ਸੰਗਰੂਰ, 26 ਨਵੰਬਰ (ਜਗਸੀਰ ਲੌਂਗੋਵਾਲ ) – ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕਿਸਾਨ ਅੰਦੋਲਨ ਦੀ ਵਰ੍ਰੇਗੰਢ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਤੇ ਸਮੂਹ ਕਿਸਾਨ ਨੂੰ ਕਾਲੇ ਖੇਤੀ ਕਾਨੂੰਨ ਰੱਦ ਹੋਣ ਦੀ ਇਤਿਹਾਸਕ ਜਿੱਤ ਦੀ ਵਧਾਈ ਦਿੱਤੀ ਤੇ ਕਿਹਾ ਕਿ ਕਿਸਾਨ ਅੰਦੋਲਨ ਨੇ ਪੰਜਾਬੀਆਂ ਦੇ ਹੱਕ ਸੱਚ ਅਤੇ ਜਮਹੂਰੀਅਤ ਲਈ ਲੜਨ ਦੀ …
Read More »Daily Archives: November 26, 2021
ਲਾਈਫਲੌਂਗ ਲਰਨਿੰਗ ਵਿਭਾਗ ਦੇ ਕੋਰਸਾਂ ਦੇ ਦਖਲੇ ਲਈ ਆਖਰੀ ਮਿਤੀ 30 ਨਵੰਬਰ
ਅੰਮ੍ਰਿਤਸਰ, 26 ਨਵੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਜਨਵਰੀ 2022 ਤੋਂ ਦਸਵੀਂ/ਬਾਰ੍ਹਵੀਂ ਪਾਸ/ਅਪੀਅਰ ਸਵੈ-ਰੋਜਗਾਰ ਦੇ ਉਦੇਸ਼ ਨਾਲ ਚਲਾਏ ਜਾ ਰਹੇ ਵੱਖ-ਵੱਖ ਛੇ ਮਹੀਨਿਆਂ ਦੇ ਕੋਰਸਾਂ/ਡਿਪਲੋਮਿਆਂ ਵਿਚ ਦਾਖਲੇ 30 ਨਵੰਬਰ ਤਕ ਲਏ ਜਾ ਸਕਦੇ ਹਨ। ਵਿਭਾਗ ਦੇ ਡਾਇਰੈਕਟਰ ਡਾ. ਸਰੋਜ ਬਾਲਾ ਨੇ ਦੱਸਿਆ ਕਿ ਕਟਿੰਗ ਐਂਡ ਟੇਲਰਿੰਗ (ਦਸਵੀਂ ਪਾਸ ਲੜਕੀਆਂ ਵਾਸਤੇ), ਬਿਊਟੀ ਕਲਚਰ (ਦਸਵੀਂ ਪਾਸ …
Read More »ਡਾ. ਬੀ.ਆਰ ਅੰਬੇਦਕਰ: ਸਮਾਜਿਕ, ਆਰਥਿਕ ਤੇ ਰਾਜਤੀਤਿਕ ਸੁਧਾਰਕ ਵਿਸ਼ੇ `ਤੇ ਰਾਸ਼ਟਰੀ ਸ਼ੈਮੀਨਾਰ 6 ਦਸੰਬਰ ਨੂੰ
ਅੰਮ੍ਰਿਤਸਰ, 26 ਨਵੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਡਾ. ਬੀ.ਆਰ ਅੰਬੇਦਕਰ ਚੇਅਰ ਵੱਲੋਂ 6 ਦਸੰਬਰ ਨੂੰ ਦਪਹਿਰ 12 ਵਜੇ ਡਾ. ਬੀ.ਆਰ. ਅੰਬੇਦਕਰ: ਸਮਾਜਿਕ, ਆਰਥਿਕ ਅਤੇ ਰਾਜਤੀਤਿਕ ਸੁਧਾਰਕ ਵਿਸ਼ੇ `ਤੇ ਰਾਸ਼ਟਰੀ ਸੈਮੀਨਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ।ਜਿਸ ਵਿਚ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰਾਲੇ ਦੇ ਕੈਬਨਿਟ ਮੰਤਰੀ, ਡਾ. ਰਾਜ ਕੁਮਾਰ ਵੇਰਕਾ ਮੁੱਖ ਮਹਿਮਾਨ ਹੋਣਗੇ। …
Read More »National seminar on Dr. B.R. Amedkar as Social, Economic and Political Reformer on Dec. 6
Amritsar, November 26 (PunjB Post Bureau) – A national seminar on Dr. B.R. Amedkar as Social, Economic and Political Reformer will be held in the Conference Hall of Guru Nanak Bhawan of the Guru Nanak Dev University on December 06, 2021 at 12.00. Director Seminar, Prof. Dr. Kuldip Kaur, Professor, Dr. B.R. Ambedkar Chair of the University said that Dr. Raj …
Read More »ਲੰਡਨ ’ਚ ਸਿੱਖ ਨੌਜਵਾਨ ਦੇ ਕਤਲ ਦੀ ਬੀਬੀ ਜਗੀਰ ਕੌਰ ਨੇ ਕੀਤੀ ਸਖ਼ਤ ਨਿੰਦਾ
ਅੰਮ੍ਰਿਤਸਰ, 26 ਨਵੰਬਰ (ਜਗਦਪਿ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਲੰਡਨ ਦੇ ਸਾਊਥਾਲ ਵਿਚ ਰਹਿਣ ਵਾਲੇ 16 ਸਾਲਾ ਸਿੱਖ ਨੌਜਵਾਨ ਅਸ਼ਮੀਤ ਸਿੰਘ ਦਾ ਕਤਲ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ, ਇਸ ਦੁਖਦਾਈ ਘਟਨਾ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਬੀਬੀ ਜਗੀਰ ਕੌਰ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਵਿਦੇਸ਼ਾਂ ਵਿੱਚ ਵੱਸਦੇ ਸਿੱਖਾਂ …
Read More »Bibi Jagir Kaur strongly condemns killing of a Sikh youth in London
Amritsar, November 26 (Punjab Post Bureau) – The Shiromani Gurdwara Parbandhak Committee (SGPC) President Bibi Jagir Kaur has strongly condemned the killing of 16-year-old Sikh youth Ashmit Singh in Southall, London, and expressed deep grief over the tragic incident. Bibi Jagir Kaur said that such incidents have created a sense of …
Read More »ਹਲਕਾ ਪੂਰਬੀ ਵਿਖੇ ਲਗਾਇਆ ਜਾਵੇਗਾ 66 ਕੇਵੀ ਦਾ ਸਬ-ਸਟੇਸ਼ਨ – ਸਿੱਧੂ
ਸਮੇਂ ਸਿਰ ਕੰਮ ਨਾ ਕਰਨ ਵਾਲੇ ਠੇਕੇਦਾਰਾਂ ਨੂੰ ਸੂਬੇ ‘ਚੋਂ ਕੀਤਾ ਜਾਵੇਗਾ ਬਲੈਕ ਲਿਸਟ ਅੰਮ੍ਰਿਤਸਰ, 26 ਨਵੰਬਰ (ਸੁਖਬੀਰ ਸਿੰਘ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਹਲਕਾ ਪੂਰਬੀ ਤੋਂ ਵਿਧਾਇਕ ਨਵਜੋਤ ਸਿੰਘ ਸਿੱਧੂ ਵਲੋਂ ਵਿਕਾਸ ਕਾਰਜ਼ਾਂ ਦੀ ਸਮੀਖਿਆ ਕਰਨ ਲਈ 2 ਦਿਨਾਂ ਬਾਅਦ ਅੱਜ ਫਿਰ ਦੁਬਾਰਾ ਅਧਿਕਾਰੀਆਂ ਕੋਲੋਂ ਵਿਕਾਸ ਕਾਰਜ਼ਾਂ ਦੀ ਰਿਪੋਰਟ ਲਈ ਗਈ ਅਤੇ ਸਮੂਹ ਅਧਿਕਾਰੀ ਨੂੰ ਹਦਾਇਤ …
Read More »Aujla conducted a cycle rally from Attari to Jallianwala Bagh
Amritsar, November 26 (Punjab Post Bureay) – Member of Parliament Gurjeet Singh Aujla today conducted a cycle rally from Attari to Jallianwala Bagh as a protest against ever increasing inflation. Before starting the cycle rally MLA Attari Tarsem Singh DC, MLA Ajnala Harpartep Singh Ajnala, MLA Amritsar North Sunil Dutti, Chairman Jugal Kishore Sharma, Smt. Mamta Dutta, INTUC office bearers, …
Read More »ਜਹਾਜ਼ਗੜ੍ਹ ਨੇੜੇ ਸੜਕ ‘ਤੇ ਨਹੀਂ ਲੱਗਣ ਦਿੱਤੀਆਂ ਜਾਣਗੀਆਂ ਰੇਤ ਦੀਆਂ ਟਰਾਲੀਆਂ – ਡਿਪਟੀ ਕਮਿਸ਼ਨਰ
ਰੇਤ ਦੇ ਠੇਕੇਦਾਰਾਂ ਤੇ ਦੁਕਾਨਦਾਰਾਂ ਨਾਲ ਕੀਤੀ ਮੀਟਿੰਗ ਅੰਮ੍ਰਿਤਸਰ, 26 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਤੈਅ ਕੀਤੇ ਗਏ ਰੇਤ ਦੇ ਭਾਅ ਜੋ ਕਿ ਸਾਢੇ ਪੰਜ ਰੁਪਏ ਪ੍ਰਤੀ ਘਣ ਫੁੱਟ ਹਨ, ਉਤੇ ਲੋਕਾਂ ਨੂੰ ਰੇਤ ਮੁਹੱਈਆ ਹੋਵੇ, ਨੂੰ ਯਕੀਨੀ ਬਨਾਉਣ ਲਈ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਰੇਤ ਦੇ ਠੇਕੇਦਾਰਾਂ ਅਤੇ ਦੁਕਾਨਦਾਰਾਂ ਨਾਲ ਵਿਸਥਾਰਤ ਮੀਟਿੰਗ ਕਰਕੇ ਸਪੱਸ਼ਟ ਕੀਤਾ ਕਿ …
Read More »ਵੋਟਰ ਜਾਗਰੂਕਤਾ ਮੁਹਿੰਮ ਤਹਿਤ ਜਿਲ੍ਹਾ ਪੱਧਰੀ ਭਾਸ਼ਣ ਤੇ ਲੇਖ ਮੁਕਾਬਲੇ ਕਰਵਾਏ
ਅੰਮ੍ਰਿਤਸਰ, 26 ਨਵੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਗੁਰਪ੍ਰੀਤ ਸਿੰਘ ਖਹਿਰਾ ਦੀ ਯੋਗ ਅਗਵਾਈ ਹੇਠ ਜਿਲ੍ਹਾ ਸਵੀਪ ਨੋਡਲ ਅਫ਼ਸਰ-ਕਮ-ਜਿਲ੍ਹਾ ਸਿੱਖਿਆ ਅਫਸਰ (ਸੈੈ:ਸਿ ਅਤੇ ਐ.ਸਿ) ਸੁਸ਼ੀਲ ਕੁਮਾਰ ਤੁਲੀ ਵਲੋਂ ਉਲੀਕੇ ਪ੍ਰੋਗਰਾਮ ਅਨੁਸਾਰ ਭਾਰਤ ਚੋਣ ਕਮਿਸ਼ਨ ਵਲੋਂ ਯੋਗਤਾ 1 ਜਨਵਰੀ 2022 ਅਨੁਸਾਰ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਜਿਲ੍ਹਾ …
Read More »
Punjab Post Daily Online Newspaper & Print Media