Tuesday, November 24, 2026

Monthly Archives: November 2021

ਦੁਨੀਆਂ ਲਈ ਰਾਹ-ਦਸੇਰਾ ਰਹੇ ਅੰਮ੍ਰਿਤਸਰ ਮੈਡੀਕਲ ਕਾਲਜ ਦੇ ਵਿਦਿਆਰਥੀ – ਵੇਰਕਾ

ਪੰਜਾਬ ਆਰਥੋਪੇਡਿਕਸ ਐਸੋਸੀਏਸ਼ਨ ਦੀ ਕਾਨਫਰੰਸ ਦਾ ਕੀਤਾ ਉਦਘਾਟਨ ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ਼ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਪੰਜਾਬ ਆਰਥੋਪੇਡਿਕਸ ਐਸੋਸੀਏਸ਼ਨ ਵਲੋਂ ਹੱਡੀਆਂ ਦੇ ਰੋਗਾਂ ਬਾਰੇ ਕਰਵਾਈ ਗਈ ਕਾਨਫਰੰਸ ਦਾ ਉਦਘਾਟਨ ਕੀਤਾ। ਉਨਾਂ ਅੰਮ੍ਰਿਤਸਰ ਮੈਡੀਕਲ ਕਾਲਜ ਵਲੋਂ ਸਿਹਤ ਸੇਵਾਵਾਂ ਵਿੱਚ ਪਾਏ ਯੋਗਦਾਨ ਦੀ ਤਾਰੀਫ਼ ਕਰਦੇ ਕਿਹਾ ਕਿ ਇਸ ਵਲੋਂ ਪੈਦਾ ਕੀਤੇ ਡਾਕਟਰਾਂ ਨੇ ਵਿਸ਼ਵ …

Read More »

ਪ੍ਰਾਇਮਰੀ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ‘ਚ ਹੋਏ ਮੈਸਕਾਟ ਡਿਜ਼ਾਈਨ ਮੁਕਾਬਲੇ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਗੁਰਪ੍ਰੀਤ ਸਿੰਘ ਖਹਿਰਾ ਦੀ ਦਿਸ਼ਾ ਨਿਰਦੇਸ਼ਾਂ ਹੇਠ ਭਾਰਤ ਚੋਣ ਕਮਿਸ਼ਨ ਵਲੋਂ ਯੋਗਤਾ ਮਿਤੀ 1 ਜਨਵਰੀ 2022 ਅਨੁਸਾਰ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਗਤੀਵਿਧੀਆਂ ਦੀ ਲੜੀ ਵਜੋਂ ਵੋਟਰ ਜਾਗਰੂਕਤਾ ਸਬੰਧੀ ਸਕੂਲ ਪੱਧਰੀ ਮੈਸਕਾਟ ਡਿਜ਼ਾਈਨ ਮੁਕਾਬਲਾ ਕਰਵਾਇਆ ਗਿਆ।ਜਿਸ ਵਿੱਚ ਜਿਲ੍ਹੇ ਦੇ ਪ੍ਰਾਇਮਰੀ, ਹਾਈ ਅਤੇ ਸੀਨੀਅਰ …

Read More »

ਕਮਿਸ਼ਨਰ ਜਲੰਧਰ ਡਵੀਜ਼ਨ ਵਲੋਂ ਪੋਲਿੰਗ ਬੂਥਾਂ ਦਾ ਨਿਰੀਖਣ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਪ੍ਰੋਗਰਾਮ ਵੋਟਰ ਸੂਚੀ ਦੀ ਚੱਲ ਰਹੀ ਸਰਸਰੀ ਸੁਧਾਈ ਦਾ ਨਿਰੀਖਣ ਕਰਨ ਲਈ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਵੀ.ਕੇ ਮੀਣਾ ਵਲੋਂ ਬੂਥਾਂ ਨੇੜੇ ਪਹੁੰਚ ਕੇ ਨਿਰੀਖਣ ਕੀਤਾ ਗਿਆ।ਦੱਸਣਯੋਗ ਹੈ ਕਿ ਅੱਜ ਪੋਲਿੰਗ ਸਟੇਸ਼ਨਾਂ ਵਿੱਚ ਕੈਂਪ ਲਗਾਏ ਗਏ ਸਨ ਤਾਂ ਜੋ ਇਨਾਂ ਕੈਂਪਾਂ ਵਿੱਚ 18 ਸਾਲ ਦੇ ਹੋ ਚੁੱਕੇ ਨੌਜਵਾਨਾਂ ਦੀਆਂ ਵੋਟਾਂ …

Read More »

ਲੰਮੀ ਹੇਕ ਦੀ ਗਾਇਕਾ ਗੁਰਮੀਤ ਬਾਵਾ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਲੰਮੀ ਹੇਕ ਦੀ ਗਾਇਕਾ ਗੁਰਮੀਤ ਬਾਵਾ ਅੱਜ ਸਵੇਰੇ ਸਦੀਵੀਂ ਵਿਛੋੜਾ ਦੇ ਗਏ।ਬੀਤੇ ਕੱਲ੍ਹ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਤੇ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਕਰਕੇ ਉਹਨਾਂ ਦੀ ਮੌਤ ਹੋ ਗਈ।ਵਿਸ਼ਵ ਵਿਖਿਆਤ ਗਾਇਕਾ ਗੁਰਮੀਤ ਬਾਵਾ ਨੇ ਲਗਭਗ 55 ਸਾਲ ਤੋਂ ਜਿਆਦਾ ਗਾਇਕੀ ਦੇ ਖੇਤਰ ਵਿੱਚ ਆਪਣਾ ਯੋਗਦਾਨ ਦਿੱਤਾ।ਇਕ ਅਧਿਆਪਕ ਵਜੋਂ ਆਪਣਾ …

Read More »

ਵੋਟਰ ਜਾਗਰੂਕਤਾ ਤਹਿਤ ਕਰਵਾਇਆ ਜਿਲ੍ਹਾ ਪੱਧਰੀ ਮਹਿੰਦੀ ਡਿਜ਼ਾਈਨ ਮੁਕਾਬਲਾ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਗੁਰਪ੍ਰੀਤ ਸਿੰਘ ਖਹਿਰਾ ਦੀ ਅਗਵਾਈ ਹੇਠ ਭਾਰਤ ਚੋਣ ਕਮਿਸ਼ਨ ਵਲੋਂ ਯੋਗਤਾ ਮਿਤੀ 1 ਜਨਵਰੀ 2022 ਅਨੁਸਾਰ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਜਿਲ੍ਹਾ ਪੱਧਰੀ ਮਹਿੰਦੀ ਡਿਜ਼ਾਈਨ ਮੁਕਾਬਲਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ਼ (ਲੜਕੀਆਂ) ਮਾਲ ਰੋਡ ਵਿਖੇ ਕਰਵਾਈਆ ਗਿਆ।ਜਿਸ ਵਿੱਚ …

Read More »

ਲੋਕਾਂ ਨੂੰ ਸੁੱਖ-ਸੁਵਿਧਾਵਾਂ ਪਹੁੰਚਾਉਣ ਲਈ ਸਰਕਾਰ ਪਹੁੰਚੀ ਉਨ੍ਹਾਂ ਦੇ ਘਰ – ਸੋਨੀ

18 ਵਿਭਾਗਾਂ ਨੇ ਇਕੋ ਹੀ ਛੱਤ ਥੱਲੇ ਮੁਹੱਈਆ ਕਰਵਾਈਆਂ ਸਹੂਲਤਾਂ ਬਾਰੇ ਸੁਵਿਧਾ ਕੈਂਪ ਦਾ ਕੀਤਾ ਉਦਘਾਟਨ ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਲੋਕਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਸੁਵਿਧਾ ਕੈਂਪ ਲਗਾ ਕੇ ਲੋਕਾਂ ਨੂੰ ਸੁੱਖ ਸੁਵਿਧਾਵਾਂ ਪਹੁੰਚਾਉਣ ਲਈ ਉਨਾਂ ਦੇ ਦਵਾਰ ਤੱਕ ਪੁੱਜੀ ਹੈ ਅਤੇ ਲੋਕਾਂ ਨੂੰ ਇਕੋ ਹੀ ਛੱਤ ਥੱਲੇ ਸਾਰੀ ਮੁੱਢਲੀਆਂ ਸਹੂਲਤਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ, ਤਾਂ …

Read More »

ਡਿਪਟੀ ਕਮਿਸ਼ਨਰ ਨੇ ਬਾਬਾ ਬਕਾਲਾ ਵਿਖੇ ਪੋਲਿੰਗ ਬੂਥਾਂ ਦਾ ਕੀਤਾ ਨਿਰੀਖਣ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ ਮਿਤੀ 01.11.2021 ਨੂੰ ਯੋਗਤਾ ਮਿਤੀ 01.01.2022 ਦੇ ਆਧਾਰ ‘ਤੇ ਫੋਟੋ ਵੋਟਰ ਸੂਚੀ ਦੀ ਸਰਸਰੀ ਸੁਧਾਈ 2022 ਦੀ ਜਿਲ੍ਹੇ ਵਿੱਚ ਪੈਂਦੇ ਚੋਣ ਹਲਕਿਆ ਵਿੱਚ 20 ਅਤੇ 21 ਨਵੰਬਰ ਨੂੰ ਸਾਰ ਪੋਲਿੰਗ ਸਟੇਸ਼ਨਾਂ ਵਿਚ ਕੈਂਪ ਲਗਾਏ ਗਏ ਹਨ ਤਾਂ ਜੋ ਇਨਾਂ ਕੈਂਪਾਂ ਵਿੱਚ 18 ਸਾਲ ਦੇ ਹੋ …

Read More »

ਵਿਸ਼ੇਸ਼ ਲੋੜਾਂ ਵਾਲੇ ਵੋਟਰ ਚੋਣ ਪ੍ਰਕਿਰਿਆ ਦਾ ਅਹਿਮ ਹਿੱਸਾ – ਦਵਿੰਦਰ ਸਿੰਘ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਵਿਸ਼ੇਸ਼ ਲੋੜਾਂ ਵਾਲੇ ਵੋਟਰ ਲੋਕਤਾਂਤਰਿਕ ਪ੍ਰਕਿਰਿਆ ਦਾ ਅਹਿਮ ਹਿੱਸਾ ਹਨ ਅਤੇ ਅਗਾਮੀ ਪੰਜਾਬ ਵਿਧਾਨਸਭਾ ਚੋਣਾਂ ਵਿੱਚ ਸਮਾਜ ਦੇ ਇਸ ਵਰਗ ਨੂੰ ਵੱਧ ਚੜ੍ਹ ਕੇ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।ਇਹ ਪ੍ਰਗਟਾਵਾ ਦਵਿੰਦਰ ਸਿੰਘ ਜਿਲ੍ਹਾ ਆਈਕੋਨ ਨੇ ਸਹਾਇਕ ਨੋਡਲ ਅਫ਼ਸਰ (ਸਵੀਪ) ਜਸਬੀਰ ਸਿੰਘ ਗਿੱਲ ਨਾਲ ਗੱਲਬਾਤ ਦੌਰਾਨ ਕੀਤਾ।              ਦਵਿੰਦਰ ਸਿੰਘ …

Read More »

ਪੰਜਾਬ ਦੇ ਮੁੱਦੇ ਇਕ-ਇਕ ਕਰਕੇ ਹੱਲ ਕੀਤੇ ਜਾਣਗੇ, ਹੁਣ ਵਾਰੀ ਕੇਬਲ ਨੈਟਵਰਕ ਦੀ – ਚੰਨੀ

`ਆਪ` ਤੇ ਅਕਾਲੀ-ਭਾਜਪਾ ਨੇ ਝੂਠੇ ਵਾਅਦੇ ਕਰਕੇ ਪੰਜਾਬੀਆਂ ਨਾਲ ਕੀਤਾ ਧੋਖਾ ਬਿਆਸ, 21 ਨਵੰਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਹੈ ਕਿ ਪੰਜਾਬ ਨਾਲ ਸਬੰਧਤ ਸਾਰੇ ਮੁੱਦਿਆਂ ਨੂੰ ਇੱਕ-ਇੱਕ ਕਰਕੇ ਹੱਲ ਕੀਤਾ ਜਾਵੇਗਾ ਅਤੇ ਪੰਜਾਬ ਸਰਕਾਰ ਦਾ ਅਗਲਾ ਟੀਚਾ ‘ਕੇਬਲ ਨੈਟਵਰਕ’ ਹੈ।ਇਸ ਸਬੰਧ ‘ਚ ਜਲਦੀ ਹੀ ਕਾਰਵਾਈ ਕੀਤੀ ਜਾਵੇਗੀ।          …

Read More »