Tuesday, November 24, 2026

Monthly Archives: November 2021

ਪੈਰਾਮਾਊਂਟ ਪਬਲਿਕ ਸਕੂਲ ਵਿਖੇ ਮਨਾਇਆ ਦਿਵਾਲੀ ਦਾ ਤਿਉਹਾਰ

ਸੰਗਰੂਰ, 3 ਨਵੰਬਰ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਬੱਚਿਆਂ ਵਲੋਂ ਦਿਵਾਲੀ ਦਾ ਤਿਉਹਾਰ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਗਿਆ।ਇਸ ਤਿਉਹਾਰ ਦੀ ਖੁਸ਼ੀ `ਚ ਸਕੂਲੀ ਬੱਚਿਆਂ ਦੇ ਮਨੋਰੰਜਨ ਲਈ ਵੱਖ-ਵੱਖ ਪ੍ਰਤੀਯੋਗਤਾਵਾਂ ਜਿਵੇਂ ਰੰਗੋਲੀ, ਸਪੈਸ਼ਲ ਡਿਸ਼ (ਫਾਇਰ ਰਹਿਤ) ਦੇ ਨਾਲ-ਨਾਲ ਖੇਡ ਮੁਕਾਬਲੇ ਰੱਸਾ-ਕੱਸੀ, ਹਰਡਲਜ਼ ਦੌੜਾਂ, ਚਾਟੀ ਰੇਸ ਅਤੇ ਸਪੂਨ ਰੇਸ ਮੁਕਾਬਲੇ ਕਰਵਾਏ ਗਏ।ਬੱਚਿਆਂ ਨੂੰ ਸਿਹਤਮੰਦ ਭੋਜਨ ਖਾਣ ਲਈ ਅਤੇ …

Read More »

ਮੁੱਖ ਮੰਤਰੀ ਨੇ ਸੱਸਤੀ ਬਿਜਲੀ ਦਾ ਐਲਾਨ ਕਰਕੇ ਸੂਬੇ ਦੇ ਲੋਕਾਂ ਨੂੰ ਦਿੱਤੀ ਵੱਡੀ ਰਾਹਤ – ਦਾਮਨ ਬਾਜਵਾ

ਸੰਗਰੂਰ, 3 ਨਵੰਬਰ (ਜਗਸੀਰ ਲੌਂਗੋਵਾਲ) – ਕਾਂਗਰਸ ਦੇ ਹਲਕਾ ਸੁਨਾਮ ਇੰਚਾਰਜ਼ ਮੈਡਮ ਦਾਮਨ ਥਿੰਦ ਬਾਜਵਾ ਨੇ ਅੱਜ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੁਆਰਾ ਪੰਜਾਬ ਵਿੱਚ ਵਧਦੇ ਬਿਜਲੀ ਖਦਸ਼ੇ ਅਤੇ ਸੂਬੇ ਦੇ ਲੋਕਾਂ ਦੀ ਸਹੂਲਤ ਨੂੰ ਦੇਖਦੇ ਹੋਏ, ਪੰਜਾਬ ਵਿੱਚ 3 ਰੁਪਏ ਪ੍ਰਤੀ ਯੂਨਿਟ ਸਸਤੀ ਬਿਜਲੀ ਦੇ ਕੀਤੇ ਐਲਾਨ ਦੀ ਸਰਾਹਣਾ ਕਰਦੇ ਹੋਏ ਕਿਹਾ ਕਾਂਗਰਸ ਨੇ ਹਮੇਸ਼ਾਂ ਆਪਣੇ ਲੋਕਾਂ …

Read More »

ਪੰਜਾਬੀ ਸਪਤਾਹ ਦੇ ਸਬੰਧ ‘ਚ ਯੂਨੀਵਰਸਿਟੀ ਸਮਾਗਮਾਂ ਦੇ ਦੁਜੇ ਦਿਨ ਕਵੀਆਂ ਨੇ ਲਾਈਆਂ ਛਹਿਬਰਾਂ

ਅੰਮ੍ਰਿਤਸਰ, 3 ਨਵੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡੀਨ ਅਕਾਦਮਿਕ ਮਾਮਲੇ, ਉਪ ਕੁਲਪਤੀ ਦੇ ਓ.ਐਸ.ਡੀ  ਅਤੇ ਆਰਕੀਟੈਕਚਰ ਵਿਭਾਗ ਦੇ ਪ੍ਰੋਫੈਸਰ ਅਤੇ ਕਵੀ ਪ੍ਰੋ. ਸਰਬਜੋਤ ਸਿੰਘ ਬਹਿਲ ਨੇ ਪੰਜਾਬੀ ਅਧਿਐਨ ਸਕੂਲ ਵਿਚ ਮਨਾਏ ਜਾ ਰਹੇ ਪੰਜਾਬੀ ਸਪਤਾਹ ਦੇ ਦੂਜੇ ਦਿਨ ਜਿਥੇ ਆਪਣੀਆਂ ਕਵਿਤਾਵਾਂ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਸਾਂਝੀਆਂ ਕੀਤੀਆਂ ਉਥੇ ਉਨ੍ਹਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਪੰਜਾਬੀ …

Read More »

ਐਨ.ਈ.ਈ.ਟੀ ‘ਚ ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਹਾਸਲ ਕੀਤੇ ਉਚ ਰੈਂਕ

ਅੰਮ੍ਰਿਤਸਰ, 3 ਨਵੰਬਰ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਬਾਰ੍ਹਵੀਂ ਜਮਾਤ ਮੈਡੀਕਲ ਦੇ ਵਿਦਿਆਰਥੀਆਂ ਨੂੰ ਉਚ ਪੱਧਰੀ ਐਨ.ਈ.ਈ.ਟੀ ਪ੍ਰੀਖਿਆ ‘ਚ 2021 ਵਿੱਚ ਉਚ ਰੈਂਕ ਪ੍ਰਾਪਤ ਕਰਨ ‘ਤੇ ਸਨਮਾਨਿਤ ਕੀਤਾ ਗਿਆ। ਜਿੰਨਾਂ ਵਿੱਚ ਕਰਸ਼ ਵਰਮਾ 692720, ਸਮਰੀਨ ਕੌਰ ਚਾਵਲਾ 612720, ਕਰਿਤੀ ਸ਼ਰਮਾ 609720, ਰਿਤਵਿਕ ਚੌਹਾਨ 590720, ਕਸ਼ਿਸ਼ ਸਹਿਗਲ 65720, ਅਰਸ਼ੀਆ ਅਰੋੜਾ 546720, ਦੇਵਾਂਸ਼ੀ ਕੰਸਲ 536720, ਅਨਨਿਆ ਭਾਰਦਵਾਜ 536720, ਸੌਮਿਆ …

Read More »

ਕੌਂਸਲਰ ਵਿਕਾਸ ਸੋਨੀ ਵਲੋਂ ਪੰਜਾਬ ਕੈਮਿਸਟ ਐਸੋਸੀਏਸ਼ਨ ਤੇ ਅੰਮ੍ਰਿਤਸਰ ਕੈਮਿਸਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ

ਅੰਮ੍ਰਿਤਸਰ, 3 ਨਵੰਬਰ (ਸੁਖਬੀਰ ਸਿੰਘ) – ਕੌਂਸਲਰ ਵਿਕਾਸ ਸੋਨੀ ਵਲੋਂ ਅੱਜ ਪੰਜਾਬ ਕੈਮਿਸਟ ਐਸੋਸੀਏਸ਼ਨ ਅਤੇ ਅੰਮ੍ਰਿਤਸਰ ਕੈਮਿਸਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।ਜਿਸ ਦੌਰਾਨ ਦੋਹਾਂ ਐਸੋਸੀਏਸ਼ਨਾਂ ਨੇ ਭਰੋਸਾ ਦਿਵਾਇਆ ਕਿ ਉਹ ਖੁਦ ਨਸ਼ਿਆਂ ਦੇ ਖਿਲਾਫ ਹਨ ਅਤੇ ਮਾਰਕੀਟ ਵਿੱਚ ਕਿਸੇ ਨੂੰ ਵੀ ਨਸ਼ੇ ਵਾਲੀਆਂ ਦਵਾਈਆਂ ਨਹੀਂ ਵੇਚਣ ਦਿੱਤੀਆਂ ਜਾਣਗੀਆਂ।                   ਕੌਂਸਲਰ …

Read More »

Recruitment Rally for Re-Enrolment of Ex-Servicemen into DSCRecruitment Rally for Re-Enrolment of Ex-Servicemen into DSC

Amritsar, Nov 2 (Punjab Post Bureau) – The Sikh Regimental Centre is conducting a rally for re-enrolment of Ex-servicemen of the Sikh Regiment into Defence Service Corps (DSC) at Ramgarh Cantt (Jharkhand) on 16 Nov 2021.                          The candidate appearing for re-enrolment into DSC should be SHAPE-1 in medical category and their character should be Very Good/Exemplary.  Age of …

Read More »

ਸਿੱਖ ਕਤਲੇਆਮ ਦੇ 37 ਸਾਲ ਬਾਅਦ ਵੀ ਕੌਮ ਦੇ ਜ਼ਖ਼ਮ ਨਹੀਂ ਭਰੇ- ਬੀਬੀ ਜਗੀਰ ਕੌਰ

ਅੰਮ੍ਰਿਤਸਰ, 2 ਨਵੰਬਰ (ਜਗਦੀਪ ਸਿੰਘ) – ਦਿੱਲੀ, ਕਾਨ੍ਹਪੁਰ ਤੇ ਬੋਕਾਰੋ ਆਦਿ ਥਾਵਾਂ ’ਤੇ ਨਵੰਬਰ 1984 ਵਿਚ ਹਕੂਮਤੀ ਸ਼ਹਿ ਹੇਠ ਕੀਤੇ ਗਏ ਸਿੱਖ ਕਤਲੇਆਮ ਦੇ ਜ਼ਖ਼ਮ 37 ਸਾਲ ਬੀਤਣ ਬਾਅਦ ਵੀ ਨਹੀਂ ਭਰੇ ਹਨ ਅਤੇ ਦੁੱਖ ਦੀ ਗੱਲ ਹੈ ਕਿ ਕੌਮ ਨੂੰ ਏਨੇ ਲੰਮੇ ਸਮੇਂ ਮਗਰੋਂ ਵੀ ਇਨਸਾਫ਼ ਨਹੀਂ ਮਿਲਿਆ।ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਿੱਖ ਕਤਲੇਆਮ …

Read More »

ਨਵੰਬਰ 1984 ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 2 ਨਵੰਬਰ (ਜਗਦੀਪ ਸਿੰਘ) – ਨਵੰਬਰ 1984 ’ਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿਚ ਕੀਤੇ ਗਏ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ …

Read More »

ਸ਼੍ਰੋਮਣੀ ਕਮੇਟੀ ਵੱਲੋਂ 1400 ਕਮਰਿਆਂ ਵਾਲੀ ਸਰਾਂ ਦਾ ਨਿਰਮਾਣ ਕਾਰਜ਼ ਆਰੰਭ

ਸ੍ਰੀ ਗੁਰੂ ਤੇਗ ਬਹਾਦਰ ਜੀ ਨਿਵਾਸ ਬਣਨ ਨਾਲ ਸੰਗਤ ਨੂੰ ਮਿਲੇਗੀ ਵੱਡੀ ਸਹੂਲਤ-ਬੀਬੀ ਜਗੀਰ ਕੌਰ ਅੰਮ੍ਰਿਤਸਰ, 2 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅੰਮ੍ਰਿਤਸਰ ਵਿਖੇ 1400 ਕਮਰਿਆਂ ਵਾਲੇ ਸੰਗਤ ਨਿਵਾਸ ਦੇ ਨਿਰਮਾਣ ਦਾ ਕਾਰਜ ਅੱਜ ਪ੍ਰਮੁੱਖ ਸ਼ਖ਼ਸੀਅਤਾਂ ਦੀ ਮੌਜੂਦਗੀ ਵਿਚ ਸ਼ੁਰੂ ਕੀਤਾ ਗਿਆ।ਇਹ ਨਿਵਾਸ ਰਾਮ ਤਲਾਈ ਚੌਂਕ ਨਜ਼ਦੀਕ ਪੁਰਾਣੀ ਹੰਸਲੀ ਦੇ ਸਥਾਨ ’ਤੇ ਬਣਾਇਆ ਜਾਵੇਗਾ।ਜਿਸ ਨੂੰ …

Read More »

ਜਿਲ੍ਹੇ ਵਿੱਚ ਬਣਾਇਆ ਜਾਵੇ ਕਿਸਾਨਾਂ ਦਾ ਟੈਕਨਾਲਜੀ ਗਰੁੱਪ – ਅੰਗਦ ਸਿੰਘ

ਪੰਜਾਬ ਸਰਕਾਰ ਨੇ ਪਰਾਲੀ ਨਾ ਸਾੜਣ ਲਈ ਵੱਡੇ ਪੱਧਰ ‘ਤੇ ਵਿੱਢੀ ਮੁਹਿੰਮ – ਡਾ. ਰਾਜ ਕੁਮਾਰ ਨਵਾਂਸ਼ਹਿਰ ਨਵੰਬਰ (ਪੰਜਾਬ ਪੋਸਟ ਬਿਊਰੋ) – ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਬਾਰੇ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ  ਵਲੋਂ ਜ਼ਿਲ੍ਹਾ ਪੱਧਰ ਦਾ ਕਿਸਾਨ ਮੇਲਾ ਦੋਆਬਾ ਮਿਲਨ ਪੈਲੇਸ ਮੱਲਪੁਰ ਅੜ੍ਹਕਾਂ ਵਿਖੇ ਲਗਾਇਆ ਗਿਆ।ਮੇਲੇ ਵਿਚ ਅੰਗਦ ਸਿੰਘ ਵਿਧਾਇਕ ਹਲਕਾ ਨਵਾਂਸ਼ਹਿਰ ਨੇ ਬਤੌਰ ਮੁੱਖ …

Read More »