ਸੰਘਰਸ਼ ਉਪਰੰਤ ਰੋਸਟਰ ਰਜਿਸਟਰ ਦੇ ਸਾਰੇ ਆਬਜੈਕਸ਼ਨ ਦੂਰ ਹੋਣ ‘ਤੇ ਵੀ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਹੈਡ ਟੀਚਰਾਂ ਦੇ ਕੇਸ ਮੰਗਣ ਦੀ ਬਜ਼ਾਏ ਜਾਣ ਬੁੱਝ ਕੇ ਤਰੱਕੀਆਂ ਦੇ ਕੰਮ …

Read More »

ਅਕੇਡੀਆ ਵਰਲਡ ਸਕੂਲ ‘ਚ ਕਰਵਾਇਆ ਗਿਆ ਸੋਲੋ ਸੋਂਗ ਮੁਕਾਬਲਾ

ਸੰਗਰੂਰ, 13 ਨਵੰਬਰ (ਜਗਸੀਰ ਲੌਂਗੋਵਾਲ) – ਅਕੇਡੀਆ ਵਰਲਡ ਸਕੂਲ ਸੁਨਾਮ ਵਿਖੇ ਪੰਜਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਦਾ ਸੋਲੋ ਸੋਂਗ ਮੁਕਾਬਲਾ ਕਰਵਾਇਆ ਗਿਆ।ਪ੍ਰਿੰਸੀਪਲ ਸ੍ਰੀਮਤੀ ਰਣਜੀਤ ਕੌਰ ਨੇ ਦੱਸਿਆ ਕਿ ਹਰ ਬੱਚੇ ਵਿੱਚ ਵਿਲੱਖਣ ਗੁਣ ਹੁੰਦੇ ਹਨ।ਇਸ ਪ੍ਰਤਿਭਾ ਨੂੰ ਨਿਖਾਰਣ ਲਈ ਇਹ ਮੁਕਾਬਲਾ ਕਰਵਾਇਆ ਗਿਆ।ਪ੍ਰਤੀਯੋਗਤਾ ਦਾ ਮੁੱਖ ਉਦੇਸ਼ ਬੱਚਿਆਂ ‘ਚ ਗੀਤ ਗਾਉਣ ਪ੍ਰਤੀ ਰੁਚੀ ਪੈਦਾ ਕਰਨਾ ਸੀ।ਪ੍ਰਭਜੋਤ ਸਿੰਘ ਜਮਾਤ ਨੌਵੀਂ ਪਹਿਲੇ …

Read More »

ਤਰਕਸ਼ੀਲਾਂ ਨੇ ਵਿਦਿਆਰਥੀਆਂ ਨੂੰ ਵਿਗਿਆਨਕ ਸੋਚ ਅਪਣਾਉਣ ਦਾ ਦਿੱਤਾ ਸੁਨੇਹਾ

ਸੰਗਰੂਰ, 13 ਨਵੰਬਰ (ਜਗਸੀਰ ਲੌਂਗੋਵਾਲ)- ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਸੰਗਰੂਰ ਦੇ ਆਗੂਆਂ ਵਲੋਂ ਵਿਦਿਆਰਥੀਆਂ ਦਾ ਦ੍ਰਿਸ਼ਟੀਕੋਣ ਵਿਗਿਆਨਕ ਬਣਾਉਣ ਲਈ ਅੱਜ ਸਥਾਨਕ ਸਰਕਾਰੀ ਰਾਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਤਰਕਸ਼ੀਲ ਪ੍ਰੋਗਰਾਮ ਪੇਸ਼ ਕੀਤਾ।ਤਰਕਸ਼ੀਲ ਆਗੂ ਮਾਸਟਰ ਪਰਮ ਵੇਦ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਅੰਧਵਿਸ਼ਵਾਸ਼ਾਂ, ਵਹਿਮਾਂ ਭਰਮਾਂ, ਲਾਈਲੱਗਤਾ ਤੇ ਰੂੜ੍ਹੀਵਾਦੀ ਵਿਚਾਰਾਂ ਦੀ ਹਨੇਰੀ ਗੁਫਾ ਵਿਚੋਂ ਨਿਕਲ ਕੇ ਵਿਗਿਆਨਕ ਵਿਚਾਰਾਂ ਦੇ ਉਜ਼ਾਲੇ ਵਿੱਚ ਆਉਣ …

Read More »

ਏਡਿਡ-ਕਾਲਜ ਮੈਨੇਜਮੈਂਟ ਫ਼ੈਡਰੇਸ਼ਨ ਨੇ ਉਚ ਸਿੱਖਿਆ ’ਤੇ ਲਾਈ ਜਾ ਰਹੀ ਢਾਹ ’ਤੇ ਜਤਾਈ ਚਿੰਤਾ

ਡੀ.ਪੀ.ਆਈ ਤੇ ਸਿੱਖਿਆ ਵਿਭਾਗ ਨਾਲ ਟਕਰਾਅ ਸਬੰਧੀ ਅਹਿਮ ਮੁੱਦਿਆਂ ’ਤੇ ਵਿਚਾਰਾਂ ਲੁਧਿਆਣਾ, 13 ਨਵੰਬਰ (ਪੰਜਾਬ ਪੋਸਟ ਬਿਊਰੋ) – ਸੂਬੇ ਭਰ ’ਚ ਉਚੇਰੀ ਸਿੱਖਿਆ ਨੂੰ ਸਰਕਾਰ ਵਲੋਂ ਲਗਾਈ ਜਾ ਰਹੀ ਢਾਹ ’ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਅੱਜ ਨਾਨ-ਗੌਰਮਿੰਟ ਏਡਿਡ ਕਾਲਜਿਜ਼ ਮੈਨੇਜਮੈਂਟ ਫੈਡਰੇਸ਼ਨ ਵਲੋਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਲੰਬੇ ਸੰਘਰਸ਼ ਲਈ ਲਾਮਬੱਧ ਹੋਣ ’ਤੇ ਜ਼ੋਰ ਦਿੱਤਾ।ਉਨ੍ਹਾਂ ਨੇ ਡੀ.ਪੀ.ਆਈ ਅਤੇ ਉਚੇਰੀ ਸਿੱਖਿਆ …

Read More »

Aided-Colleges Managements Federation appeals Govt. to save higher education in Punjab

Ludhiana, November 12 (Punjab Post Bureau) – The Executive Body of Non-Govt. Colleges Managements Federation (NGCMF) called upon the state government to save higher education in Punjab. While criticizing various arbitrary decisions being taken by DPI and Higher Education Department that undermine the autonomy of 142 aided Colleges in Punjab and Chandigarh, the apex body of colleges management vowed to fight for …

Read More »

ਤਿੰਨ ਦਿਨਾਂ ਪਲੇਸਮੈਂਟ ਕੈਂਪ 15 ਤੋਂ 17 ਨਵੰਬਰ ਤੱਕ      

ਕਪੂਰਥਲਾ, 13 ਨਵੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੀ ਲੜੀ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਰ ਬਿਊਰੋ ਕਪੂਰਥਲਾ ਵਲੋਂ 15-11-2021 ਤੋਂ 17-11-2021 ਤੱਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਕਪੂਰਥਲਾ ਵਿਖੇ ਤਿੰਨ ਦਿਨਾਂ ਪਲੇਸਮੈਂਟ ਕੈਂਪ …

Read More »

ਲੋਕਾਂ ਨੂੰ ਸਸਤੀਆਂ ਦਰਾਂ ਤੇ ਰੇਤਾ ਮੁਹੱਈਆ ਕਰਵਾਇਆ ਜਾਵੇਗਾ – ਡਿਪਟੀ ਕਮਿਸ਼ਨਰ

ਪੰਜਾਬ ਸਰਕਾਰ ਵਲੋਂ 550 ਰੁਪੈ ਪ੍ਰਤੀ ਸੈਂਕੜਾ ਭਾਅ ਨਿਰਧਾਰਿਤ ਕਪੂਰਥਲਾ, 13 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵਾਜ਼ਬ ਦਰਾਂ ’ਤੇ ਰੇਤ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਇਸਦਾ ਭਾਅ 5.50 ਰੁਪਏ (550 ਰੁਪੈ ਪ੍ਰਤੀ ਸੈਂਕੜਾ) ਪ੍ਰਤੀ ਕਿਊਬਕ ਫੁੱਟ ਦੇ ਹਿਸਾਬ ਨਾਲ ਨਿਰਧਾਰਿਤ ਕੀਤਾ ਗਿਆ ਹੈ। ਇਸ ਲਈ ਪੰਜਾਬ ਸਟੇਟ ਸੈਂਡ ਐਂਡ ਗਰੈਵਲ ਮਾਈਨਿੰਗ ਪਾਲਿਸੀ 2021 ਨੂੰ ਦਿੱਤੀ …

Read More »

ਲੀਗਲ ਲਿਟਰੇਸੀ ਕਲੱਬਾਂ ਵਲੋਂ ਕਰਵਾਏ ਗਏ ਵੱਖ-ਵੱਖ ਮੁਕਾਬਲੇ

ਕਪੂਰਥਲਾ, 13 ਨਵੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਅਮਰਿੰਦਰ ਸਿੰਘ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੀਫ ਜੁਡੀਸ਼ੀਅਲ ਮੈਜਿਸਟੇ੍ਰਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਮਹੇਸ਼ ਕੁਮਾਰ ਦੀ ਅਗਵਾਈ ਹੇਠ ਮਿਤੀ 09-11-2021 ਤੋਂ 14-11-2021 ਤੱਕ ਲੀਗਲ ਵੀਕ ਮਨਾਇਆ ਜਾ ਰਿਹਾ ਹੈ। ਜਿਸ ਤਹਿਤ ਤਹਿਤ ਅੱਜ ਵੱਖ-ਵੱਖ ਲੀਗਲ ਲਿਟਰੇਸੀ ਕਲੱਬਾਂ ਵਲੋਂ ਕਾਨੂੰਨੀ ਸੇਵਾਵਾਂ ਵੀਕ ਮਨਾਉਣ …

Read More »

ਘਰ ਘਰ ਜਾ ਕੇ ਲਗਾਈ ਜਾਏਗੀ ਕੋਵਿਡ ਵੈਕਸੀਨੇਸ਼ਨ – ਸਿਹਤ ਵਿਭਾਗ ਵਲੋਂ “ਹਰ ਘਰ ਦਸਤਕ” ਮੁਹਿੰਮ ਸ਼ੁਰੂ

ਮੰਗਲਵਾਰ, ਵੀਰਵਾਰ ਅਤੇ ਸ਼ਨੀਵਾਰ ਲੱਗਣਗੇ ਮੈਗਾ ਵੈਕਸੀਨੇਸ਼ਨ ਕੈਂਪ ਕਪੂਰਥਲਾ, 13 ਨਵੰਬਰ (ਪੰਜਾਬ ਪੋਸਟ ਬਿਊਰੋ) – ਕੋਵਿਡ 19 ਟੀਕਾਕਰਨ ਮੁਹਿੰਮ ਦੇ ਤਹਿਤ 100 ਫੀਸਦੀ ਕੋਵਿਡ ਟੀਕਾਕਰਣ ਦੇ ਟੀਚੇ ਨੂੰ ਪੂਰਾ ਕਰਨ ਦੇ ਉਦੇਸ਼ ਨਾਲ “ਹਰ ਘਰ ਦਸਤਕ” ਮੁਹਿੰਮ ਚਲਾਈ ਜਾ ਰਹੀ ਹੈ।                  ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਦੱਸਿਆ ਕਿ 30 ਨਵੰਬਰ ਤੱੱਕ …

Read More »