ਸਿੱਖ ਭਾਈਚਾਰੇ ਵਿਰੁੱਧ ਇਤਰਾਜ਼ਯੋਗ ਭਾਸ਼ਾ ਵਰਤਣ ਦਾ ਦੋਸ਼ ਅੰਮ੍ਰਿਤਸਰ / ਮੁੰਬਈ, 24 ਨਵੰਬਰ (ਪੰਜਾਬ ਪੋਸਟ ਬਿਊਰੋ) – ਸਿੱਖ ਭਾਈਚਾਰੇ ਵਿਰੁੱਧ ਸੋਸ਼ਲ ਮੀਡੀਆ ਪੋਸਟਾਂ `ਚ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਨ ਲਈ ਬਾਲੀਵੁੱਡ ਅਦਾਕਾਰਾ ਕੰਗਣਾ ਰਣੌਤ ਖਿ਼ਲਾਫ਼ ਮੁੰਬਈ ਦੇ ਥਾਣਾ ਖ਼ਾਰ ਵਿਖੇ ਐਫ.ਆਈ.ਆਰ ਦਰਜ਼ ਕਰ ਲਈ ਗਈ ਹੈ।ਸੁਪਰੀਮ ਕੌਂਸਲ ਨਵੀਂ ਮੁੰਬਈ ਗੁਰਦੁਆਰਾ ਦੇ ਚੇਅਰਮੈਨ ਭਾਈ ਜਸਪਾਲ ਸਿੰਘ ਸਿੱਧੂ ਦੀ ਅਗਵਾਈ ’ਚ ਸ੍ਰੀ …
Read More »Daily Archives: November 24, 2021
ਕੋਵਿਡ 19 ਨਾਲ ਮਰੇ ਵਿਅਕਤੀ ਦੇ ਕਾਨੂੰਨੀ ਵਾਰਸਾਂ ਨੂੰ ਮਿਲੇਗੀ 50,000/- ਰੁਪਏ ਦੀ ਗਰਾਂਟ
ਪਠਾਨਕੋਟ, 24 ਨਵੰਬਰ (ਪੰਜਾਬ ਪੋਸਟ ਬਿਊਰੋ) – ਭਾਰਤ ਤੇ ਪੰਜਾਬ ਸਰਕਾਰ ਵਲੋਂ ਕੋਵਿਡ 19 ਦੀ ਬਿਮਾਰੀ ਕਾਰਨ ਜਿਲ੍ਹਾ ਪਠਾਨਕੋਟ ਵਿੱਚ ਕਿਸੇ ਵੀ ਵਿਅਕਤੀ ਦੀ ਮੌਤ ਹੋਣ ‘ਤੇ ਮ੍ਰਿਤਕ ਦੇ ਕਾਨੂੰਨੀ ਵਾਰਸਾਂ ਨੂੰ 50,000/- ਰੁਪਏ ਐਕਸ ਗ੍ਰੇਸ਼ੀਆ ਗਰਾਂਟ ਦੇਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।ਡਿਪਟੀ ਕਮਿਸਨਰ ਸੰਯਮ ਅਗਰਵਾਲ ਨੇ ਦੱਸਿਆ ਹੈ ਕਿ ਇਸ ਗਰਾਂਟ ਲਈ ਮ੍ਰਿਤਕ ਵਿਅਕਤੀ ਦੇ ਕਾਨੂੰਨੀ ਵਾਰਸਾਂ ਨੂੰ …
Read More »ਜਿਲ੍ਹਾ ਕੋਰਟ ਕੰਪਲੈਕਸ ਵਿਖੇ ਨੈਸ਼ਨਲ ਲੋਕ ਅਦਾਲਤ 11 ਦਸੰਬਰ ਨੂੰ
ਪਠਾਨਕੋਟ, 24 ਨਵੰਬਰ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਤੀ 11.12.2021 ਨੂੰ ਦੇਸ਼ ਭਰ ਵਿੱਚ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।ਜਿਲ੍ਹਾ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਮਹੁੰਮਦ ਗੁਲਜਾਰ ਨੇ ਦੱਸਿਆ ਕਿ ਨੈਸ਼ਨਲ ਲੋਕ ਅਦਾਲਤ ਜਿਲ੍ਹਾ ਕੋਰਟ ਕੰਪਲੈਕਸ ਪਠਾਨਕੋਟ ਦੀਾਂ ਸਾਰੀਆਂ …
Read More »ਮੈਗਾ ਰੁਜ਼ਗਾਰ ਮੇਲੇ ਦਾ ਲਾਭ ਲੈਣ ਬੇਰੋਜ਼ਗਾਰ – ਡੀ.ਸੀ
ਕਪੂਰਥਲਾ, 24 ਨਵੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਕਮ ਚੇਅਰਪਰਸਨ ਜਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਸ੍ਰੀਮਤੀ ਦੀਪਤੀ ਉੱਪਲ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ 30 ਨਵੰਬਰ ਨੂੰ ਪੰਜਾਬ ਤਕਨੀਕੀ ਯੂਨੀਵਰਸਿਟੀ ਵਿਖੇ ਲਗਾਏ ਜਾ ਰਹੇ ਮੈਗਾ ਰੁਜ਼ਗਾਰ ਮੇਲੇ ਦਾ ਲਾਭ ਜ਼ਰੂਰ ਉਠਾਉਣ।ਮੇਲੇ ਵਿਚ ਨਾਮੀ ਅੰਤਰਰਾਸ਼ਟਰੀ ਤੇ ਰਾਸ਼ਟਰੀ ਕੰਪਨੀਆਂ ਵਲੋਂ ਨੌਜਵਾਨਾਂ ਦੀ ਨੌਕਰੀ ਲਈ ਚੋਣ ਕੀਤੀ ਜਾਵੇਗੀ।ਜਿੰਨਾਂ ਵਿੱਚ …
Read More »ਕਪੂਰਥਲਾ ਜਿਲ੍ਹੇ ਵਿੱਚ ਧਰਨੇ, ਪ੍ਰਦਰਸ਼ਨਾਂ ਲਈ ਥਾਵਾਂ ਨਿਰਧਾਰਿਤ
ਸਬੰਧਿਤ ਐਸ.ਡੀ.ਐਮ ਕੋਲੋਂ ਲੈਣੀ ਪਵੇਗੀ ਅਗਾਊਂ ਮਨਜ਼ੂਰੀ ਕਪੂਰਥਲਾ, 24 ਨਵੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਵਲੋਂ ਜਿਲ੍ਹੇ ਵਿਚ ਧਰਨੇ, ਪ੍ਰਦਰਸ਼ਨਾਂ ਲਈ ਵੱਖ-ਵੱਖ ਸਬ ਡਵੀਜ਼ਨਾਂ ਵਿੱਚ ਥਾਵਾਂ ਨਿਰਧਾਰਿਤ ਕੀਤੀਆਂ ਗਈਆਂ ਹਨ ਤਾਂ ਜੋ ਆਮ ਲੋਕਾਂ ਨੂੰ ਧਰਨੇ ਕਾਰਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। …
Read More »
Punjab Post Daily Online Newspaper & Print Media