Tuesday, November 24, 2026

Daily Archives: November 14, 2021

ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ

ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਭਾਈ ਸੁਰਿੰਦਰ ਸਿੰਘ ਦੇ ਰਾਗੀ ਜਥੇ ਨੇੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ।ਅਰਦਾਸ …

Read More »

ਪਹਿਲੇ ਦਿਨ ਪਾਕਿਸਤਾਨ ਜਾਣ ਵਾਲੇ 120 ਸ਼ਰਧਾਲੂਆਂ ਨੇ ਕਰਵਾਇਆ ਕੋਰੋਨਾ ਟੈਸਟ

ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਜਾਂਚ ਕੈਂਪ ਲਗਾਇਆ ਗਿਆ।ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਦੋ ਦਿਨ ਚੱਲਣ ਵਾਲੇ ਇਸ ਕੈਂਪ ਦੇ ਪਹਿਲੇ ਦਿਨ ਅੱਜ 120 ਦੇ ਕਰੀਬ ਸ਼ਰਧਾਲੂਆਂ ਨੇ ਆਪਣਾ ਕੋਰੋਨਾ ਟੈਸਟ ਕਰਵਾਇਆ।ਸਿਹਤ ਵਿਭਾਗ ਵੱਲੋਂ ਭੇਜੀ ਟੀਮ ਜਿਸ …

Read More »

ਸਿਹਤ ਬਲਾਕ ਮੁਜ਼ੱਫਰਪੁਰ ਵਿੱਚ “ਹਰ ਘਰ ਦਸਤਕ ਮੁਹਿੰਮ” ਦੀ ਸ਼ੁਰੂਆਤ

ਸਾਰੇ ਯੋਗ ਵਿਅਕਤੀਆਂ ਦੇ 100 ਫੀਸਦੀ ਟੀਕਾਕਰਨ ਦੇ ਟੀਚੇ ਨੂੰ ਹਾਸਲ ਕੀਤਾ ਜਾਵੇਗਾ – ਡਾ. ਗੀਤਾਂਜਲੀ ਸਿੰਘ ਨਵਾਂਸ਼ਹਿਰ, 14 ਨਵੰਬਰ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਇੰਦਰਮੋਹਨ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪ੍ਰਾਇਮਰੀ ਸਿਹਤ ਕੇਂਦਰ ਮਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਯੋਗ ਅਗਵਾਈ ਹੇਠ ਸਿਹਤ ਬਲਾਕ ਮੁਜ਼ੱਫਰਪੁਰ ਵਿੱਚ 100 ਫੀਸਦੀ ਟੀਕਾਕਰਨ ਦੇ ਟੀਚੇ ਨੂੰ ਪ੍ਰਾਪਤ ਕਰਨ ਦੇ …

Read More »

ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਵਿਚ ਬੀ.ਐਲ.ਐਮ ਗਰਲਜ਼ ਕਾਲਜ ਦੀ ਸਾਕਸ਼ੀ ਕਰਵਲ ਰਹੀ ਅੱਵਲ

ਜਸਵੀਰ ਕੌਰ ਨੂੰ ਦੂਜਾ ਅਤੇ ਅਕਾਸ਼ਦੀਪ ਨੂੰ ਮਿਲਿਆ ਤੀਜ਼ਾ ਸਥਾਨ ਨਵਾਂਸ਼ਹਿਰ, 14 ਨਵੰਬਰ (ਪੰਜਾਬ ਪੋਸਟ ਬਿਊਰੋ) – ਚੋਣਾਂ ਨੂੰ ਕੇਵਲ ਵੋਟ ਬਣਾਉਣ ਅਤੇ ਵੋਟ ਪਾਉਣ ਤੱਕ ਸੀਮਤ ਰੱਖਣ ਦੀ ਥਾਂ ਚੋਣ ਪ੍ਰਕਿਰਿਆ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਸਵੀਪ ਗਤੀਵਿਧੀਆਂ ਤਹਿਤ ਜ਼ਿਲ੍ਹੇ ਵਿਚ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ।ਇਸੇ ਲੜੀ ਤਹਿਤ …

Read More »

ਲੋਕ ਹਿੱਤ ਦੇ ਕੰਮਾਂ ਤੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ- ਹੁਸਨ ਲਾਲ

ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਨੇ ਭਲਾਈ ਸਕੀਮਾਂ ਅਤੇ ਵਿਕਾਸ ਕਾਰਜ਼ਾਂ ਦਾ ਲਿਆ ਜਾਇਜ਼ਾ ਨਵਾਂਸ਼ਹਿਰ, 14 ਨਵੰਬਰ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਵੱਲੋਂ ਅੱਜ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਵੱਖ-ਵੱਖ ਭਲਾਈ ਸਕੀਮਾਂ ਅਤੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਵਿਧਾਇਕ …

Read More »

`ਸ਼ੇਰ-ਏ-ਪੰਜਾਬ` ਮਹਾਰਾਜਾ ਰਣਜੀਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ

ਹਰਮਨਦੇਵ ਬਾਜਵਾ ਨੇ ਕੀਤੀ ਸ਼ਿਰਕਤ ਸੰਗਰੂਰ, 14 ਨਵੰਬਰ (ਜਗਸੀਰ ਲੌਂਗੋਵਾਲ) – ਕਾਂਗਰਸ ਹਲਕਾ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ ਦੇ ਪਤੀ ਹਰਮਨਦੇਵ ਬਾਜਵਾ ਦੁਆਰਾ ਮਹਾਰਾਜਾ ਰਣਜੀਤ ਸਿੰਘ ਜੀ ਦੇ ਜਨਮ ਅਸਥਾਨ ਪਿੰਡ ਬਡਰੁੱਖਾਂ ਵਿਖੇ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਮਹਾਨ ਯੋਧੇ `ਸ਼ੇਰ-ਏ-ਪੰਜਾਬ` ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਵਿੱਚ ਵਿਸ਼ੇਸ਼ ਤੌਰ `ਤੇ ਸ਼ਿਰਕਤ ਕਰਕੇ ਗੁਰਦੁਆਰਾ ਸਾਹਿਬ ਮੱਥਾ …

Read More »

ਸੰਗਰੂਰ ਹਲਕੇ ਦੇ ਲੋਕਾਂ ਦੀ ਬਿਹਤਰੀ ਲਈ ਦਿਨ-ਰਾਤ ਹਾਜ਼ਰ ਹਾਂ – ਵਿਜੈ ਇੰਦਰ ਸਿੰਗਲਾ

ਸਵ. ਸੰਤ ਰਾਮ ਸਿੰਗਲਾ ਦੀ ਯਾਦ ’ਚ ਲੱਗੇ ਮੈਡੀਕਲ ਕੈਂਪ ਦੌਰਾਨ 765 ਮਰੀਜ਼ਾਂ ਦੀ ਜਾਂਚ ਸੰਗਰੂਰ, 14 ਨਵੰਬਰ (ਜਗਸੀਰ ਲੌਂਗੋਵਾਲ) – ਹਲਕਾ ਸੰਗਰੂਰ ਮੇਰਾ ਪਰਿਵਾਰ ਹੈ ਅਤੇ ਹਲਕੇ ਦੇ ਲੋਕਾਂ ਦੀ ਬਿਹਤਰੀ ਲਈ ਮੈਂ ਦਿਨ-ਰਾਤ ਹਾਜ਼ਰ ਹਾਂ।ਇਹ ਪ੍ਰਗਟਾਵਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਆਪਣੇ ਪਿਤਾ ਸਵ. ਸੰਤ ਰਾਮ ਸਿੰਗਲਾ ਦੀ ਯਾਦ ’ਚ ਲਗਾਏ ਜਾ ਰਹੇ ਮੁਫ਼ਤ ਮੈਡੀਕਲ ਕੈਂਪਾਂ ਦੀ …

Read More »

ਖੋਜ਼ ਦਾ ਧੁਰਾ ਰਿਹੈ ਅੰਮ੍ਰਿਤਸਰ ਦਾ ਸਰਕਾਰੀ ਮੈਡੀਕਲ ਕਾਲਜ – ਵੇਰਕਾ

ਅੰਮ੍ਰਿਤਸਰ, 14 ਨਵੰਬਰ (ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ਼ ਮੰਤਰੀ ਰਾਜ ਕੁਮਾਰ ਵੇਰਕਾ ਨੇ ਉਤਰੀ ਜੋਨ ਦੇ ਚਮੜੀ ਤੇ ਵੀ.ਡੀ ਵਿਭਾਗ ਦੇ ਡਾਕਟਰਾਂ ਵੱਲੋਂ ਕਰਵਾਈ ਗਈ ਕਾਨਫਰੰਸ ਦਾ ਉਦਘਾਟਨ ਕਰਨ ਮੌਕੇ ਡਾਕਟਰਾਂ ਦੀ ਤਾਰੀਫ਼ ਕਰਦੇ ਹੋਏ ਕਿਹਾ ਕਿ ਕਾਨਫਰੰਸ ਵਿਚ ਡਾਕਟਰਾਂ ਵੱਲੋਂ ਜੋ ਵੀ ਖੋਜ਼ ਤੇ ਸੁਝਾਅ ਮਿਲਣਗੇ, ਉਹ ਉਨਾਂ ਦੇ ਸਿਰ ਮੱਥੇ ਹਨ।ਉਨਾਂ ਕਿਹਾ ਕਿ ਗੁਰੂ ਨਗਰੀ ਦਾ …

Read More »

ਸੋਨੀ ਵੱਲੋਂ ਕੀਰਤਨਗੜ੍ਹ ਪਿੰਡ ਨੂੰ ਵਿਕਾਸ ਕੰਮਾਂ ਲਈ 58 ਲੱਖ ਰੁਪਏ ਦੀ ਸਹਾਇਤਾ

ਕੋਟ ਖਾਲਸਾ ਤੋਂ ਕੀਰਤਨਗੜ ਤੱਕ ਸੜਕ ਬਣਾਉਣ ਦਾ ਵੀ ਕੀਤਾ ਐਲਾਨ ਅੰਮ੍ਰਿਤਸਰ, 14 ਨਵੰਬਰ (ਸੁਖਬੀਰ ਸਿੰਘ) – ਉਪ ਮੁੱਖ ਮੰਤਰੀ ਓ.ਪੀ ਸੋਨੀ ਨੇ ਕੀਰਤਨਗੜ੍ਹ ਪਿੰਡ ਦੀਆਂ ਦੋਵੇਂ ਪੰਚਾਇਤਾਂ ਨੂੰ ਵੱਖ-ਵੱਖ ਵਿਕਾਸ ਕੰਮਾਂ ਲਈ ਕਰੀਬ 58 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈਕ ਦਿੱਤੇ ਗਏ ਅਤੇ ਕਮਿਉਨਟੀ ਹਾਲ ਲਈ 5 ਲੱਖ ਰੁਪਏ ਦੀ ਹੋਰ ਸਹਾਇਤਾ ਦਾ ਐਲਾਨ ਵੀ ਕੀਤਾ ਗਿਆ।ਪਿੰਡ ਦੇ …

Read More »