ਸੰਗਰੂਰ, 9 ਨਵੰਬਰ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਨੋਜਵਾਨ ਯੂਥ ਆਗੂ ਅਮਨਬੀਰ ਸਿੰਘ ਚੈਰੀ ਨੇ ਸਥਾਨਕ ਸਹਿਰ ਦੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਹੈ ਕਿ ਉਨਾਂ ਦੀ ਪਾਰਟੀ ਅਕਾਲੀ ਦਲ ਬਾਦਲ, ਕਾਂਗਰਸ ਤੇ ਭਾਜਪਾ ਨੂੰ ਛੱਡ ਕੇ ਪੰਜਾਬ ਹਿਤੈਸ਼ੀ ਪਾਰਟੀਆਂ ਨਾਲ ਫਰੰਟ ਬਣਾ ਕੇ ਵਿਧਾਨ ਸਭਾ ਦੀਆਂ ਚੋਣਾਂ ਲੜੇਗੀ।ਹਲਕਾ ਸੁਨਾਮ ਤੋਂ ਪਾਰਟੀ ਦੇ ਉਮੀਦਵਾਰ ਬਾਰੇ ਪੁੱਛੇ …
Read More »Monthly Archives: November 2021
ਪਰਾਲੀ ਦੀ ਖੇਤ ਵਿੱਚ ਸੰਭਾਲ ਲਈ ਸੁਪਰ ਸੀਡਰ ਚਲਾ ਕੇ ਕਣਕ ਦੀ ਬਿਜ਼ਾਈ ਕੀਤੀ ਪ੍ਰਦਰਸ਼ਿਤ
ਪਠਾਨਕੋਟ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਸੈਣੀ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਚਲਾਈ ਜਾ ਰਹੀ ਹਾੜੀ ਮੁਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਬਲਾਕ ਪਠਾਨਕੋਟ ਦੇ ਭੋਆ ਵਿਖੇ ਸੁਪਰ ਸੀਡਰ ਨੂੰ ਚਲਾ ਕੇ ਕਣਕ ਬਿਜ਼ਾਈ ਪ੍ਰਦਰਸ਼ਿਤ ਕੀਤੂ ਗਈ।ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ …
Read More »ਮਿਰਜ਼ਾਪੁਰ ਬਲਾਕ ਧਾਰ-2 ਦੇ ਤਿੰਨ ਵਿਦਿਆਰਥੀਆਂ ਨੇ ਪਾਸ ਕੀਤੀ ਨਵੋਦਿਆ ਵਿਦਿਆਲਿਆ ਦੀ ਪ੍ਰਵੇਸ਼ ਪ੍ਰੀਖਿਆ
ਪਠਾਨਕੋਟ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਨਵੋਦਿਆ ਵਿਦਿਆਲਾ ਲਈ ਪਿਛਲੇ ਦਿਨੀਂ ਹੋਈ ਪ੍ਰਵੇਸ਼ ਪ੍ਰੀਖਿਆ ਵਿੱਚ ਇਸ ਵਾਰ ਸਰਕਾਰੀ ਪ੍ਰ੍ਰਾਇਮਰੀ ਸਕੂਲ ਮਿਰਜਾਪੁਰ ਬਲਾਕ ਧਾਰ-2 ਦੇ 3 ਵਿਦਿਆਰਥੀਆਂ ਨੇ ਸਫਲਤਾ ਹਾਸਲ ਕੀਤੀ ਹੈ। ਇਸ ਸੰਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਸਕੂਲ ਹੈਡ ਟੀਚਰ ਰੋਸਨ ਪਠਾਨੀਆ, ਜਮਾਤ ਇੰਚਾਰਜ਼ ਰਾਜੇਸ ਕੁਮਾਰ ਅਤੇ ਮਮਤਾ ਨੇ ਦੱਸਿਆ ਕਿ …
Read More »ਜਿਲ੍ਹੇ ਦੇ ਸੇਵਾ ਕੇਂਦਰਾਂ ਤੋਂ ਹੁਣ ਮਿਲਣਗੀਆਂ ਤਕਨੀਕੀ ਸਿੱਖਿਆ ਨਾਲ ਸਬੰਧਿਤ 20 ਨਵੀਆਂ ਸੇਵਾਵਾਂ- ਡੀ.ਸੀ
ਪਠਾਨਕੋਟ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ’ਚ ਤਕਨੀਕੀ ਸਿੱਖਿਆ ਨਾਲ ਸਬੰਧਤ 20 ਨਵੀਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ।ਇਨ੍ਹਾਂ ਸੇਵਾਵਾਂ ਦਾ ਲਾਭ ਲੈਣ ਲਈ ਨਿਰਧਾਰਿਤ ਸੇਵਾ ਫ਼ੀਸ ਦੇਣੀ ਹੋਵੇਗੀ।ਆਮ ਜਨਤਾ ਨੂੰ 01 ਨਵੰਬਰ 2021 ਤੋਂ ਇਨ੍ਹਾਂ ਸੇਵਾਵਾਂ ਦਾ ਲਾਭ ਮਿਲਣਾ ਸੁਰੂ ਹੋ ਗਿਆ ਹੈ।ਇਹ ਪ੍ਰਗਟਾਵਾ ਸੰਯਮ ਅਗਰਵਾਲ ਡਿਪਟੀ ਕਮਿਸਨਰ ਪਠਾਨਕੋਟ ਵਲੋਂ ਕੀਤਾ ਗਿਆ। …
Read More »ਜ਼ਿਲ੍ਹਾ ਪੱਧਰੀ ਮੁਫ਼ਤ ਕਾਨੂੰਨੀ ਸੇਵਾਵਾਂ ਕੈਂਪ ਦਾ ਵੱਡੀ ਗਿਣਤੀ ਵਿਚ ਲੋਕਾਂ ਨੇ ਲਿਆ ਲਾਹਾ
ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਭਲਾਈ ਸਕੀਮਾਂ ਬਾਰੇ ਲਗਾਏ ਗਏ 20 ਸਟਾਲ ਨਵਾਂਸ਼ਹਿਰ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਦੀਆਂ ਹਦਾਇਤਾਂ ’ਤੇ ਕਾਨੂੰਨੀ ਸੇਵਾਵਾਂ ਦਿਵਸ ਮੌਕੇ ਪੈਨ ਇੰਡੀਆ ਜਾਗਰੂਕਤਾ ਮੁਹਿੰਮ …
Read More »ਸਿਹਤ ਵਿਭਾਗ ਲੋਕਾਂ ਨੂੰ ਬਿਹਤਰ ਜੱਚਾ-ਬੱਚਾ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ – ਡਾ. ਗੀਤਾਂਜਲੀ ਸਿੰਘ
ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀ ਔਰਤਾਂ ਦੀ ਕੀਤੀ ਮੁਫਤ ਏ.ਐਨ.ਸੀ ਜਾਂਚ ਨਵਾਂਸ਼ਹਿਰ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਇੰਦਰਮੋਹਨ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਢਲਾ ਸਿਹਤ ਕੇਂਦਰ ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜ਼ਲੀ ਸਿੰਘ ਦੀ ਯੋਗ ਅਗਵਾਈ ਹੇਠ ਕਮਿਊਨਿਟੀ ਹੈਲਥ ਸੈਂਟਰ ਰਾਹੋਂ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ (ਪੀ.ਐਮ.ਐਸ.ਐਮ.ਏ) ਤਹਿਤ …
Read More »ਜ਼ਿਲ੍ਹੇ ‘ਚ ਜਿਮੀਂਦਾਰਾਂ ਨੂੰ ਦਿੱਤੀਆਂ ਜਾਣਗੀਆਂ ਖੁੰਬਾਂ ਦੇ ਬੀਜ਼ ਦੀਆਂ 2 ਹਜ਼ਾਰ ਬੋਤਲਾਂ – ਡੀ.ਸੀ
ਨਵਾਂਸ਼ਹਿਰ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਚ ਖੁੰਬਾਂ (ਢੀਂਗਰੀ) ਦੀ ਕਾਸ਼ਤ ਦੀ ਬੇਹੱਦ ਸੰਭਾਵਨਾ ਅਤੇ ਮਹੱਤਵ ਹੋਣ ਕਾਰਨ ਇਸ ਧੰਦੇ ਤੋਂ ਚੰਗੀ ਕਮਾਈ ਕੀਤੀ ਜਾ ਸਕਦੀ ਹੈ, ਕਿਉਂਕਿ ਖੁੰਬਾਂ ਵਿਚ ਬਹੁਤ ਸਾਰੇ ਖ਼ੁਰਾਕੀ ਤੱਤ ਮੌਜ਼ੂਦ ਹੁੰਦੇ ਹਨ। ਖੁੰਬਾਂ ਬਲੱਡ ਪ੍ਰੈਸ਼ਰ ਨੂੰ ਸਥਿਰ ਰੱਖਦੀਆਂ ਹਨ ਅਤੇ ਇਨ੍ਹਾਂ ਵਿਚ ਪਾਈ ਜਾਣ ਵਾਲੀ ਪ੍ਰੋਟੀਨ ਸੌਖੀ ਅਤੇ ਪੂਰੀ ਹਜ਼ਮ ਹੋ ਜਾਂਦੀ ਹੈ।ਡਿਪਟੀ …
Read More »ਮਟਰਾਂ ਦੀ ਨੋਡਲ ਟੀਮ ਵੱਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡਾਂ ਦਾ ਦੌਰਾ
ਨਵਾਂਸ਼ਹਿਰ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਚ ਅਗੇਤੇ ਮਟਰਾਂ ਦੀ ਕਾਸ਼ਤ ਲਾਹੇਵੰਦ ਸਾਬਤ ਹੋ ਰਹੀ ਹੈ।ਅਗੇਤੇ ਮਟਰਾਂ ਦੀ ਕਾਸ਼ਤ ਮੁੱਖ ਤੌਰ ’ਤੇ ਜ਼ਿਲ੍ਹਾ ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ ਅਤੇ ਅੰਮ੍ਰਿਤਸਰ ਵਿੱਚ ਤਕਰੀਬਨ 21000 ਹੈਕਟੇਅਰ ਵਿਚ ਕੀਤੀ ਜਾਂਦੀ ਹੈ।ਅੱਜ ਮਟਰਾਂ ਦੀ ਨੋਡਲ ਟੀਮ ਵੱਲੋਂ ਸ਼ਹੀਦ ਭਗਤ ਸਿੰਘ ਨਗਰ ਦੇ ਅਗੇਤੀ ਮਟਰਾਂ ਦੀ ਕਾਸ਼ਤ ਵਾਲੇ ਪਿੰਡਾਂ ਮੀਰਪੁਰ ਜੱਟਾਂ, ਅਟਾਲਾ, ਜਾਡਲਾ, …
Read More »ਸਵੀਪ ਗਤੀਵਿਧੀਆਂ ਤਹਿਤ ਭੱਠੇ ਦੇ ਮਜ਼ਦੂਰਾਂ ਨੂੰ ਵੋਟ ਦੇ ਅਧਿਕਾਰ ਬਾਰੇ ਕੀਤਾ ਜਾਗਰੂਕ
ਨਵਾਂਸ਼ਹਿਰ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ 047-ਨਵਾਂਸ਼ਹਿਰ ਬਲਜਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਕਰਵਾਈਆਂ ਜਾ ਰਹੀਆਂ ਸਵੀਪ ਗਤੀਵਿਧੀਆਂ ਦੀ ਲੜੀ ਤਹਿਤ ਵਿਖੇ ਵਿਸ਼ੇਸ਼ ਵੋਟਰ ਜਾਗਰੂਕਤਾ ਸਮਾਗਮ ਕਰਵਾਇਆ ਗਿਆ।047-ਨਵਾਂਸ਼ਹਿਰ ਦੇ ਸਵੀਪ ਨੋਡਲ ਅਫ਼ਸਰ ਸੁਰਜੀਤ ਸਿੰਘ ਮਝੂਰ ਨੇ ਸੈਂਟਰ ਦੇ ਵਿਦਿਆਰਥੀ ਨੂੰ ਆਨਲਾਈਨ ਵਿਧੀ ਰਾਹੀਂ ਖੁਦ ਵੋਟ ਬਣਾਉਣ, ਵੋਟ …
Read More »ਗੁਰਦੁਆਰਾ ਸਾਹਿਬ ਘੁਡਾਣੀ ਕਲਾਂ ਬਾਰੇ ਰਾਜਨੀਤੀ ਕਰ ਰਹੇ ਲੋਕਾਂ ਤੋਂ ਸੁਚੇਤ ਰਹੇ ਸੰਗਤ-ਬੀਬੀ ਜਗੀਰ ਕੌਰ
ਛੇਵੇਂ ਪਾਤਸ਼ਾਹ ਦੇ ਚੋਲ੍ਹਾ ਸਾਹਿਬ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤਾ ਸਪੱਸ਼ਟ ਅੰਮ੍ਰਿਤਸਰ, 9 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰਦੁਆਰਾ ਨਿੰਮਸਰ ਚੋਲ੍ਹਾ ਸਾਹਿਬ ਘੁਡਾਣੀ ਕਲਾਂ ਵਿਖੇ ਸੁਸ਼ੋਭਿਤ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚੋਲ੍ਹੇ ਸਬੰਧੀ ਕੁਝ ਲੋਕਾਂ ਵੱਲੋਂ ਕੀਤੀ ਜਾ ਰਹੀ ਰਾਜਨੀਤੀ ਅਤੇ ਪਾਏ ਜਾ ਰਹੇ ਭਰਮ-ਭੁਲੇਖਿਆਂ ਦੀ ਸਖ਼ਤ …
Read More »
Punjab Post Daily Online Newspaper & Print Media