Tuesday, November 24, 2026

Monthly Archives: November 2021

Charge sheet recomended against 12 BLO for negligence in election duty

ERO writes to parent department – to mark entries in ACRs also Kapurthala, November 8 (Punjab Post Bureau) – Strict action has been taken against 12 BLOs who were found absent from special camps organized on November 6 and 7 in kapurthala assembly constituency to facilitate the people at all booths for registration as voters and other election related services. …

Read More »

ਚੋਣ ਕਮਿਸ਼ਨ ਵਲੋਂ ਲਾਏ ਵਿਸ਼ੇਸ਼ ਕੈਂਪਾਂ ਵਿਚੋਂ ਗੈਰਹਾਜਰ ਰਹਿਣ ਵਾਲੇ ਬੀ.ਐਲ.ਓ ਵਿਰੁੱਧ ਸਖਤ ਕਾਰਵਾਈ

ਚੋਣਕਾਰ ਰਜਿਸਟ੍ਰੇਸ਼ਨ ਅਫਸਰ ਵਲੋਂ ਕਰਮਚਾਰੀਆਂ ਨੂੰ ਚਾਰਜਸ਼ੀਟ ਕਰਨ ਲਈ ਪਿਤਰੀ ਵਿਭਾਗ ਨੂੰ ਸਿਫਾਰਸ਼ ਕਪੂਰਥਲਾ, 8 ਨਵੰਬਰ (ਪੰਜਾਬ ਪੋਸਟ ਬਿਊਰੋ) – ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ 6 ਤੇ 7 ਨਵੰਬਰ ਨੂੰ ਵੋਟਰਾਂ ਦੀ ਸਹਲੂਤ ਲਈ ਲਗਾਏ ਗਏ ਵਿਸ਼ੇਸ਼ ਕੈਂਪਾਂ ਦੌਰਾਨ ਡਿਊਟੀ ਤੋਂ ਗੈਰਹਾਜ਼ਰ ਰਹਿਣ ਵਾਲੇ 12 ਬੀ.ਐਲ.ਓ ਵਿਰੁੱਧ ਸਖਤ ਕਾਰਵਾਈ ਆਰੰਭੀ ਗਈ ਹੈ।               …

Read More »

ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਜਿਲਾ ਪ੍ਰਸਾਸ਼ਨ ਵਲੋਂ ਜਿਲ੍ਹਾ ਪੱਧਰੀ ਕੈਂਪ 9 ਨੂੰ

ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਜਿਲਾ ਪ੍ਰਸਾਸ਼ਨ ਵਲੋਂ ਜਿਲ੍ਹਾ ਪੱਧਰੀ ਕੈਂਪ 9 ਨੂੰ ਸੈਲੀ ਰੋਡ ਪਠਾਨਕੋਟ, 8 ਨਵੰਬਰ (ਪੰਜਾਬ ਪੋਸਟ ਬਿਊਰੋ) – ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾ ਅਥਾਰਟੀ ਐਸ.ਏ.ਐਸ ਨਗਰ, ਰਾਹੀਂ ਪ੍ਰਾਪਤ ਹੋਏ ਦਿਸਾ ਨਿਰਦੇਸ਼ਾ ਦੀ ਪਾਲਣਾ ਕਰਦੇ ਹੋਏ 2 ਅਕਤੂਬਰ 2021 ਤੋਂ 14 ਨਵੰਬਰ, 2021 ਤੱਕ “ਆਜ਼਼ਾਦੀ ਕਾ ਅੰਮ੍ਰਿਤ ਮਹੋਤਸਵ” ਅਤੇ 8 ਤੋਂ 14 ਨਵੰਬਰ 2021 ਤੱਕ …

Read More »

ਜ਼ਿਲੇ ਵਿਚ ਝੋਨੇ ਦੀ ਖ਼ਰੀਦ ਦਾ ਅੰਕੜਾ 3.50 ਲੱਖ ਮੀਟਿ੍ਰਕ ਟਨ ਤੋਂ ਪਾਰ

ਹੁਣ ਤੱਕ ਖ਼ਰੀਦ ਕੇਂਦਰਾਂ ਵਿਚ ਪਹੁੰਚੇ ਸਾਰੇ 351050 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਨਵਾਂਸ਼ਹਿਰ, 8 ਨਵੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਝੋਨੇ ਦੀ ਖ਼ਰੀਦ ਦਾ ਅੰਕੜਾ 3.50 ਲੱਖ ਮੀਟ੍ਰਿਕ ਟਨ ਤੋਂ ਪਾਰ ਹੋ ਗਿਆ ਹੈ ਅਤੇ ਬੀਤੀ ਸ਼ਾਮ ਤੱਕ ਵੱਖ-ਵੱਖ ਖ਼ਰੀਦ ਕੇਂਦਰਾਂ ਵਿੱਚ ਪੁੱਜੇ ਸਾਰੇ 351050 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।ਡਿਪਟੀ …

Read More »

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ‘ਆਜ਼ਾਦੀ ਕਾ ਅੰਮ੍ਰਿਤ ਮਹੋਤਸਵ’ ਤਹਿਤ ਵਿਸ਼ੇਸ਼ ਸੈਮੀਨਾਰ

ਨਵਾਂਸ਼ਹਿਰ, 8 ਨਵੰਬਰ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਵੱਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਸਬੰਧੀ ਮਨਾਏ ਜਾ ਰਹੇ ‘ਆਜ਼ਾਦੀ ਕਾ ਅੰਮਿ੍ਰਤ ਮਹੋਤਸਵ’ ਤਹਿਤ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿੳੂਰੋ ਵੱਲੋਂ ਆਈ.ਟੀ.ਆਈ (ਲੜਕੀਆਂ) ਨਵਾਂਸ਼ਹਿਰ ਵਿਖੇ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।ਇਸ ਮੌਕੇ ਭਾਰਤ ਦੇ ਸੁਤੰਤਰਤਾ ਸੰਗਰਾਮ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਨੂੰ …

Read More »

ਕੋਵਿਡ-19 ਵੈਕਸੀਨ ਦੀ ਦੂਜੀ ਡੋਜ਼ ਸਮੇਂ ਸਿਰ ਲਗਵਾਉਣ `ਤੇ ਹੀ ਬਣੇਗੀ ਇਮਿਊਨਿਟੀ – ਡਾ. ਗੁਪਤਾ 

ਲੋਕ ਦੂਜੀ ਡੋਜ ਦੀ ਅਹਿਮੀਅਤ ਨੂੰ ਸਮਝਣ – ਸਿਵਲ ਸਰਜਨ ਨਵਾਂਸ਼ਹਿਰ, 8 ਨਵੰਬਰ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਇੰਦਰਮੋਹਨ ਗੁਪਤਾ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਛੇੜੀ ਹੋਈ ਹੈ।               ਇਸੇ ਕੜੀ ਤਹਿਤ ਸਿਵਲ ਸਰਜਨ ਡਾ. …

Read More »

ਗੁਰੂ ਸਾਹਿਬਾਨ ਦੀ ਸੋਚ ’ਤੇ ਪਹਿਰਾ ਦਿੰਦਿਆਂ ਸਮਾਜਿਕ ਕੁਰੀਤੀਆਂ ਵਿਰੁੱਧ ਲਾਮਬੰਦ ਹੋਣ ਸਿੱਖ ਬੀਬੀਆਂ – ਬੀਬੀ ਜਗੀਰ ਕੌਰ

ਸ਼੍ਰੋਮਣੀ ਕਮੇਟੀ ਮੈਂਬਰ ਬੀਬੀਆਂ ਤੇ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਅਹੁੱਦੇਦਾਰਾਂ ਨਾਲ ਬੈਠਕ ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੱਜ ਇਥੇ ਭਾਈ ਗੁਰਦਾਸ ਹਾਲ ਵਿਖੇ ਸ਼੍ਰੋਮਣੀ ਕਮੇਟੀ ਦੀਆਂ ਮੈਂਬਰ ਬੀਬੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਅਹੁਦੇਦਾਰਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਿਹਤਰ ਸਮਾਜ ਦੀ ਸਿਰਜਣਾ …

Read More »

ਕੌਂਸਲਰ ਨਿਜ਼ਾਮਪੁਰ ਦੀ ਅਗਵਾਈ ਵਿਚ ਲੱਗਾ ਵੋਟਰ ਕੈਂਪ

ਅੰਮ੍ਰਿਤਸਰ, 8 ਨਵੰਬਰ (ਸੁਖਬੀਰ ਸਿੰਘ) – ਸਥਾਨਕ ਹਲਕਾ ਦੱਖਣੀ ਦੀ ਵਾਰਡ ਨੰਬਰ 36 ਦੇ ਕੌਂਸਲਰ ਜਸਬੀਰ ਸਿੰਘ ਨਿਜ਼ਾਮਪੁਰਾ ਦੀ ਅਗਵਾਈ ਵਿੱਚ ਵੋਟਰ ਕੈਂਪ ਲਗਾਇਆ ਗਿਆ।ਜਿਸ ਦਾ ਸੰਚਾਲਨ ਬੀ.ਐਲ.ਓ ਵਰਿੰਦਰ ਕੌਰ, ਬੀ.ਐਲ.ਓ ਸ਼ਰਨਜੀਤ ਕੌਰ, ਬੀ.ਐਲ.ਓ ਸਤਪਾਲ ਕੌਰ, ਬੀ.ਐਲ.ਓ ਬਚਨਪਾਲ ਸਿੰਘ, ਬੀ.ਐਲ.ਓ ਹਰਜਿੰਦਰ ਕੌਰ ਇਹ ਸਮੇਤ ਕੌਂਸਲਰ ਨਿਜ਼ਾਮਪੁਰਾ ਦੀ ਟੀਮ ਨਿਰਵੈਰ ਸਿੰਘ, ਜਸਵਿੰਦਰ ਸਿੰਘ ਸੰਧੂ, ਸਰਵਣ ਸਿੰਘ ਨਿਜ਼ਾਮਪੁਰਾ, ਲਖਬੀਰ ਸਿੰਘ ਨਿਜਾਮਪੁਰਾ, ਨਿਰਮਲ …

Read More »

ਡਿਪਟੀ ਕਮਿਸ਼ਨਰ ਵੱਲੋਂ ਬੂਥ ਪੱਧਰ ’ਤੇ ਲੱਗੇ ਵਿਸ਼ੇਸ਼ ਕੈਂਪਾਂ ਦਾ ਨਿਰੀਖਣ

ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਤਹਿਤ 30 ਨਵੰਬਰ ਤੱਕ ਭਰੇ ਜਾਣਗੇ ਫਾਰਮ- ਵਿਸ਼ੇਸ਼ ਸਾਰੰਗਲ ਨਵਾਂਸ਼ਹਿਰ, 7 ਨਵੰਬਰ (ਪੰਜਾਬ ਪੋਸਟ ਬਿਊਰੋ) – ਭਾਰਤ ਚੋਣ ਕਮਿਸ਼ਨ ਦੇ ਆਦੇਸ਼ਾਂ ਅਨੁਸਾਰ ਯੋਗਤਾ ਮਿਤੀ 1 ਜਨਵਰੀ 2022 ਦੇ ਆਧਾਰ ’ਤੇ ਤਿਆਰ ਕੀਤੀ ਜਾ ਰਹੀ ਵੋਟਰ ਸੂਚੀ ਦੀ ਸਰਸਰੀ ਸੁਧਾਈ-2022 ਲਈ ਬੀਤੇ ਕੱਲ੍ਹ ਅਤੇ ਅੱਜ ਬੂਥ ਪੱਧਰ ’ਤੇ ਲਗਾਏ ਗਏ ਵਿਸ਼ੇਸ਼ ਕੈਂਪਾਂ ਦੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ …

Read More »

ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ’ਤੇ ਵਿਸ਼ੇਸ਼ ਟੀਮਾਂ ਵੱਲੋਂ ਜ਼ਿਲ੍ਹੇ ਦੀਆਂ ਸਮੂਹ 31 ਮੰਡੀਆਂ ਦੀ ਚੈਕਿੰਗ

ਪੂਰਾ ਦਿਨ ਲਿਫਟਿੰਗ ਰੋਕ ਕੇ ਅਨਲਿਫਟਿੰਗ ਝੋਨੇ ਅਤੇ ਰਿਕਾਰਡ ਅਨੁਸਾਰ ਖ਼ਰੀਦ ਦੀ ਕੀਤੀ ਚੈਕਿੰਗ ਨਵਾਂਸ਼ਹਿਰ, 7 ਨਵੰਬਰ (ਪੰਜਾਬ ਪੋਸਟ ਬਿਊਰੋ) – ਖ਼ੁਰਾਕ ਸਿਵਲ ਸਪਲਾਈਜ਼ ਅਤੇ ਖੱਪਤਕਾਰ ਮਾਮਲੇ ਪੰਜਾਬ ਵਿਭਾਗ ਸਕੱਤਰ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੇ ਆਦੇਸ਼ਾਂ ’ਤੇ ਵੱਖ-ਵੱਖ 10 ਵਿਸ਼ੇਸ਼ ਟੀਮਾਂ ਵੱਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀਆਂ ਸਮੂਹ 31 ਮੰਡੀਆਂ ਵਿਚ ਪਏ ਅਨਲਿਫਟਿੰਗ …

Read More »