ਅੰਮ੍ਰਿਤਸਰ, 25 ਨਵੰਬਰ (ਜਗਦੀਪ ਸਿੰਘ) – ਬੀਬੀ ਕੌਲ਼ਾਂ ਜੀ ਪਬਲਿਕ ਸਕੂਲ਼ ਬਰਾਂਚ-1 ਵਿਖੇ ਭਾਈ ਗੁਰਇਕਬਾਲ ਸਿੰਘ ਦੀ ਪ੍ਰੇਰਨਾ ਸਦਕਾ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਗਮਨ ਦਿਹਾੜਾ ਮਨਾਇਆ ਗਿਆ।ਮੂਲ-ਮੰਤਰ ਅਤੇ ਚੌਪਈ ਸਾਹਿਬ ਦੇ ਪਾਠ ਕਰਵਾਏ ਗਏ।ਪ੍ਰੋਗਰਾਮ ਦੀ ਸ਼ੁਰੂਆਤ ਅਰਦਾਸ ਨਾਲ ਹੋਈ। ਸਤਵੀਂ ਕਲਾਸ ਦੇ ਬੱਚਿਆਂ ਵਲੋਂ ਸ਼ਬਦ ਸਰਵਣ ਕਰਵਾਇਆ ਗਿਆ।ਚੌਥੀ ਕਲਾਸ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ …
Read More »Daily Archives: November 25, 2021
ਆਸ਼ਾ ਵਰਕਰਾਂ ਵਲੋਂ ਹੜ੍ਹਤਾਲ ਕਰਕੇ ਸਿਵਲ ਹਸਪਤਾਲ ਸਮਰਾਲਾ ਵਿਖੇ ਵਿਸ਼ਾਲ ਰੋਸ ਧਰਨਾ
ਸਮਰਾਲਾ, 25 ਨਵੰਬਰ (ਇੰਦਰਜੀਤ ਸਿੰਘ ਕੰਗ) – ਸਿਵਲ ਹਸਪਤਾਲ ਸਮਰਾਲਾ ਵਿਖੇ ਬਲਵੀਰ ਕੌਰ ਜ਼ਿਲ੍ਹਾ ਪ੍ਰਧਾਨ ਆਸ਼ਾ ਵਰਕਰਜ਼ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਵਿਸ਼ਾਲ ਰੋਸ ਧਰਨਾ ਦੇ ਕੇ ਆਪਣੀਆਂ ਮੰਗਾਂ ਸਬੰਧੀ ਹੜਤਾਲ ਕੀਤੀ ਗਈ। ਆਪਣੀਆਂ ਮੰਗਾਂ ਸਬੰਧੀ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਬਲਵੀਰ ਕੌਰ ਨੇ ਕਿਹਾ ਕਿ ਸਮੂਹ ਆਸ਼ਾ ਵਰਕਰਜ਼ ਦੀ ਮੰਗ ਹੈ ਕਿ ਇਨਸੈਨਟਿਵ ਦੇ ਨਾਲ ਨਾਲ ਹਰਿਆਣਾ ਪੈਟਰਨ ਲਾਗੂ ਕੀਤਾ …
Read More »ਸਵ: ਪ੍ਰੋ. ਹਮਦਰਵੀਰ ਨੌਸ਼ਹਿਰਵੀ ਯਾਦਗਾਰੀ ਵਿਸ਼ਾਲ ਸਾਹਿਤਕ ਸਮਾਗਮ 1 ਦਸੰਬਰ ਨੂੰ
‘ਸਾਹਿਤ ਰਿਸ਼ੀ ਪ੍ਰੋਫ਼ੈਸਰ ਹਮਦਰਦਵੀਰ ਨੌਸ਼ਹਿਰਵੀ’ ਪੁਸਤਕ ਕੀਤੀ ਜਾਵੇਗੀ ਲੋਕ ਅਰਪਣ ਸਮਰਾਲਾ, 25 ਨਵੰਬਰ (ਇੰਦਰਜੀਤ ਸਿੰਘ ਕੰਗ) – ਪੰਜਾਬੀ ਸਾਹਿਤ ਦੇ ਉਘੇ, ਚਰਚਿਤ ਅਤੇ ਸਨਮਾਨਤ ਹਸਤਾਖਰ ਸਵ. ਪ੍ਰੋ. ਹਮਦਰਦਵੀਰ ਨੌਸ਼ਹਿਰਵੀ ਦੀ ਨਿੱਘੀ ਯਾਦ ਨੂੰ ਸਮਰਪਿਤ ਵਿਸ਼ਾਲ ਸਾਹਿਤਕ ਸਮਾਗਮ 1 ਦਸੰਬਰ ਦਿਨ ਬੁੱਧਵਾਰ ਸਵੇਰੇ 10:00 ਵਜੇ ਸੰਘੂ ਬੈਂਕੁਇਟ ਹਾਲ ਖੰਨਾ ਰੋਡ ਸਮਰਾਲਾ ਵਿਖੇ ਹੋ ਰਿਹਾ ਹੈ।ਡਾ. ਪਰਮਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ …
Read More »ਪੰਜਾਬੀ ਸਾਹਿਤ ਸਭਾ ਸਮਰਾਲਾ ਵਲੋਂ ਨਾਵਲਕਾਰ ਜਸਵੀਰ ਮੰਡ ਨਾਲ ਰੂ- ਬ-ਰੂ
ਪੰਜਾਬੀ ਯੂਨੀ: ਪਟਿਆਲਾ ਤੋਂ ਡਾ. ਪਰਮਵੀਰ ਸਿੰਘ ਬਤੌਰ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਲ ਸਮਰਾਲਾ, 25 ਨਵੰਬਰ (ਇੰਦਰਜੀਤ ਸਿੰਘ ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਮਾਸਿਕ ਮੀਟਿੰਗ ਦੌਰਾਨ ਨਾਵਲਕਾਰ ਜਸਬੀਰ ਮੰਡ ਨਾਲ ਰੂ-ਬ-ਰੂ ਕਰਵਾਇਆ ਗਿਆ।ਸਮਾਗਮ ਵਿੱਚ ਡਾ. ਪਰਮਵੀਰ ਸਿੰਘ ਹੈਡ ਇਨਸੈਕਲੋਪੀਡੀਆ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਪ੍ਰਧਾਨਗੀ ਮੰਡਲ ਵਿੱਚ …
Read More »ਧਾਰਮਿਕ ਪ੍ਰੀਖਿਆ ‘ਚੋਂ ਮੈਰਿਟ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਕੀਤਾ ਸਨਮਾਨ
ਅੰਮ੍ਰਿਤਸਰ, 25 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਫ਼ਰਵਰੀ 2021 ’ਚ ਲਈ ਗਈ ਧਾਰਮਿਕ ਪ੍ਰੀਖਿਆ ਦੇ ਮੈਰਿਟ ਵਿਚ ਆਏ 20 ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਵਿਸ਼ੇਸ਼ ਇਨਾਮੀ ਰਾਸ਼ੀ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।ਇਸ ਤੋਂ ਇਲਾਵਾ ਉਨ੍ਹਾਂ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦੇ ਤਿੰਨ ਅਵੱਲ ਆਏ ਸਿਖਿਆਰਥੀਆਂ …
Read More »ਕੇਂਦਰੀ ਸਿੱਖ ਅਜਾਇਬ ਘਰ ‘ਚ ਲਗਾਈਆਂ ਤਿੰਨ ਸਿੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ
ਅੰਮ੍ਰਿਤਸਰ, 25 ਨਵੰਬਰ (ਜਗਦੀਪ ਸਿੰਘ) – ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ ਅੱਜ ਸਿੱਖ ਪੰਥ ਦੀਆਂ ਤਿੰਨ ਅਹਿਮ ਸ਼ਖ਼ਸੀਅਤਾਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਜਥੇਦਾਰ ਕੁਲਦੀਪ ਸਿੰਘ ਵਡਾਲਾ, ਬਾਬਾ ਰਾਮ ਸਿੰਘ ਨਾਨਕਸਰ ਸੀਂਘੜਾ (ਕਰਨਾਲ) ਅਤੇ ਬਾਬਾ ਦੀਦਾਰ ਸਿੰਘ ਹਰਖੋਵਾਲ ਵਾਲਿਆਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ।ਅਰਦਾਸ ਉਪਰੰਤ ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ਼੍ਰੋਮਣੀ ਕਮੇਟੀ …
Read More »ਫ਼ੋਕਲੋਰ ਰਿਸਰਚ ਅਕਾਦਮੀ ਦਾ ਜੱਥਾ ਦਿੱਲੀ ਬਾਰਡਰਾਂ ਲਈ ਰਵਾਨਾ – ਰਮੇਸ਼ ਯਾਦਵ
ਅੰਮ੍ਰਿਤਸਰ, 25 ਨਵੰਬਰ (ਸੁਖਬੀਰ ਸਿੰਘ ਸੱਗੂ) – ਫ਼ੋਕਲੋਰ ਰਿਸਰਚ ਅਕਾਦਮੀ (ਰਜਿ.) ਅੰਮ੍ਰਿਤਸਰ ਦੇ ਮੈਬਰਾਂ ਦਾ ਜੱਥਾ ਦਿੱਲੀ ਬਾਰਡਰਾਂ ’ਤੇ ਕਿਸਾਨ ਵਿਰੋਧੀ ਤਿੰਨੇ ਕਾਲੇ ਕਾਨੂੰਨ ਦਾ ਵਿਰੋਧ ਕਰ ਰਹੇ ਸੰਘਰਸ਼ਸ਼ੀਲ ਕਿਸਾਨਾਂ ਲਈ ਕੰਬਲ, ਖੇਸੀਆ, ਕਿਤਾਬਾਂ ਤੇ ਰਸਾਲਿਆਂ ਦੀ ਸਮਗਰੀ ਲੈ ਕੇ ਰਵਾਨਾ ਹੋਏ।ਕਾਫਿਲਾ ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ, ਸੁਰਜੀਤ ਜੱਜ, ਮਨਜੀਤ ਸਿੰਘ ਧਾਲੀਵਾਲ ਤੇ ਰਣਬੀਰ ਸਿੰਘ ਰਾਣਾ ਦੀ ਅਗਵਾਈ ਹੇਠ ਰਵਾਨਾ …
Read More »
Punjab Post Daily Online Newspaper & Print Media