ਅੰਮ੍ਰਿਤਸਰ, 28 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਬਾਬਾ ਸ਼ੇਖ ਫਰੀਦ ਜੀ ਸਬੰਧੀ ਪੁਸਤਕ ਜਾਰੀ ਕੀਤੀ। ਇਹ ਪੁਸਤਕ ਪ੍ਰਿੰ: ਹਰਦੇਵ ਸਿੰਘ ਵੱਲੋਂ ਲਿਖੀ ਗਈ ਹੈ ਜਿਸ ਨੂੰ ਸ਼੍ਰੋਮਣੀ ਕਮੇਟੀ ਨੇ ਪ੍ਰਕਾਸ਼ਤ ਕੀਤਾ ਹੈ।ਪੁਸਤਕ ‘ਚ ਬਾਬਾ ਫਰੀਦ ਸਾਹਿਬ ਦੀ ਬਾਣੀ ਨੂੰ ਉਰਦੂ ਅਤੇ ਫਾਰਸੀ ਵਿਚ …
Read More »Daily Archives: November 28, 2021
ਧਰਮ ਪ੍ਰਚਾਰ ਲਹਿਰ ਵਿੱਚ ਸਹਿਯੋਗ ਕਰਨ ਵਾਲੇ ਗ੍ਰੰਥੀ ਸਿੰਘਾਂ ਦਾ ਸਨਮਾਨ
ਅੰਮ੍ਰਿਤਸਰ, 28 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਆਰੰਭ ਕੀਤੀ ਗਈ ‘ਘਰਿ ਘਰਿ ਅੰਦਰਿ ਧਰਮਸਾਲ’ ਲਹਿਰ ਵਿਚ ਸਹਿਯੋਗ ਕਰਨ ਵਾਲੇ ਗ੍ਰੰਥੀ ਸਿੰਘਾਂ ਨੂੰ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੀਬੀ ਜਗੀਰ ਕੌਰ ਵੱਲੋਂ ਸਨਮਾਨਿਤ ਕੀਤਾ ਗਿਆ।ਬੀਬੀ ਜਗੀਰ ਕੌਰ ਨੇ ਦੱਸਿਆ ਕਿ ਧਰਮ ਪ੍ਰਚਾਰ ਲਹਿਰ ’ਚ ਸਹਿਯੋਗ ਕਰਨ ਵਾਲੇ …
Read More »ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਹਾੜਾ ਮਨਾਇਆ
ਅੰਮ੍ਰਿਤਸਰ, 28 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਗੁਰੂ ਘਰ ਦੇ ਮਹਾਨ ਰਬਾਬੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਵਨੀਤ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ ਅਤੇ ਅਰਦਾਸ …
Read More »ਬੀਬੀ ਜਗੀਰ ਕੌਰ ਵਲੋਂ ਸੁਖਬੀਰ ਸਿੰਘ ਬਾਦਲ ਦਾ ਸਨਮਾਨ
ਅੰਮ੍ਰਿਤਸਰ, 28 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਇਕੱਤਰਤਾ ਦੌਰਾਨ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੂੰ ਸਨਮਾਨਿਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਹੋਰ ਅਹੁੱਦੇਦਾਰ।
Read More »ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਇਕੱਤਰਤਾ ਨੂੰ ਸੁਖਬੀਰ ਸਿੰਘ ਬਾਦਲ ਨੇ ਕੀਤਾ ਸੰਬੋਧਨ
ਅੰਮ੍ਰਿਤਸਰ, 28 ਨਵੰਬਰ (ਜਗਦੀਪ ਸਿੰਘ) – ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ।
Read More »ਕੇਂਦਰੀ ਸਿੱਖ ਅਜਾਇਬ ਘਰ ’ਚ ਲਗਾਈਆਂ ਤਸਵੀਰਾਂ ਤੋਂ ਬੀਬੀ ਜਗੀਰ ਕੌਰ ਨੇ ਹਟਾਇਆ ਪਰਦਾ
ਅੰਮ੍ਰਿਤਸਰ, 28 ਨਵੰਬਰ (ਜਗਦੀਪ ਸਿੰਘ) – ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ ਅੱਜ ਸਿੱਖ ਪੰਥ ਦੀਆਂ ਤਿੰਨ ਅਹਿਮ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ।ਇਨ੍ਹਾਂ ਸ਼ਖ਼ਸੀਅਤਾਂ ਵਿਚ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦ ਭਾਈ ਈਸ਼ਰ ਸਿੰਘ ਧਾਰੋਵਾਲੀ, ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਬਾਬਾ ਜਸਵੀਰ ਸਿੰਘ ਖਾਲਸਾ ਅਤੇ ਦਲਬਾਰ ਸਿੰਘ ਛੀਨੀਵਾਲ ਸ਼ਾਮਲ ਹਨ।ਤਸਵੀਰਾਂ ਤੋਂ ਪਰਦਾ ਸ਼੍ਰੋਮਣੀ ਕਮੇਟੀ …
Read More »ਅਕੇਡੀਆ ਵਰਲਡ ਸਕੂਲ ਵਿਖੇ ਤੀਜੀ ਸਾਲਾਨਾ ਅਥਲੈਟਿਕ ਮੀਟ ਸੰਪਨ
ਸੰਗਰੂਰ, 28 ਨਵੰਬਰ (ਜਗਸੀਰ ਲੌਂਗੋਵਾਲ) – ਇਲਾਕੇ ਦੀ ਮੰਨੀ ਪ੍ਰਮੰਨੀ ਸਿੱਖਿਆ ਸੰਸਥਾ ਅਕੇਡੀਆ ਵਰਲਡ ਸਕੂਲ ਸੁਨਮ ਵਿਖੇ ਅੱਜ ਤੀਜੀ ਸਾਲਾਨਾ ਅਥਲੈਟਿਕਸ ਮੀਟ 2021-2022 ਦਾ ਸਫਲ ਆਯੋਜਨ ਕੀਤਾ ਗਿਆ। ਇਸ ਸਮੇ ਮੁੱਖ ਮਹਿਮਾਨ ਐਸ.ਡੀ.ਐਮ ਸੁਨਾਮ ਜਸਪ੍ਰੀਤ ਸਿੰਘ, ਗੈਸਟ ਆਫ ਆਨਰ ਸ੍ਰੀਮਤੀ ਦੀਪਤੀ ਗੋਇਲ, ਗੈਸਟ ਆਫ ਆਨਰ ਅਮਨਦੀਪ ਸਿੰਘ ਐਸ.ਐਚ.ਓ ਸੁਨਾਮ ਤੇ ਵਿਸ਼ੇਸ਼ ਮਹਿਮਾਨ ਵਜੋਂ ਪ੍ਰੋ. ਸ੍ਰੀਮਤੀ ਰਮਨਦੀਪ ਕੌਰ ਨੇ ਸ਼ਿਰਕਤ ਕੀਤੀ।ਅਥਲੈਟਿਕਸ …
Read More »ਮਾਲਵੇ ਦੇ ਅਣਗੌਲੇ ਸ਼ਹੀਦਾਂ ਦੇਸ਼ ਭਗਤਾਂ ਬਾਰੇ ਕਿਤਾਬਚੇ ਪ੍ਰਕਾਸ਼ਿਤ ਕਰੇਗਾ ਮਾਲਵਾ ਇਤਿਹਾਸ ਖੋਜ਼ ਕੇਂਦਰ
ਸੰਗਰੂਰ, 28 ਨਵੰਬਰ (ਜਗਸੀਰ ਲੌਂਗੋਵਾਲ) – ਮਾਲਵਾ ਇਤਿਹਾਸ ਖੋਜ਼ ਕੇਂਦਰ ਦੇ ਜਨਰਲ ਸਕੱਤਰ ਬਲਬੀਰ ਲੌਂਗੋਵਾਲ ਨੇ ਦੱਸਿਆ ਕਿ ਕੇਂਦਰ ਵਲੋਂ ਇਸ ਦੇ ਸਰਪ੍ਰਸਤ ਮਰਹੂਮ ਗਿਆਨੀ ਬਲਵੰਤ ਸਿੰਘ ਕੋਠਾਗੁਰੂ ਅਤੇ ਪ੍ਰਧਾਨ ਸਰਵਣ ਸਿੰਘ ਬੀਰ ਵਲੋਂ ਕਾਇਮ ਕੀਤੇ ਫੰਡ ਕੋਸ਼ ਨਾਲ ਛੇਤੀ ਹੀ ਮਾਲਵੇ ਦੇ ਅਣਗੌਲੇ ਸ਼ਹੀਦਾਂ ਦੇਸ਼ ਭਗਤਾਂ ਬਾਰੇ ਉਪਲੱਬਧ ਜਾਣਕਾਰੀ ਨੂੰ ਕਿਤਾਬਚਿਆਂ ਦੇ ਰੂਪ ਵਿੱਚ ਪ੍ਰਕਾਸ਼ਿਤ ਕਰਨ ਦੀ ਲੜੀ ਸ਼ੁਰੂ …
Read More »ਸਰਕਾਰੀ ਪ੍ਰਾਇਮਰੀ ਸਕੂਲ ਦੀ ਵਿਦਿਆਰਥਣ ਸਹਿਜਪ੍ਰੀਤ ਕੌਰ ਨੇ ਜਿੱਤਿਆ ਗੋਲਡ ਮੈਡਲ
ਸੰਗਰੂਰ, 28 ਨਵੰਬਰ (ਜਗਸੀਰ ਲੌਂਗੋਵਾਲ) – ਸਿੱਖਿਆ ਵਿਭਾਗ ਵਲੋਂ ਬੀ.ਪੀ.ਈ.ਓ ਦਫਤਰ ਚੀਮਾਂ ਵਿਖੇ ਹੋਏ ਬਲਾਕ ਪੱਧਰੀ ਵਿੱਦਿਅਕ ਮੁਕਾਬਲਿਆਂ ਵਿੱਚੋਂ ਸਰਕਾਰੀ ਪ੍ਰਾਇਮਰੀ ਸਕੂਲ ਤੋਗਾਵਾਲ ਦੀ ਪੰਜਵੀਂ ਕਲਾਸ ਦੀ ਵਿਦਿਆਰਥਣ ਸਹਿਜਪ੍ਰੀਤ ਕੌਰ ਪੁੱਤਰੀ ਪਾਲਾ ਸਿੰਘ ਨੇ ਕਵਿਤਾ ਮੁਕਾਬਲੇ ਵਿੱਚੋਂ ਗੋਲਡ ਮੈਡਲ ਹਾਸਲ ਕਰਕੇ ਸਕੂਲ ਅਤੇ ਪਿੰਡ ਦਾ ਨਾਂ ਰੋਸ਼ਨ ਕੀਤਾ ਅਤੇ ਜਿਲ੍ਹਾ ਪੱਧਰੀ ਹੋਣ ਜਾ ਰਹੇ ਮੁਕਾਬਲਿਆਂ ਵਿੱਚ ਐਂਟਰੀ ਵੀ ਕੀਤੀ।ਇਸ ਸ਼ਾਨਦਾਰ …
Read More »ਰੋਟਰੀ ਕਲੱਬ ਸੁਨਾਮ (ਸਟਾਰ) ਦੇ ਅਹੁੱਦੇਦਾਰਾਂ ਨੇ ਸਕੂਲੀ ਬੱਚਿਆਂ ਨੂੰ ਵੰਡੇ ਬੂਟ
ਸੰਗਰੂਰ, 27 ਸਤੰਬਰ (ਜਗਸੀਰ ਲੌਂਗੋਵਾਲ) – ਸਥਾਨਕ ਰੋਟਰੀ ਕਲੱਬ ਸੁਨਾਮ (ਸਟਾਰ) ਵਲੋਂ ਕੀਤੇ ਜਾ ਰਹੇ ਸਮਾਜ ਸੇਵਾ ਦੇ ਕੰਮਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਬੂਟ ਵੰਡਣ ਦੀ ਮੁਹਿੰਮ ਚਲਾਈ ਗਈ ਹੈ।ਜਿਸ ਤਹਿਤ ਨੇੜਲੇ ਪਿੰਡ ਖਡਿਆਲ ਦੇ ਸਰਕਾਰੀ ਹਾਈ ਸਕੀਲ ਦੇ ਬੱਚਿਆਂ ਨੂੰ ਬੂਟ ਵੰਡੇ ਗਏ।ਕਲੱਬ ਦੇ ਪ੍ਰਧਾਨ ਸਚਿਨ ਗਰਗ ਨੇ …
Read More »
Punjab Post Daily Online Newspaper & Print Media