ਅੰਮ੍ਰਿਤਸਰ, 3 ਨਵੰਬਰ (ਜਗਦੀਪ ਸਿੰਘ) – ਵਿਸ਼ਵ ਪੱਧਰੀ ਸੰਸਥਾ ਵਰਲਡ ਪੀਸ ਡਿਪਲੋਮੈਸੀ ਆਰਗਨਾਈਜੇਸ਼ਨ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਮਾਨਵ ਭਲਾਈ ਲਈ ਬੇਹਤਰ ਸੇਵਾਵਾਂ ਦੇ ਬਦਲੇ ਮੈਡਲ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਸੰਸਥਾ ਦੇ ਨੁਮਾਇੰਦਿਆਂ ਨੇ ਇਹ ਸਨਮਾਨ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੁੱਜ ਕੇ ਸਿੱਖ ਸੰਸਥਾ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਦਿੱਤਾ।ਆਰਗਨਾਈਜੇਸ਼ਨ ਦੇ ਸੰਸਥਾਪਕ ਤੇ ਪ੍ਰਧਾਨ ਡਾ. ਜੀ.ਡੀ …
Read More »Monthly Archives: November 2021
ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਪਿਆਰ ਤੇ ਹੌਸਲਾ ਅਫ਼ਜ਼ਾਈ ਦੀ ਲੋੜ – ਵਿਸ਼ੇਸ਼ ਸਾਰੰਗਲ
ਡੀ.ਸੀ ਨੇ ਸਪੈਸ਼ਲ ਬੱਚਿਆਂ ਵੱਲੋਂ ਦੀਵਾਲੀ ਸਬੰਧੀ ਤਿਆਰ ਕੀਤੀਆਂ ਵਸਤਾਂ ਦੀ ਪ੍ਰਦਰਸ਼ਨੀ ਦਾ ਕੀਤਾ ਸ਼ੁੱਭ ਆਰੰਭ ਨਵਾਂਸ਼ਹਿਰ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅੱਜ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ (ਸਪੈਸ਼ਲ ਚਿਲਡਰਨ) ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਪਿਆਰ ਅਤੇ ਹੌਸਲਾ ਅਫ਼ਜ਼ਾਈ ਦੀ ਲੋੜ ਹੈ। ਆਪਣੀ ਧਰਮ ਪਤਨੀ ਡਾ. ਪ੍ਰੀਤ ਕੰਵਲ ਨਾਲ ਅੱਜ …
Read More »ਪਟਾਕੇ ਚਲਾਉਣ ਵੇਲੇ ਅੱਖਾਂ ਦੇ ਬਚਾਅ ਲਈ ਲੋੜੀਂਦੀਆਂ ਸਾਵਧਾਨੀਆਂ ਵਰਤੀਆਂ ਜਾਣ – ਸਿਵਲ ਸਰਜਨ
ਨਵਾਂਸ਼ਹਿਰ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਇੰਦਰਮੋਹਨ ਗੁਪਤਾ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਨੇ ਦੀਵਾਲੀ ਦੇ ਸ਼ੁੱਭ ਤਿਓਹਾਰ ਦੇ ਮੱਦੇਨਜ਼ਰ ਜਿਲ੍ਹਾ ਵਾਸੀਆਂ ਨੂੰ ਪਟਾਕੇ ਚਲਾਉਣ ਵੇਲੇ ਲੋੜੀਂਦੀਆਂ ਸਾਵਧਾਨੀਆਂ ਵਰਤਣ ਲਈ ਅੱਜ ਇਕ ਜਾਗਰੂਕਤਾ ਪੋਸਟਰ ਰਲੀਜ਼ ਕੀਤਾ ਹੈ। ਸਿਵਲ ਡਾ. …
Read More »ਜ਼ਿਲ੍ਹੇ ਦੀਆਂ ਬੈਂਕਾਂ ਵੱਲੋਂ ਮੈਗਾ ਕ੍ਰੈਡਿਟ ਆਊਟਰੀਚ ਪ੍ਰੋਗਰਾਮ ਦੌਰਾਨ 14 ਕਰੋੜ ਰੁਪਏ ਦੇ ਕਰਜ਼ਾ ਮਨਜ਼ੂਰ
ਕਰਜ਼ ਪ੍ਰਕਿਰਿਆ ਨੂੰ ਸੁਖ਼ਾਲਾ ਕਰਦਿਆਂ ਬੈਂਕਾਂ ਵੱਲੋਂ ਘਰ-ਘਰ ਕੀਤੀ ਜਾ ਰਹੀ ਹੈ ਪਹੁੰਚ-ਜਾਨ ਮੁਹੰਮਦ ਨਵਾਂਸ਼ਹਿਰ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ‘ਆਜ਼ਾਦੀ ਕਾ ਅੰਮ੍ਰਿਤ ਮਹੋਤਸਵ’ ਤਹਿਤ ਜ਼ਿਲ੍ਹਾ ਲੀਡ ਬੈਂਕ ਪੀ.ਐਨ.ਬੀ ਦੀ ਅਗਵਾਈ ‘ਚ ਜ਼ਿਲ੍ਹੇ ਦੀਆਂ ਸਮੂਹਬੈਂਕਾਂ ਵੱਲੋਂ ਸਥਾਨਕ ਵਿਸ਼ਵਕਰਮਾ ਮੰਦਿਰ ਵਿਖੇ ਮੈਗਾ ਕ੍ਰੈਡਿਟ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ।ਇਸ ਦੌਰਾਨ 505 ਲਾਭਪਾਤਰੀਆਂ ਦੇ ਕੁੱਲ 14 ਕਰੋੜ ਰੁਪਏ ਦੇ ਕਰਜ਼ੇ ਮਨਜ਼ੂਰ ਕੀਤੇ ਗਏ, …
Read More »ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਬਿਰਧ ਆਸ਼ਰਮ ਦੀ ਨਵੀਂ ਇਮਾਰਤ ਦਾ ਰੱਖਿਆ ਨੀਂਹ ਪੱਥਰ
ਨਵਾਂਸ਼ਹਿਰ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਨਾਭ ਕੰਵਲ ਰਾਜਾ ਸਾਹਿਬ ਫਤੋਆਣਾ ਪਿੰਡ ਭਰੋਮਜਾਰਾ ਵਿਖੇ ਬਿਰਧ ਆਸ਼ਰਮ ਦੀ ਨਵੀਂ ਬਣਨ ਜਾ ਰਹੀ ਇਮਾਰਤ ਦਾ ਨੀਂਹ ਪੱਥਰ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਵੱਲੋਂ ਰੱਖਿਆ ਗਿਆ।ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਲਡਮ ਹਰਪ੍ਰੀਤ ਕੌਰ, ਪ੍ਰਧਾਨ ਦਰਵਜੀਤ ਸਿੰਘ, ਮੁੱਖ ਸੇਵਾਦਾਰ ਬਲਵੰਤ ਸਿੰਘ, ਸਰਪੰਚ …
Read More »ਜਿਲ੍ਹਾ ਆਯੂਰਵੈਦਿਕ ਨੇ ਮਨਾਇਆ 6ਵਾਂ ਆਯੁਰਵੇਦਾ ਤੇ ਧੰਨਵੰਤਰੀ ਦਿਵਸ
ਪਠਾਨਕੋਟ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਆਯੁਸ਼ ਵਿਭਾਗ ਨਵੀਂ ਦਿੱਲੀ ਅਤੇ ਡਾ. ਪੂਨਮ ਵਸ਼ਿਸ਼ਟ ਡਾਇਰੈਕਟਰ ਆਯੁਰਵੈਦਾ ਪੰਜਾਬ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 6ਵਾਂ ਆਯੁਰਵੇਦਾ ਤੇ ਧੰਨਵੰਤਰੀ ਦਿਵਸ ਡਾ. ਨਰੇਸ਼ ਕੁਮਾਰ ਮਾਹੀ ਜਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫਸਰ ਪਠਾਨਕੋਟ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ। ਇਸ ਦੌਰਾਨ ਦਫਤਰ …
Read More »ਉਪ ਮੰਡਲ ਮੈਜਿਸਟਰੇਟ-ਕਮ-ਚੋਣਕਾਰ ਰਜਿਸਟਰੇਸ਼ਨ ਅਫ਼ਸਰ ਵਲੋਂ ਸਮੂਹ ਸੈਕਟਰ ਅਫ਼ਸਰਾਂ ਤੇ ਬੀ.ਐਲ.ੳ ਨਾਲ ਮੀਟਿੰਗ
ਪਠਾਨਕੋਟ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ-ਕਮ-ਚੋਣਕਾਰ ਰਜਿਸਟਰੇਸ਼ਨ ਅਫ਼ਸਰ 003 ਪਠਾਨਕੋਟ ਗੁਰਸਿਮਰਨ ਸਿੰਘ ਢਿੱਲੋ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹਲਕੇ ਦੇ ਸਮੂਹ ਸੈਕਟਰ ਅਫ਼ਸਰਾਂ ਤੇ ਸਮੂਹ ਬੀ.ਐਲ.ੳ ਨਾਲ ਮੀਟਿੰਗ ਕੀਤੀ। ਜਿਸ ਦੌਰਾਨ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਯੋਗਤਾ ਮਿਤੀ 01-01-2022 ਅਨੁਸਾਰ ਵੋਟਰ ਸੂਚੀਆਂ ਦੀ ਸੁਧਾਈ ਬਾਰੇ ਜਾਣਕਾਰੀ ਦਿੱਤੀ।ਗੁਰਸਿਮਰਨ ਸਿੰਘ …
Read More »ਪਿੰਗਲਵਾੜੇ ਵਿਖੇ ਲਾਇਆ ਮੰਦਬੁੱਧੀ, ਗੂੰਗੇ ਤੇ ਅਪਾਹਿਜ਼ ਬੱਚਿਆਂ ਦੀਆਂ ਹੱਥ ਕਿਰਤਾਂ ਦਾ ਸਟਾਲ
ਅੰਮ੍ਰਿਤਸਰ, 3 ਨਵੰਬਰ (ਜਗਦੀਪ ਸਿੰਘ) – ਦਿਵਾਲੀ ਦੇ ਮੌਕੇ ’ਤੇ ਪਿੰਗਲਵਾੜੇ ਦੇ ਮੰਦਬੁੱਧੀ, ਗੂੰਗੇ ਅਤੇ ਅਪਾਹਿਜ ਬੱਚਿਆਂ ਦੀਆਂ ਹੱਥ ਕਿਰਤਾਂ ਦੀ ਵਿਕਰੀ ਦਾ ਸਟਾਲ ਪਿੰਗਲਵਾੜਾ ਦੇ ਸਾਹਮਣੇ, ਸਿਟੀ ਸੈਂਟਰ ਦੇ ਬਾਹਰ ਜੀ.ਟੀ ਰੋਡ ਸੰਗਮ ਸਿਨੇਮਾ ਦੀ ਪਿੱਛਲੇ ਗੇਟ ‘ਤੇ ਲਗਾਇਆ ਗਿਆ।ਇਸ ਪ੍ਰਦਰਸ਼ਨੀ ਵਿੱਚ ਪਿੰਗਲਵਾੜਾ ਵਿਖੇ ਬੱਚਿਆਂ ਵਾਸਤੇ ਚੱਲ ਰਹੇ ਮੁੜ ਵਸੇਬਾ ਸੈਂਟਰ, ਭਗਤ ਪੂਰਨ ਸਿੰਘ ਸਪੈਸ਼ਲ ਸਕੂਲ ਅਤੇ ਭਗਤ ਪੂਰਨ …
Read More »‘ਸੰਵਾਦ-ਏ-ਪੰਜਾਬ: ਪੰਜਾਬ ਦੇ ਚੰਗੇ ਭਵਿੱਖ ਦੀ ਤਲਾਸ਼ ਕਰਦਿਆਂ’ ਵਿਸ਼ੇ ’ਤੇ ਇਕ-ਰੋਜ਼ਾ ਰਾਸ਼ਟਰੀ ਸੈਮੀਨਾਰ
ਪੰਜਾਬ ਦੀ ਵਰਤਮਾਨ ਸਥਿਤੀ ਬਦਲਣ ਲਈ ਨੌਜਵਾਨਾਂ ‘ਚ ਚੇਤਨਾ ਅਤੇ ਨੈਤਿਕਤਾ ਜਰੂਰੀ- ਗਰੇਵਾਲ ਅੰਮ੍ਰਿਤਸਰ, 3 ਨਵੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਨੇ ਵਰਤਮਾਨ ਸਮਾਜਕ ਸਥਿਤੀ ਪ੍ਰਤੀ ਚਿੰਤਤ-ਮਨਨ ਕਰਨ ਲਈ ਵਿਦਵਾਨਾਂ ਨੂੰ ਇਕ ਸਟੇਜ਼ ਪ੍ਰਦਾਨ ਕਰਦਿਆਂ ’ਸੰਵਾਦ-ਏ-ਪੰਜਾਬ :ਪੰਜਾਬ ਦੇ ਚੰਗੇ ਭਵਿੱਖ ਦੀ ਤਲਾਸ਼ ਕਰਦਿਆਂ’ ਵਿਸ਼ੇ ਅਧੀਨ ਇਕ-ਰੋਜ਼ਾ ਰਾਸ਼ਟਰੀ ਸੈਮੀਨਾਰ ਕਰਵਾਇਆ ਜਿਸ ਦੀ ਪ੍ਰਧਾਨਗੀ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਰਨੇਰੀ ਸਕੱਤਰ ਰਜਿੰਦਰ ਮੋਹਨ …
Read More »ਦਿਵਾਲੀ ‘ਤੇ ਵੀ ਪੰਜਾਬ ਸਰਕਾਰ ਨੇ ਠੇਕਾ ਕਾਮਿਆਂ ਨੂੰ ਪੱਕੇ ਕਰਨ ਬਾਰੇ ਨਹੀਂ ਲਿਆ ਕੋਈ ਫੈਸਲਾ – ਰਾਜੇਸ਼ ਮੋੜ
ਸੰਗਰੂਰ, 3 ਨਵੰਬਰ (ਜਗਸੀਰ ਲੌਂਗੋਵਾਲ) – ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ ਸੂਬਾ ਸਕੱਤਰ ਰਜੇਸ਼ ਕੁਮਾਰ ਨੇ ਦੱਸਿਆ ਕਿ ਸੀ.ਐਚ.ਬੀ ਅਤੇ ਸੀ.ਐਚ.ਡਬਲਿਊ ਠੇਕਾ ਕਾਮੇ ਮੌਤ ਦੇ ਮੂੰਹ ਵਿੱਚ ਪੈ ਕੇ ਘਰ ਘਰ ਤੱਕ ਬਿਜ਼ਲੀ ਮੁਹੱਈਆ ਕਰਵਾ ਰਹੇ ਹਨ।ਕਰੰਟ ਲੱਗਣ ਕਾਰਨ ਅਨੇਕਾਂ ਕਾਮੇ ਆਪਣੀ ਜਾਨ ਜੋਖ਼ਮ ਵਿੱਚ ਪਾ ਕੇ ਅਪੰਗ ਹੋ ਚੁੱਕੇ ਹਨ।ਪਰ ਨਾ ਸਰਕਾਰ …
Read More »
Punjab Post Daily Online Newspaper & Print Media