Tuesday, November 24, 2026

Monthly Archives: November 2021

ਸੋਨੀ ਵੱਲੋਂ ਕੀਰਤਨਗੜ੍ਹ ਪਿੰਡ ਨੂੰ ਵਿਕਾਸ ਕੰਮਾਂ ਲਈ 58 ਲੱਖ ਰੁਪਏ ਦੀ ਸਹਾਇਤਾ

ਕੋਟ ਖਾਲਸਾ ਤੋਂ ਕੀਰਤਨਗੜ ਤੱਕ ਸੜਕ ਬਣਾਉਣ ਦਾ ਵੀ ਕੀਤਾ ਐਲਾਨ ਅੰਮ੍ਰਿਤਸਰ, 14 ਨਵੰਬਰ (ਸੁਖਬੀਰ ਸਿੰਘ) – ਉਪ ਮੁੱਖ ਮੰਤਰੀ ਓ.ਪੀ ਸੋਨੀ ਨੇ ਕੀਰਤਨਗੜ੍ਹ ਪਿੰਡ ਦੀਆਂ ਦੋਵੇਂ ਪੰਚਾਇਤਾਂ ਨੂੰ ਵੱਖ-ਵੱਖ ਵਿਕਾਸ ਕੰਮਾਂ ਲਈ ਕਰੀਬ 58 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈਕ ਦਿੱਤੇ ਗਏ ਅਤੇ ਕਮਿਉਨਟੀ ਹਾਲ ਲਈ 5 ਲੱਖ ਰੁਪਏ ਦੀ ਹੋਰ ਸਹਾਇਤਾ ਦਾ ਐਲਾਨ ਵੀ ਕੀਤਾ ਗਿਆ।ਪਿੰਡ ਦੇ …

Read More »

ਪੰਜਾਬ ਨਿਰਮਾਣ ਪ੍ਰੋਗਰਾਮ ਅਧੀਨ ਜਿਲ੍ਹੇ ਨੂੰ ਮਿਲੇ 113 ਕਰੋੜ ਰੁਪਏ-ਚੇਅਰਮੈਨ

10 ਦਸੰਬਰ ਤੱਕ ਕੰਮ ਪੂਰਾ ਕਰਨ ਦਾ ਟੀਚਾ ਦਿੱਤਾ ਅੰਮ੍ਰਿਤਸਰ, 14 ਨਵੰਬਰ (ਸੁਖਬੀਰ ਸਿੰਘ) – ਜਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਰਾਜਕੰਵਲਪ੍ਰੀਤ ਸਿੰਘ ਲੱਕੀ ਨੇ ਪੰਜਾਬ ਨਿਰਮਾਣ ਪ੍ਰੋਗਰਾਮ ਅਧੀਨ ਵੱਖ-ਵੱਖ ਵਿਭਾਗਾਂ ਵੱਲੋਂ ਕਰਵਾਏ ਜਾ ਰਹੇ ਕੰਮਾਂ ਦੀ ਸਮੀਖਿਆ ਕਰਦੇ ਸਾਰੇ ਕੰਮ 10 ਦਸੰਬਰ ਤੱਕ ਪੂਰਾ ਕਰਨ ਦਾ ਟੀਚਾ ਦਿੱਤਾ ਹੈ।ਸਾਰੇ ਵਿਭਾਗਾਂ ਦੇ ਅਧਿਕਾਰੀਆਂ, ਜਿੰਨਾ ਵਿਚ ਲੋਕ ਨਿਰਮਾਣ ਵਿਭਾਗ ਉਸਾਰੀ ਡਵੀਜ਼ਨ …

Read More »

ਪੰਜਾਬ ਵਿੱਚ 2 ਕਰੋੜ 26 ਲੱਖ 80 ਹਜ਼ਾਰ 117 ਵਿਅਕਤੀਆਂ ਨੇ ਲਗਵਾਈ ਕੋਰੋਨਾ ਵੈਕਸੀਨ – ਸੋਨੀ

2.63 ਕਰੋੜ ਦੀ ਲਾਗਤ ਨਾਲ ਢਾਬ ਖਟੀਕਾਂ ਵਿਖੇ ਜਨਾਨਾਂ ਹਸਪਤਾਲ ਦੀ ਬਿਲਡਿੰਗ ਦਾ ਕੀਤਾ ਉਦਘਾਟਨ ਅੰਮ੍ਰਿਤਸਰ, 14 ਨਵੰਬਰ (ਸੁਖਬੀਰ ਸਿੰਘ) – ਸੂਬੇ ਵਿੱਚ 2 ਕਰੋੜ 26 ਲੱਖ 80 ਹਜ਼ਾਰ 117 ਵਿਅਕਤੀਆਂ ਨੇ ਕੋਰੋਨਾ ਵੈਕਸੀਨ ਲਗਵਾਈ ਹੈ, ਜਿਨ੍ਹਾਂ ਵਿਚੋਂ 1 ਕਰੋੜ 61 ਲੱਖ 9 ਹਜ਼ਾਰ 8 ਸੋ 68 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 65 ਲੱਖ 70 ਹਜ਼ਾਰ 249 ਵਿਅਕਤੀਆਂ ਨੇ ਦੂਸਰੀ …

Read More »

ਔਜਲਾ ਨੇ ਸਰਹੱਦੀ ਖੇਤਰ ਵਿਚ 10 ਪੁੱਲ ਚੌੜੇ ਕਰਨ ਲਈ ਰੱਖਿਆ ਵਿਭਾਗ ਤੋਂ ਮੰਗੀ ਐਨ.ਓ.ਸੀ

ਵੇਰਕਾ ਦੇ ਆਰ.ਓ.ਬੀ ਤੇ ਤਿੰਨ ਪੁੱਲਾਂ ਲਈ ਐਨ.ਓ.ਸੀ ਮਿਲਣ ‘ਤੇ ਕੀਤਾ ਧੰਨਵਾਦ ਅੰਮ੍ਰਿਤਸਰ, 14 ਨਵੰਬਰ (ਸੁਖਬੀਰ ਸਿੰਘ) – ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਜਲੰਧਰ ਪਹੁੰਚ ਕੇ ਫੌਜ ਦੇ ਕੋਰ ਕਮਾਡਰਾਂ ਨਾਲ ਗੱਲਬਾਤ ਕਰਕੇ ਜਿਥੇ ਵੇਰਕਾ ਦੇ ਰੇਲਵੇ ਓਵਰ ਬ੍ਰਿਜ਼ ਅਤੇ ਤਿੰਨ ਸਰਹੱਦੀ ਪਿੰਡਾਂ ਧਨੋਆ, ਮਾਹਵਾ ਤੇ ਕੱਕੜ ਲਈ ਐਨ.ਓ.ਸੀ ਜਾਰੌ ਕਰਨ ‘ਤੇੇ ਉਨਾਂ ਦਾ ਧੰਨਵਾਦ ਕੀਤਾ, ਉਥੇ ਸਰਹੱਦੀ …

Read More »

30 ਨਵੰਬਰ ਤੱਕ ਪ੍ਰਾਪਰਟੀ ਟੈਕਸ ਜਮ੍ਹਾਂ ਕਰਨ ‘ਤੇ 10 ਫੀਸਦੀ ਛੂਟ – ਕਮਿਸ਼ਨਰ ਨਗਰ ਨਿਗਮ

ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਨੇ ਲੋਕ ਹਿੱਤ ਵਿੱਚ ਫੈਸਲਾ ਲੈਂਦਿਆਂ ਵਨ ਟਾਈਮ ਸੈਟਲਮੈਂਟ ਸਕੀਮ ਤਹਿਤ ਪ੍ਰਾਪਰਟੀ ਟੈਕਸ ਦੀ ਬਕਾਇਆ ਰਕਮ ਅਦਾ ਕਰਨ ਦਾ ਸੁਨਿਹਰੀ ਮੋਕਾ ਦਿੱਤਾ ਹੈ।                ਨਗਰ ਨਿਗਮ ਕਮਿਸ਼ਨਰ ਮਲਵਿੰਦਰ ਸਿੰਘ ਜੱਗੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪ੍ਰਾਪਰਟੀ ਟੈਕਸ ਦੀ ਬਕਾਇਆ ਰਕਮ ਦੀ ਅਦਾਇਗੀ ਸਬੰਧੀ 15 ਸਤੰਬਰ …

Read More »

17 ਨਵੰਬਰ ਨੂੰ ਸਿੱਖ ਰਵਾਇਤਾਂ ਅਨੁਸਾਰ ਪਾਕਿਸਤਾਨ ਰਵਾਨਾ ਹੋਵੇਗਾ ਜਥਾ- ਬੀਬੀ ਜਗੀਰ ਕੌਰ

ਅੰਮ੍ਰਿਤਸਰ, 13 ਨਵੰਬਰ (ਦੀਪ ਦਵਿੰਦਰ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਲਈ ਸ਼੍ਰੋਮਣੀ ਕਮੇਟੀ ਨੂੰ 855 ਵੀਜ਼ੇ ਪ੍ਰਾਪਤ ਹੋਏ ਹਨ।ਸ਼੍ਰੋਮਣੀ ਕਮੇਟੀ ਵੱਲੋਂ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਪਾਸ 1046 ਸ਼ਰਧਾਲੂਆਂ ਦੇ ਪਾਸਪੋਰਟ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 191 ਸ਼ਰਧਾਲੂਆਂ ਨੂੰ ਦੂਤਾਵਾਸ ਨੇ ਵੀਜ਼ੇ ਜਾਰੀ ਨਹੀਂ ਕੀਤੇ। ਸ਼੍ਰੋਮਣੀ ਕਮੇਟੀ ਦੇ …

Read More »

ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਆਰੰਭ

15 ਨਵੰਬਰ ਨੂੰ ਹੋਵੇਗਾ ਵਿਸ਼ਾਲ ਗੁਰਮਤਿ ਸਮਾਗਮ ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ) – ਸਿੱਖ ਕੌਮ ਦੀ ਨੁਮਾਇੰਦਾ ਧਾਰਮਿਕ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਸਥਾਪਨਾ ਦਿਵਸ 15 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ, ਜਿਸ ਸਬੰਧੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ।ਆਰੰਭਤਾ ਦੀ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਹੁਕਮਨਾਮਾ ਸੱਚਖੰਡ …

Read More »

ਸਾਹਿਤਕਾਰਾਂ ਵਲੋਂ ਮਰਹੂਮ ਕਥਾਕਾਰ ਤਲਵਿੰਦਰ ਸਿੰਘ ਨੂੰ ਕੀਤਾ ਯਾਦ

ਅੰਮ੍ਰਿਤਸਰ, 13 ਨਵੰਬਰ (ਦੀਪ ਦਵਿੰਦਰ ਸਿੰਘ) – ਜਨਵਾਦੀ ਲੇਖਕ ਸੰਘ ਵਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਪ੍ਰਮੁੱਖ ਕਥਾਕਾਰ ਤਲਵਿੰਦਰ ਸਿੰਘ ਨੂੰ ਚੇਤੇ ਕਰਦਿਆਂ ਅਕੀਦਤ ਦੇ ਫੁੱਲ ਭੇਂਟ ਕੀਤੇ ਗਏ।ਏਥੋਂ ਦੇ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ ਹੋਏ ਇਸ ਸੰਖੇਪ ਪਰ ਅਰਥ ਭਰਪੂਰ ਸਮਾਗਮ ਵਿੱਚ ਬੋਲਦਿਆਂ ਕੇਂਦਰੀ ਸਭਾ ਦੇ ਸਕਤਰ ਦੀਪ ਦੇਵਿੰਦਰ ਸਿੰਘ ਨੇ ਕਿਹਾ ਕਿ ਤਲਵਿੰਦਰ ਸਿੰਘ ਆਪਣੀਆਂ ਕਥਾਵਾਂ …

Read More »

Gaiety marks Children’s Day Celebration

Amritsar, November 13 (Punjab Post Bureau) – Children’s day was celebrated with great enthusiasm and gaiety at DAV Public School Lawrence Road. The Celebration commemorates the birth anniversary of Pandit Jawahar Lal Nehru and his affection for children and his belief that children are the future of the country. The day emphasises on the importance of giving love, attention and …

Read More »

SwitchMobility Automotive Ltd. to operate 40 Electric buses in Chandigarh City

Chandigarh, November 13 (Punjab Post Bureau) – Switch Mobility Automotive Ltd (‘SWITCH), a subsidiary of Ashok Leyland, and Chandigarh City Bus Services Society CCBSS flagged off commercial operations of first lot out of 40 Electric buses in the city of Chandigarh. The flag-off was done by the Honorable Governor of Punjab & Administrator of Chandigarh Union Territory Shri Banwarilal Purohit. …

Read More »