Tuesday, November 24, 2026

Monthly Archives: November 2021

ਕੌਂਸਲਰ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਕੋਰੋਨਾ ਟੀਕਾਕਰਨ ਕੈਂਪ

ਸੰਗਰੂਰ, 17 ਨਵੰਬਰ (ਜਗਸੀਰ ਲੌਂਗੋਵਾਲ) – ਸਥਾਨਕ ਵਾਰਡ ਨੰਬਰ 2 ਤੋਂ ਨੌਜਵਾਨ ਕੌਂਸਲਰ ਬਲਵਿੰਦਰ ਸਿੰਘ ਕਾਲਾ ਦੀ ਅਗਵਾਈ ਹੇਠ ਸੁਨਾਮ ਰੋਡ ਸਥਿਤ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਵਿਖੇ ਸਿਹਤ ਵਿਭਾਗ ਦੀ ਟੀਮ ਵਲੋਂ ਕੋਰੋਨਾ ਟੀਕਾਕਰਨ ਕੈਂਪ ਲਗਾਇਆ ਗਿਆ।ਜਿਸ ਦੌਰਾਨ 150 ਤੋਂ ਵਧੇਰੇ ਲੋਕਾਂ ਨੇ ਕਰੋਨਾ ਰੋਕੂ ਟੀਕੇ ਲਗਵਾਏ । ਸਿਵਲ ਹਸਪਤਾਲ ਲੌਂਗੋਵਾਲ ਦੇ ਐਸ.ਐਮ.ਓ ਡਾ. ਅੰਜ਼ੂ ਸਿੰਗਲਾ, ਸੀ.ਐਚ.ਓ ਵੀਰਪਾਲ ਕੌਰ, ਸੀ.ਐਚ.ਓ …

Read More »

ਗੁਰਬਾਣੀ ਮੁਕਾਬਲਿਆਂ ’ਚ ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਪ੍ਰਾਪਤੀਆਂ ਸ਼ਾਨਦਾਰ

ਅੰਮਿ੍ਰਤਸਰ, 17 ਨਵੰਬਰ (ਖੁਰਮਣੀਅ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਅਗਵਾਈ ਹੇਠ ਚੱਲ ਰਹੇ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਏ ਵੱਖ-ਵੱਖ ਗੁਰਬਾਣੀ ਮੁਕਾਬਲਿਆਂ ’ਚ ਹਿੱਸਾ ਲੈਂਦਿਆਂ ਸ਼ਾਨਦਾਰ ਪ੍ਰਾਪਤੀਆਂ ਹਾਸਲ ਕੀਤੀਆਂ।                            ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ …

Read More »

Cheetah Yajnesh Shetty becomes the director of O2rise Aqua Pvt. Ltd.

Mumbai, November 17 (Punjab Post Bureau) – Rajkumar Bidawatka director, ‘O2rise Aqua’ appointed Cheetah Yajnesh Shetty as the Director of the company. Since the last 25 years Cheetah Yajnesh has been serving the society in many aspects; he is known globally for training children and women in self defence & educating underprivileged children. Admiring his hard work & effort, O2rise …

Read More »

ਪੰਜਾਬ ਲੋਕਹਿੱਤ ਪਾਰਟੀ ਸਭ ਵਰਗਾਂ ਨੂੰ ਜੰਨਸਖਿਆ ਦੇ ਅਧਾਰ ‘ਤੇ ਦੇਵੇਗੀ ਰਾਜ ਦਰਬਾਰ ‘ਚ ਹਿੱਸੇਦਾਰੀ – ਸੱਗੂ

ਸਭ ਲੋਕਾਂ ਨੂੰ ਮਿਲੇਗਾ ਬਰਾਬਰਤਾ ਅਤੇ ਸਮਾਨਤਾ ਦਾ ਅਧਿਕਾਰ – ਕੁਲਵੰਤ ਮੱਲ੍ਹੀ ਅੰਮ੍ਰਿਤਸਰ, 17 ਨਵੰਬਰ (ਜਗਦੀਪ ਸਿੰਘ) – ਪੱਛੜੇ ਵਰਗ ਦੇ ਲੋਕਾਂ ਦੀਆਂ ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਪੰਜਾਬ ਲੋਕਹਿੱਤ ਪਾਰਟੀ ਦੀ ਸਰਕਾਰ ਆਉਣ ‘ਤੇ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ।ਪਾਰਟੀ ਦੇ ਸਟੇਟ ਵਾਇਸ ਪ੍ਰਧਾਨ ਕੁਲਵੰਤ ਸਿੰਘ ਮੱਲ੍ਹੀ ਅਤੇ ਕੋਆਰਡੀਨੇਟਰ ਨਰਿੰਦਰ ਸਿੰਘ ਸੱਗੂ ਨੇ ਗੱਲਬਾਤ ਕਰਦਿਆਂ ਇਹਨਾਂ ਵਿਚਾਰਾਂ …

Read More »

ਸੀਨੀਅਰ ਕਾਰਜ਼ਕਾਰੀ ਇੰਜੀਨੀਅਰ ਨਾਲ ਮੀਟਿੰਗ ਦੌਰਾਨ ਪੈਨਸ਼ਨਰਾਂ ਵਲੋਂ ਵਾਕਆਊਟ

ਮੰਗਾਂ ਨਾ ਮੰਨਣ ‘ਤੇ 10 ਦਸੰਬਰ ਨੂੰ ਦਿੱਤਾ ਜਾਵੇਗਾ ਵਿਸ਼ਾਲ ਧਰਨਾ – ਸਿਕੰਦਰ ਸਿੰਘ ਪ੍ਰਧਾਨ ਸਮਰਾਲਾ, 17 ਨਵੰਬਰ (ਇੰਦਰਜੀਤ ਸਿੰਘ ਕੰਗ) – ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਮੰਡਲ ਸਮਰਾਲਾ ਦੇ ਪੈਨਸ਼ਨਰਾਂ ਦਾ ਇੱਕ ਵਫਦ ਮੰਡਲ ਪ੍ਰਧਾਨ ਸਿਕੰਦਰ ਸਿੰਘ ਦੀ ਅਗਵਾਈ ਹੇਠ ਘੁਲਾਲ ਵਿਖੇ ਸੀਨੀਅਰ ਕਾਰਜ਼ਕਾਰੀ ਇੰਜੀਨੀਅਰ ਨੂੰ ਮਿਲਿਆ।ਮੀਟਿੰਗ ਦੌਰਾਨ ਪੈਨਸ਼ਨਰਾਂ ਦੀਆਂ ਮੰਨੀਆਂ ਮੰਗਾਂ ਅਤੇ ਮਸਲੇ ਹੱਲ ਕਰਨਾ ਜਿਵੇਂ ਪੇਅ ਬੈਂਡ …

Read More »

ਟੈਕਨੀਕਲ ਸਰਵਿਸਜ਼ ਯੂਨੀਅਨ ਵਲੋਂ ਸੰਘਰਸ਼ੀ ਮੁਲਾਜ਼ਮਾਂ ਦੇ ਹੱਕ ‘ਚ ਰੋਸ ਰੈਲੀ

ਸਮਰਾਲਾ, 17 ਨਵੰਬਰ (ਇੰਦਰਜੀਤ ਸਿੰਘ ਕੰਗ) – ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਸਬ ਡਵੀਜਨ ਦੇ ਬਿਜਲੀ ਮੁਲਾਜ਼ਮਾਂ ਨੇ ਟੈਕਨੀਕਲ ਸਰਵਿਸਜ਼ ਯੂਨੀਅਨ ਰਜਿ: ਦੇ ਸੱਦੇ ‘ਤੇ ਕੰਪਲੈਂਟ ਸੈਂਟਰ ਖੰਨਾ ਰੋਡ ਸਮਰਾਲਾ ਵਿਖੇ ਮੰਡਲ ਪ੍ਰਧਾਨ ਸੰਗਤ ਸਿੰਘ ਸੇਖੋਂ ਦੀ ਅਗਵਾਈ ਹੇਠ ਰੋਸ ਰੈਲੀ ਕੀਤੀ ਗਈ।ਆਪਣੇ ਸੰਬੋਧਨ ‘ਚ ਉਨ੍ਹਾਂ ਕਿਹਾ ਕਿ ਪਾਵਰਕਾਮ ਅਤੇ ਟ੍ਰਾਂਸਕੋ ਮੁਲਾਜ਼ਮ ਪਿੱਛਲੇ ਤਿੰਨ ਦਿਨਾਂ ਤੋਂ ਸਮੂਹਿਕ ਛੁੱਟੀ ਲੈ ਕੇ …

Read More »

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਐਡਵੋਕੇਟ ਸਿਆਲਕਾ ਨੇ ਜਥੇ ਦੀ ਅਗਵਾਈ ਕਰ ਰਹੀਆਂ ਸ਼ਖ਼ਸੀਅਤਾਂ ਨੂੰ ਭੇਟ ਕੀਤੇ ਸਿਰੋਪਾਓ ਅੰਮ੍ਰਿਤਸਰ, 17 ਨਵੰਬਰ (ਜਗਦੀਪ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਹਿੱਸਾ ਲੈਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 855 ਸ਼ਰਧਾਲੂਆਂ ਦਾ ਜਥਾ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਕੀਤਾ ਗਿਆ।ਸ਼੍ਰੋਮਣੀ ਕਮੇਟੀ ਦਫ਼ਤਰ ਤੋਂ …

Read More »

ਡਾ. ਨਵਜੋਤ ਕੋਰ ਸਿੱਧੂ ਵਲੋਂ 40 ਲੱਖ ਦੀ ਲਾਗਤ ਵਾਲੇ ਨਵੇਂ ਟਿਊਬਵੈਲ ਦਾ ਉਦਘਾਟਨ 

ਅੰਮ੍ਰਿਤਸਰ, 17 ਨਵੰਬਰ (ਸੁਖਬੀਰ ਸਿੰਘ) – ਹਲਕਾ ਪੂਰਬੀ ਦੀ ਵਾਰਡ ਨੰ: 47 ਦੇ ਇਲਾਕਾ ਗੇਟ ਮਹਾਂ ਸਿੰਘ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਲਗਵਾਏ ਗਏ ਨਵੇਂ ਟਿਊਬਵੈਲ ਦਾ ਉਦਘਾਟਨ ਸਾਬਕਾ ਵਿਧਾਇਕਾ ਡਾ. ਨਵਜੋਤ ਕੋਰ ਸਿੱਧੂ ਅਤੇ ਜਿਲ੍ਹਾ ਪ੍ਰਧਾਨ ਅਤੇ ਕੋਂਸਲਰ ਮੈਡਮ ਜਤਿੰਦਰ ਕੋਰ ਸੋਨੀਆ ਵਲੋਂ ਸਾਂਝੇ ਤੋਰ ‘ਤੇ ਕੀਤਾ ਗਿਆ।ਮੈਡਮ ਸਿੱਧੂ ਨੇ ਇਸ ਸਮੇਂ ਕਿਹਾ ਕਿ ਹਲਕਾ ਪੂਰਬੀ ਵਿੱਚ …

Read More »

19 ਸਾਲ ਬਾਅਦ ਕੀਤਾ ਜਾਵੇਗਾ ਰਾਮਸਰ ਰੋਡ ਦਾ ਪੁਨਰ ਨਿਰਮਾਣ – ਮਨਿੰਦਰ ਠੇਕੇਦਾਰ

ਅੰਮ੍ਰਿਤਸਰ, 17 ਨਵੰਬਰ (ਸੁਖਬੀਰ ਸਿੰਘ) – ਚੇਅਰਮੈਨ ਦਮਨਦੀਪ ਸਿੰਘ ਦੀ ਰਹਿਨੁਮਾਈ ਹੇਠ ਹੋਈ ਇੰਪਰੂਵਮੈਂਟ ਟਰੱਸਟ ਦੀ ਮੀਟਿੰਗ ਵਿੱਚ ਮੌਜ਼ੂਦ ਰਹੇ ਟਰੱਸਟੀ ਮਨਿੰਦਰ ਸਿੰਘ ਠੇਕੇਦਾਰ ਵਲੋਂ ਰੱਖਿਆ ਰਾਮਸਰ ਰੋਡ ਦੀ ਉਸਾਰੀ ਵਾਸਤੇ 40 ਲੱਖ ਦੀ ਕੰਨਕਰੀਟ ਸੜਕ ਦਾ ਮਤਾ ਹਾਊਸ ਵਲੋਂ ਪਾਸ ਕੀਤਾ ਗਿਆ ਹੈ।ਉਨਾਂ ਦੱਸਿਆ ਕਿ ਗੁਰਦੁਆਰਾ ਸ਼ਹੀਦਾਂ ਸਾਹਿਬ ਤੋਂ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੀ ਇਹ ਸੜਕ ਉਨ੍ਹਾਂ ਦੇ ਪਿਤਾ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ ਰੋਡ ਵਿਖੇ ਅੰਤਰ ਸੀ.ਕੇ.ਡੀ ਸਕੂਲਜ਼ ਵਿਗਿਆਨ ਮਾਡਲ ਪ੍ਰਦਰਸ਼ਨੀ

ਅੰਮ੍ਰਿਤਸਰ, 16 ਨਵੰਬਰ (ਜਗਦੀਪ ਸਿੰਘ) – ਵਿਗਿਆਨ ਦ੍ਰਿਸ਼ਟੀਕੋਣ ਦੇ ਵਿਕਾਸ ਅਤੇ ਵਿਦਿਆਰਥੀਆਂ ਅੰਦਰ ਛਿਪੀ ਹੋਈ ਵਿਗਿਆਨ ਕਲਾ ਨੂੰ ਉਜਾਗਰ ਕਰਨ ਲਈ ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਵਿਖੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਞਦੇ ਆਦੇਸ਼ਾਂ ਅਨੁਸਾਰ ਦੋ ਰੋਜ਼ਾ ਅੰਤਰ ਸੀ.ਕੇ.ਡੀ. ਸਕੂਲਜ਼ ਵਿਗਿਆਨ ਪ੍ਰਦਰਸ਼ਨੀ ਦਾ …

Read More »