ਸੰਗਰੂਰ, 26 ਨਵੰਬਰ (ਜਗਸੀਰ ਲੌਂਗੋਵਾਲ) – ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਵਲੋਂ ਮੁੱਖ ਦਫਤਰ ਬਨਾਰਸ ਬਾਗ ਵਿਖੇ ਪ੍ਰ੍ਈਮ ਮਲਟੀਸਪੈਸ਼ਲਿਟੀ ਹਸਪਤਾਲ ਪਟਿਆਲਾ ਦੇ ਸਹਿਯੋਗ ਨਾਲ ਹੱਡੀਆਂ, ਜੋੜਾਂ ਤੇ ਨਿਊਰੋਲੋਜੀ ਦੇ ਚੈਕਅਪ ਦਾ ਫ੍ਰੀ ਕੈਂਪ ਸੰਸਥਾ ਦੇ ਪ੍ਰਧਾਨ ਪਾਲਾ ਮੱਲ ਸਿੰਗਲਾ, ਗੁਰਿੰਦਰਜੀਤ ਸਿੰਘ ਵਾਲੀਆ, ਗੁਰਪਾਲ ਸਿੰਘ ਗਿੱਲ, ਮੱਘਰ ਸਿੰਘ ਸੋਹੀ, ਸੁਧੀਰ ਵਾਲੀਆ ਦੀ ਦੇਖ=ਰੇਖ ਹੇਠ ਲਗਾਇਆ ਗਿਆ।ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਵਿਸ਼ੇਸ ਤੌਰ …
Read More »Daily Archives: November 26, 2021
ਡੀ.ਟੀ.ਐਫ ਦੀ 32ਵੀਂ ਵਜੀਫਾ ਪ੍ਰੀਖਿਆ 23 ਜਨਵਰੀ ਨੂੰ – ਬਲਵੀਰ ਚੰਦ
ਸੰਗਰੂਰ, 26 ਨਵੰਬਰ (ਜਗਸੀਰ ਲੌਂਗੋਵਾਲ) – ਡੈਮੋਕਰੇਟਿਕ ਟੀਚਰਜ਼ ਫਰੰਟ ਸੰਗਰੂਰ ਵਲੋਂ ਪੰਜਵੀਂ, ਅੱਠਵੀਂ, ਦਸਵੀਂ ਤੇ ਬਾਰਵ੍ਹੀਂ ਦੀ 32ਵੀਂ ਸਲਾਨਾ ਵਜੀਫਾ ਪ੍ਰੀਖਿਆ 23 ਜਨਵਰੀ 2022 ਨੂੰ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।ਜਿਲ੍ਹਾ ਕਮੇਟੀ ਦੀ ਹੋਈ ਮੀਟਿੰਗ ਦੀ ਜਾਣਕਾਰੀ ਪ੍ਰੈਸ ਨਾਲ ਸਾਂਝੀ ਕਰਦਿਆਂ ਜਿਲ੍ਹਾ ਆਗੂਆਂ ਬਲਬੀਰ ਲੌਂਗੋਵਾਲ, ਹਰਭਗਵਾਨ ਗੁਰਨੇ, ਦਾਤਾ ਨਮੋਲ, ਪਰਵਿੰਦਰ ਉਭਾਵਾਲ, ਜਗਦੇਵ ਕੁਮਾਰ, ਯਾਦਵਿੰਦਰ ਧੂਰੀ, ਗੁਰਪੀਤ ਪਸ਼ੌਰ, ਗੁਰਮੇਲ ਬਖਸ਼ੀਵਾਲਾ, ਗਗਨਦੀਪ …
Read More »ਕਿਰਤੀ ਕਿਸਾਨ ਯੂਨੀਅਨ ਇਕਾਈ ਉਭਾਵਾਲ ਦਾ ਜਥਾ ਦਿੱਲੀ ਪੁੱਜਾ
ਸੰਗਰੂਰ, 26 ਨਵੰਬਰ (ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਉੱਭਾਵਾਲ ਤੋਂ ਕਿਰਤੀ ਕਿਸਾਨ ਯੂਨੀਅਨ ਨਾਲ ਸਬੰਧਿਤ ਯੂਥ ਆਗੂ ਲਖਵਿੰਦਰ ਲੱਖੀ ਅਤੇ ਪ੍ਰਧਾਨ ਸੁਖਦੇਵ ਉੱਭਾਵਾਲ ਦੀ ਅਗਵਾਈ ਹੇਠ ਰਵਾਨਾ ਹੋਇਆ ਕਿਸਾਨਾਂ ਦਾ ਜਥਾ ਦਿੱਲੀ ਪਹੁੰਚ ਗਿਆ ਹੈ।ਕੁਲਵੀਰ ਕੋਹਲੀ ਨੇ ਦੱਸਿਆ ਕਿ ਅਜੇ ਕਿਸਾਨੀ ਸੰਘਰਸ਼ ਦੀ ਅੰਸ਼ਕ ਜਿੱਤ ਹੋਈ ਹੈ ਅਤੇ ਕਿਸਾਨ ਆਪਣੀਆਂ ਰਹਿੰਦੀਆਂ ਮੰਗਾਂ ਦੀ ਪੂਰਤੀ ਤੱਕ ਦਿੱਲੀ ਦੇ ਬਾਰਡਰਾਂ ‘ਤੇ ਡਟੇ …
Read More »ਸਨਮਇੰਦਰ ਕੌਰ ਮਾਨ ਨੇ ਕੀਤੀਆਂ ਨੁੱਕੜ ਮੀਟਿੰਗਾਂ
ਸੰਗਰੂਰ, 26 ਨਵੰਬਰ (ਜਗਸੀਰ ਲੌਂਗੋਵਾਲ) – ਸੁਨਾਮ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਉਮੀਦਵਾਰ ਬਲਦੇਵ ਸਿੰਘ ਮਾਨ ਦੀ ਪਤਨੀ ਸਨਮਇੰਦਰ ਕੌਰ ਮਾਨ ਸਾਬਕਾ ਚੇਅਰਪਰਸਨ ਜਿਲ੍ਹਾ ਪ੍ਰੀਸ਼ਦ ਸੰਗਰੂਰ ਨੇ ਸੁਨਾਮ ਸ਼ਹਿਰ ਵਿਚ ਅਕਾਲੀ-ਬਸਪਾ ਗਠਜੋੜ ਦੀ ਮਜ਼ਬੂਤੀ ਲਈ ਔਰਤਾਂ ਨਾਲ ਅੱਧੀ ਦਰਜਨ ਤੋਂ ਵੀ ਵੱਧ ਵੱਖ-ਵੱਖ ਥਾਵਾਂ `ਤੇ ਨੁੱਕੜ ਮੀਟਿੰਗਾਂ ਕੀਤੀਆਂ।ਬੀਬੀ ਮਾਨ ਨੇ ਕਿਹਾ ਕਿ ਦੇਸ਼ ਦੀਆਂ ਔਰਤਾਂ ਜਾਗਰੂਕ ਹੋ ਚੁੱਕੀਆਂ …
Read More »ਸਰਕਾਰੀ ਸਕੂਲ ਰੱਤੋਕੇ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
ਸੰਗਰੂਰ, 26 ਨਵੰਬਰ (ਜਗਸੀਰ ਲੌਂਗੋਵਾਲ) – ਸਰਕਾਰੀ ਪ੍ਰਾਇਮਰੀ ਢੱਡਰੀਆਂ ਵਿਖੇ ਸੈਂਟਰ ਢੱਡਰੀਆਂ ਅਧੀਨ ਆਉਂਦੇ ਸਕੂਲਾਂ ਦੇ ਅੱਜ ਵਿੱਦਅਕ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਬੁੱਗਰ, ਮੰਡੇਰ, ਸਾਹੋਕੇ, ਢੱਡਰੀਆਂ, ਤੋਗਾਵਾਲ, ਤਕੀਪੁਰ, ਦਿਆਲਗੜ੍ਹ, ਝਾੜੋਂ ਅਤੇ ਰੱਤੋਕੇ ਦੇ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ।ਕਰੋਨਾ ਕਾਲ ਤੋਂ ਬਾਅਦ ਹੋਏ ਇਹ ਪਹਿਲੇ ਮੁਕਾਬਲੇ ਹੋਏ ਸਨ।ਜਿਸ ਕਾਰਨ ਬੱੱਚਿਆਂ ਅਤੇ ਅਧਿਆਪਕਾਂ ‘ਚ ਇਸ ਸਬੰਧੀ ਕਾਫੀ ਉਤਸ਼ਾਹ ਸੀ …
Read More »ਪਿੰਡ ਕਣਕਵਾਲ ਭੰਗੂਆਂ ਦੇ ਸਰਕਾਰੀ ਸਕੂਲ ਵਿਖੇ ਬੱਚਿਆਂ ਦੇ ਸਹਿ ਵਿੱਦਿਅਕ ਮੁਕਾਬਲੇ ਆਯੋਜਿਤ
ਸੰਗਰੂਰ, 26 ਨਵੰਬਰ (ਜਗਸੀਰ ਲੌਂਗੋਵਾਲ) – ਬੀਤੇ ਦਿਨੀਂ ਸਰਕਾਰੀ ਪ੍ਰਾਇਮਰੀ ਸਕੂਲ ਕਣਕਵਾਲ ਭੰਗੂਆਂ ਵਿਖੇ ਬੱਚਿਆਂ ਦਾ ਮਨੋਬਲ ਵਧਾਉਣ ਲਈ ਸਹਿ ਵਿੱਦਿਅਕ ਮੁਕਾਬਲੇ ਕਰਵਾਏ ਗਏ।ਕਲੱਸਟਰ ਕਣਕਵਾਲ ਅਧੀਨ ਆਉਂਦੇ 8 ਸਕੂਲਾਂ ਦੇ ਬੱਚਿਆਂ ਨੇ ਇਹਨਾਂ ਮੁਕਾਬਲਿਆਂ ਵਿੱਚ ਸੁੰਦਰ ਲਿਖਾਈ ਪੰਜਾਬੀ ਜ਼ੈਲ ਪਿੰਨ ਤੇ ਕ਼ਲਮ ਨਾਲ, ਸੁੰਦਰ ਲਿਖਾਈ ਅੰਗਰੇਜ਼ੀ, ਹਿੰਦੀ ਕਵਿਤਾ, ਗਾਇਨ, ਭਾਸ਼ਣ ਮੁਕਾਬਲੇ, ਪੜਣ ਮੁਕਾਬਲੇ, ਬੋਲ ਲਿਖਤ ਮੁਕਾਬਲੇ ਆਮ ਗਿਆਨ ਦੇਣ ਦੇ …
Read More »ਜਸਵੰਤ ਭੰਮ ਕਾਂਗਰਸ ਸੇਵਾ ਦਲ ਜ਼ਿਲਾ ਸੰਗਰੂਰ ਦੇ ਪ੍ਰਧਾਨ ਨਿਯੁੱਕਤ
ਸੰਗਰੂਰ, 26 ਨਵੰਬਰ (ਜਗਸੀਰ ਲੌਂਗੋਵਾਲ) – ਪੰਜਾਬ ਕਾਂਗਰਸ ਦਫਤਰ ਚੰਡੀਗੜ੍ਹ ਵਿਖੇ ਪਿਛਲੇ ਦਿਨੀਂ ਹੋਈ ਮੀਟਿੰਗ ਵਿੱਚ ਵਿਸੇਸ਼ ਤੌਰ ‘ਤੇ ਪਹੁੰਚੇ ਠਾਕੁਰ ਸਾਹਿਬ ਸਿੰਘ ਨੇ ਜ਼ਿਲ੍ਹਾ ਸੰਗਰੂਰ ਵਿੱਚ ਕਾਂਗਰਸ ਸੇਵਾ ਦਲ ਨੂੰ ਹੋਰ ਮਜ਼਼ਬੂਤ ਕਰਨ ਵਾਸਤੇ ਜਸਵੰਤ ਸਿੰਘ ਭੰਮ ਨੂੰ ਕਾਂਗਰਸ ਸੇਵਾ ਦਲ ਦਾ ਜਿਲ੍ਹਾ ਪ੍ਰਧਾਨ ਨਿਯੁੱਕਤ ਕੀਤਾ ਗਿਆ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਹਿਲੇ ਮੁੱਖ ਮੰਤਰੀ ਹਨ ਜਿਨ੍ਹਾਂ …
Read More »ਪੰਜਾਬ ਕਿਸਾਨ ਯੂਨੀਅਨ 28 ਨਵੰਬਰ ਦੀ ਲੁਧਿਆਣਾ ਰੈਲੀ ‘ਚ ਵੱਧ ਚੜ ਕੇ ਲਏਗੀ ਹਿੱਸਾ
ਅੰਮ੍ਰਿਤਸਰ, 26 ਨਵੰਬਰ (ਸੁਖਬੀਰ ਸਿੰਘ) – ਪੰਜਾਬ ਕਿਸਾਨ ਯੂਨੀਅਨ ਸਬੰਧਤ ਕੁੱਲ ਹਿੰਦ ਕਿਸਾਨ ਮਹਾ ਸਭਾ ਦੀ ਅੰਮ੍ਰਿਤਸਰ ਤੇ ਤਰਨਤਾਰਨ ਦੀ ਲੋਹਾਰਕਾ ਰੋਡ ਵਿਖੇ ਸਮਸ਼ੇਰ ਸਿੰਘ ਹੇਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਕਿਸਾਨ ਮੁੱਦਿਆਂ ‘ਤੇ ਵਿਚਾਰ ਚਰਚਾ ਕੀਤੀ ਗਈ।ਜਥੇਬੰਦੀ ਦੇ ਜਿਲਾ ਪ੍ਰਧਾਨ ਬਲਬੀਰ ਮੂਧਲ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਜਨਤਕ ਜਥੇਬੰਦੀਆਂ ਦੀ 28 ਨਵੰਬਰ ਨੂੰ ਲੁਧਿਆਣਾ ਵਿਖੇ ਹੋ ਰਹੀ …
Read More »ਜਿਲੇ ਵਿਚ 7,07,729 ਲੋਕਾਂ ਦੀ ਹੋਈ ਵੈਕਸੀਨੇਸ਼ਨ
ਹਰ ਘਰ ਦਸਤਕ ਮੁਹਿੰਮ ਤਹਿਤ ਅੱਜ 4235 ਲੋਕਾਂ ਨੂੰ ਲੱਗੇ ਟੀਕੇ ਕਪੂਰਥਲਾ, 26 ਨਵੰਬਰ (ਪੰਜਾਬ ਪੋਸਟ ਬਿਊਰੋ) – ਜਿਲੇ ਵਿਚ ਕੋਵਿਡ ਵੈਕਸੀਨੇਸ਼ਨ ਦਾ ਅੰਕੜਾ 7,07,729 ਪਹੁੰਚ ਗਿਆ ਹੈ।ਸਿਵਲ ਸਰਜਨ ਕਪੂਰਥਲਾ ਡਾ. ਗੁਰਿੰਦਰ ਬੀਰ ਕੌਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਹਰ ਘਰ ਦਸਤਕ ਮੁਹਿੰਮ ਅਤੇ ਮੈਗਾ ਵੈਕਸੀਨੇਸ਼ਨ ਕੈਂਪ ਲਗਾ ਕੇ (ਮੰਗਲਵਾਰ, ਵੀਰਵਾਰ ਅਤੇ ਸ਼ਨੀਵਾਰ) ਲਗਾ ਕੇ ਵੀ …
Read More »ਘਰ-ਘਰ ਰੋਜਗਾਰ ਮੁਹਿੰਮ ਤਹਿਤ ਲਗਾਇਆ ਗਿਆ ਰੋਜਗਾਰ ਕੈਂਪ
ਪਠਾਨਕੋਟ, 24 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ ਜੀ.ਐਨ.ਡੀ.ਯੂ ਕਾਲਜ ਸੁਜਾਨਪੁਰ ਵਿਖੇ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਗਿਆ।ਜਿਲ੍ਹਾ ਰੋਜਗਾਰ ਅਫਸਰ ਪਰਸ਼ੋਤਮ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਕੰਪੀਟੈਂਟ ਐਨਰਜ਼ੀ ਮੋਹਾਲੀ ਅਤੇ ਕਿਉਕਰ ਐਚ.ਆਰ ਕੰਪਨੀਆਂ ਨੇ ਭਾਗ ਲਿਆ। ਉਹਨਾਂ ਦੱਸਿਆ …
Read More »
Punjab Post Daily Online Newspaper & Print Media