ਅੰਮ੍ਰਿਤਸਰ, 17 ਨਵੰਬਰ (ਸੁਖਬੀਰ ਸਿੰਘ) – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਭਾਰਤ ਚੋਣ ਕਮਿਸ਼ਨ ਵਲੋਂ ਯੋਗਤਾ ਮਿਤੀ 1 ਜਨਵਰੀ 2022 ਅਨੁਸਾਰ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸਵੀਪ ਗਤੀਵਿਧੀਆਂ ਤਹਿਤ ਜ਼ਿਲ੍ਹਾ ਅੰਮਿ੍ਰਤਸਰ ਦੀਆਂ ਪੰਜ ਤਹਿਸੀਲਾਂ ਵਿੱਚ ਸਕੂਲੀ ਵਿਦਿਆਰਥੀਆਂ ਦੇ ਭਾਸ਼ਣ, ਲੇਖ, ਮਹਿੰਦੀ, ਪੇਂਟਿੰਗ, ਗਿੱਧਾ ਅਤੇ ਭੰਗੜਾ ਦੇ ਮੁਕਾਬਲੇ ਕਰਵਾਏ ਗਏ।ਜਿਲ੍ਹਾ ਸਿੱਖਿਆ ਅਫਸਰ ਹਰਭਗਵੰਤ ਸਿੰਘ ਵਲੋਂ …
Read More »Daily Archives: November 17, 2021
ਪੀ.ਐਚ.ਡੀ ਚੈਂਬਰ ਆਫ ਇੰਡਸਟਰੀ ਐਂਡ ਕਾਮਰਸ 2021 ਦਾ ਉਦਘਾਟਨ ਕਰਨਗੇ ਮੁੱਖ ਮੰਤਰੀ ਚੰਨੀ
ਅੰਮ੍ਰਿਤਸਰ, 17 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਸਹਿਯੌਗ ਨਾਲ ਪੀ.ਐਚ.ਡੀ ਚੈਂਬਰ ਆਫ ਇੰਡਸਟਰੀ ਐਂਡ ਕਮਰਸ ਵਲੋਂ ਹਰ ਸਾਲ ਦੀ ਤਰਾਂ ਇਸ ਸਾਲ ਵੀ ਰਣਜੀਤ ਐਵੀਨਿਊ ਵਿਖੇ ਅੰਤਰ੍ਰਾਸ਼ਟਰੀ ਪੱਧਰ ਦਾ ਵਪਾਰਕ ਮੇਲਾ ਪਾਈਟੈਕਸ-2021 ਅਯੋਜਤ ਕੀਤਾ ਜਾ ਰਿਹਾ ਹੈ।ਮੇਲੇ ਦਾ ਉਦਘਾਟਨ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵਲੋਂ ਮਿਤੀ 2 ਦਸੰਬਰ 2021 ਨੂੰ ਕੀਤਾ ਜਾ ਰਿਹਾ ਹੈ।ਇਸ ਮੇਲੇ ਨੂੰ ਸਫਲਤਾ …
Read More »ਸੰਗਤ ਲਾਂਘਾ ਕਰਤਾਰਪੁਰ ਜਥੇਬੰਦੀ ਨੇ ਪ੍ਰਧਾਨ ਮੰਤਰੀ ਮੋਦੀ ਤੇ ਪਾਕਿਸਤਾਨੀ ਸਰਕਾਰ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 17 ਨਵੰਬਰ (ਪੰਜਾਬ ਪੋਸਟ ਬਿਊਰੋ) – ਕਰਤਾਰਪੁਰ ਸਾਹਿਬ ਦੇ ਸਾਹਮਣੇ ਭਾਰਤ ਪਾਕਿ ਸਰਹੱਦ ‘ਤੇ ਸੰਗਰਾਂਦ ਦੇ ਦਿਹਾੜੇ ਤੇ ਕੱਲ੍ਹ, ਸੰਗਤ ਲਾਂਘਾ ਕਰਤਾਰਪੁਰ ਜਥੇਬੰਦੀ ਨੇ ਆਪਣੀ ਮਾਹਵਾਰਾ ਅਰਦਾਸ, ਲਾਂਘਾ ਖੁੱਲਵਾਉਣ ਵਾਸਤੇ ਕੀਤੀ।ਅਰਦਾਸ ਤੋਂ ਤੁਰੰਤ ਬਾਅਦ ਜਥੇਬੰਦੀ ਦੇ ਮੁੱਖੀ ਭਬੀਸ਼ਨ ਸਿੰਘ ਗੁਰਾਇਆ ਨੇ ਜਦੋਂ ਸੰਗਤਾਂ ਨੂੰ ਦੱਸਿਆ ਕਿ ਟਵਿੱਟਰ ਦੀ ਇਕ ਪੋਸਟ ਮੁਤਾਬਿਕ ਪ੍ਰਧਾਨ ਮੰਤਰੀ ਨੇ ਸਬੰਧਿਤ ਵਜ਼ਾਰਤਾਂ ਨੂੰ ਹੁਕਮ ਕਰ …
Read More »ਸੁਖਦੇਵ ਸਿੰਘ ਢੀਂਡਸਾ ਨੇ ਮਨਿੰਦਰ ਸਿੰਘ ਬਰਾੜ ਨਾਲ ਕੀਤਾ ਦੁੱਖ ਸਾਂਝਾ
ਸੰਗਰੂਰ, 17 ਨਵੰਬਰ (ਜਗਸੀਰ ਲੌਂਗੋਵਾਲ ) – ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਤੇ ਮੈਂਬਰ ਰਾਜ ਸਭਾ ਸੁਖਦੇਵ ਸਿੰਘ ਢੀਂਡਸਾ ਅੱਜ ਸਰਕਾਰੀ ਵੁਮੈਨ ਕਾਲਜ ਪਟਿਆਲਾ ਦੀ ਸਾਬਕਾ ਪ੍ਰਿੰਸੀਪਲ ਸ਼੍ਰੀਮਤੀ ਸਤਵੰਤ ਕੌਰ ਬਰਾੜ੍ਹ ਦੇ ਦੇਹਾਂਤ ‘ਤੇ ਬਰਾੜ੍ਹ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਹਨਾ ਦੇ ਗ੍ਰਹਿ ਪੁੱਜੇ।ਸ਼੍ਰੀਮਤੀ ਬਰਾੜ੍ਹ ਦੇ ਸਪੁੱਤਰ ਮਨਿੰਦਰ ਸਿੰਘ ਬਰਾੜ੍ਹ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਦਫਤਰ ਸਕੱਤਰ ਹਨ।ਢੀਂਡਸਾ …
Read More »ਗੁਰਪੁਰਬ ਸਬੰਧੀ ਲੌਂਗੋਵਾਲ ਵਿਖੇ ਵਿਸ਼ਾਲ ਨਗਰ ਕੀਰਤਨ ਅੱਜ – ਪ੍ਰਧਾਨ ਦੁੱਲਟ
ਸੰਗਰੂਰ, 17 ਨਵੰਬਰ (ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਸੰਬੰਧੀ ਲੌਂਗੋਵਾਲ ਦੀ ਦੁਲੱਟ ਪੱਤੀ ਵਿਖੇ ਸਥਿਤ ਗੁਰਦੁਆਰਾ ਸਾਹਿਬ ਯਾਦਗਾਰ ਸ਼ਹੀਦਾਂ ਤੋਂ ਅੱਜ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ।ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਗੁਰਜੰਟ ਸਿੰਘ ਦੁੱਲਟ ਨੇ ਕਿਹਾ ਕਿ ਇਹ ਨਗਰ ਕੀਰਤਨ ਕਸਬੇ ਦੇ ਵੱਖ-ਵਖ ਪੜਾਵਾਂ ਵਿਚੋਂ ਦੀ ਗੁਜ਼ਰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਆ …
Read More »ਪੂਨਮ ਕਾਂਗੜਾ ਵਲੋਂ ਚੰਨੀ ਸਰਕਾਰ ਦੀ ਸ਼ਲਾਘਾ
ਸੰਗਰੂਰ, 17 ਨਵੰਬਰ (ਜਗਸੀਰ ਲੌਂਗੋਵਾਲ ) – ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਸਾਬਕਾ ਮੈਂਬਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਸ਼੍ਰੀਮਤੀ ਪੂਨਮ ਕਾਂਗੜਾ ਨੇ ਪੰਜਾਬ ਦੀ ਚੰਨੀ ਸਰਕਾਰ ਵਲੋਂ ਕੱਚੇ ਮੁਲਾਜ਼ਮ ਪੱਕੇ ਕਰਨ ਸਣੇ ਕੀਤੇ ਅਨੇਕਾਂ ਲੋਕ ਹਿਤੈਸ਼ੀ ਫੈਸਲਿਆ ਦਾ ਜ਼ੋਰਦਾਰ ਸਵਾਗਤ ਕਰਦਿਆਂ ਚੰਨੀ ਸਰਕਾਰ ਦੀ ਖੂਬ ਸ਼ਾਲਾਘਾ ਕੀਤੀ।ਇਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਪੂਨਮ ਕਾਂਗੜਾ …
Read More »ਕੌਂਸਲਰ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਕੋਰੋਨਾ ਟੀਕਾਕਰਨ ਕੈਂਪ
ਸੰਗਰੂਰ, 17 ਨਵੰਬਰ (ਜਗਸੀਰ ਲੌਂਗੋਵਾਲ) – ਸਥਾਨਕ ਵਾਰਡ ਨੰਬਰ 2 ਤੋਂ ਨੌਜਵਾਨ ਕੌਂਸਲਰ ਬਲਵਿੰਦਰ ਸਿੰਘ ਕਾਲਾ ਦੀ ਅਗਵਾਈ ਹੇਠ ਸੁਨਾਮ ਰੋਡ ਸਥਿਤ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਵਿਖੇ ਸਿਹਤ ਵਿਭਾਗ ਦੀ ਟੀਮ ਵਲੋਂ ਕੋਰੋਨਾ ਟੀਕਾਕਰਨ ਕੈਂਪ ਲਗਾਇਆ ਗਿਆ।ਜਿਸ ਦੌਰਾਨ 150 ਤੋਂ ਵਧੇਰੇ ਲੋਕਾਂ ਨੇ ਕਰੋਨਾ ਰੋਕੂ ਟੀਕੇ ਲਗਵਾਏ । ਸਿਵਲ ਹਸਪਤਾਲ ਲੌਂਗੋਵਾਲ ਦੇ ਐਸ.ਐਮ.ਓ ਡਾ. ਅੰਜ਼ੂ ਸਿੰਗਲਾ, ਸੀ.ਐਚ.ਓ ਵੀਰਪਾਲ ਕੌਰ, ਸੀ.ਐਚ.ਓ …
Read More »ਗੁਰਬਾਣੀ ਮੁਕਾਬਲਿਆਂ ’ਚ ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਪ੍ਰਾਪਤੀਆਂ ਸ਼ਾਨਦਾਰ
ਅੰਮਿ੍ਰਤਸਰ, 17 ਨਵੰਬਰ (ਖੁਰਮਣੀਅ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਅਗਵਾਈ ਹੇਠ ਚੱਲ ਰਹੇ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਏ ਵੱਖ-ਵੱਖ ਗੁਰਬਾਣੀ ਮੁਕਾਬਲਿਆਂ ’ਚ ਹਿੱਸਾ ਲੈਂਦਿਆਂ ਸ਼ਾਨਦਾਰ ਪ੍ਰਾਪਤੀਆਂ ਹਾਸਲ ਕੀਤੀਆਂ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ …
Read More »Cheetah Yajnesh Shetty becomes the director of O2rise Aqua Pvt. Ltd.
Mumbai, November 17 (Punjab Post Bureau) – Rajkumar Bidawatka director, ‘O2rise Aqua’ appointed Cheetah Yajnesh Shetty as the Director of the company. Since the last 25 years Cheetah Yajnesh has been serving the society in many aspects; he is known globally for training children and women in self defence & educating underprivileged children. Admiring his hard work & effort, O2rise …
Read More »ਪੰਜਾਬ ਲੋਕਹਿੱਤ ਪਾਰਟੀ ਸਭ ਵਰਗਾਂ ਨੂੰ ਜੰਨਸਖਿਆ ਦੇ ਅਧਾਰ ‘ਤੇ ਦੇਵੇਗੀ ਰਾਜ ਦਰਬਾਰ ‘ਚ ਹਿੱਸੇਦਾਰੀ – ਸੱਗੂ
ਸਭ ਲੋਕਾਂ ਨੂੰ ਮਿਲੇਗਾ ਬਰਾਬਰਤਾ ਅਤੇ ਸਮਾਨਤਾ ਦਾ ਅਧਿਕਾਰ – ਕੁਲਵੰਤ ਮੱਲ੍ਹੀ ਅੰਮ੍ਰਿਤਸਰ, 17 ਨਵੰਬਰ (ਜਗਦੀਪ ਸਿੰਘ) – ਪੱਛੜੇ ਵਰਗ ਦੇ ਲੋਕਾਂ ਦੀਆਂ ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਪੰਜਾਬ ਲੋਕਹਿੱਤ ਪਾਰਟੀ ਦੀ ਸਰਕਾਰ ਆਉਣ ‘ਤੇ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ।ਪਾਰਟੀ ਦੇ ਸਟੇਟ ਵਾਇਸ ਪ੍ਰਧਾਨ ਕੁਲਵੰਤ ਸਿੰਘ ਮੱਲ੍ਹੀ ਅਤੇ ਕੋਆਰਡੀਨੇਟਰ ਨਰਿੰਦਰ ਸਿੰਘ ਸੱਗੂ ਨੇ ਗੱਲਬਾਤ ਕਰਦਿਆਂ ਇਹਨਾਂ ਵਿਚਾਰਾਂ …
Read More »
Punjab Post Daily Online Newspaper & Print Media