Tuesday, November 24, 2026

Daily Archives: November 24, 2021

ਮੁੱਖ ਮੰਤਰੀ ਪੰਜਾਬ ਚੰਨੀ ਵਲੋਂ ਡਾ. ਐਸ.ਪੀ ਸਿੰਘ ਓਬਰਾਏ ਨਾਲ ਮੁਲਾਕਾਤ

ਸਰਬੱਤ ਦਾ ਭਲਾ ਟਰੱਸਟ ਵੱਲੋਂ ਕੀਤੇ ਜਾਂਦੇ ਸੇਵਾ ਕਾਰਜ਼ਾਂ ਦੀ ਕੀਤੀ ਸ਼ਲਾਘਾ ਚੰਡੀਗੜ੍ਹ, 24 ਨਵੰਬਰ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵੱਲੋਂ ਉੱਘੇ ਸਮਾਜ ਸੇਵਕ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐਸ.ਪੀ ਸਿੰਘ ਓਬਰਾਏ ਨਾਲ ਚੰਡੀਗੜ੍ਹ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ ਗਈ।ਡਾ. ਮੁੱਖ ਮੰਤਰੀ ਚੰਨੀ ਨੇ ਡਾ. ਓਬਰਾਏ ਵਲੋਂ ਲੋੜਵੰਦਾਂ ਦੀ ਬਿਹਤਰੀ ਲਈ ਵੱਡੇ ਪੱਧਰ …

Read More »

ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਮੁਫ਼ਤ ਮੈਡੀਕਲ ਕੈਂਪ ਦਾ ਲਿਆ ਜਾਇਜ਼ਾ

ਸੰਗਰੂਰ, 24 ਨਵੰਬਰ (ਜਗਸੀਰ ਲੌਂਗੋਵਾਲ) – ਪੰਜਾਬ ਦੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮਨੁੱਖਤਾ ਦੀ ਸੇਵਾ ਸਭ ਤੋਂ ਵੱਡੀ ਸੇਵਾ ਹੈ ਅਤੇ ਵਿਧਾਨ ਸਭਾ ਹਲਕਾ ਸੰਗਰੂਰ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਮੁਫ਼ਤ ਮੈਡੀਕਲ ਕੈਂਪਾਂ ਦੇ ਆਯੋਜਨ ਦਾ ਉਦੇਸ਼ ਵੀ ਗਰੀਬ ਅਤੇ ਲੋੜਵੰਦ ਲੋਕਾਂ ਖ਼ਾਸ ਕਰਕੇ ਬਜ਼ੁਰਗਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਮਿਆਰੀ ਸਿਹਤ ਸੁਵਿਧਾਵਾਂ …

Read More »

ਸਰਕਾਰੀ ਕੰਨਿਆ ਵਿਦਿਆਲਿਆ ਦੀਆਂ ਵਿਦਿਆਰਥਣਾਂ ਦਾ ਪੱਧਰੀ ਮੁਕਾਬਲੇ ‘ਚ ਪਹਿਲਾ ਸਥਾਨ

ਸੰਗਰੂਰ, 24 ਨਵੰਬਰ (ਜਗਸੀਰ ਲੌਂਗੋਵਾਲ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਭਵਾਨੀਗੜ੍ਹ ਵਿਖੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਵਿੱਚ ਸਰਕਾਰੀ ਕੰਨਿਆ ਵਿਦਿਆਲਿਆ ਲੌਂਗੋਵਾਲ ਦੀਆਂ ਵਿਦਿਆਰਥੀਆਂ ਨੇ ਭਾਗ ਲਿਆ।ਪੇਂਟਿੰਗ ਮੁਕਾਬਲੇ ਵਿੱਚ ਸਕੂਲ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਹੁਸਨਪ੍ਰੀਤ ਕੌਰ ਪੁੱਤਰੀ ਰਘਬੀਰ ਸਿੰਘ ਪਹਿਲੇ ਸਥਾਨ ‘ਤੇ ਰਹੀ ਅਤੇ ਸਲੋਗਨ ਮੁਕਾਬਲੇ ਵਿੱਚ ਸਕੂਲ ਦੀ ਦਸਵੀਂ ਕਲਾਸ ਦੀ …

Read More »

ਨਵੇਂ ਥਾਣਾ ਮੁਖੀ ਨੇ ਕਾਂਗਰਸੀ ਆਗੂਆਂ ਨਾਲ ਕੀਤੀ ਪਲੇਠੀ ਮੀਟਿੰਗ

ਸੰਗਰੂਰ, 24 ਨਵੰਬਰ (ਜਗਸੀਰ ਲੌਂਗੋਵਾਲ) – ਥਾਣਾ ਲੌਂਗੋਵਾਲ ਵਿਖੇ ਨਵੇਂ ਆਏ ਐਸ.ਐਚ.ਓ ਜਗਮੇਲ ਸਿੰਘ ਨੇ ਆਪਣੀ ਪਲੇਠੀ ਮੀਟਿੰਗ ਕਾਂਗਰਸ ਦੇ ਸਿਟੀ ਪ੍ਰਧਾਨ ਵਿਜੈ ਕੁਮਾਰ ਗੋਇਲ, ਸੀਨੀਅਰ ਕਾਂਗਰਸੀ ਆਗੂ ਨਗਰ ਕੌਂਸਲ ਲੌਂਗੋਵਾਲ ਦੇ ਸਾਬਕਾ ਪ੍ਰਧਾਨ ਅਤੇ ਮੌਜ਼ੂਦਾ ਕੌਂਸਲਰ ਮੇਲਾ ਸਿੰਘ ਸੂਬੇਦਾਰ ਤੇ ਕਾਂਗਰਸ ਜਿਲ੍ਹਾ ਸੰਗਰੂਰ ਦੇ ਤਾਲਮੇਲ ਸੈਲ ਚੇਅਰਮੈਨ ਸੂਰਜ ਭਾਨ ਬਬਲੀ ਢੱਡਰੀਆਂ ਨਾਲ ਪਲੇਠੀ ਮੀਟਿੰਗ ਕੀਤੀ।ਇਸ ਮੌਕੇ ਐਸ.ਐਚ.ਓ ਜਗਮੇਲ ਸਿੰਘ …

Read More »

ਖੁਸ਼ਪ੍ਰੀਤ ਕੌਰ ਦਾ ਜ਼ਿਲ੍ਹਾ ਪੱਧਰੀ ਇੰਗਲਿਸ਼ ਬੂਸਟਰ ਮੁਕਾਬਲੇ ‘ਚ ਪਹਿਲਾ ਸਥਾਨ

ਸੰਗਰੂਰ, 24 ਨਵੰਬਰ (ਜਗਸੀਰ ਲੌਂਗੋਵਾਲ) – ਸਰਕਾਰੀ ਕੰਨਿਆ ਵਿਦਿਆਲਿਆ ਲੌਂਗੋਵਾਲ ਵਿਖੇ ਦਸਵੀਂ ਕਲਾਸ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਪੁਤਰੀ ਰਜਿੰਦਰ ਸਿੰਘ ਨੇ ਇੰਗਲਿਸ਼ ਬੂਸਟਰ ਕਲੱਬ ਅਧੀਨ ਜ਼ਿਲ੍ਹਾ ਪੱਧਰ ‘ਤੇ ਪਹਿਲੀ ਪੁਜੀਸ਼ਨ ਪ੍ਰਾਪਤ ਕੀਤੀ ਹੈ।ਇਸ ਮੌਕੇ ਸਕੂਲ ਪ੍ਰਿੰਸੀਪਲ ਮੈਡਮ ਕਰਮਜੀਤ ਕੌਰ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਜਗਤਾਰ ਸਿੰਘ ਨੇ ਵਿਦਿਆਰਥਣ, ਮਾਪਿਆਂ ਅਤੇ ਉਸ ਦੀ ਗਾਈਡ ਟੀਚਰ ਮੈਡਮ ਸਵਿਤਾ ਸ਼ਰਮਾ ਨੂੰ ਇਸ …

Read More »

ਰੋਜ਼ਗਾਰ ਬਿਊਰੋ ਦੇ ਯਤਨਾਂ ਸਦਕਾ ਦਿਲਪ੍ਰੀਤ ਸਿੰਘ ਨੂੰ ਮਿਲੀ ਆਈ.ਸੀ.ਆਈ.ਸੀ.ਆਈ ਬੈਂਕ ’ਚ ਨੌਕਰੀ

ਅੰਮ੍ਰਿਤਸਰ, 24 ਨਵੰਬਰ (ਖੁਰਮਣੀਆਂ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਦੇ ਮਿਸ਼ਨ ਅਧੀਨ ਸਥਾਪਿਤ ਕੀਤਾ ਗਿਆ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਜਿਲ੍ਹੇ ਦੇ ਨੌਜ਼ਵਾਨਾਂ ਲਈ ਵਰਦਾਨ ਸਾਬਿਤ ਹੋ ਰਿਹਾ ਹੈ।ਇਸ ਲੜੀ ਅਧੀਨ ਰੋਜ਼ਗਾਰ ਬਿਊਰੋ ਵਲੋਂ 12 ਨਵੰਬਰ 2021 ਨੂੰ ਰੋਜ਼ਗਾਰ ਕੈਂਪ ਲਗਾਇਆ ਗਿਆ ਸੀ।ਜਿਸ ਵਿੱਚ ਪ੍ਰਾਰਥੀ ਦਿਲਪਠੀਤ ਸਿੰਘ ਵਲੋਂ ਆਈ.ਸੀ.ਆਈ.ਸੀ.ਆਈ ਬੈਂਕ ਵਿੱਚ ਰਿਲੇਸ਼ਨਸਿਪ ਅਫ਼ਸਰ ਦੀ ਅਸਾਮੀ ਲਈ ਇੰਟਰਵਿਊ ਦਿੱਤੀ …

Read More »

ਜਿਲਾ ਅੰਮ੍ਰਿਤਸਰ ‘ਚ ਵਿਸ਼ਵ ਮੱਛੀ ਪਾਲਣ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 24 ਨਵੰਬਰ (ਖੁਰਮਣੀਆਂ) – ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਅਤੇ ਮਾਨਯੋਗ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੇ ਦਿਸ਼ਾ ਨਿਦੇਸ਼ਾਂ ਅਤੇ ਡਾ. ਮਦਨ ਮੋਹਨ ਡਾਇਰੈਕਟਰ ਤੇ ਵਾਰਡਨ ਮੱਛੀ ਪਾਲਣ ਪੰਜਾਬ ਦੀ ਯੋਗ ਅਗਵਾਈ ਹੇਠ ਸਰਕਾਰੀ ਮੱਛੀ ਪੂੰਗ ਫਾਰਮ ਰਾਜਾਸਾਂਸੀ ਵਿਖੇ ਵਿਸ਼ਵ ਮੱਛੀ ਪਾਲਣ ਦਿਵਸ ਮਨਾਇਆ ਗਿਆ।ਜਿਸ ਵਿੱਚ ਜਿਲ੍ਹਾ ਅੰਮ੍ਰਿਤਸਰ …

Read More »

ਏਕ ਭਾਰਤ ਸ੍ਰੇਸ਼ਠ ਭਾਰਤ ਕੈਂਪ ਦੇ ਦੌਰਾਨ ਕੈਂਪ ਕਮਾਂਡੈਂਟ ਦਾ ਦੌਰਾ

ਅੰਮ੍ਰਿਤਸਰ, 24 ਨਵੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਚੱਲ ਰਹੇ 6 ਰੋਜ਼ਾ ਏਕ ਭਾਰਤ ਸ੍ਰੇਸ਼ਠ ਭਾਰਤ ਕੈਂਪ ਦੌਰਾਨ ਅੱਜ ਬ੍ਰਿਗੇਡੀਅਰ ਰੋਹਿਤ ਕੁਮਾਰ ਕੈਂਪ ਕਮਾਂਡੈਂਟ ਗਰੁੱਪ ਕਮਾਂਡਰ ਅੰਮ੍ਰਿਤਸਰ ਗਰੁੱਪ ਨੇ ਕੈਂਪ ਦਾ ਦੌਰਾ ਕੀਤਾ ਉਨ੍ਹਾਂ ਦਾ ਕੈਂਪ ਵਿਚ ਵਿਖੇ ਪਹੁੰਚਣ ‘ਤੇ ਸਵਾਗਤ ਕਰਨਲ ਵੀ ਕੇ ਪੰਧੇਰ ਡਿਪਟੀ ਕੈਂਪ ਕਮਾਂਡੈਂਟ ਕਮ ਕਮਾਂਡਿੰਗ ਅਫਸਰ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ ਅੰਮ੍ਰਿਤਸਰ ਨੇ ਕੀਤਾ।ਉਨ੍ਹਾਂ …

Read More »

ਖਾਲਸਾ ਕਾਲਜ ਇੰਜੀਨੀਅਰਿੰਗ ਪੁੱਜੇ ਬ੍ਰਿਗੇਡੀਅਰ ਰੋਹਿਤ ਕੁਮਾਰ

ਅੰਮ੍ਰਿਤਸਰ, 24 ਨਵੰਬਰ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵਨਿਊ ਵਿਖੇ 26 ਨਵੰਬਰ ਤੱਕ ਚੱਲਣ ਵਾਲੇ 4 ਪੰਜਾਬ ਬਟਾਲੀਅਨ ਐਨ.ਸੀ.ਸੀ ਅੰਮ੍ਰਿਤਸਰ-2 ਏਅਰ ਸਕਵਾਰਡਨ ਐਨ.ਸੀ.ਸੀ ਅੰਮਿ੍ਰਤਸਰ ਅਤੇ 2 ਨੇਵਲ ਯੂਨਿਟ ਐਨ.ਸੀ.ਸੀ ਅੰਮਿ੍ਰਤਸਰ ਦੇ ਸਾਂਝੇ ਸਲਾਨਾ ਟ੍ਰੇਨਿੰਗ ਕੈਂਪ ਮੌਕੇ ਬ੍ਰਿਗੇਡੀਅਰ ਰੋਹਿਤ ਕੁਮਾਰ ਗਰੁੱਪ ਕਮਾਂਡਰ, ਐਨ.ਸੀ.ਸੀ ਉਚੇਚੇ ਤੌਰ ’ਤੇ ਪੁੱਜੇ।ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਯੁੱਧ ਦੇ ਮੈਦਾਨ ’ਚ ਹਥਿਆਰਾਂ ਨੂੰ ਸਹੀ …

Read More »