Tuesday, November 24, 2026

Daily Archives: November 17, 2021

ਸੀਨੀਅਰ ਕਾਰਜ਼ਕਾਰੀ ਇੰਜੀਨੀਅਰ ਨਾਲ ਮੀਟਿੰਗ ਦੌਰਾਨ ਪੈਨਸ਼ਨਰਾਂ ਵਲੋਂ ਵਾਕਆਊਟ

ਮੰਗਾਂ ਨਾ ਮੰਨਣ ‘ਤੇ 10 ਦਸੰਬਰ ਨੂੰ ਦਿੱਤਾ ਜਾਵੇਗਾ ਵਿਸ਼ਾਲ ਧਰਨਾ – ਸਿਕੰਦਰ ਸਿੰਘ ਪ੍ਰਧਾਨ ਸਮਰਾਲਾ, 17 ਨਵੰਬਰ (ਇੰਦਰਜੀਤ ਸਿੰਘ ਕੰਗ) – ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਮੰਡਲ ਸਮਰਾਲਾ ਦੇ ਪੈਨਸ਼ਨਰਾਂ ਦਾ ਇੱਕ ਵਫਦ ਮੰਡਲ ਪ੍ਰਧਾਨ ਸਿਕੰਦਰ ਸਿੰਘ ਦੀ ਅਗਵਾਈ ਹੇਠ ਘੁਲਾਲ ਵਿਖੇ ਸੀਨੀਅਰ ਕਾਰਜ਼ਕਾਰੀ ਇੰਜੀਨੀਅਰ ਨੂੰ ਮਿਲਿਆ।ਮੀਟਿੰਗ ਦੌਰਾਨ ਪੈਨਸ਼ਨਰਾਂ ਦੀਆਂ ਮੰਨੀਆਂ ਮੰਗਾਂ ਅਤੇ ਮਸਲੇ ਹੱਲ ਕਰਨਾ ਜਿਵੇਂ ਪੇਅ ਬੈਂਡ …

Read More »

ਟੈਕਨੀਕਲ ਸਰਵਿਸਜ਼ ਯੂਨੀਅਨ ਵਲੋਂ ਸੰਘਰਸ਼ੀ ਮੁਲਾਜ਼ਮਾਂ ਦੇ ਹੱਕ ‘ਚ ਰੋਸ ਰੈਲੀ

ਸਮਰਾਲਾ, 17 ਨਵੰਬਰ (ਇੰਦਰਜੀਤ ਸਿੰਘ ਕੰਗ) – ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਸਬ ਡਵੀਜਨ ਦੇ ਬਿਜਲੀ ਮੁਲਾਜ਼ਮਾਂ ਨੇ ਟੈਕਨੀਕਲ ਸਰਵਿਸਜ਼ ਯੂਨੀਅਨ ਰਜਿ: ਦੇ ਸੱਦੇ ‘ਤੇ ਕੰਪਲੈਂਟ ਸੈਂਟਰ ਖੰਨਾ ਰੋਡ ਸਮਰਾਲਾ ਵਿਖੇ ਮੰਡਲ ਪ੍ਰਧਾਨ ਸੰਗਤ ਸਿੰਘ ਸੇਖੋਂ ਦੀ ਅਗਵਾਈ ਹੇਠ ਰੋਸ ਰੈਲੀ ਕੀਤੀ ਗਈ।ਆਪਣੇ ਸੰਬੋਧਨ ‘ਚ ਉਨ੍ਹਾਂ ਕਿਹਾ ਕਿ ਪਾਵਰਕਾਮ ਅਤੇ ਟ੍ਰਾਂਸਕੋ ਮੁਲਾਜ਼ਮ ਪਿੱਛਲੇ ਤਿੰਨ ਦਿਨਾਂ ਤੋਂ ਸਮੂਹਿਕ ਛੁੱਟੀ ਲੈ ਕੇ …

Read More »

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਐਡਵੋਕੇਟ ਸਿਆਲਕਾ ਨੇ ਜਥੇ ਦੀ ਅਗਵਾਈ ਕਰ ਰਹੀਆਂ ਸ਼ਖ਼ਸੀਅਤਾਂ ਨੂੰ ਭੇਟ ਕੀਤੇ ਸਿਰੋਪਾਓ ਅੰਮ੍ਰਿਤਸਰ, 17 ਨਵੰਬਰ (ਜਗਦੀਪ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਹਿੱਸਾ ਲੈਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 855 ਸ਼ਰਧਾਲੂਆਂ ਦਾ ਜਥਾ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਕੀਤਾ ਗਿਆ।ਸ਼੍ਰੋਮਣੀ ਕਮੇਟੀ ਦਫ਼ਤਰ ਤੋਂ …

Read More »

ਡਾ. ਨਵਜੋਤ ਕੋਰ ਸਿੱਧੂ ਵਲੋਂ 40 ਲੱਖ ਦੀ ਲਾਗਤ ਵਾਲੇ ਨਵੇਂ ਟਿਊਬਵੈਲ ਦਾ ਉਦਘਾਟਨ 

ਅੰਮ੍ਰਿਤਸਰ, 17 ਨਵੰਬਰ (ਸੁਖਬੀਰ ਸਿੰਘ) – ਹਲਕਾ ਪੂਰਬੀ ਦੀ ਵਾਰਡ ਨੰ: 47 ਦੇ ਇਲਾਕਾ ਗੇਟ ਮਹਾਂ ਸਿੰਘ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਲਗਵਾਏ ਗਏ ਨਵੇਂ ਟਿਊਬਵੈਲ ਦਾ ਉਦਘਾਟਨ ਸਾਬਕਾ ਵਿਧਾਇਕਾ ਡਾ. ਨਵਜੋਤ ਕੋਰ ਸਿੱਧੂ ਅਤੇ ਜਿਲ੍ਹਾ ਪ੍ਰਧਾਨ ਅਤੇ ਕੋਂਸਲਰ ਮੈਡਮ ਜਤਿੰਦਰ ਕੋਰ ਸੋਨੀਆ ਵਲੋਂ ਸਾਂਝੇ ਤੋਰ ‘ਤੇ ਕੀਤਾ ਗਿਆ।ਮੈਡਮ ਸਿੱਧੂ ਨੇ ਇਸ ਸਮੇਂ ਕਿਹਾ ਕਿ ਹਲਕਾ ਪੂਰਬੀ ਵਿੱਚ …

Read More »

19 ਸਾਲ ਬਾਅਦ ਕੀਤਾ ਜਾਵੇਗਾ ਰਾਮਸਰ ਰੋਡ ਦਾ ਪੁਨਰ ਨਿਰਮਾਣ – ਮਨਿੰਦਰ ਠੇਕੇਦਾਰ

ਅੰਮ੍ਰਿਤਸਰ, 17 ਨਵੰਬਰ (ਸੁਖਬੀਰ ਸਿੰਘ) – ਚੇਅਰਮੈਨ ਦਮਨਦੀਪ ਸਿੰਘ ਦੀ ਰਹਿਨੁਮਾਈ ਹੇਠ ਹੋਈ ਇੰਪਰੂਵਮੈਂਟ ਟਰੱਸਟ ਦੀ ਮੀਟਿੰਗ ਵਿੱਚ ਮੌਜ਼ੂਦ ਰਹੇ ਟਰੱਸਟੀ ਮਨਿੰਦਰ ਸਿੰਘ ਠੇਕੇਦਾਰ ਵਲੋਂ ਰੱਖਿਆ ਰਾਮਸਰ ਰੋਡ ਦੀ ਉਸਾਰੀ ਵਾਸਤੇ 40 ਲੱਖ ਦੀ ਕੰਨਕਰੀਟ ਸੜਕ ਦਾ ਮਤਾ ਹਾਊਸ ਵਲੋਂ ਪਾਸ ਕੀਤਾ ਗਿਆ ਹੈ।ਉਨਾਂ ਦੱਸਿਆ ਕਿ ਗੁਰਦੁਆਰਾ ਸ਼ਹੀਦਾਂ ਸਾਹਿਬ ਤੋਂ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੀ ਇਹ ਸੜਕ ਉਨ੍ਹਾਂ ਦੇ ਪਿਤਾ …

Read More »