Tuesday, November 24, 2026

Monthly Archives: November 2021

ਰਾਜਸਥਾਨ ਦੇ ਸਿਕਲੀਗਰ ਸਿੱਖ ਪਰਿਵਾਰਾਂ ਲਈ ਸ਼੍ਰੋਮਣੀ ਕਮੇਟੀ ਨੇ ਭੇਜਿਆ ਰਾਸ਼ਨ

ਸਿਕਲੀਗਰ ਪਰਿਵਾਰਾਂ ਦੀ ਭਲਾਈ ਲਈ ਸ਼੍ਰੋਮਣੀ ਕਮੇਟੀ ਲਗਾਤਾਰ ਯਤਨਸ਼ੀਲ – ਬੀਬੀ ਜਗੀਰ ਕੌਰ ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਜਸਥਾਨ ’ਚ ਵੱਸਦੇ 1830 ਲੋੜਵੰਦ ਸਿਕਲੀਗਰ ਸਿੱਖ ਪਰਿਵਾਰਾਂ ਦੀ ਮਦਦ ਲਈ ਅੱਜ ਵੱਡੀ ਮਾਤਰਾ ਵਿੱਚ ਰਾਸ਼ਨ ਰਵਾਨਾ ਕੀਤਾ ਗਿਆ।ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਤੋਂ ਭੇਜੇ ਗਏ ਰਾਸ਼ਨ ਦੀ ਰਵਾਨਗੀ ਮੌਕੇ ਸ਼੍ਰੋਮਣੀ …

Read More »

ਟਰੈਫਿਕ ਪੁਲਿਸ ਨੇ ਸੜਕ ਤੋਂ ਹਟਵਾਏ ਨਜਾਇਜ਼ ਕਬਜ਼ੇ

ਅੰਮ੍ਰਿਤਸਰ, 13 ਨਵੰਬਰ (ਸੁਖਬੀਰ ਸਿੰਘ) – ਟਰੈਫਿਕ ਪੁਲਿਸ ਵੱਲੋਂ ਆਵਾਜਾਈ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਸ਼ੇਸ਼ ਮੁਹਿਮ ਚਲਾਈ ਗਈ।ਏ.ਡੀ.ਸੀ.ਪੀ ਟਰੈਫਿਕ ਅੰਮ੍ਰਿਤਸਰ ਹਰਵਿੰਦਰ ਸਿੰਘ ਪੀ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਏ.ਸੀ.ਪੀ ਟਰੈਫਿਕ ਅੰਮ੍ਰਿਤਸਰ ਇਕਬਾਲ ਸਿੰਘ ਪੀ.ਪੀ.ਐਸ ਦੀ ਨਿਗਰਾਨੀ ਹੇਠ ਇਸਪੈਕਟਰ ਰਜਿੰਦਰ ਸਿੰਘ ਇੰਚਾਰਜ਼ ਜ਼ੋਨ ਸਮੇਟ ਟਰੈਫਿਕ ਸਟਾਫ ਵੱਲੋਂ ਚੋਕ ਫਰੀਦ ਤੋਂ ਕੱਟੜਾ ਸ਼ੇਰ ਸਿੰਘ ਤੱਕ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਤੋਂ ਬਾਹਰ ਫੁਟਪਾਥ …

Read More »

ਉਪ ਮੁੱਖ ਮੰਤਰੀ ਨਾਲ ਮੀਟਿੰਗ ਉਪਰੰਤ ਨਰਸਾਂ ਨੇ ਹੜਤਾਲ ਦਾ ਸੱਦਾ ਲਿਆ ਵਾਪਸ

ਨਰਸਾਂ ਦੀ ਹਰ ਜਾਇਜ਼ ਮੰਗ ਮੰਨੀ ਜਾਵੇਗੀ – ਸੋਨੀ ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਸਿੰਘ) – ਪੰਜਾਬ ਨਰਸਿੰਗ ਐਸੋਸੀਏਸ਼ਨ ਨੇ ਆਪਣੀਆਂ ਮੰਗਾਂ ਲਈ ਦਿੱਤਾ ਗਿਆ ਹੜਤਾਲ ਦਾ ਸੱਦਾ ਅੱਜ ਉਪ ਮੁੱਖ ਮੰਤਰੀ ਓ.ਪੀ ਸੋਨੀ ਨਾਲ ਮੀਟਿੰਗ ਤੋਂ ਬਾਅਦ ਵਾਪਸ ਲੈ ਲਿਆ।ਓ.ਪੀ ਸੋਨੀ ਕੋਲ ਸਿਹਤ ਮੰਤਰਾਲੇ ਦਾ ਚਾਰਜ਼ ਵੀ ਹੈ।ਅੱਜ ਸੋਨੀ ਦੀ ਰਿਹਾਇਸ਼ ਵਿਖੇ ਹੋਈ ਮੀਟਿੰਗ ਵਿਚ ਨਰਸਿੰਗ ਐਸੋਸੀਏਸ਼ਨ ਨੇ ਆਪਣੀਆਂ ਮੰਗਾਂ …

Read More »

ਔਜਲਾ ਵਲੋਂ ਸ਼ਹਿਰ ਦੇ ਸੁੰਦਰੀਕਰਨ ਦੀ ਸ਼ੁਰੂਆਤ

ਸ਼ਹਿਰ ਦੀਆਂ ਸੜਕਾਂ ‘ਤੇ ਵਿਖਾਈ ਦੇਣਗੇ ਸੁੰਦਰ ਫੁੱਲ ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਸਿੰਘ) – ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਵਿਧਾਇਕ ਸੁਨੀਲ ਦੱਤੀ ਵਲੋਂ ਅੱਜ ਕਮਿਸ਼ਨਰ ਨਗਰ ਨਿਗਮ ਮਲਵਿੰਦਰ ਸਿੰਘ ਜੱਗੀ ਦੀ ਹਾਜ਼ਰੀ ਵਿੱਚ ਲਾਰੈਂਸ ਰੋਡ ਵਿਖੇ ਫੁੱਲਾਂ ਦੀਆਂ ਟੋਕਰੀਆਂ ਲਗਾਉਣ ਦੀ ਸ਼ੁਰੂਆਤ ਕੀਤੀ ਗਈ। ਇਥੇ ਗੱਲਬਾਤ ਕਰਦਿਆਂ ਉਨਾਂ ਦੱਸਿਆ ਕਿ ਇਹ ਕੋਸ਼ਿਸ਼ ਹੈ ਕਿ ਅੰਮ੍ਰਿਤਸਰ ਨੂੰ ਵਿਦੇਸ਼ੀ ਸ਼ਹਿਰਾਂ …

Read More »

ਯੂਥ ਆਗੂ ਦਰਸ਼ਨ ਢਿੱਲੋਂ ਤੇ ਇੰਸਪੈਕਟਰ ਨਿਸ਼ਾਨ ਸਿੰਘ ਨੂੰ ਸਦਮਾ, ਸਾਲੇ ਦਾ ਦਿਹਾਂਤ

ਅੰਮ੍ਰਿਤਸਰ, 12 ਨਵੰਬਰ (ਜਗਦੀਪ ਸਿੰਘ) – ਯੂਥ ਆਗੂ ਦਰਸ਼ਨ ਸਿੰਘ ਢਿੱਲੋਂ ਤੇ ਇੰਸਪੈਕਟਰ ਨਿਸ਼ਾਨ ਸਿੰਘ ਨੂੰ ਉਸ ਵਕਤ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਨਜ਼ਦੀਕੀ ਰਿਸ਼ਤੇਦਾਰ (ਸਾਲਾ) ਸੁਖਦੀਪ ਸਿੰਘ ਛੀਨਾ ਪਿੰਡ ਝੰਜੋਟੀ ਜਿਲ੍ਹਾ ਅੰਮ੍ਰਿਤਸਰ ਦੀ ਬੀਤੇ ਦਿਨ ਵਿਦੇਸ਼ ਵਿੱਚ ਸੜਕ ਹਾਦਸੇ ‘ਚ ਮੌਤ ਹੋ ਗਈ।ਮ੍ਰਿਤਕ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਝੰਜੋਟੀ ਵਿਖੇ ਕਰ ਦਿੱਤਾ ਗਿਆ।ਸੁਖਦੀਪ ਸਿੰਘ ਛੀਨਾ ਆਪਣੇ …

Read More »

ਅਕੇਡੀਆ ਵਰਲਡ ਸਕੂਲ ‘ਚ ਕਰਵਾਇਆ ਬੈਸਟ ਆਊਟ ਆਫ ਵੇਸਟ ਕਰਾਫਟ ਮੁਕਾਬਲਾ

ਸੰਗਰੂਰ, 12 ਨਵੰਬਰ (ਜਗਸੀਰ ਲੌਂਗੋਵਾਲ) – ਸਥਾਨਕ ਸਕੂਲ ਅਕੇਡੀਆ ਵਰਲਡ ਸਕੂਲ ਵਿਖੇ ਤੀਜੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦਾ ਬੈਸਟ ਆਊਟ ਆਫ ਵੇਸਟ ਕਰਾਫਟ ਮੁਕਾਬਲਾ ਕਰਵਾਇਆ ਗਿਆ।                 ਇਸ ਪ੍ਰਤੀਯੋਗਤਾ ਦਾ ਮੁੱਖ ਉਦੇਸ਼ ਬੱਚਿਆਂ ਵਿੱਚ ਇਹ ਹੁਨਰ ਪੈਦਾ ਕਰਨਾ ਸੀ ਕਿ ਕੁੱਝ ਵੀ ਵਿਅਰਥ ਨਹੀਂ ਹੁੰਦਾ।ਹਰ ਵਿਅਰਥ ਚੀਜ਼ ਨੂੰ ਵਰਤੋਂ ਵਿੱਚ ਲਿਆਂਦਾ ਜਾ …

Read More »

ਉਦਯੋਗ ਵਾਂਗ ਸਿੱਖਿਆ ਸੰਸਥਾਵਾਂ ਲਈ ਵੀ ਹੋਵੇ ਆਰਥਿਕ ਪੈਕਜ਼ – ਜੈਕ

ਅੰਮ੍ਰਿਤਸਰ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ 1650 ਕਾਲਜਾਂ ਅਤੇ ਯੂਨੀਵਰਸਿਟੀਆਂ ਦੀ ਨੁਮਾਇੰਦਗੀ ਕਰਦੇ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ ਪੰਜਾਬ ਦੇ ਸੱਦੇ ‘ਤੇ ਜੁਆਇੰਟ ਐਸੋਸੀਏਸ਼ਨਜ਼ ਆਫ ਕਾਲੇਜ਼ਿਜ਼ (ਜੈਕ) ਵਲੋਂ ਸਿੱਖਿਆ ਬਚਾਓ, ਪੰਜਾਬ ਬਚਾਓ ਦੀ ਮੁਹਿੰਮ ਨੂੰ ਸਮਰਥਨ ਦਿੱਤਾ ਗਿਆ ਹੈ।ਜੈਕ ਦੇ ਚੀਫ ਪੈਟਰਨ ਸਤਨਾਮ ਸਿੰਘ ਸੰਧੂ ਦਾ ਕਹਿਣਾ ਹੈ ਕਿ ਪ੍ਰਾਈਵੇਟ ਸੰਸਥਾਵਾਂ ਵਿੱਚ ਲਗਭਗ ਪੰਜਾਬ ਦੇ …

Read More »

ਖ਼ਾਲਸਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਮੁੱਕੇਬਾਜ਼ੀ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 12 ਨਵੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ਼ ਪਬਲਿਕ ਸਕੂਲ ਜੀ.ਟੀ ਦੇ ਵਿਦਿਆਰਥੀਆਂ ਨੇ ਮੁੱਕੇਬਾਜ਼ੀ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਸਕੂਲ ਦੇ ਵਿਦਿਆਰਥੀਆਂ ਨੇ ਬਾਕਸਿੰਗ ਚੈਂਪੀਅਨਸ਼ਿਪ ’ਚ ਚਾਂਦੀ ਦੇ ਤਗਮੇ ਜਿੱਤੇ।               ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਬਾਕਸਿੰਗ …

Read More »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਕਰਵਾਇਆ ਗਿਆ ਧਾਰਮਿਕ ਸਮਾਗਮ

ਅੰਮ੍ਰਿਤਸਰ, 12 ਨਵੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਸਾਹਿਬ ਬੰਦੀ ਛੋੜ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਨਾਨਕ ਸਿੰਘ ਦੀ ਸਹਿਯੋਗ ਨਾਲ ਕਰਵਾਏ ਗਏ ਧਾਰਮਿਕ ਸਮਾਗਮ ’ਚ ਕਾਲਜ ਸਟਾਫ਼ ਦੁਆਰਾ ਸ੍ਰੀ ਜਪੁ ਸਾਹਿਬ ਜੀ ਦਾ ਪਾਠ ਕੀਤਾ ਗਿਆ।                     …

Read More »

ਵਧੀਕ ਡਿਪਟੀ ਕਮਿਸ਼ਨਰ ਵਲੋਂ ਸੁਲਤਾਨਪੁਰ ਲੋਧੀ ਵਿਖੇ ਗੁਰਪੁਰਬ ਸਬੰਧੀ ਤਿਆਰੀਆਂ ਦਾ ਜਾਇਜ਼ਾ

ਮੁੱਖ ਮੰਤਰੀ 18 ਨੂੰ ਪਹੁੰਚਣਗੇ ਸੁਲਤਾਨਪੁਰ ਲੋਧੀ ਕਪੂਰਥਲਾ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਦੀਆਂ ਤਿਆਰੀਆਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐਸ.ਪੀ ਆਂਗਰਾ ਵਲੋਂ ਜਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 18 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਪੁੱਜਣਗੇ।         …

Read More »