ਕਪੂਰਥਲਾ, 24 ਨਵੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਕਮ ਚੇਅਰਪਰਸਨ ਜਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਸ੍ਰੀਮਤੀ ਦੀਪਤੀ ਉੱਪਲ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ 30 ਨਵੰਬਰ ਨੂੰ ਪੰਜਾਬ ਤਕਨੀਕੀ ਯੂਨੀਵਰਸਿਟੀ ਵਿਖੇ ਲਗਾਏ ਜਾ ਰਹੇ ਮੈਗਾ ਰੁਜ਼ਗਾਰ ਮੇਲੇ ਦਾ ਲਾਭ ਜ਼ਰੂਰ ਉਠਾਉਣ।ਮੇਲੇ ਵਿਚ ਨਾਮੀ ਅੰਤਰਰਾਸ਼ਟਰੀ ਤੇ ਰਾਸ਼ਟਰੀ ਕੰਪਨੀਆਂ ਵਲੋਂ ਨੌਜਵਾਨਾਂ ਦੀ ਨੌਕਰੀ ਲਈ ਚੋਣ ਕੀਤੀ ਜਾਵੇਗੀ।ਜਿੰਨਾਂ ਵਿੱਚ …
Read More »Monthly Archives: November 2021
ਕਪੂਰਥਲਾ ਜਿਲ੍ਹੇ ਵਿੱਚ ਧਰਨੇ, ਪ੍ਰਦਰਸ਼ਨਾਂ ਲਈ ਥਾਵਾਂ ਨਿਰਧਾਰਿਤ
ਸਬੰਧਿਤ ਐਸ.ਡੀ.ਐਮ ਕੋਲੋਂ ਲੈਣੀ ਪਵੇਗੀ ਅਗਾਊਂ ਮਨਜ਼ੂਰੀ ਕਪੂਰਥਲਾ, 24 ਨਵੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਵਲੋਂ ਜਿਲ੍ਹੇ ਵਿਚ ਧਰਨੇ, ਪ੍ਰਦਰਸ਼ਨਾਂ ਲਈ ਵੱਖ-ਵੱਖ ਸਬ ਡਵੀਜ਼ਨਾਂ ਵਿੱਚ ਥਾਵਾਂ ਨਿਰਧਾਰਿਤ ਕੀਤੀਆਂ ਗਈਆਂ ਹਨ ਤਾਂ ਜੋ ਆਮ ਲੋਕਾਂ ਨੂੰ ਧਰਨੇ ਕਾਰਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। …
Read More »ਅਮਰਿੰਦਰ ਨੇ ਸੂਬੇ ਨੂੰ ਬਰਬਾਦ ਕਰਨ ਲਈ ਅਕਾਲੀਆਂ ਤੇ ਭਾਜਪਾ ਨਾਲ ਮਿਲੀਭੁਗਤ ਕੀਤੀ- ਮੁੱਖ ਮੰਤਰੀ
ਬਸਪਾ ਨੂੰ ਕਮਜ਼ੋਰ ਸੀਟਾਂ ਦੇ ਕੇ ਭਾਜਪਾ ਨੂੰ ਫਾਇਦਾ ਪਹੁੰਚਾਉਣ ਲਈ ਅਕਾਲੀਆਂ ਦੀ ਨਿੰਦਾ ਬੰਗਾ, 23 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਲਈ ਅਕਾਲੀਆਂ ਅਤੇ ਭਾਜਪਾ ਨਾਲ ਮਿਲੀਭੁਗਤ ਕਰਨ ਦੀ ਸਖ਼ਤ ਆਲੋਚਨਾ ਕੀਤੀ। ਇੱਥੇ ਅੱਜ ਇਕੱਠ ਨੂੰ ਸੰਬੋਧਨ ਕਰਦਿਆਂ …
Read More »Gurmat Samagam at Noorpur, Uttar Pradesh dedicated to 400th Parkash Purb of Guru Teg Bahadar Ji
Amritsar, November 23 (Punjab Post Bureau) – A special Gurmat Samagam (religious congregation) dedicated to 400th Parkash Purb (birth anniversary) of Sri Guru Teg Bahadar Ji was today organised at Noorpur town in Bijnor district of Uttar Pradesh in association with the Sangat (community). Prominent personalities including Shiromani Gurdwara Parbandhak Committee …
Read More »ਉਤਰ ਪ੍ਰਦੇਸ਼ ਦੇ ਨੂਰਪੁਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ
ਬੀਬੀ ਜਗੀਰ ਕੌਰ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਸਮੇਤ ਪ੍ਰਮੁੱਖ ਸ਼ਖਸ਼ੀਅਤਾਂ ਨੇ ਭਰੀ ਹਾਜ਼ਰੀ ਅੰਮ੍ਰਿਤਸਰ, 23 ਨਵੰਬਰ (ਜਗਦੀਪ ਸਿੰਘ) – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਉੱਤਰ ਪ੍ਰਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਜ਼ਿਲ੍ਹਾ ਬਿਜਨੌਰ ਦੇ ਕਸਬਾ ਨੂਰਪੁਰ ਵਿਖੇ ਵਿਸ਼ੇਸ ਗੁਰਮਤਿ ਸਮਾਗਮ ਕਰਵਾਇਆ ਗਿਆ।ਸ਼੍ਰੋਮਣੀ ਗੁਰਦੁਆਰਾ …
Read More »ਪ੍ਰਧਾਨ ਸ਼੍ਰੋਮਣੀ ਕਮੇਟੀ ਬੀਬੀ ਜਗੀਰ ਕੌਰ ਨੇ ਕੰਗਣਾ ਰਣੌਤ ਦੀ ਮੰਗੀ ਗ੍ਰਿਫ਼ਤਾਰੀ
ਕਿਹਾ ਬੌਧਿਕ ਤੌਰ ’ਤੇ ਕੰਗਾਲ ਕੰਗਣਾ, ਕਰ ਰਹੀ ਹੈ ਸਿੱਖਾਂ ਵਿਰੁੱਧ ਟਿੱਪਣੀਆਂ ਅੰਮ੍ਰਿਤਸਰ, 22 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੰਗਣਾ ਰਣੌਤ ਵੱਲੋਂ ਸਿੱਖਾਂ ਵਿਰੁੱਧ ਨਫ਼ਰਤ ਭਰੀਆਂ ਟਿੱਪਣੀਆਂ ਦੀ ਸਖ਼ਤ ਨਿਖੇਧੀ ਕਰਦਿਆਂ ਉਸ ਦੀ ਗ੍ਰਿਫ਼ਤਾਰੀ ਮੰਗੀ ਹੈ।ਕਮੇਟੀ ਪ੍ਰਧਾਨ ਨੇ ਆਖਿਆ ਕਿ ਕੰਗਣਾ ਰਣੌਤ ਜਾਣਬੁੱਝ ਕੇ ਸਿੱਖਾਂ ਪ੍ਰਤੀ ਜ਼ਹਿਰ ਭਰੀਆਂ ਪੋਸਟਾਂ ਪਾ ਰਹੀ …
Read More »ਮੁੱਖ ਮੰਤਰੀ ਬੰਗਾ ਨੂੰ ਅੱਜ ਦੇਣਗੇ 100 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਤੋਹਫ਼ਾ
ਮੰਗਲਵਾਰ ਦੇ ਆਪਣੇ ਦੌਰੇ ਦੌਰਾਨ ਕਈ ਅਹਿਮ ਪ੍ਰੋਜੈਕਟਾਂ ਦਾ ਐਲਾਨ ਕਰਨਗੇ ਬੰਗਾ, 22 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੰਗਲਵਾਰ ਨੂੰ ਆਪਣੀ ਬੰਗਾ ਫੇਰੀ ਦੌਰਾਨ ਕਈ ਅਹਿਮ ਪ੍ਰੋਜੈਕਟਾਂ ਦਾ ਐਲਾਨ ਕਰਕੇ ਬੰਗਾ ਵਾਸੀਆਂ ਨੂੰ ਲਗਭਗ 100 ਕਰੋੜ ਰੁਪਏ ਦਾ ਤੋਹਫਾ ਦੇਣਗੇ। ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਵਿਸ਼ੇਸ਼ …
Read More »CM to give Rs.100 Crore bonanza to Banga
Several projects to be announced during his visit on Tuesday Amritsar, November 22 (Punjab Post Bureau) – Punjab Chief Minister Mr Charanjit Singh Channi will give around Rs 100 crore bonanza to Banga residents by announcing key projects during his visit on Tuesday. Divulging more details, the Deputy Commissioner SBS Nagar Mr. …
Read More »ਖ਼ਾਲਸਾ ਕਾਲਜ ਇੰਜ. ਟੈਕਨਾਲੋਜੀ ਵਿਖੇ 24 ਪੰਜਾਬ ਬਟਾਲੀਅਨ ਐਨ.ਸੀ.ਸੀ ਦਾ ਸਾਂਝਾ ਸਲਾਨਾ ਸਿਖਲਾਈ ਕੈਂਪ
ਅੰਮ੍ਰਿਤਸਰ, 22 ਨਵੰਬਰ (ਖੁਰਮਣੀਆਂ) – ਖਾਲਸਾ ਕਾਲਜ ਆਫ ਇੰਜੀ-ਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਵਿਖੇ 24 ਪੰਜਾਬ ਬਟਾਲੀਅਨ ਐਨ.ਸੀ.ਸੀ, 2 ਏਅਰ ਸਕੁਐਡਰਨ ਐਨ.ਸੀ.ਸੀ ਅਤੇ 5 ਨੇਵਲ ਯੂਨਿਟ ਐਨ.ਸੀ.ਸੀ. ਦੇ ਸਾਲਾਨਾ ਸਾਂਝੇ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਕਾਲਜ ਦੇ ਡਾਇਰੈਕਟਰ ਡਾ: ਮੰਜੂ ਬਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਂਪ ’ਚ ਅੰਮਿ੍ਰਤਸਰ ਅਤੇ ਪੰਜਾਬ …
Read More »Annual KCC Camp Organized at KCET
Amritsar, November 22 (Punjab Post Bureau) – A combined annual training camp of 24 Punjab Battalion NCC was held at Khalsa College of Engineering and Technology in which 450 Cadets from various colleges and schools of Amritsar and neighbouring districts participated. The camp witnessed the training on weapon handling, map reading and drill along with personality development. The aim of …
Read More »
Punjab Post Daily Online Newspaper & Print Media