10 ਦਸੰਬਰ ਤੱਕ ਕੰਮ ਪੂਰਾ ਕਰਨ ਦਾ ਟੀਚਾ ਦਿੱਤਾ ਅੰਮ੍ਰਿਤਸਰ, 14 ਨਵੰਬਰ (ਸੁਖਬੀਰ ਸਿੰਘ) – ਜਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਰਾਜਕੰਵਲਪ੍ਰੀਤ ਸਿੰਘ ਲੱਕੀ ਨੇ ਪੰਜਾਬ ਨਿਰਮਾਣ ਪ੍ਰੋਗਰਾਮ ਅਧੀਨ ਵੱਖ-ਵੱਖ ਵਿਭਾਗਾਂ ਵੱਲੋਂ ਕਰਵਾਏ ਜਾ ਰਹੇ ਕੰਮਾਂ ਦੀ ਸਮੀਖਿਆ ਕਰਦੇ ਸਾਰੇ ਕੰਮ 10 ਦਸੰਬਰ ਤੱਕ ਪੂਰਾ ਕਰਨ ਦਾ ਟੀਚਾ ਦਿੱਤਾ ਹੈ।ਸਾਰੇ ਵਿਭਾਗਾਂ ਦੇ ਅਧਿਕਾਰੀਆਂ, ਜਿੰਨਾ ਵਿਚ ਲੋਕ ਨਿਰਮਾਣ ਵਿਭਾਗ ਉਸਾਰੀ ਡਵੀਜ਼ਨ …
Read More »Daily Archives: November 14, 2021
ਪੰਜਾਬ ਵਿੱਚ 2 ਕਰੋੜ 26 ਲੱਖ 80 ਹਜ਼ਾਰ 117 ਵਿਅਕਤੀਆਂ ਨੇ ਲਗਵਾਈ ਕੋਰੋਨਾ ਵੈਕਸੀਨ – ਸੋਨੀ
2.63 ਕਰੋੜ ਦੀ ਲਾਗਤ ਨਾਲ ਢਾਬ ਖਟੀਕਾਂ ਵਿਖੇ ਜਨਾਨਾਂ ਹਸਪਤਾਲ ਦੀ ਬਿਲਡਿੰਗ ਦਾ ਕੀਤਾ ਉਦਘਾਟਨ ਅੰਮ੍ਰਿਤਸਰ, 14 ਨਵੰਬਰ (ਸੁਖਬੀਰ ਸਿੰਘ) – ਸੂਬੇ ਵਿੱਚ 2 ਕਰੋੜ 26 ਲੱਖ 80 ਹਜ਼ਾਰ 117 ਵਿਅਕਤੀਆਂ ਨੇ ਕੋਰੋਨਾ ਵੈਕਸੀਨ ਲਗਵਾਈ ਹੈ, ਜਿਨ੍ਹਾਂ ਵਿਚੋਂ 1 ਕਰੋੜ 61 ਲੱਖ 9 ਹਜ਼ਾਰ 8 ਸੋ 68 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 65 ਲੱਖ 70 ਹਜ਼ਾਰ 249 ਵਿਅਕਤੀਆਂ ਨੇ ਦੂਸਰੀ …
Read More »ਔਜਲਾ ਨੇ ਸਰਹੱਦੀ ਖੇਤਰ ਵਿਚ 10 ਪੁੱਲ ਚੌੜੇ ਕਰਨ ਲਈ ਰੱਖਿਆ ਵਿਭਾਗ ਤੋਂ ਮੰਗੀ ਐਨ.ਓ.ਸੀ
ਵੇਰਕਾ ਦੇ ਆਰ.ਓ.ਬੀ ਤੇ ਤਿੰਨ ਪੁੱਲਾਂ ਲਈ ਐਨ.ਓ.ਸੀ ਮਿਲਣ ‘ਤੇ ਕੀਤਾ ਧੰਨਵਾਦ ਅੰਮ੍ਰਿਤਸਰ, 14 ਨਵੰਬਰ (ਸੁਖਬੀਰ ਸਿੰਘ) – ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਜਲੰਧਰ ਪਹੁੰਚ ਕੇ ਫੌਜ ਦੇ ਕੋਰ ਕਮਾਡਰਾਂ ਨਾਲ ਗੱਲਬਾਤ ਕਰਕੇ ਜਿਥੇ ਵੇਰਕਾ ਦੇ ਰੇਲਵੇ ਓਵਰ ਬ੍ਰਿਜ਼ ਅਤੇ ਤਿੰਨ ਸਰਹੱਦੀ ਪਿੰਡਾਂ ਧਨੋਆ, ਮਾਹਵਾ ਤੇ ਕੱਕੜ ਲਈ ਐਨ.ਓ.ਸੀ ਜਾਰੌ ਕਰਨ ‘ਤੇੇ ਉਨਾਂ ਦਾ ਧੰਨਵਾਦ ਕੀਤਾ, ਉਥੇ ਸਰਹੱਦੀ …
Read More »30 ਨਵੰਬਰ ਤੱਕ ਪ੍ਰਾਪਰਟੀ ਟੈਕਸ ਜਮ੍ਹਾਂ ਕਰਨ ‘ਤੇ 10 ਫੀਸਦੀ ਛੂਟ – ਕਮਿਸ਼ਨਰ ਨਗਰ ਨਿਗਮ
ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਨੇ ਲੋਕ ਹਿੱਤ ਵਿੱਚ ਫੈਸਲਾ ਲੈਂਦਿਆਂ ਵਨ ਟਾਈਮ ਸੈਟਲਮੈਂਟ ਸਕੀਮ ਤਹਿਤ ਪ੍ਰਾਪਰਟੀ ਟੈਕਸ ਦੀ ਬਕਾਇਆ ਰਕਮ ਅਦਾ ਕਰਨ ਦਾ ਸੁਨਿਹਰੀ ਮੋਕਾ ਦਿੱਤਾ ਹੈ। ਨਗਰ ਨਿਗਮ ਕਮਿਸ਼ਨਰ ਮਲਵਿੰਦਰ ਸਿੰਘ ਜੱਗੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪ੍ਰਾਪਰਟੀ ਟੈਕਸ ਦੀ ਬਕਾਇਆ ਰਕਮ ਦੀ ਅਦਾਇਗੀ ਸਬੰਧੀ 15 ਸਤੰਬਰ …
Read More »
Punjab Post Daily Online Newspaper & Print Media