ਅੰਮ੍ਰਿਤਸਰ, 29 ਨਵੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ‘ਏ’ ਜ਼ੋਨ ਜ਼ੋਨਲ ਯੁਵਕ ਮੇਲੇ ਦੀ `ਏ` ਡਿਵੀਜ਼ਨ ਦੀ ਓਵਰਆਲ ਚੈਂਪੀਅਨ ਟਰਾਫੀ ਖਾਲਸਾ ਕਾਲਜ ਅੰਮ੍ਰਿਤਸਰ ਅਤੇ `ਬੀ` ਡਿਵੀਜ਼ਨ ਦੀ ਓਵਰਆਲ ਚੈਂਪੀਅਨ ਟਰਾਫੀ ਐਸ.ਡੀ.ਐਸ.ਪੀ.ਐਮ ਕਾਲਜ ਫਾਰ ਵਿਮਨ ਰਈਆ ਨੇ ਜਿੱਤੀ।26 ਨਵੰਬਰ ਤੋਂ ਸ਼ੁਰੂ ਹੋਏ ਇਸ ਜੋਨਲ ਯੂਥ ਫੈਸਟੀਵਲ ਦੇ ਵਿਚ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀ ਕਲਾਕਾਰਾਂ ਨੇ 36 ਦੇ ਕਰੀਬ ਮੁਕਾਬਲਿਆਂ ਵਿਚ …
Read More »
Punjab Post Daily Online Newspaper & Print Media