Tuesday, November 24, 2026

Monthly Archives: November 2021

ਬਾਬਾ ਬੁੱਢਾ ਜੀ ਚੈਰੀਟੇਬਲ ਹਸਪਤਾਲ ਠੱਠਾ ਵਿਖੇ ਖੋਲ੍ਹਿਆ ਜਾਵੇਗਾ ਲੜਕੀਆਂ ਦਾ ਨਰਸਿੰਗ ਕਾਲਜ – ਬੀਬੀ ਜਗੀਰ ਕੌਰ

ਹਸਪਤਾਲ ਵਿਖੇ ਲਗਾਏ ਮੈਡੀਕਲ ਕੈਂਪ ’ਚ 400 ਮਰੀਜ਼ਾਂ ਦਾ ਕੀਤਾ ਚੈਕਅਪ ਅੰਮ੍ਰਿਤਸਰ, 16 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਬੁੱਢਾ ਜੀ ਚੈਰੀਟੇਬਲ ਹਸਪਤਾਲ ਠੱਠਾ ਵਿਖੇ ਵਿਸ਼ਾਲ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ।ਜਿਸ ਵਿਚ 400 ਦੇ ਕਰੀਬ ਲੋਕਾਂ ਦਾ ਮੈਡੀਕਲ ਚੈਕਅਪ ਕਰਕੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ।ਕੈਂਪ ਦੇ ਉਦਘਾਟਨ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ …

Read More »

ਬੀਬੀ ਜਗੀਰ ਕੌਰ ਵਲੋਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੁੱਲ੍ਹਣ ’ਤੇ ਕੇਂਦਰ ਦਾ ਧੰਨਵਾਦ

ਸ਼੍ਰੋਮਣੀ ਕਮੇਟੀ ਪ੍ਰਧਾਨ ਸਮੇਤ 19 ਨੂੰ ਸ੍ਰੀ ਕਰਤਾਰਪੁਰ ਸਾਹਿਬ ਜਾਵੇਗਾ ਵਿਸ਼ੇਸ਼ ਜਥਾ ਅੰਮ੍ਰਿਤਸਰ, 16 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਾਰਤ ਸਰਕਾਰ ਵੱਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਮੁੜ ਖੁਲ੍ਹਣ ’ਤੇ ਖੁਸ਼ੀ ਪ੍ਰਗਟ ਕਰਦਿਆਂ ਐਲਾਨ ਕੀਤਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 19 ਨਵੰਬਰ ਨੂੰ ਪ੍ਰਕਾਸ਼ …

Read More »

ਅੰਤਰਰਾਜ਼ੀ ਡਰੱਗ ਰੈਕੇਟ ਦਾ ਪਰਦਾਫਾਸ਼, ਦੋ ਨਸ਼ਾ ਤਸਕਰ ਗ੍ਰਿਫਤਾਰ

270 ਕਿਲੋ ਭੁੱਕੀ ਅਤੇ ਇੱਕ ਟਰੱਕ ਕੀਤਾ ਜ਼ਬਤ ਕਪੂਰਥਲਾ, 16 ਨਵੰਬਰ (ਪੰਜਾਬ ਪੋਸਟ ਬਿਊਰੋ) – ਨਸ਼ਿਆਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਕਪੂਰਥਲਾ ਪੁਲਿਸ ਨੇ ਐਤਵਾਰ ਨੂੰ ਭੁੱਕੀ ਤਸਕਰੀ ਦੇ ਇੱਕ ਅੰਤਰਰਾਜ਼ੀ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇੱਕ ਟਰੱਕ ਵਿਚੋਂ 270 ਕਿਲੋ ਭੁੱਕੀ ਬਰਾਮਦ ਕਰਕੇ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਫੜੇ ਗਏ ਮੁਲਜ਼ਮਾਂ ਦੀ ਪਛਾਣ ਗੁਰਚਰਨ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਚੰਦਨ ਨਗਰ …

Read More »

Free Skill Development Courses women of Auto driver’s family under RAAHI Project

 Admission for Boutique & Tailoring, Beautician, Computer Operator etc from 1st December Amritsar, November 16 (Punjab Post Bureau) – Keeping in view the economic and social development of auto rickshaw drivers, Amritsar Smart City has signed an MoU with All India Women’s Conference (AIWC) for skill development of female family members of auto rickshaw drivers under RAAHI Project. Giving more …

Read More »

ਨਸ਼ੇ ਖਿਲਾਫ ਇਕਜੁੱਟ ਹੋਣਾ ਸਮਾਜ ਲਈ ਜਰੂਰੀ – ਇੰਚਾਰਜ ਜਿਲ੍ਹਾ ਸਾਂਝ ਕੇਂਦਰ

ਨਵਾਂਸ਼ਹਿਰ, 16 ਨਵੰਬਰ (ਪੰਜਾਬ ਪੋਸਟ ਬਿਊਰੋ) – ਐਸ.ਐਸ.ਪੀ ਸ਼ਹੀਦ ਭਗਤ ਸਿੰਘ ਨਗਰ, ਉਪ ਕਪਤਾਨ ਪੁਲਿਸ ਸਥਾਨਕ ਕਮ ਡੀ.ਸੀ.ਪੀ.ਓ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਜਿਲਾ ਸਾਂਝ ਕੇਂਦਰ ਵਲੋੋ ਸਾਂਝ ਕੇਂਦਰ ਨਵਾਂਸ਼ਹਿਰ ਵਿਖੇ ਹਾਜ਼ਰੀਨ ਲਈ ਜਾਗਰੂਕਤਾ ਸੈਮੀਨਾਰ ਕੀਤਾ ਗਿਆ।ਜਿਸ ਵਿੱਚ ਇੰਚਾਰਜ ਜਿਲ੍ਹਾ ਸਾਂਝ ਕੇਂਦਰ ਵਲੋ ਹਾਜਰੀਨ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਦੱਸਦੇ ਹੋਏ ਕਿਹਾ ਹੈ ਕਿ ਨਸ਼ਾ ਰੂਪੀ …

Read More »

ਰੇਤ ਦੀ ਨਿਰਧਾਰਤ ਕੀਮਤ ਤੋਂ ਵੱਧ ਵਸੂਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ – ਡੀ.ਸੀ

ਮਾਈਨਿੰਗ ਦੀ ਨਵੀਂ ਪਾਲਿਸੀ ਸਬੰਧੀ ਅਧਿਕਾਰੀਆਂ ਅਤੇ ਰੇਤ ਵਿਕਰੇਤਾਵਾਂ ਨਾਲ ਕੀਤੀ ਮੀਟਿੰਗ ਨਵਾਂਸ਼ਹਿਰ, 16 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵਾਜ਼ਬ ਦਰਾਂ ’ਤੇ ਰੇਤ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਪੰਜਾਬ ਸਟੇਟ ਸੈਂਡ ਐਂਡ ਗਰੈਵਲ ਮਾਈਨਿੰਗ ਪਾਲਿਸੀ 2021 ਤਹਿਤ ਰੇਤ ਦਾ ਭਾਅ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਨਿਰਧਾਰਤ ਕੀਤਾ ਹੈ।ਜਿਸ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾ …

Read More »

ਜਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਮਿਲਣਗੀਆਂ ਸਥਾਨਕ ਸਰਕਾਰਾਂ ਵਿਭਾਗ ਦੀਆਂ 5 ਨਵੀਆਂ ਸੇਵਾਵਾਂ

ਪਠਾਨਕੋਟ, 16 ਨਵੰਬਰ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹੁਣ ਸਥਾਨਕ ਸਰਕਾਰਾਂ ਵਿਭਾਗ ਦੀਆਂ 5 ਨਵੀਆਂ ਸੇਵਾਵਾਂ ਜ਼ਿਲ੍ਹੇ ਦੇ ਸਾਰੇ 14 ਸੇਵਾ ਕੇਂਦਰਾਂ ਵਿੱਚ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਇਨ੍ਹਾਂ 5 ਨਵੀਆਂ ਸੇਵਾਵਾਂ ਨੂੰ ਈ-ਸੇਵਾ ਨਾਲ ਜੋੜਿਆ ਗਿਆ ਹੈ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਵਲੋਂ ਦਿੱਤੀ ਗਈ।         …

Read More »

ਕਪੂਰਥਲਾ ਵਿਖੇ ਲਗਾਇਆ ਗਿਆ ਵਿਸ਼ੇਸ਼ ਸਵੈ-ਰੋਜ਼ਗਾਰ ਕੈਂਪ

ਕਪੂਰਥਲਾ, 16 ਨਵੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਕਪੂਰਥਲਾ ਵਿਖੇ ਸਵੈ-ਰੋਜ਼ਗਾਰ ਨਾਲ ਸਬੰਧਿਤ ਪੰਜਾਬ ਸਰਕਾਰ ਦੀਆਂ ਸਕੀਮਾਂ ਸਬੰਧੀ ਇੱਕ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ ਵਿਸ਼ੇਸ ਤੌਰ ‘ਤੇ ਜਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਕਪੂਰਥਲਾ ਸ਼੍ਰੀਮਤੀ ਨੀਲਮ ਮਹੇ ਤੋਂ ਇਲਾਵਾ ਜਿਲ੍ਹਾ ਉਦਯੋਗ ਕੇਂਦਰ ਕਪੂਰਥਲਾ ਤੋਂ ਫੰਕਸ਼ਨਲ ਮੈਨੇਜਰ ਸ਼੍ਰੀ ਸੰਜੀਵ ਕੁੰਦਰਾ ਅਤੇ ਇੰਸਪੈਕਟਰ ਸ਼੍ਰੀਮਤੀ ਰੂਪਮ …

Read More »

ਰੋਜ਼ਗਾਰ ਮਹੁੱਈਆ ਕਰਵਾਉਣ ‘ਚ ਵਰਦਾਨ ਸਾਬਤ ਹੋ ਰਿਹਾ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ

ਪਠਾਨਕੋਟ, 16 ਨਵੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਠਾਨਕੋਟ ਬੇਰੋਜ਼ਗਾਰ ਨੋਜਵਾਨ ਲੜਕਿਆਂ ਅਤੇ ਲੜਕੀਆਂ ਨੂੰ ਰੋਜ਼ਗਾਰ ਮਹੁੱਈਆ ਕਰਵਾਉਣ ਵਿੱਚ ਵਰਦਾਨ ਸਾਬਤ ਹੋ ਰਿਹਾ ਹੈ।ਜਿਥੇ ਕਰੋਨਾ ਦੋਰਾਨ ਨੋਜਵਾਨਾਂ ਨੂੰ ਆਰਥਿਕ ਤੋਰ ‘ਤੇ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਬੇਰੋਜ਼ਗਾਰੀ ਨੂੰ ਠੱਲ ਪਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ ਵਲੋਂ ਕਾਫੀ ਯਤਨ ਕੀਤੇ ਜਾ ਰਹੇ ਹਨ।ਬਿਊਰੋ ਮਹੀਨਾਵਾਰ ਰੋਜ਼ਗਾਰ …

Read More »

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਪ੍ਰਭਾਤ ਫੇਰੀ

ਸੰਗਰੂਰ, 16 ਨਵੰਬਰ (ਜਗਸੀਰ ਲੌਂਗੋਵਾਲ) – ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਆਦੇਸ਼ਾਂ ਤਹਿਤ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਵਲੋਂ ਮੁਫਤ ਕਾਨੂੰਨੀਂ ਸਹਾਇਤਾ ਸਬੰਧੀ ਜਾਗਰੂਕਤਾ ਫੈਲਾਉਣ ਸਬੰਧੀ ਲਾਇਨਜ਼ ਕਲੱਬ ਸੰਗਰੂਰ ਰਾਇਲ ਨਾਲ ਮਿਲ ਕੇ ਇੱਕ ਪ੍ਰਭਾਤ ਫੇਰੀ ਕੱਢੀ ਗਈ। ਇਸ ਪ੍ਰਭਾਤ ਫੇਰੀ ਵਿੱਚ ਰਾਜ ਹਾਈ ਸਰਕਾਰੀ ਸੀਨੀਅਰ ਸਕੈੈਂਡਰੀ ਸਕੂਲ (ਲੜਕੇ) ਸੰਗਰੂਰ …

Read More »