Tuesday, November 24, 2026

Monthly Archives: November 2021

Punjab issues to  be resolved One-by-One, Next Focus On Cable Network – CM Channi

Real Culprits in sacrilege cases to be brought to book soon Beas, November 21 (Punjab Post Bureau) –  Punjab Chief Minister Charanjit Singh Channi on Saturday announced that all issues related to Punjab would be addressed one-by-one with Punjab Government’s next target is ‘cable network’ as action in this regard would be visible soon.              Reiterating his firm resolve of …

Read More »

ਯੂਕੇਸੀ ਕਲੱਬ ਵਲੋਂ ਡਾਗ ਦਾ ਸ਼ੋਅ ਅੱਜ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਯੂ.ਕੇ.ਸੀ ਕਲੱਬ ਸਥਿਤ ਕੈਨਾਈਨ ਕਲੱਬ ਵਲੋਂ ਰਣਜੀਤ ਐਵਨਿਊ ਗਰਾਊਂਡ ਵਿਖੇ ਡਾਗ ਸ਼ੋਅ ਐਤਵਾਰ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਅੰਮ੍ਰਿਤਸਰ ਕੈਨਾਈਨ ਕਲੱਬ ਦੇ ਪ੍ਰਧਾਨ ਰਾਜਨ ਡੰਗ ਤੇ ਸਕੱਤਰ ਜਨਰਲ ਜਗਦੀਪ ਸਿੰਘ ਲਵਲੀ ਨੇ ਦੱਸਿਆ ਕਿ ਇਸ ਡੌਗ ਸ਼ੋਅ ਵਿਚ ਦੁਨੀਆਂ ਭਰ ਦੇ ਪ੍ਰਚੱਲਤ ਕੁਤਿਆਂ ਨੂੰ ਡਾਗ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ `ਚ `ਸਵੱਛਤਾ` `ਤੇ ਜਾਗਰੂਕਤਾ ਲੈਕਚਰ

ਅੰਮ੍ਰਿਤਸਰ, 21 ਨਵੰਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਖੇ `ਸਵੱਛਤਾ` ਬਾਰੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਲੋਂ ਸਫਾਈ ਲਈ 2014 `ਚ ਸ਼ੁਰੂ ਕੀਤੇ ਸਵੱਛ ਭਾਰਤ ਅਭਿਆਨ ਨੂੰ ਹੋਰ ਮਜ਼ਬੂਤ ਕਰਨ ਲਈ ਇਕ ਜਾਗਰੂਕਤਾ ਲੈਕਚਰ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਕਮਿਊਨੀਟੀ ਫੈਸੀਲੀਟੇਟਰ ਨਗਰ ਨਿਗਮ ਮਿਸ ਪ੍ਰਿਯੰਕਾ ਨੇ ਸਰੋਤ ਵਕਤਾ ਵਜੋਂ ਸ਼ਿਰਕਤ ਕੀਤੀ।                 …

Read More »

ਮੁੱਖ ਮੰਤਰੀ ਚੰਨੀ ਨੇ ਬਿਆਸ ਵਿਖੇ ਸਬ-ਤਹਿਸੀਲ ਦੀ ਇਮਾਰਤ ਲੋਕਾਂ ਨੂੰ ਸਮਰਪਿਤ ਕੀਤੀ

ਰਾਧਾ ਸੁਆਮੀ ਸਤਿਸੰਗ ਬਿਆਸ ਵਲੋਂ ਦਾਨ ਕੀਤੀ ਜ਼ਮੀਨ ‘ਤੇ ਅਤਿ-ਆਧੁਨਿਕ ਕੰਪਲੈਕਸ ਦਾ ਨਿਰਮਾਣ ਬਿਆਸ, 20 ਨਵੰਬਰ (ਪੰਜਾਬ ਪੋਸਟ ਬਿਊਰੋ) – ਨਵੇਂ ਬਣੇ ਸਬ-ਤਹਿਸੀਲ ਬਿਆਸ ਦੇ ਕੰਪਲੈਕਸ ਦੀ ਅਤਿ ਆਧੁਨਿਕ ਇਮਾਰਤ ਨੂੰ ਲੋਕ ਅਰਪਣ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸੂਬੇ ਦੇ ਸਰਬਪੱਖੀ ਵਿਕਾਸ ਵਿੱਚ ਧਾਰਮਿਕ ਸੰਸਥਾਵਾਂ ਦੀ ਭੂਮਿਕਾ ਹਮੇਸ਼ਾ ਹੀ ਸ਼ਲਾਘਾਯੋਗ ਰਹੀ ਹੈ।ਰਾਧਾ ਸੁਆਮੀ ਸਤਿਸੰਗ …

Read More »

ਸਿੱਖਣ ਪ੍ਰਕਿਰਿਆ ਲਈ ਸਾਇੰਸ ਮੇਲਾ ਬਹੁਤ ਵਧੀਆ ਸਾਧਨ – ਸਰਪੰਚ ਔਲਖ

ਸੰਗਰੂਰ, 20 ਨਵੰਬਰ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਅਤਰਗੜ੍ਹ ਵਿਖੇ ਜਿਲ੍ਹਾ ਸਿੱਖਿਆ ਅਫ਼ਸਰ ਸਰਬਜੀਤ ਸਰਬਜੀਤ ਸਿੰਘ ਤੂਰ, ਉਪ ਜਿਲ੍ਹਾ ਸਿੱਖਿਆ ਅਫਸਰ ਹਰਕੰਵਲਜੀਤ ਕੌਰ ਅਤੇ ਡੀ.ਐਮ ਸਾਇੰਸ ਹਰੀਸ਼ ਬਾਂਸਲ, ਡੀ.ਡੀ.ਓ ਪ੍ਰਿੰਸੀਪਲ ਪ੍ਰੇਮ ਨਾਥ, ਮੁੱਖ ਅਧਿਆਪਕਾ ਇੰਦਰਜੀਤ ਕੌਰ ਅਤੇ ਬੀ.ਐਮ ਰਜੇਸ਼ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਸਟਰ ਰਮਨਦੀਪ ਦੀ ਅਗਵਾਈ ਵਿੱਚ ਇਕ ਰੋਜ਼ਾ ਸਾਇੰਸ ਮੇਲਾ ਲਗਾਇਆ ਗਿਆ।ਇਸ ਮੇਲੇ ਦਾ ਉਦਘਾਟਨ ਗ੍ਰਾਮ …

Read More »

ਪ੍ਰੈਸ ਕਲੱਬ ਦੇ ਜੁਆਇੰਟ ਸੈਕਟਰੀ ਬਣੇ ਪੱਤਰਕਾਰ ਕੰਵਲਜੀਤ ਸਿੰਘ ਵਾਲੀਆ

ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਸੀਨੀਅਰ ਪ੍ਰੈਸ ਰਿਪੋਰਟਰ ਅਤੇ ਵੱਖ-ਵੱਖ ਅਖ਼ਬਾਰਾਂ ਦੇ ਬਿਊਰੋ ਚੀਫ ਰਹਿ ਚੁਕੇ ਸਮਾਜ ਸੇਵੀ ਕੰਵਲਜੀਤ ਸਿੰਘ ਵਾਲੀਆ ਪ੍ਰੈਸ ਕਲੱਬ ਦੇ ਐਡੀਸ਼ਨਲ ਜੁਆਇੰਟ ਸੈਕਟਰੀ ਨਿਯੁੱਕਤ ਕੀਤੇ ਗਏ ਹਨ।ਕਈ ਸਮਾਜ ਸੇਵੀ ਸੰਸਥਾਵਾਂ ਅਤੇ ਕਲੱਬਾਂ ਨਾਲ ਜੁੜੇ ਪੱਤਰਕਾਰ ਵਾਲੀਆ ਨੇ ਲਗਭਗ 25 ਸਾਲ ਪਹਿਲਾਂ ਪੱਤਰਕਾਰਤਾ ਦੇ ਖੇਤਰ ਵਿੱਚ ਪੈਰ ਰੱਖਿਆ ਸੀ ਅਤੇ ਉਨ੍ਹਾਂ ਦੀ ਪੰਜਾਬ ਦੇ ਉਘੇ ਸਿਆਸਤਦਾਨਾਂ …

Read More »

ਨਿਊ ਮਾਡਲ ਟਾਊਨ ਸਮਰਾਲਾ ਵਿਖੇ ਪਹਿਲੀ ਪਾਤਸ਼ਾਹੀ ਦਾ ਮਨਾਇਆ ਜਨਮ ਦਿਹਾੜ੍ਹਾ

ਸਮਰਾਲਾ, 20 ਨਵੰਬਰ (ਇੰਦਰਜੀਤ ਸਿੰਘ ਕੰਗ) – ਨਿਊ ਮਾਡਲ ਟਾਊਨ ਖੰਨਾ ਰੋਡ ਸਮਰਾਲਾ ਵਿਖੇ ਸਮੂਹ ਨਿਵਾਸੀਆਂ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ।ਪ੍ਰਕਾਸ਼ ਪੁਰਬ ਮੌਕੇ ਇਸ ਵਾਰਡ ਦੀ ਐਮ.ਸੀ ਬਲਵਿੰਦਰ ਕੌਰ ਅਤੇ ਡਾ. ਸੰਦੀਪ ਦੀ ਅਗਵਾਈ ਵਿੱਚ ਸਮੂਹ ਮੁਹੱਲੇ ਦੀਆਂ ਔਰਤਾਂ ਨੇ ਇਕੱਠੀਆਂ ਹੋ ਕੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕੀਤਾ …

Read More »

ਕਾਲੇ ਕਾਨੂੰਨ ਰੱਦ ਹੋਣ ਦੀ ਖੁਸ਼ੀ ‘ਚ ‘ਆਪ’ ਨੇ ਕਰਵਾਇਆ ਸ੍ਰੀ ਸੁਖਮਨੀ ਸਾਹਿਬ ਦਾ ਪਾਠ

ਕਿਸਾਨੀ ਯੋਧਿਆਂ ਦੀ ਲਾਸਾਨੀ ਸ਼ਹਾਦਤ ਰੰਗ ਲੈ ਕੇ ਆਈ – ਜਗਤਾਰ ਦਿਆਲਪੁਰਾ ਸਮਰਾਲਾ, 20 ਨਵੰਬਰ (ਇੰਦਰਜੀਤ ਸਿੰਘ ਕੰਗ) – ਆਮ ਆਦਮੀ ਪਾਰਟੀ ਲੁਧਿਆਣਾ (ਦਿਹਾਤੀ) ਵਲੋਂ ਜ਼ਿਲ੍ਹੇ ਦੇ ਉਪ ਪ੍ਰਧਾਨ ਗੁਰਦਰਸ਼ਨ ਸਿੰਘ ਕੋਹਲੀ ਦੀ ਅਗਵਾਈ ‘ਚ ਮੋਦੀ ਸਰਕਾਰ ਵਲੋਂ ਖੇਤੀ ਦੇ ਤਿੰਨ ਕਾਲੇ ਕਾਨੂੰਨ ਵਾਪਸ ਲੈਣ ਦੀ ਖੁਸ਼ੀ ਵਿੱਚ ਪਿੰਡ ਦਿਆਲਪੁਰਾ ਦੇ ਗੁਰਦੁਆਰਾ ਸਾਹਿਬ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ।ਕਿਸਾਨਾਂ …

Read More »

ਜੋਧਪੁਰ ਜੇਲ੍ਹ ’ਚ ਬੰਦੀ ਸਿੱਖਾਂ ਦੇ ਕੇਸਾਂ ‘ਚ ਮਦਦਗਾਰ ਜੋਗਿੰਦਰ ਸਿੰਘ ਦਾ ਸਨਮਾਨ

ਅੰਮ੍ਰਿਤਸਰ, 20 ਨਵੰਬਰ (ਜਗਦੀਪ ਸਿੰਘ) – ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਤਤਕਾਲੀ ਭਾਰਤੀ ਹਕੂਮਤ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਗ੍ਰਿਫ਼ਤਾਰ ਕਰਕੇ ਜੋਧਪੁਰ ਜੇਲ੍ਹ ਵਿਚ ਲਿਜਾਏ ਗਏ ਸਿੱਖਾਂ ਦੇ ਕੇਸਾਂ ਦੀ ਪੈਰਵਾਈ ਕਰਨ ਲਈ ਸ਼੍ਰੋਮਣੀ ਕਮੇਟੀ ਦਾ ਸਹਿਯੋਗ ਦੇਣ ਵਾਲੇ ਜੋਗਿੰਦਰ ਸਿੰਘ ਸਲੂਜਾ ਦਾ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ।ਜੋਗਿੰਦਰ ਸਿੰਘ …

Read More »

ਸ਼੍ਰੋਮਣੀ ਕਮੇਟੀ ਦਾ 5 ਮੈਂਬਰੀ ਜਥਾ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਤਮਸਤਕ

ਅੰਮ੍ਰਿਤਸਰ, 20 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਪੰਜ ਮੈਂਬਰੀ ਜਥਾ ਅੱਜ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਵਿਖੇ ਨਤਮਸਤਕ ਹੋਇਆ।ਜਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਨੇ 19 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮਨਾਉਣ ਲਈ 101 ਸ਼ਰਧਾਲੂਆਂ ਦੇ ਜਥੇ ਲਈ ਪ੍ਰਵਾਨਗੀ ਮੰਗੀ ਸੀ, ਜਿਸ ਵਿਚੋਂ …

Read More »