ਡੇਰਾ ਬਾਬਾ ਨਾਨਕ, 19 ਨਵੰਬਰ (ਪੰਜਾਬ ਪੋਸਟ ਬਿਊਰੋ) – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿੱਚ ਸ਼੍ਰੋਮਣੀ ਕਮੇਟੀ ਦਾ 17 ਮੈਂਬਰੀ ਜਥਾ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਸਾਹਿਬ, ਪਾਕਿਸਤਾਨ ਲਈ ਰਵਾਨਾ ਹੋਇਆ।ਜਿਸ ਦਾ ਉਥੇ ਪੁੱਜਣ ‘ੱਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮੀਰ ਸਿੰਘ, ਸਾਬਕਾ …
Read More »Monthly Archives: November 2021
ਪ੍ਰਧਾਨ ਮੰਤਰੀ ਵਲੋਂ ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ ਦਾ ਬੀਬੀ ਜਗੀਰ ਕੌਰ ਨੇ ਕੀਤਾ ਸਵਾਗਤ
ਅੰਮ੍ਰਿਤਸਰ, 19 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਸਾਨ ਵਿਰੋਧੀ ਕਾਲੇ ਕਾਨੂੰਨ ਰੱਦ ਕਰਨ ਦੇ ਐਲਾਨ ਦਾ ਸਵਾਗਤ ਕੀਤਾ ਹੈ।ਉਨ੍ਹਾਂ ਕਿਹਾ ਕਿ ਇਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਕਿਰਪਾ ਨਾਲ ਹੀ ਸੰਭਵ ਹੋਇਆ ਹੈ।ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਇਹ ਕਾਨੂੰਨ ਕਿਸਾਨਾਂ …
Read More »ਮੋਦੀ ਵੱਲੋਂ ਖੇਤੀ ਕਾਨੂੰਨ ਰੱਦ ਕਰਨ ਦੇ ਫ਼ੈਸਲੇ ਦਾ ਦਮਦਮੀ ਟਕਸਾਲ ਵਲੋਂ ਸਵਾਗਤ
ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਧੰਨਵਾਦ ਮਹਿਤਾ, 19 ਨਵੰਬਰ (ਪੰਜਾਬ ਪੋਸੇ ਬਿਊਰੋ) – ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨ ਮਜ਼ਦੂਰ ਵਿਰੋਧੀ ਤਿੰਨੇ ਕਾਨੂੰਨ ਵਾਪਸ ਲੈਣ ਦੇ ਫ਼ੈਸਲੇ ਦਾ ਦਮਦਮੀ ਟਕਸਾਲ ਨੇ ਸਵਾਗਤ ਕੀਤਾ ਹੈ ਤੇ ਇਸ ਨੂੰ ਦੇਰ ਆਏ ਦਰੁਸਤ ਆਏ ਕਿਹਾ।ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ, 18 ਨਵੰਬਰ (ਜਗਦੀਪ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਇਸ ਨਗਰ ਕੀਰਤਨ ਮੌਕੇ ਸੱਚਖੰਡ ਸ੍ਰੀ …
Read More »ਨੌਵੇਂ ਪਾਤਸ਼ਾਹ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ਬਾਰੇ ਭਾਰਤ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਨਾਲ ਰਾਬਤਾ
ਬੀਬੀ ਜਗੀਰ ਕੌਰ ਨਾਲ ਭਾਰਤ ਦੇ ਸੱਭਿਆਚਾਰਕ ਵਿਭਾਗ ਦੇ ਸਕੱਤਰ ਸ੍ਰੀ ਗੋਵਿੰਦ ਮੋਹਨ ਨੇ ਕੀਤੀ ਮੁਲਾਕਾਤ ਅੰਮ੍ਰਿਤਸਰ, 18 ਨਵੰਬਰ (ਜਗਦੀਪ ਸਿੰਘ) – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਭਾਰਤ ਸਰਕਾਰ ਵੱਲੋਂ ਕਰਵਾਏ ਜਾਣ ਵਾਲੇ ਸਮਾਗਮਾਂ ਅਤੇ ਸਥਾਪਤ ਕੀਤੀਆਂ ਜਾਣ ਵਾਲੀਆਂ ਯਾਦਗਾਰਾਂ ਦੇ ਸਬੰਧ ਵਿਚ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨਾਲ …
Read More »ਬੀਬੀ ਜਗੀਰ ਕੌਰ ਨੇ ਸਿੱਖ ਜਗਤ ਨੂੰ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ
ਅੰਮ੍ਰਿਤਸਰ, 18 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਸਿੱਖ ਜਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਉਪਦੇਸ਼ਾਂ ’ਤੇ ਚੱਲਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਮਾਨਵਤਾ ਨੂੰ ਸੱਚ ਦੇ ਮਾਰਗ ’ਤੇ ਚੱਲਣ ਦਾ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਹਿਯੋਗ ਨਾਲ ਕਰਵਾਇਆ ਟਰੈਫਿਕ ਸੈਮੀਨਾਰ
ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ) – ਸਥਾਨਕ ਟਰੈਫਿਕ ਪੁਲਿਸ ਵਲੋਂ ਭੀੜ-ਭਾੜ ਵਾਲੇ ਇਲਾਕਿਆਂ ਵਿੱਚ ਟਰੈਫਿਕ ਨੂੰ ਨਿਰਵਿਘਨ ਚਲਾਉਣ ਅਤੇ ਸੜਕੀ ਹਾਦਸਿਆਂ ਨੂੰ ਰੋਕਣ ਦੇ ਸਬੰਧ ਵਿੱਚ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਡਾ: ਸੁਖਚੈਨ ਸਿੰਘ ਗਿੱਲ ਆਈ.ਪੀ.ਐਸ ਵਲੋਂ ਸੈਂਟਰ ਆਫ ਸਸਟੇਨੇਬਲ ਹੈਬੀਟੇਟ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਗੁਰੂ ਰਾਮਦਾਸ ਸਕੂਲ ਆਫ ਪਲਾਨਿੰਗ ਦੇ ਸਹਿਯੋਗ ਨਾਲ ਇੱਕ ਸਮੈਮੀਨਾਰ ਕਰਵਾਇਆ ਗਿਆ। …
Read More »ਏਡਜ਼ ਦੀ ਰੋਕਥਾਮ ਲਈ ਜਨ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਗਿਆ ਰਵਾਨਾ
ਨਵਾਂਸ਼ਹਿਰ, 18 ਨਵੰਬਰ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਇੰਦਰਮੋਹਨ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਰਾਜੇਸ਼ ਕੁਮਾਰ ਗਰਗ ਦੀ ਯੋਗ ਅਗਵਾਈ ਹੇਠ ਸਿਹਤ ਬਲਾਕ ਮੁਜ਼ੱਫਰਪੁਰ ਅਧੀਨ ਪੈਂਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਏਡਜ਼ ਤੋਂ ਬਚਾਅ ਲਈ ਜਾਗਰੂਕਤਾ ਵੈਨ ਚਲਾਈ ਜਾ ਰਹੀ ਹੈ। …
Read More »ਬਜ਼ੁਰਗਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੋਣਗੀਆਂ ਹੱਲ – ਜਸਬੀਰ ਸਿੰਘ
ਮਾਪਿਆਂ ਅਤੇ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਸਬੰਧੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਨਵਾਂਸ਼ਹਿਰ, 18 ਨਵੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿੱਚ ਬਜ਼ੁਰਗਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣਗੀਆਂ ਅਤੇ ਉਨ੍ਹਾਂ ਨੂੰ ਬੈਂਕਾਂ, ਹਸਪਤਾਲਾਂ ਅਤੇ ਸਰਕਾਰੀ ਦਫ਼ਤਰਾਂ ਵਿਚ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਨੇ ਮਾਪਿਆਂ ਅਤੇ ਬਜ਼ੁਰਗ ਨਾਗਰਿਕਾਂ …
Read More »ਸਮਾਜਸੇਵੀ ਨੌਜਵਾਨਾਂ ਵਲੋਂ ਮਾਣਕੀ ’ਚ ਖੂਨਦਾਨ ਕੈਂਪ, 70 ਯੂਨਿਟ ਖੂਨ ਇਕੱਤਰ
ਸਮਰਾਲਾ, 18 ਨਵੰਬਰ (ਇੰਦਰਜੀਤ ਸਿੰਘ ਕੰਗ) – ਇਥੋਂ ਨੇੜਕੇ ਪਿੰਡ ਮਾਣਕੀ ਵਿਖੇ ਸਮਾਜਸੇਵੀ ਅਤੇ ਉਦਮੀ ਨੌਜਵਾਨਾਂ ਅਤੇ ਪਿੰਡ ਨਿਵਾਸੀਆਂ ਵਲੋਂ ਪ੍ਰਵਾਸੀ ਭਾਰਤੀ ਅਮਨਦੀਪ ਸਿੰਘ ਯੂ.ਐਸ.ਏ ਦੇ ਵਿਸ਼ੇਸ਼ ਸਹਿਯੋਗ ਸਦਕਾ ਗੁਰਦੁਆਰਾ ਸ੍ਰੀ ਗੁਰੂ ਗ੍ਰ੍ਰਥ ਸਾਹਿਬ ਵਿਖੇ ਤੀਸਰਾ ਖੂਨਦਾਨ ਕੈਂਪ ਲਗਇਆ ਗਿਆ। ਜਿਸ ਦਾ ਉਦਘਾਟਨ ਬਹਾਦਰ ਸਿੰਘ ਮਾਣਕੀ ਸਾਬਕਾ ਸਰਪੰਚ, ਪਰਮਜੀਤ ਸਿੰਘ ਢਿਲੋਂ, ਜਤਿੰਦਰ ਝੱਲੀ, ਸਮਸ਼ੇਰ ਸਿੰਘ ਦੁਆਰਾ ਆਪਣੇ ਕਰ ਕਮਲਾਂ ਦੁਆਰਾ …
Read More »
Punjab Post Daily Online Newspaper & Print Media