Tuesday, November 24, 2026

Daily Archives: November 19, 2021

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਅਲੌਕਿਕ ਜਲੌ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ ਅੰਮ੍ਰਿਤਸਰ, 19 ਨਵੰਬਰ (ਜਗਦੀਪ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮੌਕੇ ਅੱਜ ਸੰਸਾਰ ਭਰ ਦੀਆਂ ਸੰਗਤਾਂ ਵਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਵਲੋਂ ਨਤਮਸਤਕ ਹੋ ਕੇ ਗੁਰੂ …

Read More »

ਗੁਰਪੁਰਬ ਦੇ ਪਵਿੱਤਰ ਦਿਹਾੜੇ ਤੇ ਕਾਲੇ ਕਾਨੂੰਨ ਵਾਪਸ ਹੋਣ ‘ਤੇ ਕਿਸਾਨਾਂ ਤੇ ਔਜਲਾ ਨੂੰ ਦਿੱਤੀ ਵਧਾਈ

ਅੰਮ੍ਰਿਤਸਰ, 19 (ਸੁਖਬੀਰ ਸਿੰਘ) – ਗੁਰਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਭਾਸ਼ਣ ਦੌਰਾਨ ਕਾਲੇ ਕਾਨੂੰਨ ਵਾਪਸ ਲੈਣ ਤੋਂ ਬਾਅਦ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਨਾਲ-ਨਾਲ ਆਮ ਸ਼ਹਿਰੀਆਂ ਦੇ ਦਿਲਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ।ਸਾਹਾਂ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਲਗਾਇਆ ਗਿਆ ਧਰਨੇ ਤੇ ਸਾਂਸਦ ਗੁਰਜੀਤ ਸਿੰਘ ਔਜਲਾ, ਸੁਨੀਲ ਦੱਤੀ, ਵਿਧਾਇਕ ਤਰਸੇਮ ਸਿੰਘ ਡੀ.ਸੀ, ਚੇਅਰਮੈਨ ਯੋਜਨਾ ਬੋਰਡ ਰਾਜ ਕੰਵਲ …

Read More »

ਛੀਨਾ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਪ੍ਰਧਾਨ ਮੰਤਰੀ ਮੋਦੀ ਦੀ ਕੀਤੀ ਸ਼ਲਾਘਾ

ਅੰਮ੍ਰਿਤਸਰ, 19 ਨਵੰਬਰ (ਖੁਰਮਣੀਆਂ) – ਪੰਜਾਬ ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਆਗਾਮੀ ਸਰਦ ਰੁੱਤ ਦੇ ਸੰਸਦੀ ਸੈਸ਼ਨ ਦੌਰਾਨ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ ਇਹ ਐਲਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਦਿਹਾੜੇ ਮੌਕੇ ’ਤੇ ਕੀਤਾ ਗਿਆ ਹੈ, ਜੋ …

Read More »

BJP’s RMS Chhina hails PM Modi for repeal of Farm Laws

Amritsar, November 19 (Punjab Post Bureau) – Senior Punjab BJP leader Rajinder Mohan Singh Chhina today hailed Prime Minister Narendra Modi for announcing the repeal of three farm laws in the upcoming winter parliamentary session. He said the announcement came at the auspicious occasion of Parkash Purab of Guru Nanak Dev Ji, which is evident of PM Modi’s commitment to …

Read More »

ਖੇਤੀ ਕਨੂੰਨ ਰੱਦ ਕਰਨ ਦੇ ਫੈਸਲੇ ਦਾ ਸਾਹਿਤਕਾਰਾਂ ਨੇ ਕੀਤਾ ਸਵਾਗਤ

ਅੰਮ੍ਰਿਤਸਰ, 19 ਅਕਤੂਬਰ (ਜਗਦੀਪ ਸਿੰਘ) – ਭਾਰਤੀ ਪ੍ਰਧਾਨ ਮੰਤਰੀ ਵਲੋਂ ਵਿਵਾਦਿਤ ਤਿੰਨੇ ਖੇਤੀ ਕਨੂੰਨ ਰੱਦ ਕਰਨ ਦੇ ਫੈਸਲੇ ਦਾ ਸਾਹਿਤਕਾਰਾਂ ਨੇ ਸਵਾਗਤ ਕੀਤਾ ਹੈ।                ਕੇਂਦਰੀ ਸਭਾ ਦੇ ਸਕੱਤਰ ਦੀਪ ਦੇਵਿੰਦਰ ਸਿੰਘ ਅਤੇ ਸ਼ਾਇਰ ਦੇਵ ਦਰਦ, ਡਾ ਪਰਮਿੰਦਰ, ਮਲਵਿੰਦਰ, ਹਰਜੀਤ ਸੰਧੂ, ਮਨਮੋਹਨ ਸਿੰਘ ਢਿੱਲੋਂ, ਸਰਬਜੀਤ ਸੰਧੂ, ਜਗਤਾਰ ਗਿੱਲ, ਡਾ. ਮੋਹਨ, ਡਾ. ਕਸ਼ਮੀਰ ਸਿੰਘ, ਸੁਮੀਤ …

Read More »

ਤਿੰਨੇ ਖੇਤੀ ਕਾਲੇ ਕਾਨੂੰਨ ਰੱਦ ਹੋਣਾ ਪੰਜਾਬ ਤੇ ਪੰਜਾਬੀਅਤ ਦੀ ਵੱਡੀ ਜਿੱਤ – ਔਜਲਾ

68ਵੇਂ ਸਰਬ ਭਾਰਤੀ ਸਹਿਕਾਰੀ ਦਿਵਸ ਸਮਾਗਮ ਦਾ ਕੀਤਾ ਉਦਘਾਟਨ ਅੰਮ੍ਰਿਤਸਰ, 19 ਨਵੰਬਰ (ਸੁਖਬੀਰ ਸਿੰਘ) – ਤਿੰਨੇ ਖੇਤੀ ਕਾਲੇ ਕਾਨੂੰਨ ਰੱਦ ਹੋਣ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦੇ ਹੋਏ ਗੁਰਜੀਤ ਸਿੰਘ ਔਜਲਾ ਸਸੰਦ ਮੈਂਬਰ ਨੇ ਕਿਹਾ ਕਿ ਇਹ ਤਿੰਨੇ ਖੇਤੀ ਕਾਲੇ ਕਾਨੂੰਨੀ ਪਹਿਲਾਂ ਹੀ ਰੱਦ ਕਰ ਦੇਣੇ ਚਾਹੀਦੇ ਸਨ ਤਾਂ ਜੋ 700 ਦੇ ਕਰੀਬ ਕਿਸਾਨਾਂ ਦੀ ਸ਼ਹਾਦਤ ਨਾ ਹੁੰਦੀ।ਉਨਾਂ …

Read More »

ਤਿੰਨੇ ਖੇਤੀ ਕਾਲੇ ਕਾਨੂੰਨ ਰੱਦ ਹੋਣ ਨਾਲ ਕਿਸਾਨਾਂ ਦੀ ਹੋਈ ਜਿੱਤ – ਸੋਨੀ

40 ਲੱਖ ਦੀ ਲਾਗਤ ਨਾਲ ਬਣਨ ਵਾਲੇ ਸ਼ਮਸ਼ਾਨਘਾਟ ਦੇ ਕੰਮ ਦੀ ਕੀਤੀ ਸ਼ੁਰੂਆਤ ਅੰਮ੍ਰਿਤਸਰ, 19 ਨਵੰਬਰ (ਸੁਖਬੀਰ ਸਿੰਘ) – ਕੇਂਦਰ ਸਰਕਾਰ ਵਲੋਂ ਕਰੀਬ ਪਿਛਲੇ ਇਕ ਸਾਲ ਤੋਂ ਤਿੰਨੇ ਖੇਤੀ ਕਾਲੇ ਕਾਨੂੰਨ ਨੂੰ ਰੱਦ ਕਰਵਾਉਣ ਲਈ ਧਰਨੇ ਤੇ ਬੈਠੇ ਕਿਸਾਨਾਂ ਦੀ ਜਿੱਤ ਹੋਈ ਹੈ ਅਤੇ ਕੇਂਦਰ ਸਰਕਾਰ ਨੂੰ ਆਖਿਰ ਤਿੰਨੇ ਖੇਤੀ ਕਾਲੇ ਕਾਨੂੰਨ ਰੱਦ ਕਰਨੇ ਪਏ ਹਨ।ਇਨਾਂ ਪ੍ਰਗਟਾਵਾ ਕਰਦਿਆਂ ਓਮ ਪ੍ਰਕਾਸ਼ …

Read More »

ਪ੍ਰਧਾਨ ਮੰਤਰੀ ਵਲੋਂ ਖੇਤੀ ਕਾਨੂੰਨ ਰੱਦ ਕਰਨ ਦੇ ਫੈਸਲੇ ਦਾ ਪਰਮਿੰਦਰ ਢੀਂਡਸਾ ਨੇ ਕੀਤਾ ਸਵਾਗਤ

ਸੰਗਰੂਰ, 19 ਨੂੰ ਨਵੰਬਰ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਉਤਸਵ ਦੇ ਵੱਖ-ਵੱਖ ਸਮਾਗਮਾਂ ਵਿੱਚ ਸ਼ਾਮਲ ਹੁੰਦਿਆਂ ਸੰਗਤਾਂ ਨੂੰ ਵਧਾਈਆਂ ਦਿੱਤੀਅ।ਇਸ ਸਮੇਂ ਦੇਸ਼ ਦੇ ਪ੍ਰਧਾਨ ਮੰਤਰੀ ਵਲੋਂ ਕਾਲੇ ਖੇਤੀ ਕਾਨੂੰਨ ਰੱਦ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ।ਪਰਮਿੰਦਰ ਸਿੰਘ ਢੀਂਡਸਾ ਸਮੂਹ ਕਿਸਾਨਾਂ ਤੇ …

Read More »

ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦੇ ਐਲਾਨ ਨਾਲ ਦੇਸ਼ ‘ਚ ਖੁਸ਼ੀ ਦਾ ਮਾਹੌਲ – ਪ੍ਰਧਾਨ ਨਿਗਮ ਖ਼ਾਨ

ਸੰਗਰੂਰ,19 ਨਵੰਬਰ (ਜਗਸੀਰ ਲੌਂਗੋਵਾਲ) – ਕੇਂਦਰ ਦੀ ਭਾਜਪਾ ਸਰਕਾਰ ਵਲੋਂ ਸੰਸਦ ਵਿੱਚ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ ਰੱਦ ਕੀਤੇ ਜਾਣ ਦੇ ਐਲਾਨ ਤੋਂ ਬਾਅਦ ਜਿਥੇ ਪੂਰੇ ਦੇਸ਼ ਵਿੱਚ ਖੁਸ਼ੀ ਦਾ ਮਾਹੌਲ ਹੈ, ਉਥੇ ਇਸ ਇਤਿਹਾਸਕ ਫੈਸਲੇ ਦਾ ਸਵਾਗਤ ਕਰਦਿਆਂ ਆਜ਼ਾਦ ਸਪੋਰਟਸ ਕਲੱਬ ਅਤੇ ਇਸਲਾਮੀਆ ਵੈਲਫੇਅਰ ਸੁਸਾਇਟੀ ਲੌਂਗੋਵਾਲ ਦੇ ਪ੍ਰਧਾਨ ਨਿਗਮ ਖਾਨ ਅਤੇ ਸਮੂਹ ਅਹੁੱਦੇਦਾਰਾਂ …

Read More »

ਤਿੰਨੋ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਬਿਆਨ ਪਿੱਛੋਂ ਸਮਰਾਲਾ ’ਚ ਵੰਡੇ ਲੱਡੂ, ਵੱਜੇ ਢੋਲ

ਸਮਰਾਲਾ, 19 ਨਵੰਬਰ (ਇੰਦਰਜੀਤ ਸਿੰਘ ਕੰਗ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੋਰੋਨਾ ਕਾਲ ਦੌਰਾਨ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਵਾਪਸ ਲੈਣ ਦੇ ਬਿਆਨ ਪਿਛੋਂ ਦੇਸ਼ ਭਰ ਦੇ ਕਿਸਾਨਾਂ ਅਤੇ ਦੁਨੀਆਂ ਭਰ ਵਿੱਚ ਵਸੇ ਭਾਰਤੀਆਂ ਅੰਦਰ ਖੁਸ਼ੀ ਦੀ ਲਹਿਰ ਫੈਲ ਗਈ ਅਤੇ ਅੱਜ ਇਸੇ ਖੁਸ਼ੀ ਦਾ ਇਜ਼ਹਾਰ ਸਮਰਾਲਾ ਸੋਸ਼ਲ …

Read More »