Tuesday, November 24, 2026

Monthly Archives: November 2021

ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ ‘ਅਧਿਆਪਨ ਸਿਖਲਾਈ ਸਿੱਖਿਆ’ ’ਤੇ ਸੈਮੀਨਾਰ ਆਯੋਜਿਤ

ਅੰਮਿ੍ਰਤਸਰ, 22 ਨਵੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਵਿਖੇ ਅਧਿਆਪਨ ਸਿਖਲਾਈ ਸਿੱਖਿਆ ਦੇ ਮਿਆਰੀ ਪੱਧਰ ’ਤੇ ਸੈਮੀਨਾਰ ਕਮ ਵਰਕਸ਼ਾਪ ਦਾ ਆਯੋਜਨ ਕਰਵਾਇਆ ਗਿਆ।ਇਹ ਸੈਮੀਨਾਰ ਜਗਤ ਪੰਜਾਬੀ ਸਭਾ ਕੈਨੇਡਾ ਦੇ ਸਹਿਯੋਗ ਨਾਲ ਕਰਵਾਇਆ ਗਿਆ।ਸੈਮੀਨਾਰ ’ਚ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਮੁੱਖ ਮਹਿਮਾਨ ਜਗਤ ਪੰਜਾਬੀ ਸਭਾ ਦੇ ਚੇਅਰਮੈਨ ਡਾ. ਅਜਾਇਬ ਸਿੰਘ ਚੱਢਾ, …

Read More »

Deliberations on Teacher Education at KCE

Amritsar, November 22 (Punjab Post Bureau) – The deliberations were held today on Teachers Education-Quality Assurance at Khalsa College of Education (KCE) here today. The focus was how the education being provided to the students during the Covid times must sustain quality and a learning experience during these testing times.                   The …

Read More »

CM to give Rs.100 Crore bonanza to Banga

Several projects to be announced during his visit on Tuesday Amritsar, November 22 (Punjab Post Bureau) – Punjab Chief Minister Mr. Charanjit Singh Channi will give around Rs 100 crore bonanza to Banga residents by announcing key projects during his visit on Tuesday.            Divulging more details, the Deputy Commissioner SBS Nagar Mr. Vishesh  Sarangal, who …

Read More »

ਤਰਕਸ਼ੀਲ ਸੁਸਾਇਟੀ ਆਗੂਆਂ ਨੇ ਵਿਦਿਆਰਥੀਆਂ ਲਈ ਲਗਾਈ ਪੁਸਤਕ ਪਰਦਰਸ਼ਨੀ

ਸੰਗਰੂਰ, 22 ਨਵੰਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਵਲੋਂ ਸਥਾਨਕ ਆਦਰਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਵਿੱਚ ਸਿਲੇਬਸ ਦੀਆਂ ਪੁਸਤਕਾਂ ਪੜ੍ਹਨ ਦੇ ਨਾਲ ਨਾਲ ਵਧੀਆ ਵਿਗਿਆਨਕ ਵਿਚਾਰਾਂ ਵਾਲੀਆਂ ਪੁਸਤਕਾਂ ਪੜ੍ਹਨ ਦੀ ਰੁਚੀ ਵਿਕਸਤ ਕਰਨ, ਉਨਾਂ ਦਾ ਨਜ਼ਰੀਆ ਵਿਗਿਆਨਕ ਬਣਾਉਣ ਦੇ ਉਦੇਸ਼ ਨਾਲ ਵਿਗਿਆਨਕ ਵਿਚਾਰਾਂ ਵਾਲੀਆਂ ਪਸਤਕਾਂ ਦੀ ਪਰਦਰਸ਼ਨੀ ਲਗਾਈ ਗਈ।ਇਸ ਸਮੇਂ ਤਰਕਸ਼ੀਲ ਸੁਸਾਇਟੀ ਦੇ ਜ਼ੋਨ ਮੁਖੀ …

Read More »

ਕੰਗਨਾ ਰਨੌਤ ‘ਤੇ ਕਾਰਵਾਈ ਕਰਨ ਲਈ ਐਡਵੋਕੇਟ ਰਵਨੀਤ ਜੋਤ ਸਿੰਘ ਵਲੋਂ ਡੀ.ਜੀ.ਪੀ ਪੰਜਾਬ ਨੂੰ ਸ਼ਿਕਾਇਤ

ਕਿਹਾ, ਕੇਂਦਰ ਸਰਕਾਰ ਕੰਗਨਾ ਰਨੌਤ ਤੋਂ ਤੁਰੰਤ ਵਾਪਸ ਲਵੇ ਪਦਮਸ੍ਰੀ ਐਵਾਰਡ ਸੰਗਰੂਰ, 22 ਨਵੰਬਰ (ਜਗਸੀਰ ਲੌਂਗੋਵਾਲ) – ਸਿੱਖ ਭਾਈਚਾਰੇ ਖਿਲਾਫ ਵਰਤੀ ਸ਼ਬਦਾਵਲੀ ‘ਤੇ ਚੁੱਪ ਵੱਟੀ ਬੈਠੇ ਸਿੱਖ ਸਿਆਸਤਦਾਨਾਂ ਦਾ ਇਕ ਬਦਜ਼ੁਬਾਨ ਔਰਤ ਪ੍ਰਤੀ ਪਿਆਰ ਇਸ਼ਾਰਾ ਕਰਦਾ ਹੈ ਕਿ ਲੀਡਰਾਂ ਲਈ ਕੌਮ ਤੋਂ ਪਿਆਰੀ ਕੁਰਸੀ ਹੁੰਦੀ ਹੈ।ਪਿਛਲੇ ਦਿਨੀਂ ਸਿੱਖਾਂ ਖਿਲਾਫ ਅਨਾਪ ਸ਼ਨਾਪ ਬੋਲਣ ਵਾਲੀ ਕੰਗਨਾ ਰਣੌਤ ਖਿਲਾਫ ਐਡਵੋਕੇਟ ਰਵਨੀਤ ਜੋਤ ਸਿੰਘ …

Read More »

ਬਾਬਾ ਬੋਤਾ ਸਿੰਘ ਤੇ ਬਾਬਾ ਗਰਜ਼ਾ ਸਿੰਘ ਦੇ ਨਾਂ ‘ਤੇ ਰੱਖਿਆ ਚੌਂਕ ਦਾ ਨਾਂਅ

ਨਵੀਂ ਦਿੱਲੀ, 22 ਨਵੰਬਰ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੋਤੀ ਨਗਰ ਚੌਂਕ ਦਾ ਨਾਂ ਸੰਗਤਾਂ ਵੱਲੋਂ ਬਾਬਾ ਬੋਤਾ ਸਿੰਘ ਬਾਬਾ ਗਰਜਾ ਸਿੰਘ ਦੇ ਨਾਂ ‘ਤੇ ਰੱਖਣ ਦਾ ਐਲਾਨ ਕੀਤਾ ਗਿਆ ਹੈ।ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜ਼ਾਏ ਗਏ ਨਗਰ ਕੀਰਤਨ ਉਪਰੰਤ ਇਕੱਤਰ ਹੋਏ ਸਮੂਹ ਪਤਵੰਤੇ ਸੱਜਣਾਂ ਨੇ ਜੈਕਾਰਿਆਂ ਦੀ ਗੂੰਜ਼ ਵਿੱਚ ਇਸ ਬਾਬਤ ਮੱਤੇ …

Read More »

ਵਿਆਹ ਦੀ ਦੂਜੀ ਵਰ੍ਹੇਗੰਢ ਮੁਬਾਰਕ – ਲਖਵਿੰਦਰ ਸਿੰਘ ਭਾਲ ਤੇ ਸ੍ਰੀਮਤੀ ਗਗਨਦੀਪ ਕੌਰ ਭਾਲ

ਸੰਗਰੂਰ, 21 ਨਵੰਬਰ (ਜਗਸੀਰ ਲੌਂਗੋਵਾਲ) – ਲਖਵਿੰਦਰ ਸਿੰਘ ਭਾਲ ਤੇ ਸ੍ਰੀਮਤੀ ਗਗਨਦੀਪ ਕੌਰ ਭਾਲ ਵਾਸੀ ਲੌਂਗੋਵਾਲ ਨੇ ਆਪਣੇ ਵਿਆਹ ਦੀ ਦੂਜੀ ਵਰ੍ਹੇਗੰਢ ਮਨਾਈ।

Read More »

ਡਵੀਜ਼ਨਲ ਕਮਿਸ਼ਨਰ ਵਲੋਂ ਸਰਸਰੀ ਸੁਧਾਈ ਲਈ ਲਗਾਏ ਵਿਸ਼ੇਸ਼ ਕੈਂਪਾਂ ਦਾ ਜਾਇਜ਼ਾ

ਕਪੂਰਥਲਾ, 21 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਵਿਚ ਸਰਸਰੀ ਸੁਧਾਈ ਲਈ ਹਰੇਕ ਪੋਲਿੰਗ ਬੂਥ ’ਤੇ ਲਾਏ ਗਏ ਵਿਸ਼ੇਸ਼ ਕੈਂਪ ਦਾ ਅੱਜ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਵੀ.ਕੇ ਮੀਨਾ ਵਲੋਂ ਜ਼ਾਇਜ਼ਾ ਲਿਆ ਗਿਆ।                     ਉਨ੍ਹਾਂ ਜਿਲ੍ਹਾ ਚੋਣ ਅਫਸਰ …

Read More »

ਵੈਰੀਕੋਜ ਨੂੰ ਨਜ਼ਰਅੰਦਾਜ਼ ਕਰਨਾ ਲੱਤਾਂ ਦੇ ਲਈ ਜਿਆਦਾ ਖਤਰਨਾਕ – ਡਾ. ਰਾਵੁਲ ਜਿੰਦਲ

ਫੁੱਲਦੀਆਂ ਨਸਾਂ ਨੂੰ ਨਜਰਅੰਦਾਜ਼ ਕਰਨਾ ਹੋ ਸਕਦਾ ਹੈ ਘਾਤਕ ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਵੈਰੀਕੋਜ਼ ਵੇਨਜ਼ ਅਤੇ ਨਾੜੀਆਂ ਦੀ ਸੋਜਿਸ਼ ਤੇ ਦਰਦ ਦੀ ਮੁਸ਼ਕਲ ਵਾਲਵ ਦੀ ਖਰਾਬੀ ਕਾਰਨ ਹੁੰਦੀ ਹੈ।ਜਿਸ ਨਾਲ ਖੂਨ ਦਾ ਵਹਾਅ ਗਲਤ ਦਿਸ਼ਾ ਵਿੱਚ ਹੋ ਜਾਂਦਾ ਹੈ।ਫੋਰਟਿਸ ਹਸਪਤਾਲ ਮੋਹਾਲੀ ਦੇ ਵੈਸਕੁਲਰ ਸਰਜ਼ਰੀ ਵਿਭਾਗ ਦੇ ਡਾਇਰੈਕਟਰ ਡਾ. ਰਾਵੁਲ ਜ਼ਿੰਦਲ ਨੇ ਅੱਜ ਸਥਾਨਕ ਹੋਟਲ ਵਿੱਚ ਪ੍ਰੈਸ ਕਾਨਫਰੰਸ ਦੌਰਾਨ …

Read More »

ਸਰੂਪ ਰਾਣੀ ਸਰਕਾਰੀ ਕਾਲਜ ਫਾਰ ਵਿਮਨ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਵਿਧਾਨ ਸਭਾ ਚੋਣ ਹਲਕਾ 015-ਅੰਮ੍ਰਿਤਸਰ ਉਤਰੀ ਦੇ ਚੋਣਕਾਰ ਰਜਿਸਟ੍ਰੇਸ਼ਨ ਅਫਸਰ-ਕਮ-ਸਹਾਇਕ ਕਮਿਸ਼ਨਰ ਸਟੇਟ ਟੈਕਸ ਅੰਮ੍ਰਿਤਸਰ-2 ਰਾਜਨ ਮਹਿਰਾ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਵਿਧਾਨ ਸਭਾ ਚੋਣ ਹਲਕਾ 015-ਅੰਮ੍ਰਿਤਸਰ ਉਤਰੀ ਚੋਣ ਹਲਕੇ ਵਿਖੇ ਸਥਿਤ ਸਰੂਪ ਰਾਣੀ ਸਰਕਾਰੀ ਕਾਲਜ ਫਾਰ ਵੁਮੈਨ ਵਿਖੇ ਸਵੀਪ ਗਤੀਵਿਧੀਆਂ ਕਰਕੇ …

Read More »