Tuesday, November 24, 2026

Monthly Archives: November 2021

ਪੰਜਾਬ ਦੀ ਸ਼ਾਂਤੀ ਅਤੇ ਤਰੱਕੀ ਲਈ ਰਾਘਵ ਚੱਢਾ ਨੇ ਸ੍ਰੀ ਰਾਮ ਤੀਰਥ ਵਿਖੇ ਕੀਤੀ ਪੂਜਾ

ਕਿਹਾ, ਉਪ ਮੁੱਖ ਮੰਤਰੀ ਦੇ ਜਵਾਈ ਨੂੰ ਏ.ਜੀ ਬਣਾਉਣਾ ਪੰਜਾਬ ਨਾਲ ਵਿਸ਼ਵਾਸ਼ਘਾਤ ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕੌਮੀ ਬੁਲਾਰੇ, ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ਼ ਅਤੇ ਦਿੱਲੀ ਦੇ ਵਿਧਾਇਕ ਰਾਘਵ ਚੱਢਾ ਨੇ ਪਵਿੱਤਰ ਰਮਾਇਣ ਦੇ ਰਚੇਤਾ ਭਗਵਾਨ ਬਾਲਮੀਕਿ ਦੇ ਪਵਿੱਤਰ ਮੰਦਰ ਸ੍ਰੀ ਰਾਮ ਤੀਰਥ ਧਾਮ ਵਿੱਚ ਮੱਥਾ ਟੇਕ ਕੇ ਅਸ਼ਰੀਵਾਦ ਲਿਆ ਅਤੇ ਉਨ੍ਹਾਂ ਪੰਜਾਬ …

Read More »

ਪੰਜਾਬੀ ਸਪਤਾਹ ਤਹਿਤ ਪੁਸਤਕਾਂ ਸੰਗ ਸੰਵਾਦ

ਅੰਮ੍ਰਿਤਸਰ 8 ਅਕਤੂਬਰ:- ਪੰਜਾਬੀ ਸਾਹਿਤ ਸੰਗਮ ਵਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਅਜ ਏਥੇ ਜਿਲਾ ਕਚਹਿਰੀਆਂ ਵਿਖੇ ਪੁਰਾਣੇ ਡੀ ਸੀ ਦਫਤਰ ਵਿੱਚ ਸਥਾਪਤ ਕੀਤੀ ਕਾਮਰੇਡ ਸੋਹਣ ਸਿੰਘ ਜੋਸ਼ ਜਿਲਾ ਲਾਇਬ੍ਰੇਰੀ ਵਿਚ ਪੰਜਾਬੀ ਸਪਤਾਹ ਦੇ ਅੰਤਰਗਤ ਸਾਹਿਤਕ ਸਮਾਗਮ ਰਚਾਇਆ ਗਿਆ। ਲਾਇਬ੍ਰੇਰੀਅਨ ਡਾ ਪ੍ਰਭਜੋਤ ਕੌਰ ਸੰਧੂ ਨੇ ਆਏ ਸਾਹਿਤਕਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਅੰਗਰੇਜ਼ ਸਰਕਾਰ ਵੇਲੇ ਦੀ ਇਸ ਵਿਰਾਸਤੀ …

Read More »

10 ਤੋਂ 13 ਨਵੰਬਰ ਤੱਕ ਬੀ.ਐਲ.ਓ ਘਰ ਘਰ ਜਾ ਕੇ ਵੋਟਰਾਂ ਦੀ ਕਰਨਗੇ ਪੜਤਾਲ- ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ) – ਜਿਲ੍ਹਾ ਪ੍ਰਸਾਸ਼ਨ ਵੱਲੋਂ 6 ਤੇ 7 ਨਵੰਬਰ 2021 ਨੂੰ ਸਪੈਸ਼ਨ ਮੁਹਿੰਮ ਚਲਾ ਕੇ ਬੀ.ਐਲ.ਓ ਵਲੋਂ ਪੋਲਿੰਗ ਸਟੇਸ਼ਨਾਂ ਤੇ ਬੈਠ ਕੇ ਦਾਅਵੇ ਤੇ ਇਤਰਾਜ਼ ਪ੍ਰਾਪਤ ਕੀਤੇ ਗਏ ਸਨ ਅਤੇ ਜਿਲ੍ਹਾ ਪ੍ਰਸਾਸ਼ਨ ਵੱਲੋਂ ਘੱਟੋ ਘੱਟ 60 ਹਜ਼ਾਰ ਨੌਜਵਾਨ ਵਰਗ ਦੀ ਰਜਿਸਟ੍ਰੇਸ਼ਨ ਦਾ ਨਿਸ਼ਾਨਾ ਮਿਥਿਆ ਗਿਆ ਹੈ।                ਜਿਲ੍ਹਾ ਚੋਣ ਅਫਸਰ-ਕਮ-ਡਿਪਟੀ …

Read More »

ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ 11 ਨਵੰਬਰ 2021 ਨੂੰ

ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਜਤਿੰਦਰ ਸਿੰਘ ਗਿੱਲ ਨੇ ਦੱਸਿਆ ਹੈ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜਿਲ੍ਹਾ ਅੰਮ੍ਰਿਤਸਰ ਵਲੋਂ 11 ਨਵੰਬਰ ਨੂੰ ਸ਼ਹੀਦ ਮੇਵਾ ਸਿੰਘ ਸਟੇਡੀਅਮ ਲੋਪੋਕੇ ਬਲਾਕ ਚੌਗਾਵਾਂ ਜਿਲ੍ਹਾ ਅੰਮ੍ਰਿਤਸਰ ਵਿਖੇ ਹਾੜ੍ਹੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ ਲਗਾਈ ਜਾ ਰਹੀ …

Read More »

ਸਿਟੀ ਕਾਂਗਰਸ ਪ੍ਰਧਾਨ ਵਿਜੈ ਗੋਇਲ ਵਲੋਂ ਹਰਬੰਸ ਮਾਰਗ ਸੜਕ ਦੀ ਸ਼ੁਰੂਆਤ

ਸੰਗਰੂਰ, 9 ਨਵੰਬਰ (ਜਗਸੀਰ ਲੌਂਗੋਵਾਲ) – ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਮੈਡਮ ਰੀਤੂ ਰਾਣੀ ਦੇ ਪਤੀ ਅਤੇ ਸਿਟੀ ਕਾਂਗਰਸ ਪ੍ਰਧਾਨ ਵਿਜੈ ਕੁਮਾਰ ਗੋਇਲ ਨੇ ਸਥਾਨਕ ਹਰਬੰਸ ਮਾਰਗ ਵਾਲੀ ਸੜਕ ਬਣਾਉਣ ਦੀ ਸ਼ੁਰੂਆਤ ਕਰਵਾਈ।ਵਿਜੈ ਗੋਇਲ ਨੇ ਇਸ ਸਮੇਂ ਦੱਸਿਆ ਕਿ ਕਾਂਗਰਸ ਹਲਕਾ ਇੰਚਾਰਜ਼ ਮੈਡਮ ਦਾਮਨ ਥਿੰਦ ਬਾਜਵਾ ਦੀ ਅਗਵਾਈ ਹੇਠ ਲੌਂਗੋਵਾਲ ਦੀਆਂ ਸਮੁੱਚੀਆਂ ਸੜਕਾਂ ਦੁਬਾਰਾ ਬਣਾ ਦਿੱਤੀਆਂ ਗਈਆਂ ਹਨ।ਜਿਨ੍ਹਾਂ ਵਿੱਚ ਪੀਰਖਾਨਾ …

Read More »

ਵਿੱਤ ਅਤੇ ਠੇਕਾ ਕਮੇਟੀ ਵਲੋਂ ਕਰੋੜਾਂ ਰਪਿਆਂ ਦੇ ਵਿਕਾਸ ਕਾਰਜ਼ ਪ੍ਰਵਾਨ

ਅੰਮ੍ਰਿਤਸਰ, 9 ਨਵੰਬਰ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਦੀ ਪ੍ਰਧਾਨਗੀ ਹੇਠ ਹੋਈ ਨਗਰ ਨਿਗਮ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਵਿੱਚ ਕਮਿਸ਼ਨਰ ਮਾਲਵਿੰਦਰ ਸਿੰਘ ਜੱਗੀ, ਸੀਨੀਅਰ ਡਿਪਟੀ ਮੇਅਰ ਰਮਨ ਬਖ਼ਸ਼ੀ, ਕੌਂਸਲਰ ਗੁਰਜੀਤ ਕੌਰ ਅਤੇ ਨਗਰ ਨਿਗਮ ਦੇ ਅਧਿਕਾਰੀ ਸ਼ਾਮਲ ਹੋਏ। ਵਿਚਾਰ ਹਿੱਤ ਪੇਸ਼ ਕੀਤੇ ਗਏ ਤਕਰੀਬਨ 35 ਕਰੋੜ ਰੁਪਏ ਦੀ ਲਾਗਤ ਦੇ ਵਿਕਾਸ ਕਾਰਜ਼ ਨੂੰ ਇਸ ਸਮੇਂ ਸਰਵਸੰਮਤੀ …

Read More »

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਿਖੇ ਤਿੰਨ ਪੁਲੀਸ ਅਧਿਕਾਰੀਆਂ ਨੇ ਸੰਭਾਲੇ ਅਹੁੱਦੇ

ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਿਖੇ ਹੇਠ ਤਿੰਨ ਪੁਲੀਸ ਅਧਿਕਾਰੀਆਂ ਨੇ ਆਪਣੇ ਅਹੁੱਦਿਆਂ ਦਾ ਚਾਰਜ਼ ਸੰਭਾਲਿਆ  ਹੈ।ਪੁਲੀਸ ਵਿਭਾਗ ਵਲੋਂ ਜਾਰੀ ਬਿਆਨ ਅਨੁਸਾਰ ਗੋਰਵ ਤੂਰਾ ਆਈ.ਪੀ.ਐਸ ਨੇ ਜੁਆਇੰਟ ਕਮਿਸ਼ਨਰ ਪੁਲਿਸ ਸਥਾਨਕ (ਹੈਡਕੁਆਟਰ) ਅੰਮ੍ਰਿਤਸਰ ਦਾ ਚਾਰਜ਼ ਸੰਭਾਲ ਲਿਆ ਹੈ।ਉਹ ਇਸ ਤੋਂ ਪਹਿਲਾਂ ਐਸ.ਪੀ.(ਡੀ) ਅੰਮ੍ਰਿਤਸਰ ਦਿਹਾਤੀ ਤੋਂ ਇਲਾਵਾ ਕਈ ਅਹਿਮ ਅਹੁੱਦਿਆਂ ‘ਤੇ ਸੇਵਾ ਨਿਭਾਅ ਚੁੱਕੇ ਹਨ।       …

Read More »

ਦਿੱਲੀ ਮੋਰਚੇ `ਚ ਸ਼ਹੀਦ ਹੋਈਆਂ ਬੀਬੀਆਂ ਨੂੰ ਦਿੱਤੀ ਸ਼ਰਧਾਂਜਲੀ

ਸੰਗਰੂਰ, 8 ਨਵੰਬਰ (ਜਗਸੀਰ ਲੌਂਗੋਵਾਲ ) – ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਸੁਨਾਮ ਵਲੋਂ 13 ਮਹੀਨੇ 7 ਦਿਨਾਂ ਤੋਂ ਚੱਲ ਰਹੇ ਪੱਕੇ ਮੋਰਚੇ ਰਿੰਲਾਇਸ ਟ੍ਰੇਡਸ ਮਾਲ ਦੀ ਅੱਜ ਦੀ ਸਟੇਜ ਦਿੱਲੀ ਮੋਰਚੇ `ਚ ਸ਼ਹੀਦ ਹੋਈਆਂ ਕਿਸਾਨ ਬੀਬੀਆਂ ਨੂੰ ਸਮਰਪਿਤ ਕੀਤੀ ਗਈ।ਸ਼ਹੀਦ ਗੁਰਮੇਲ ਕੌਰ ਸ਼ਹੀਦ ਅਮਰਜੀਤ ਕੌਰ ਅਤੇ ਸ਼ਹੀਦ ਸੁਖਵਿੰਦਰ ਕੌਰ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ।ਇਸ ਸਮੇਂ ਆਗੂਆਂ ਨੇ ਕਿਹਾ …

Read More »

ਛੀਨਾ ਨੇ ‘ਕੋਰੋਨਾਵਾਇਰਸ ਐਂਡ ਐਜ਼ੂਕੇਸ਼ਨ’ ਪੁਸਤਕ ਕੀਤੀ ਰਲੀਜ਼

ਕੋਵਿਡ ਦੌਰਾਨ ਕੰਮ, ਸਿੱਖਿਆ ਲਈ ਚੁਣੌਤੀਆਂ ਨੂੰ ਉਜਾਗਰ ਕਰਦਾ ਹੈ- ਪ੍ਰਿੰ: (ਡਾ.) ਹਰਪ੍ਰੀਤ ਕੌਰ ਅੰਮ੍ਰਿਤਸਰ, 8 ਨਵੰਬਰ (ਖੁਰਮਣੀਆਂ) – ਕੋਵਿਡ-19 ਮਹਾਂਮਾਰੀ ਦੌਰਾਨ ਵਿੱਦਿਅਕ ਮੁੱਦਿਆਂ ਦੀ ਪੜਚੋਲ ਕਰਦਿਆਂ ਅੱਜ ਇਥੇ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ. ਟੀ. ਰੋਡ ਦੇ ਸਟਾਫ਼ ਦੁਆਰਾ ਲਿਖ਼ਤ ‘ਕੋਰੋਨਾਵਾਇਰਸ ਐਂਡ ਐਜ਼ੂਕੇਸ਼ਨ’ ਸਬੰਧੀ ਨਵੀਂ ਪੁਸਤਕ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵਲੋਂ ਰਲੀਜ਼ ਕੀਤੀ …

Read More »

Book on `Coronavirus and Education’ Released at Khalsa College of Education

Work Highlights Challenges to Education during Covid Amritsar, November 8 (Punjab Post Bureau) – Exploring the educational issues during Covid-19 epidemic, the new book on `Corona virus and Education’ was today released at Khalsa College of Education (KCE) here. The work highlights the opportunities and challenges faced by the teachers and students during the outbreak and how education milieu changed …

Read More »