ਕਪੂਰਥਲਾ, 21 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਵਿਚ ਸਰਸਰੀ ਸੁਧਾਈ ਲਈ ਹਰੇਕ ਪੋਲਿੰਗ ਬੂਥ ’ਤੇ ਲਾਏ ਗਏ ਵਿਸ਼ੇਸ਼ ਕੈਂਪ ਦਾ ਅੱਜ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਵੀ.ਕੇ ਮੀਨਾ ਵਲੋਂ ਜ਼ਾਇਜ਼ਾ ਲਿਆ ਗਿਆ। ਉਨ੍ਹਾਂ ਜਿਲ੍ਹਾ ਚੋਣ ਅਫਸਰ …
Read More »Daily Archives: November 21, 2021
ਵੈਰੀਕੋਜ ਨੂੰ ਨਜ਼ਰਅੰਦਾਜ਼ ਕਰਨਾ ਲੱਤਾਂ ਦੇ ਲਈ ਜਿਆਦਾ ਖਤਰਨਾਕ – ਡਾ. ਰਾਵੁਲ ਜਿੰਦਲ
ਫੁੱਲਦੀਆਂ ਨਸਾਂ ਨੂੰ ਨਜਰਅੰਦਾਜ਼ ਕਰਨਾ ਹੋ ਸਕਦਾ ਹੈ ਘਾਤਕ ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਵੈਰੀਕੋਜ਼ ਵੇਨਜ਼ ਅਤੇ ਨਾੜੀਆਂ ਦੀ ਸੋਜਿਸ਼ ਤੇ ਦਰਦ ਦੀ ਮੁਸ਼ਕਲ ਵਾਲਵ ਦੀ ਖਰਾਬੀ ਕਾਰਨ ਹੁੰਦੀ ਹੈ।ਜਿਸ ਨਾਲ ਖੂਨ ਦਾ ਵਹਾਅ ਗਲਤ ਦਿਸ਼ਾ ਵਿੱਚ ਹੋ ਜਾਂਦਾ ਹੈ।ਫੋਰਟਿਸ ਹਸਪਤਾਲ ਮੋਹਾਲੀ ਦੇ ਵੈਸਕੁਲਰ ਸਰਜ਼ਰੀ ਵਿਭਾਗ ਦੇ ਡਾਇਰੈਕਟਰ ਡਾ. ਰਾਵੁਲ ਜ਼ਿੰਦਲ ਨੇ ਅੱਜ ਸਥਾਨਕ ਹੋਟਲ ਵਿੱਚ ਪ੍ਰੈਸ ਕਾਨਫਰੰਸ ਦੌਰਾਨ …
Read More »ਸਰੂਪ ਰਾਣੀ ਸਰਕਾਰੀ ਕਾਲਜ ਫਾਰ ਵਿਮਨ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਵਿਧਾਨ ਸਭਾ ਚੋਣ ਹਲਕਾ 015-ਅੰਮ੍ਰਿਤਸਰ ਉਤਰੀ ਦੇ ਚੋਣਕਾਰ ਰਜਿਸਟ੍ਰੇਸ਼ਨ ਅਫਸਰ-ਕਮ-ਸਹਾਇਕ ਕਮਿਸ਼ਨਰ ਸਟੇਟ ਟੈਕਸ ਅੰਮ੍ਰਿਤਸਰ-2 ਰਾਜਨ ਮਹਿਰਾ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਵਿਧਾਨ ਸਭਾ ਚੋਣ ਹਲਕਾ 015-ਅੰਮ੍ਰਿਤਸਰ ਉਤਰੀ ਚੋਣ ਹਲਕੇ ਵਿਖੇ ਸਥਿਤ ਸਰੂਪ ਰਾਣੀ ਸਰਕਾਰੀ ਕਾਲਜ ਫਾਰ ਵੁਮੈਨ ਵਿਖੇ ਸਵੀਪ ਗਤੀਵਿਧੀਆਂ ਕਰਕੇ …
Read More »ਦੁਨੀਆਂ ਲਈ ਰਾਹ-ਦਸੇਰਾ ਰਹੇ ਅੰਮ੍ਰਿਤਸਰ ਮੈਡੀਕਲ ਕਾਲਜ ਦੇ ਵਿਦਿਆਰਥੀ – ਵੇਰਕਾ
ਪੰਜਾਬ ਆਰਥੋਪੇਡਿਕਸ ਐਸੋਸੀਏਸ਼ਨ ਦੀ ਕਾਨਫਰੰਸ ਦਾ ਕੀਤਾ ਉਦਘਾਟਨ ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ਼ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਪੰਜਾਬ ਆਰਥੋਪੇਡਿਕਸ ਐਸੋਸੀਏਸ਼ਨ ਵਲੋਂ ਹੱਡੀਆਂ ਦੇ ਰੋਗਾਂ ਬਾਰੇ ਕਰਵਾਈ ਗਈ ਕਾਨਫਰੰਸ ਦਾ ਉਦਘਾਟਨ ਕੀਤਾ। ਉਨਾਂ ਅੰਮ੍ਰਿਤਸਰ ਮੈਡੀਕਲ ਕਾਲਜ ਵਲੋਂ ਸਿਹਤ ਸੇਵਾਵਾਂ ਵਿੱਚ ਪਾਏ ਯੋਗਦਾਨ ਦੀ ਤਾਰੀਫ਼ ਕਰਦੇ ਕਿਹਾ ਕਿ ਇਸ ਵਲੋਂ ਪੈਦਾ ਕੀਤੇ ਡਾਕਟਰਾਂ ਨੇ ਵਿਸ਼ਵ …
Read More »ਪ੍ਰਾਇਮਰੀ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ‘ਚ ਹੋਏ ਮੈਸਕਾਟ ਡਿਜ਼ਾਈਨ ਮੁਕਾਬਲੇ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਗੁਰਪ੍ਰੀਤ ਸਿੰਘ ਖਹਿਰਾ ਦੀ ਦਿਸ਼ਾ ਨਿਰਦੇਸ਼ਾਂ ਹੇਠ ਭਾਰਤ ਚੋਣ ਕਮਿਸ਼ਨ ਵਲੋਂ ਯੋਗਤਾ ਮਿਤੀ 1 ਜਨਵਰੀ 2022 ਅਨੁਸਾਰ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਗਤੀਵਿਧੀਆਂ ਦੀ ਲੜੀ ਵਜੋਂ ਵੋਟਰ ਜਾਗਰੂਕਤਾ ਸਬੰਧੀ ਸਕੂਲ ਪੱਧਰੀ ਮੈਸਕਾਟ ਡਿਜ਼ਾਈਨ ਮੁਕਾਬਲਾ ਕਰਵਾਇਆ ਗਿਆ।ਜਿਸ ਵਿੱਚ ਜਿਲ੍ਹੇ ਦੇ ਪ੍ਰਾਇਮਰੀ, ਹਾਈ ਅਤੇ ਸੀਨੀਅਰ …
Read More »ਕਮਿਸ਼ਨਰ ਜਲੰਧਰ ਡਵੀਜ਼ਨ ਵਲੋਂ ਪੋਲਿੰਗ ਬੂਥਾਂ ਦਾ ਨਿਰੀਖਣ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਪ੍ਰੋਗਰਾਮ ਵੋਟਰ ਸੂਚੀ ਦੀ ਚੱਲ ਰਹੀ ਸਰਸਰੀ ਸੁਧਾਈ ਦਾ ਨਿਰੀਖਣ ਕਰਨ ਲਈ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਵੀ.ਕੇ ਮੀਣਾ ਵਲੋਂ ਬੂਥਾਂ ਨੇੜੇ ਪਹੁੰਚ ਕੇ ਨਿਰੀਖਣ ਕੀਤਾ ਗਿਆ।ਦੱਸਣਯੋਗ ਹੈ ਕਿ ਅੱਜ ਪੋਲਿੰਗ ਸਟੇਸ਼ਨਾਂ ਵਿੱਚ ਕੈਂਪ ਲਗਾਏ ਗਏ ਸਨ ਤਾਂ ਜੋ ਇਨਾਂ ਕੈਂਪਾਂ ਵਿੱਚ 18 ਸਾਲ ਦੇ ਹੋ ਚੁੱਕੇ ਨੌਜਵਾਨਾਂ ਦੀਆਂ ਵੋਟਾਂ …
Read More »ਵਿਆਹ ਦੀ 6ਵੀਂ ਵਰ੍ਹੇਗੰਢ ਮੁਬਾਰਕ – ਮਨਿੰਦਰ ਪਾਲ ਸਿੰਘ ਤੇ ਕਮਲਪੀਤ ਕੌਰ
ਸੰਗਰੂਰ, 21 ਨਵੰਬਰ (ਜਗਸੀਰ ਲੌਂਗੋਵਾਲ) – ਮਨਿੰਦਰ ਪਾਲ ਸਿੰਘ ਤੇ ਕਮਲਪੀਤ ਕੌਰ ਵਾਸੀ ਸੰਗਰੂਰ ਨੇ ਵਿਆਹ ਦੀ 6ਵੀਂ ਵਰ੍ਹੇਗੰਢ ਮਨਾਈ।
Read More »ਲੰਮੀ ਹੇਕ ਦੀ ਗਾਇਕਾ ਗੁਰਮੀਤ ਬਾਵਾ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਲੰਮੀ ਹੇਕ ਦੀ ਗਾਇਕਾ ਗੁਰਮੀਤ ਬਾਵਾ ਅੱਜ ਸਵੇਰੇ ਸਦੀਵੀਂ ਵਿਛੋੜਾ ਦੇ ਗਏ।ਬੀਤੇ ਕੱਲ੍ਹ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਤੇ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਕਰਕੇ ਉਹਨਾਂ ਦੀ ਮੌਤ ਹੋ ਗਈ।ਵਿਸ਼ਵ ਵਿਖਿਆਤ ਗਾਇਕਾ ਗੁਰਮੀਤ ਬਾਵਾ ਨੇ ਲਗਭਗ 55 ਸਾਲ ਤੋਂ ਜਿਆਦਾ ਗਾਇਕੀ ਦੇ ਖੇਤਰ ਵਿੱਚ ਆਪਣਾ ਯੋਗਦਾਨ ਦਿੱਤਾ।ਇਕ ਅਧਿਆਪਕ ਵਜੋਂ ਆਪਣਾ …
Read More »ਵੋਟਰ ਜਾਗਰੂਕਤਾ ਤਹਿਤ ਕਰਵਾਇਆ ਜਿਲ੍ਹਾ ਪੱਧਰੀ ਮਹਿੰਦੀ ਡਿਜ਼ਾਈਨ ਮੁਕਾਬਲਾ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਗੁਰਪ੍ਰੀਤ ਸਿੰਘ ਖਹਿਰਾ ਦੀ ਅਗਵਾਈ ਹੇਠ ਭਾਰਤ ਚੋਣ ਕਮਿਸ਼ਨ ਵਲੋਂ ਯੋਗਤਾ ਮਿਤੀ 1 ਜਨਵਰੀ 2022 ਅਨੁਸਾਰ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਜਿਲ੍ਹਾ ਪੱਧਰੀ ਮਹਿੰਦੀ ਡਿਜ਼ਾਈਨ ਮੁਕਾਬਲਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ਼ (ਲੜਕੀਆਂ) ਮਾਲ ਰੋਡ ਵਿਖੇ ਕਰਵਾਈਆ ਗਿਆ।ਜਿਸ ਵਿੱਚ …
Read More »ਲੋਕਾਂ ਨੂੰ ਸੁੱਖ-ਸੁਵਿਧਾਵਾਂ ਪਹੁੰਚਾਉਣ ਲਈ ਸਰਕਾਰ ਪਹੁੰਚੀ ਉਨ੍ਹਾਂ ਦੇ ਘਰ – ਸੋਨੀ
18 ਵਿਭਾਗਾਂ ਨੇ ਇਕੋ ਹੀ ਛੱਤ ਥੱਲੇ ਮੁਹੱਈਆ ਕਰਵਾਈਆਂ ਸਹੂਲਤਾਂ ਬਾਰੇ ਸੁਵਿਧਾ ਕੈਂਪ ਦਾ ਕੀਤਾ ਉਦਘਾਟਨ ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਲੋਕਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਸੁਵਿਧਾ ਕੈਂਪ ਲਗਾ ਕੇ ਲੋਕਾਂ ਨੂੰ ਸੁੱਖ ਸੁਵਿਧਾਵਾਂ ਪਹੁੰਚਾਉਣ ਲਈ ਉਨਾਂ ਦੇ ਦਵਾਰ ਤੱਕ ਪੁੱਜੀ ਹੈ ਅਤੇ ਲੋਕਾਂ ਨੂੰ ਇਕੋ ਹੀ ਛੱਤ ਥੱਲੇ ਸਾਰੀ ਮੁੱਢਲੀਆਂ ਸਹੂਲਤਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ, ਤਾਂ …
Read More »
Punjab Post Daily Online Newspaper & Print Media