ਪਠਾਨਕੋਟ, 18 ਨਵੰਬਰ (ਪੰਜਾਬ ਪੋਸਟ ਬਿਊਰੋ) – ਸਕੂਲ ਸਿੱਖਿਆ ਵਿਭਾਗ ਵਲੋਂ ਸਿਖਿਆ ਮੰਤਰੀ ਪਰਗਟ ਸਿੰਘ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਅਜੋਏ ਸ਼ਰਮਾ ਦੀ ਅਗਵਾਈ ਹੇਠ ਪ੍ਰਾਇਮਰੀ ਸਕੂਲਾਂ ‘ਚ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਨੰਨੇ ਮੁੰਨੇ ਬਾਲਾਂ ਦੇ ਬਾਲ ਮੇਲਿਆਂ ਨਾਲ ਅੱਜ ਤੋਂ ਵਿੱਦਿਅਕ ਸੈਸ਼ਨ 2022-23 ਦੇ ਦਾਖਲਿਆਂ ਦੀ ਸ਼ੁਰੂਆਤ ਕੀਤੀ ਜਾਵੇਗੀ। ਜਿਲ੍ਹਾ ਸਿੱਖਿਆ …
Read More »Daily Archives: November 18, 2021
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਲੋਂ ਜ਼ਿਲ੍ਹੇ ਵਿੱਚ ਸਵੱਛ ਸਰਵੇਖਣ ਗ੍ਰਾਮੀਣ ਦਾ ਆਗਾਜ਼
ਪਠਾਨਕੋਟ, 18 ਨਵੰਬਰ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਜਿਲ੍ਹੇ ਦੇ ਪਿੰਡਾਂ ਨੂੰ ਸਵੱਛ ਅਤੇ ਸੁੰਦਰ ਬਣਾਉਣ ਲਈ ਸਫਾਈ ਵਿਵਸਥਾ ਨੂੰ ਦਰੁਸਤ ਰੱਖਣਾ ਹੋਵੇਗਾ।ਜੋ ਪਿੰਡ ਓ.ਡੀ.ਐਫ ਹੋ ਚੁੱਕੇ ਹਨ ਅਤੇ ਹੁਣ ਇੰਨ੍ਹਾਂ ਨੂੰ ਓ.ਡੀ.ਐਫ ਪਲਸ ਕਰਨਾ ਹੈ।ਇਹ ਪ੍ਰਗਟਾਵਾ ਲਖਵਿੰਦਰ ਸਿੰਘ ਰੰਧਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਠਾਨਕੋਟ ਨੇ ਜ਼ਿਲ੍ਹੇ ਵਿੱਚ ਸਵੱਛ ਸਰਵੇਖਣ ਗ੍ਰਾਮੀਣ ਦਾ ਆਗਾਜ਼ ਕਰਨ ਮੌਕੇ ਕੀਤਾ।ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਲੋਂ …
Read More »ਲ਼ੋਕ ਸੰਗੀਤ ਅਤੇ ਸਭਿਆਚਾਰ ਨੂੰ ਪੇਸ਼ ਕਰਦਾ ਮੁਕਾਬਲਾ ਕਰਵਾਇਆ
ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ) – ਗੁਰੂ ਨਾਨਕ ਦੇਵ ਐਜੂਕੇਸ਼ਨਲ ਇੰਸਟੀਚਿਊਟ ਆਫ ਅੰਮ੍ਰਿਤਸਰ (ਰਜਿ.) ਵਲੋਂ ਪੰਜਾਬ ਦੇ ਲੋਕ ਸੰਗੀਤ ਅਤੇ ਸਭਿਆਚਾਰ ਦੀ ਨੁਹਾਰ ਨੂੰ ਪੇਸ਼ ਕਰਦਾ ਬੈਸਟ ਸਿੰਗਰ ਐਵਾਰਡ, ਬੈਸਟ ਪੰਜਾਬੀ ਗੱਭਰੂ ਐਵਾਰਡ, ਬੈਸਟ ਪੰਜਾਬਣ ਐਵਾਰਡ, ਬੈਸਟ ਲਿਟਲ ਸਟਾਰ ਐਵਾਰਡ, ਸੰੁਦਰ ਦਸਤਾਰ ਐਵਾਰਡ, ਮਲਟੀ ਟੈਲੰਟ ਐਵਾਰਡ ਦਾ ਸੰਗੀਤਕ ਅਤੇ ਸਭਿਆਚਰਕ ਮੁਕਾਬਲਾ ਗੁਰੂ ਨਾਨਕ ਦੇਵ ਸੰਗੀਤ ਅਕੈਡਮੀ ਦੇ ਸਹਿਯੋਗ ਨਾਲ ਕਰਵਾਇਆ …
Read More »30 ਨੂੰ ਲੱਗੇਗਾ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ ਮੈਗਾ ਰੋਜ਼ਗਾਰ ਮੇਲਾ
ਡਿਪਟੀ ਕਮਿਸ਼ਨਰ ਨੇ ਲਿਆ ਤਿਆਰੀਆਂ ਦਾ ਜਾਇਜ਼ਾ ਕਪੂਰਥਲਾ, 18 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ 30 ਨਵੰਬਰ 2021 ਨੂੰ ਇੰਦਰ ਕੁਮਾਰ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਕਪੂਰਥਲਾ ਵਿਖੇ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਦੀ ਪ੍ਰਧਾਨਗੀ ਹੇਠ ਇੱਕ ਮੀਟਿੰਗ ਦੌਰਾਨ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।ਉਨ੍ਹਾਂ ਕਿਹਾ ਕਿ ਸਬੰਧਿਤ …
Read More »Colleges Federation raises objections to proposed Colleges Amendment Bill Seeks CM’s Intervention to stop unreasonable attack on Colleges’ Autonomy
Amritsar, November 18 (Punjab Post Bureau) – The Non-Government Aided Colleges Federation today took a strong exception to the proposed ‘The Punjab Affiliated Colleges (Security of Service) Amendment Bill, 2021’ as passed by Punjab Vidhan Sabha on November 11, to amend the Punjab Affiliated Colleges (Security of Service) Act, 1974. The amendments will impose unreasonable restrictions on the administration of …
Read More »ਕਾਲਜਿਜ਼ ਫੈਡਰੇਸ਼ਨ ਨੇ ਪੰਜਾਬ ਸਰਕਾਰ ਦੇ ਪ੍ਰਸਤਾਵਿਤ ਕਾਲਜ ਸੋਧ ਬਿੱਲ ’ਤੇ ਜਤਾਇਆ ਤਿੱਖਾ ਵਿਰੋਧ
ਸੂਬੇ ’ਚ ਉਚ ਸਿੱਖਿਆ ਲਈ ਘਾਤਕ ‘ਡਰੈਕੋਨੀਅਨ ਲਾਅ’ ਸਾਬਿਤ ਹੋਵੇਗਾ ਪ੍ਰਸਤਾਵਿਤ ਬਿੱਲ – ਛੀਨਾ ਅੰਮ੍ਰਿਤਸਰ, 18 ਨਵੰਬਰ (ਖੁਰਮਣੀਆਂ) – ਗੈਰ-ਸਰਕਾਰੀ ਏਡਿਡ ਕਾਲਜਿਜ਼ ਫੈਡਰੇਸ਼ਨ ਨੇ ਪੰਜਾਬ ਐਫੀਲੀਏਟਿਡ ਕਾਲਜਾਂ (ਸੇਵਾ ਦੀ ਸੁਰੱਖਿਆ) ’ਚ ਸੋਧ ਕਰਨ ਲਈ ਪੰਜਾਬ ਵਿਧਾਨ ਸਭਾ ਵਲੋਂ 11 ਨਵੰਬਰ ਨੂੰ ਪਾਸ ਕੀਤੇ ਪ੍ਰਸਤਾਵਿਤ ‘ਦਿ ਪੰਜਾਬ ਐਫੀਲੀਏਟਿਡ ਕਾਲਜ (ਸੇਵਾ ਦੀ ਸੁਰੱਖਿਆ)2 021’, ਸੋਧ ਬਿੱਲ ਐਕਟ 1974’ ਦਾ ਸਖ਼ਤ ਵਿਰੋਧ ਕਰਦਿਆਂ …
Read More »ਝੋਨੇ ਦੀ ਪਰਾਲੀ ਦਾ ਸਫ਼ਲ ਪ੍ਰਬੰਧਨ ਕਰ ਰਿਹਾ ਹੈ ਅਗਾਂਹਵਧੂ ਕਿਸਾਨ ਕੁਲਦੀਪ ਸ਼ਰਮਾ
ਸੰਗਰੂਰ, 18 ਨਵੰਬਰ (ਜਗਸੀਰ ਲੌਂਗੋਵਾਲ) – ਜ਼ਿਲ੍ਹੇ ਦੇ ਪਿੰਡ ਬਨਾਰਸੀ ਬਲਾਕ ਅਨਦਾਨਾ ਦਾ ਕਿਸਾਨ ਕੁਲਦੀਪ ਸ਼ਰਮਾ ਨੇ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਵਾਰ ਵੀ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਬਿਜ਼ਾਈ ਕੀਤੀ ਹੈ।ਜਿਸ ਨੇ ਪਹਿਲਾਂ ਕਿਰਾਏ ‘ਤੇ ਬੇਲਰ ਮਸ਼ੀਨ ਨਾਲ ਪਰਾਲੀ ਦੀਆਂ ਗੱਠਾਂ ਬਣਵਾ ਕੇ ਚੁੱਕਵਾ ਦਿੱਤੀਆਂ ਅਤੇ ਉਸ ਤੋਂ ਬਾਅਦ ਜੋ ਪਰਾਲੀ ਖੇਤ ਵਿੱਚ ਬਚ ਗਈ …
Read More »ਖੇਡ ਕਲੱਬਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ‘ਚ ਖੇਡ ਕਿੱਟਾਂ ਖਰੀਦਣ ਲਈ ਭੇਜੀ ਜਾਵੇਗੀ ਰਾਸ਼ੀ – ਚੇਅਰਮੈਨ ਜਿਲ੍ਹਾ ਯੋਜ਼ਨਾਬੰਦੀ
ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਨੇ ਇਕ ਹੋਰ ਵੱਡਾ ਉਪਰਾਲਾ ਕਰਦਿਆਂ ਹੋਇਆਂ ਖੇਡ ਕਲੱਬਾਂ ਨੂੰ ਕਿੱਟਾਂ ਦੇਣ ਦੀ ਬਜ਼ਾਏ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਰਾਸ਼ੀ ਭੇਜੀ ਜਾਵੇਗੀ ਤਾਂ ਜੋ ਉਹ ਆਪਣੀ ਲੋੜ ਅਨੁਸਾਰ ਖੇਡਾਂ ਦਾ ਸਮਾਨ ਖਰੀਦ ਸਕਣ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ੍ਰ ਰਾਜਕੰਵਲਪ੍ਰੀਤ ਸਿੰਘ ਲੱਕੀ ਚੇਅਰਮੈਨ …
Read More »ਸਥਾਨਕ ਸਰਕਾਰਾਂ ਵਿਭਾਗ ਦੀਆਂ 5 ਨਵੀਆਂ ਸੇਵਾਵਾਂ ਸੇਵਾ ਕੇਂਦਰਾਂ ’ਚ ਉਪਲੱਬਧ – ਡੀ.ਸੀ
ਨੇੜੇ ਦੇ ਸੇਵਾ ਕੇਂਦਰਾਂ ‘ਚ ਜਾ ਕੇ ਲ਼ਿਆ ਜਾ ਸਕਦਾ ਹੈ ਲਾਭ ਅੰਮਿ੍ਰਤਸਰ, 18 ਨਵੰਬਰ (ਸੁਖਬੀਰ ਸਿੰਘ) – ਸਥਾਨਕ ਸਰਕਾਰਾਂ ਵਿਭਾਗ ਦੀਆਂ 5 ਨਵੀਆਂ ਸੇਵਾਵਾਂ ਹੁਣ ਸੇਵਾ ਕੇਂਦਰਾਂ ਰਾਹੀਂ ਮਿਲ ਸਕਣਗੀਆਂ।ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਨਾਲ ਸਬੰਧਤ 5 ਨਵੀਆਂ ਸੇਵਾਵਾਂ ਨੂੰ ਈ-ਸੇਵਾ ਨਾਲ ਜੋੜਿਆ ਗਿਆ ਹੈ।ਨਵੀਆਂ ਸੇਵਾਵਾਂ ਵਿਚ ਨਗਰ ਕੌਂਸਲ ਕਸਬਿਆਂ ਵਿਚ ਜਲ ਸਪਲਾਈ …
Read More »ਸ.ਸ.ਸ.ਸਕੂਲ ਛੇਹਰਟਾ ਵਿਖੇ ਵੋਟਰ ਜਾਗਰੂਕਤਾ ਲਈ ਕਰਵਾਏ ਬੱਚਿਆਂ ਦੇ ਲੇਖ ਮੁਕਾਬਲੇ
ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ) – ਵਿਧਾਨ ਸਭਾ ਚੋਣ ਹਲਕਾ 016-ਅੰਮਿ੍ਰਤਸਰ ਪੱਛਮੀ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਅੰਮਿ੍ਰਤਸਰ-1 ਟੀ.ਬੈਨਿਥ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ 016-ਅੰਮ੍ਰਿਤਸਰ ਪੱਛਮੀ ਦੇ ਵੋਟਰਾਂ ਲਈ ਸ.ਸ.ਸ ਸਕੂਲ ਛੇਹਰਟਾ ਅੰਮਿ੍ਤਸਰ ਵਿਖੇ ਵੋਟਰ ਜਾਗਰੂਕਤਾ ਲਈ ਬੱਚਿਆਂ ਵਿੱਚ ਲੇਖ ਮੁਕਾਬਲੇ ਕਰਵਾਏ ਗਏ।ਜਿਸ ਵਿਚ ਨਵਯੂਵਕ ਵੋਟਰ ਬਨਣ ਲਈ ਜਾਗਰੂਕ ਕੀਤਾ ਗਿਆ।ਸਕੂਲ ਵਿਚ ਮੋਜ਼ੂਦ ਵਿਧਾਨ ਸਭਾ 016-ਅੰਮ੍ਰਿਤਸਰ ਪੱਛਮੀ ਚੋਣ …
Read More »
Punjab Post Daily Online Newspaper & Print Media