Tuesday, November 24, 2026

Monthly Archives: November 2021

ਵਾਤਾਵਰਨ ਪ੍ਰੇਮੀਆਂ ਵਲੋਂ ਸ਼ਹਿਰ ਵਿੱਚ ਬੇਦਰਦੀ ਨਾਲ ਹੋ ਰਹੇ ਰੁੱਖਾਂ ਦੇ ਵਿਨਾਸ਼ ਦਾ ਵਿਰੋਧ

ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ) – ਮਿਸ਼ਨ ਆਗਾਜ਼, ਗੀਤਾ ਸੇਵਾ ਸੰਮਤੀ ਅੰਮ੍ਰਿਤਸਰ, ਜਸਟ ਸੇਵਾ ਸੁਸਾਇਟੀ ਅਤੇ ਅੰਮ੍ਰਿਤਸਰ ਦੇ ਹੋਰ ਵਾਤਾਵਰਨ ਪ੍ਰੇਮੀਆਂ ਵਲੋਂ ਸ਼ਹਿਰ ਵਿੱਚ ਬੇਦਰਦੀ ਨਾਲ ਹੋ ਰਹੇ ਰੁੱਖਾਂ ਦੇ ਵਿਨਾਸ਼ ਦੇ ਵਿਰੋਧ ਵਿੱਚ ਰਣਜੀਤ ਐਵੀਨਿਊ ਡੀ-ਬਲਾਕ ਤੇ ਅਜਨਾਲਾ ਰੋਡ ਨੂੰ ਜਾਣ ਵਾਲੀ ਸੜਕ ਦੇ ਇਕ ਪਾਸੇ ਸਾਰਾ ਦਿਨ ਇਕ ਰੋਸ ਧਰਨਾ ਦਿੱਤਾ ਗਿਆ।ਜਿਸ ਦੀ ਅਗਵਾਈ ਉਘੇ ਵਾਤਾਵਰਨ ਚਿੰਤਕ ਰਿਟਾ: …

Read More »

ਰਾਜ ਸਰਕਾਰ 147 ਕਰੋੜ ਰੁਪਏ ਨਾਲ ਫੋਕਲ ਪੁਆਇੰਟਾਂ ਦਾ ਕਰੇਗੀ ਵਿਕਾਸ – ਸੋਨੀ

ਉਦਯੋਗਾਂ ਨੂੰ ਬਿਜਲੀ ਦੇ ਫਿਕਸ ਚਾਰਜ਼ਾਂ ਤੇ ਇੰਸਟੀਚਿਊਸ਼ਨਲ ਟੈਕਸ ‘ਚ ਦਿੱਤੀ ਵੱਡੀ ਰਾਹਤ ਅੰਮ੍ਰਿਤਸਰ, 13 ਨਵੰਬਰ (ਸੁਖਬੀਰ ਸਿੰਘ) – ਸੂਬਾ ਸਰਕਾਰ ਉਦਯੋਗਾਂ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਰਕਾਰ ਨੇ ਬਿਜਲੀ ਅਤੇ ਇੰਸਟੀਚਿਊਸ਼ਨਲ ਟੈਕਸ ਵਿਚ ਉਦਯੋਗਾਂ ਨੂੰ ਵੱਡੀ ਰਾਹਤ ਦਿੱਤੀ ਹੈ।ਜਿਸ ਅਧੀਨ ਬਿਜਲੀ ਦੇ ਫਿਕਸ ਚਾਰਜ਼ਾਂ ਵਿਚ 50 ਫੀਸਦੀ ਕਟੋਤੀ ਕੀਤੀ ਗਈ ਹੈ ਅਤੇ ਇੰਸਟੀਚਿਊਸ਼ਨਲ ਟੈਕਸ ਪੂਰੀ ਤਰ੍ਹਾਂ …

Read More »

ਜਲ ਸਕੀਮਾਂ ਦੀ ਸੇਵਾ ਦਰ ‘ਚ ਕਟੌਤੀ ਹੋਣ ਨਾਲ 2 ਲੱਖ ਤੋਂ ਵੱਧ ਘਰਾਂ ਨੂੰ ਮਿਲੀ ਰਾਹਤ

125 ਗਜ਼ ਤੋਂ ਵੱਧ ਦੇ ਪਲਾਟ ਵਾਲੇ ਸਾਰੇ ਵਰਗਾਂ ਦੇ ਘਰੇਲੂ ਕੁਨੈਕਸ਼ਨਾਂ ਲਈ ਦਰ ਘਟਾ ਕੇ ਕੀਤੀ 50 ਰੁਪਏ ਪ੍ਰਤੀ ਮਹੀਨਾ ਅੰਮ੍ਰਿਤਸਰ, 13 ਨਵੰਬਰ (ਸੁਖਬੀਰ ਸਿੰਘ) – ਪਿਛਲੇ ਦਿਨੀਂ ਸੂਬੇ ਦੇ ਸਾਰੇ ਪਿੰਡਾਂ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਮੰਤਰੀ ਮੰਡਲ ਵਲੋਂ ਪੇਂਡੂ ਜਲ ਸਪਲਾਈ ਸਕੀਮਾਂ ਲਈ 1 ਅਕਤੂਬਰ 2021ਤੋਂ ਮੁਫਤ ਬਿਜਲੀ ਮੁਹੱਈਆ ਕਰਵਾਉਣ ਅਤੇ ਸ਼ਹਿਰੀ ਇਲਾਕਿਆਂ ਨਗਰ ਕੌਂਸਲਾਂ/ਨਗਰ …

Read More »

ਵੋਟਰਾਂ ਨੂੰ ਜਾਗਰੂਕ ਕਰਨ ਲਈ ਸਵੀਪ ਰੱਥ ਕੀਤਾ ਰਵਾਨਾ – ਡੀ.ਡੀ.ਪੀ.ਓ

ਅੰਮ੍ਰਿਤਸਰ, 13 ਨਵੰਬਰ (ਸੁਖਬੀਰ ਸਿੰਘ) – ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਯੋਗ ਅਗਵਾਈ ਹੇਠ ਜਿਲ੍ਹਾ ਸਵੀਪ ਨੋਡਲ ਅਫਸਰ ਕਮ ਜਿਲ੍ਹਾ ਸਿੱਖਿਆ ਅਫਸਰ (ਐ:ਸਿ) ਅੰਮ੍ਰਿਤਸਰ ਸੀ੍ਰ ਸੁਸ਼ੀਲ ਕੁਮਾਰ ਤੁਲੀ ਵਲੋਂ ਉਲੀਕੇ ਪੋ੍ਰਗਰਾਮ ਅਨੁਸਾਰ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਚੋਣ ਹਲਕਾ 014-ਜੰਡਿਆਲਾ-ਕਮ-ਜਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਜੰਡਿਆਲਾ ਹਲਕੇ ਦੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਸਵੀਪ ਰੱਥ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। …

Read More »

ਸੋਮਵਾਰ ਤੋਂ ਹੈਡ ਟੀਚਰ ਪ੍ਰਮੋਸ਼ਨ ਆਰਡਰਾਂ ਦੀ ਪ੍ਰਾਪਤੀ ਤੱਕ ਹੋਵੇਗਾ ਜ਼ਿਲ੍ਹਾ ਸਿੱਖਿਆ ਦਫਤਰ ਦਾ ਘਿਰਾਓ – ਅਧਿਆਪਕ ਆਗੂ

ਕਿਹਾ, ਜਾਣ ਬੁੱਝ ਕੇ ਤਰੱਕੀਆਂ ਨੂੰ ਲਮਕਾ ਰਿਹੈ ਜਿਲ੍ਹਾ ਸਿੱਖਿਆ ਅਫ਼ਸਰ ਅੰਮ੍ਰਿਤਸਰ, 13 ਨਵੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਜ਼ਿਲ੍ਹੇ ‘ਚ 200 ਕਰੀਬ ਹੈਡ ਟੀਚਰਾਂ ਦੀਆਂ ਖਾਲੀ ਪੋਸਟਾਂ ਅਤੇ ਅਧਿਆਪਕ ਜਥੇਬੰਦੀਆਂ ਦੇ ਵੱਡੇ ਸੰਘਰਸ਼ ਉਪਰੰਤ ਰੋਸਟਰ ਰਜਿਸਟਰ ਦੇ ਸਾਰੇ ਆਬਜੈਕਸ਼ਨ ਦੂਰ ਹੋਣ ‘ਤੇ ਵੀ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਹੈਡ ਟੀਚਰਾਂ ਦੇ ਕੇਸ ਮੰਗਣ ਦੀ ਬਜ਼ਾਏ ਜਾਣ ਬੁੱਝ ਕੇ ਤਰੱਕੀਆਂ ਦੇ ਕੰਮ …

Read More »

ਅਕੇਡੀਆ ਵਰਲਡ ਸਕੂਲ ‘ਚ ਕਰਵਾਇਆ ਗਿਆ ਸੋਲੋ ਸੋਂਗ ਮੁਕਾਬਲਾ

ਸੰਗਰੂਰ, 13 ਨਵੰਬਰ (ਜਗਸੀਰ ਲੌਂਗੋਵਾਲ) – ਅਕੇਡੀਆ ਵਰਲਡ ਸਕੂਲ ਸੁਨਾਮ ਵਿਖੇ ਪੰਜਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਦਾ ਸੋਲੋ ਸੋਂਗ ਮੁਕਾਬਲਾ ਕਰਵਾਇਆ ਗਿਆ।ਪ੍ਰਿੰਸੀਪਲ ਸ੍ਰੀਮਤੀ ਰਣਜੀਤ ਕੌਰ ਨੇ ਦੱਸਿਆ ਕਿ ਹਰ ਬੱਚੇ ਵਿੱਚ ਵਿਲੱਖਣ ਗੁਣ ਹੁੰਦੇ ਹਨ।ਇਸ ਪ੍ਰਤਿਭਾ ਨੂੰ ਨਿਖਾਰਣ ਲਈ ਇਹ ਮੁਕਾਬਲਾ ਕਰਵਾਇਆ ਗਿਆ।ਪ੍ਰਤੀਯੋਗਤਾ ਦਾ ਮੁੱਖ ਉਦੇਸ਼ ਬੱਚਿਆਂ ‘ਚ ਗੀਤ ਗਾਉਣ ਪ੍ਰਤੀ ਰੁਚੀ ਪੈਦਾ ਕਰਨਾ ਸੀ।ਪ੍ਰਭਜੋਤ ਸਿੰਘ ਜਮਾਤ ਨੌਵੀਂ ਪਹਿਲੇ …

Read More »

ਤਰਕਸ਼ੀਲਾਂ ਨੇ ਵਿਦਿਆਰਥੀਆਂ ਨੂੰ ਵਿਗਿਆਨਕ ਸੋਚ ਅਪਣਾਉਣ ਦਾ ਦਿੱਤਾ ਸੁਨੇਹਾ

ਸੰਗਰੂਰ, 13 ਨਵੰਬਰ (ਜਗਸੀਰ ਲੌਂਗੋਵਾਲ)- ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਸੰਗਰੂਰ ਦੇ ਆਗੂਆਂ ਵਲੋਂ ਵਿਦਿਆਰਥੀਆਂ ਦਾ ਦ੍ਰਿਸ਼ਟੀਕੋਣ ਵਿਗਿਆਨਕ ਬਣਾਉਣ ਲਈ ਅੱਜ ਸਥਾਨਕ ਸਰਕਾਰੀ ਰਾਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਤਰਕਸ਼ੀਲ ਪ੍ਰੋਗਰਾਮ ਪੇਸ਼ ਕੀਤਾ।ਤਰਕਸ਼ੀਲ ਆਗੂ ਮਾਸਟਰ ਪਰਮ ਵੇਦ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਅੰਧਵਿਸ਼ਵਾਸ਼ਾਂ, ਵਹਿਮਾਂ ਭਰਮਾਂ, ਲਾਈਲੱਗਤਾ ਤੇ ਰੂੜ੍ਹੀਵਾਦੀ ਵਿਚਾਰਾਂ ਦੀ ਹਨੇਰੀ ਗੁਫਾ ਵਿਚੋਂ ਨਿਕਲ ਕੇ ਵਿਗਿਆਨਕ ਵਿਚਾਰਾਂ ਦੇ ਉਜ਼ਾਲੇ ਵਿੱਚ ਆਉਣ …

Read More »

ਏਡਿਡ-ਕਾਲਜ ਮੈਨੇਜਮੈਂਟ ਫ਼ੈਡਰੇਸ਼ਨ ਨੇ ਉਚ ਸਿੱਖਿਆ ’ਤੇ ਲਾਈ ਜਾ ਰਹੀ ਢਾਹ ’ਤੇ ਜਤਾਈ ਚਿੰਤਾ

ਡੀ.ਪੀ.ਆਈ ਤੇ ਸਿੱਖਿਆ ਵਿਭਾਗ ਨਾਲ ਟਕਰਾਅ ਸਬੰਧੀ ਅਹਿਮ ਮੁੱਦਿਆਂ ’ਤੇ ਵਿਚਾਰਾਂ ਲੁਧਿਆਣਾ, 13 ਨਵੰਬਰ (ਪੰਜਾਬ ਪੋਸਟ ਬਿਊਰੋ) – ਸੂਬੇ ਭਰ ’ਚ ਉਚੇਰੀ ਸਿੱਖਿਆ ਨੂੰ ਸਰਕਾਰ ਵਲੋਂ ਲਗਾਈ ਜਾ ਰਹੀ ਢਾਹ ’ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਅੱਜ ਨਾਨ-ਗੌਰਮਿੰਟ ਏਡਿਡ ਕਾਲਜਿਜ਼ ਮੈਨੇਜਮੈਂਟ ਫੈਡਰੇਸ਼ਨ ਵਲੋਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਲੰਬੇ ਸੰਘਰਸ਼ ਲਈ ਲਾਮਬੱਧ ਹੋਣ ’ਤੇ ਜ਼ੋਰ ਦਿੱਤਾ।ਉਨ੍ਹਾਂ ਨੇ ਡੀ.ਪੀ.ਆਈ ਅਤੇ ਉਚੇਰੀ ਸਿੱਖਿਆ …

Read More »