ਸੰਗਰੂਰ, 27 ਨਵੰਬਰ (ਜਗਸੀਰ ਲੌਂਗੋਵਾਲ) – 14 ਪੰਜਾਬ ਐਨ.ਸੀ.ਸੀ ਬਟਾਲੀਅਨ ਨਾਭਾ ਵਲੋਂ ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰੋਂ ਵਿਖੇ ਪ੍ਰਿੰਸੀਪਲ ਅਤੇ ਕਮਾਂਡਿੰਗ ਅਫ਼ਸਰ ਕੈਪਟਨ ਡਾ. ਓਮ ਪ੍ਰਕਾਸ਼ ਸੇਤੀਆ ਦੀ ਅਗਵਾਈ ਹੇਠ ਐਨ.ਸੀ.ਸੀ ਦਾ ਸਥਾਪਨਾ ਦਿਵਸ ਮਨਾਇਆ ਗਿਆ। ਸੈਮੀਨਾਰ ਦੌਰਾਨ ਕੈਡਟਾਂ ਨੂੰ ਐਨ.ਸੀ.ਸੀ ਦੇ ਇਤਿਹਾਸ ਅਤੇ ਮਹੱਤਵ ਸੰਬੰਧੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਏਕਤਾ ਲਈ ਦੌੜ ਵੀ ਕਰਵਾਈ …
Read More »Daily Archives: November 27, 2021
ਗਗਨਦੀਪ ਭਾਰਦਵਾਜ ਬਣੇ ਜ਼ਿਲ੍ਹਾ ਅਟਾਰਨੀ
ਸੰਗਰੂਰ, 27 ਨਵੰਬਰ (ਜਗਸੀਰ ਲੌਂਗੋਵਾਲ) – ਸਥਾਨਕ ਸਮਾਜ ਸੇਵੀ ਭਾਰਦਵਾਜ ਪਰਿਵਾਰ ਦੇ ਸੀਨੀਅਰ ਐਡਵੋਕੇਟ ਰਵਿੰਦਰ ਭਾਰਦਵਾਜ ਦੇ ਸਪੁੱਤਰ ਗਗਨਦੀਪ ਭਾਰਦਵਾਜ ਜੋ ਕਿ ਇਸ ਸਮੇਂ ਬਤੌਰ ਉਪ ਜ਼ਿਲ੍ਹਾ ਅਟਾਰਨੀ ਮਾਨਸਾ ਵਿਖੇ ਤੈਨਾਤ ਹਨ ਨੂੰ ਪੰਜਾਬ ਸਰਕਾਰ ਵਲੋਂ ਪਦਉੱਨਤ ਕਰ ਜਿਲ੍ਹਾ ਅਟਾਰਨੀ ਬਣਾ ਦਿੱਤਾ ਹੈ।ਇਸ ਸਬੰਧੀ ਸ਼ਹਿਰ ਦੇ ਵਿਚ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਗਈਆਂ ਅਤੇ ਸੀਨੀਅਰ …
Read More »ਕੰਪਿਊਟਰ ਅਧਿਆਪਕਾਂ ਤੇ ਕੀਤੇ ਅੰਨ੍ਹੇਵਾਹ ਲਾਠੀਚਾਰਜ਼ ਦੀ ਡੀ.ਟੀ.ਐਫ਼ ਵਲੋਂ ਸਖਤ ਨਿਖੇਧੀ
ਸੰਗਰੂਰ, 27 ਨਵੰਬਰ (ਜਗਸੀਰ ਲੌਂਗੋਵਾਲ) – ਪਿਛਲੇ 17 ਸਾਲਾਂ ਦੇ ਵੱਧ ਸਮੇਂ ਤੋਂ ਆਪਣੇ ਰੁਜ਼ਗਾਰ ਨੂੰ ਪੱਕਾ ਕਰਵਾਉਣ ਲਈ ਸੰਘਰਸ਼ ਕਰ ਰਹੇ ਕੰਪਿਊਟਰ ਅਧਿਆਪਕ ਕੱਲ ਚੰਡੀਗੜ੍ਹ ਵਿਖੇ ਮੁੱਖੀ ਮੰਤਰੀ ਚੰਨੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਜਾ ਰਹੇ ਸਨ।ਪਰ ਚੰਡੀਗੜ ਪ੍ਰਸ਼ਾਸਨ ਨੇ ਪੰਜਾਬ-ਚੰਡੀਗੜ੍ਹ ਬੈਰੀਅਰ `ਤੇ ਅਧਿਆਪਕਾਂ `ਤੇ ਅੰਨੇਵਾਹ ਲਾਠੀਚਾਰਜ ਕੀਤਾ ਅਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ। …
Read More »ਚੰਨੀ ਸਾਬ ਸਿਰਫ਼ ਐਲਾਨਾਂ ਤੱਕ ਸੀਮਤ, ਜ਼ਮੀਨੀ ਹਕੀਕਤ ਨਾਲ ਨਹੀਂ ਕੋਈ ਮੇਲ – ਵਿਧਾਇਕ ਸੰਧਵਾ
ਅੰਮ੍ਰਿਤਸਰ, 26 ਨਵੰਬਰ (ਸੁਖਬੀਰ ਸਿੰਘ) – ‘ਇਕ ਜਨਸਭਾ ਇਕ ਮੌਕਾ ਕੇਜਰੀਵਾਲ ਨੂੰ’ ਤਹਿਤ ਆਮ ਆਦਮੀ ਪਾਰਟੀ (ਆਪ) ਦੇ ਕੋਟਕਪੁਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾ ਹਲਕਾ ਪੱਛਮੀ ਪਹੁੰਚੇ।ਜਿਥੇ ਉਨਾਂ ਦਾ ਭਰਵਾਂ ਸਵਾਗਤ ਜ਼ਿਲ੍ਹਾ ਅੰਮ੍ਰਿਤਸਰ ਲੋਕ ਸਭਾ ਇੰਚਾਰਜ਼ ਇਕਬਾਲ ਸਿੰਘ ਭੁੱਲਰ, ਜਿਲ੍ਹਾ ਪ੍ਰਧਾਨ ਸ਼ਹਿਰੀ ਮੈਡਮ ਜੀਵਨਜੋਤ ਕੌਰ, ਹਲਕਾ ਪੱਛਮੀ ਆਗੂ ਏ.ਡੀ.ਸੀ ਰਾਕੇਸ਼ ਕੁਮਾਰ, ਸਾਬਕਾ ਡਿਪਟੀ ਮੇਅਰ ਓਮ ਪ੍ਰਕਾਸ਼ ਗੱਬਰ, ਡਾ. ਜਸਬੀਰ ਸਿੰਘ …
Read More »ਬਹੁ ਕਰੋੜੀ ਪ੍ਰਾਜੈਕਟ ਨਾਲ ਵੀ ਨਹੀੰ ਬਦਲੀ ਪਿੰਡ ਸੁਲਤਾਨਵਿੰਡ ਦੀ ਨੁਹਾਰ – ਡਾ. ਨਿੱਜ਼ਰ
ਅੰਮ੍ਰਿਤਸਰ, 27 ਨਵੰਬਰ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਪੰਜਾਬ ਦੇ ਇੰਡਸਟਰੀ ਤੇ ਟਰੇਡ ਵਿੰਗ ਪ੍ਰਧਾਨ ਅਤੇ ਹਲਕਾ ਦੱਖਣੀ ਇੰਚਾਰਜ਼ ਡਾ. ਇੰਦਰਬੀਰ ਸਿੰਘ ਨਿੱਜ਼ਰ ਦੀ ਅਗਵਾਈ ‘ਚ ਪਿੰਡ ਸੁਲਤਾਨਵਿੰਡ ਦੀਆਂ ਵਾਰਡਾਂ ਵਿਚ ਡੋਰ ਟੂ ਡੋਰ ਪ੍ਰਚਾਰ ਕਰਦੇ ਸਮੇਂ ਪਿੰਡ ਵਿਚ ਕਈ ਥਾਵਾਂ `ਤੇ ਸੀਵਰੇਜ ਜਾਮ ਅਤੇ ਟੁੱਟੀਆਂ ਗਲੀਆਂ ਦੀ ਸਮੱਸਆ ਦੇਖਣ ਨੂੰ ਮਿਲੀ।ਇਸ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਨਿੱਜ਼ਰ …
Read More »
Punjab Post Daily Online Newspaper & Print Media