ਅੰਮ੍ਰਿਤਸਰ, 2 ਨਵੰਬਰ (ਸੁਖਬੀਰ ਸਿੰਘ) – ਸੁਖਨਿੰਦਰ ਸਿੰਘ ਪੀ.ਪੀ.ਐਸ ਨੇ ਏ.ਸੀ.ਪੀ ਇੰਨਵੈਸਟੀਗਸ਼ਨ ਦਾ ਚਾਰਜ਼਼ ਸੰਭਾਲਿਆ ਹੈ।ਇਸ ਤੋਂ ਪਹਿਲਾਂ ਉਹ ਡੀ.ਐਸ.ਸੀ ਸਥਾਨਿਕ ਬਟਾਲਾ ਤੋਂ ਇਲਾਵਾ ਕਈ ਹੋਰ ਅਹਿਮ ਅਹੁੱਦਿਆਂ ‘ਤੇ ਸੇਵਾ ਨਿਭਾਅ ਚੁੱਕੇ ਹਨ।
Read More »Monthly Archives: November 2021
ਜਤਿੰਦਰ ਸਿੰਘ ਮੰਡ ਨੇ ਡੀ.ਸੀ.ਪੀ ਓਪਰੇਸ਼ਨ ਦਾ ਅਹੁੱਦਾ ਸੰਭਾਲਿਆ
ਅੰਮ੍ਰਿਤਸਰ, 2 ਨਵੰਬਰ (ਸੁਖਬੀਰ ਸਿੰਘ) – ਜਤਿੰਦਰ ਸਿੰਘ ਮੰਡ ਪੀ.ਪੀ.ਐਸ ਨੇ ਅੱਜ ਡੀ.ਸੀ.ਪੀ ਓਪਰੇਸ਼ਨ ਅੰਮ੍ਰਿਤਸਰ ਸ਼ਹਿਰ ਦਾ ਚਾਰਜ਼ ਨੇ ਸੰਭਾਲ ਲਿਆ ਹੈ।ਇਸ ਤੋਂ ਪਹਿਲਾਂ ਉਹ ਕਮਾਂਡੈਂਟ 5ਵੀਂ ਕਮਾਡੋਂ ਬਟਾਲੀਅਨ ਬਠਿੰਡਾ ਕਮਾਂਡੈਂਟ 4ਥੀ ਆਈ.ਆਰ.ਬੀ ਪਠਾਨਕੋਟ ਅਤੇ ਐਸ.ਪੀ ਹੈਡਕੁਆਟਰ ਗੁਰਦਾਸਪੁਰ ਤੋਂ ਇਲਾਵਾ ਕਈ ਅਹਿਮ ਅਹੁੱਦਿਆ ‘ਤੇ ਸੇਵਾ ਨਿਭਾਅ ਚੁੱਕੇ ਹਨ।
Read More »ਗੁਰਪ੍ਰੀਤ ਸਿੰਘ ਪੀ.ਪੀ.ਐਸ ਨੇ ਏ.ਡੀ.ਸੀ.ਪੀ ਸਿਟੀ-2 ਅੰਮ੍ਰਿਤਸਰ ਸ਼ਹਿਰ ਦਾ ਸੰਭਾਲਿਆ ਚਾਰਜ਼
ਅੰਮ੍ਰਿਤਸਰ, 2 ਨਵੰਬਰ (ਸੁਖਬੀਰ ਸਿੰਘ) – ਗੁਰਪ੍ਰੀਤ ਸਿੰਘ ਪੀ.ਪੀ.ਐਸ ਨੇ ਬਤੌਰ ਏ.ਡੀ.ਸੀ.ਪੀ ਸਿਟੀ-2 ਅੰਮ੍ਰਿਤਸਰ ਸ਼ਹਿਰ ਦਾ ਚਾਰਜ਼ ਲਿਆ।ਇਸ ਤੋਂ ਪਹਿਲਾਂ ਉਹ ਐਸ.ਪੀ ਡਿਟੈਕਟਟਿਵ ਤਰਨ-ਤਾਰਨ, ਏ.ਡੀ.ਸੀ.ਪੀ ਸਿਟੀ-1 ਲੁਧਿਆਣਾ ਤੋਂ ਇਲਾਵਾ ਕਈ ਅਹਿਮ ਅਹੁੱਦਿਆਂ ‘ਤੇ ਤਾਇਨਾਤ ਰਹਿ ਚੁੱਕੇ ਹਨ।
Read More »ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਫੀਲਡ ਇਨਵੈਸਟੀਗੇਟਰਾਂ ਦੀ ਲਾਈ ਇੱਕ ਰੋਜ਼ਾ ਵਰਕਸ਼ਾਪ
ਟੈਸਟ ਲੈਣ ਸਬੰਧੀ ਫੀਲਡ ਇਨਵੈਸਟੀਗੇਟਰਾਂ ਨੂੰ ਦਿੱਤੀ ਜਾਣਕਾਰੀ ਪਠਾਨਕੋਟ, 2 ਨਵੰਬਰ (ਪੰਜਾਬ ਪੋਸਟ ਬਿਊਰੋ) – ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ 12 ਨਵੰਬਰ ਨੂੰ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਬਿਹਤਰ ਪ੍ਰਦਰਸ਼ਨ ਅਤੇ ਇਸ ਸਰਵੇ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਫੀਲਡ ਇਨਵੈਸਟੀਗੇਟਰਾਂ ਦੀ ਇੱਕ ਰੋਜ਼ਾ ਵਰਕਸ਼ਾਪ ਲਗਾਈ ਗਈ।ਅਗਾਊਂ ਯੋਜਨਾਬੰਦੀ ਕਰਦੇ ਹੋਏ ਜਿਲ੍ਹਾ ਪਠਾਨਕੋਟ ਵਿੱਚ ਇਸ ਟੈਸਟ ਲਈ ਲਗਾਏ ਜਾਣ ਵਾਲੇ ਇਨਵੈਸਟੀਗੇਟਰਾਂ ਲਈ …
Read More »ਪਰਾਲੀ ਦੇ ਪ੍ਰਬੰਧਨ ਲਈ ਖ੍ਰੀਦੀਆਂ ਮਸ਼ੀਨਾਂ ਦੀ ਭੌਤਕੀ ਵੈਰੀਫੀਕੇਸ਼ਨ ਮੁਕੰਮਲ – ਡਾ. ਹਰਤਰਨਪਾਲ ਸਿੰਘ
ਪਠਾਨਕੋਟ, 2 ਨਵੰਬਰ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਮੰਤਰੀ ਪੰਜਾਬ ਰਨਦੀਪ ਸਿੰਘ ਨਾਭਾ ਦੇ ਹੁਕਮਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਕੀਮ ਤਹਿਤ ਖਰੀਦੀਆਂ ਖੇਤੀ ਮਸ਼ੀਨਾਂ ਦੀ ਭੌਤਕੀ ਵੈਰੀਫੀਕੇਸ਼ਨ ਕਰਨ ਲਈ ਸਥਾਨਕ ਆਡੀਟੋਰੀਅਮ ਸੈਲੀ ਰੋਡ ਵਿਖੇ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ।ਜਿਸ ਦੀ ਪ੍ਰਧਾਨਗੀ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਕੀਤੀ।ਬਲਾਕ ਪਠਾਨਕੋਟ, …
Read More »ਮਹਾਨ ਕੀਰਤਨ ਦਰਬਾਰ ਦੇ ਦੂਜੇ ਦਿਨ ਪੰਥ ਪ੍ਰਸਿੱਧ ਕਥਾ ਵਾਚਕਾਂ ਤੇ ਕੀਰਤਨੀ ਜਥਿਆਂ ਨੇ ਲਵਾਈ ਹਾਜ਼ਰੀ
ਖੂਨਦਾਨ ਕੈਂਪ ‘ਚ ਖੂਨਦਾਨੀਆਂ ਨੇ ਦਿਲ੍ਹ ਖੋਲ੍ਹ ਕੇ ਦਾਨ ਕੀਤਾ ਖੂਨ ਨਵਾਂ ਸ਼ਹਿਰ, 2 ਨਵੰਬਰ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਅਤੇ ਨਿਸ਼ਕਾਮ ਟਿਫਨ ਸੇਵਾ ਸੁਸਾਇਟੀ ਨਵਾਂ ਸ਼ਹਿਰ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਨਵਾਂ ਸ਼ਹਿਰ ਦੇ ਖੇਡ ਮੈਦਾਨ ਵਿਖੇ ਆਯੋਜਿਤ ਕੀਤੇ ਗਏ ਤਿੰਨ …
Read More »ਵਿਜੀਲੈਂਸ ਬਿਊਰੋ ਵਲੋਂ ਵਿਜੀਲੈਂਸ ਜਾਗਰੂਕਤਾ ਹਫਤਾ 2021 ਸਬੰਧੀ ਕਰਵਾਇਆ ਸੈਮੀਨਾਰ
ਪਠਾਨਕੋਟ, 2 ਨਵੰਬਰ (ਪੰਜਾਬ ਪੋਸਟ ਬਿਊਰੋ) – ਉਪ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਪਠਾਨਕੋਟ ਪਰੇਮ ਕੁਮਾਰ ਪੀ.ਪੀ.ਐਸ ਵਲੋਂ ਦਿੱਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇੰਸਪੈਕਟਰ ਇੰਦਰਜੀਤ ਸਿੰਘ ਵਿਜੀਲੈਂਸ ਬਿਊਰੋ ਪਠਾਨਕੋਟ ਵਲੋਂ ਵਿਜੀਲੈਂਸ ਜਾਗਰੂਕਤਾ ਹਫਤਾ 2021 ਸਬੰਧੀ ਤਹਿਸੀਲ ਦਫਤਰ ਪਠਾਨਕੋਟ ਵਿਖੇ ਸੈਮੀਨਾਰ ਕੀਤਾ ਗਿਆ। ਜਿਸ ਦੌਰਾਨ ਹਾਜਰ ਵਿਅਕਤੀਆਂ ਨੂੰ ਭ੍ਰਿਸ਼ਟਾਚਾਰ ਰੋਕਣ ਲਈ ਜਾਗਰੂਕ ਕੀਤਾ ਗਿਆ।ਵਿਜੀਲੈਂਸ ਬਿਊਰੋ ਪਾਸ ਸਰਕਾਰੀ …
Read More »ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਰਕਾਰੀ ਸੀਨੀ. ਸੈਕੰ. ਸਕੂਲ ਵਲੋਂ ਜਾਗਰੂਕਤਾ ਰੈਲੀ
ਪਠਾਨਕੋਟ, 2 ਨਵੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵਲੋਂ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ ਨੰਗਲ ਭੂਰ ਵਿਖੇ ਜਾਗਰੁਕਤਾ ਰੈਲੀ ਕੱਢੀ ਗਈ। ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾ ਅਥਾਰਟੀ ਐਸ.ਏ.ਐਸ ਨਗਰ ਰਾਹੀਂ ਪ੍ਰਾਪਤ ਹੋਏ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ 2 ਅਕਤੂਬਰ ਤੋਂ 14 ਨਵੰਬਰ, 2021 ਤੱਕ “ਆਜ਼ਾਦੀ ਕਾ ਅੰਮ੍ਰਿਤ …
Read More »ਪਰਕਸ ਵੱਲੋਂ ਆਉਂਦੇ ਵਿਧਾਨ ਸਭਾ ਅਜਲਾਸ ਵਿਚ ਲਾਇਬਰੇਰੀ ਬਿੱਲ ਪਾਸ ਕਰਨ ਦੀ ਮੰਗ
ਅੰਮ੍ਰਿਤਸਰ, 2 ਨਵੰਬਰ (ਜਗਦੀਪ ਸਿੰਘ) – ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੋਸਾਇਟੀ ਲਿਮ. ਲੁਧਿਆਣਾ (ਪਰਕਸ) ਦੇ ਪ੍ਰਧਾਨ ਡਾ· ਬਿਕਰਮ ਸਿੰਘ ਘੁੰਮਣ ਤੇ ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉਚੇਰੀ ਸਿੱਖਿਆ ਮੰਤਰੀ ਪ੍ਰਗਟ ਸਿੰਘ ਨੂੰ ਲਿਖੇ ਪੱਤਰ ਵਿੱਚ ਕਿਹਾ ਕਿ ਸਾਰੇ ਸੂਬੇ ਲਾਇਬਰੇਰੀ ਐਕਟ ਪਾਸ ਕਰਕੇ ਪਿੰਡਾਂ, ਕਸਬਿਆਂ ਤੇ ਸ਼ਹਿਰਾਂ ਵਿਚ ਲਾਇਬਰੇਰੀਆਂ ਖੋਹਲ ਚੁੱਕੇ ਹਨ।ਪਰ ਪੰਜਾਬ …
Read More »ਜਿਲ੍ਹਾ ਕਾੰਨੂਨੀ ਸੇਵਾਵਾਂ ਅਥਾਰਟੀ ਵਲੋਂ ਪੈਨ ਇੰਡੀਆ ਜਾਗਰੂਕਤਾ ਮੁਹਿੰਮ ਤਹਿਤ ਸਾਈਕਲ ਰੈਲੀ
ਨਵਾਂਸ਼ਹਿਰ, 2 ਨਵੰਬਰ (ਪੰਜਾਬ ਪੋਸਟ ਬਿਊਰੋ) – ਮਾਨਯੋਗ ਜਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਨੇ ਸਾਈਕਲ ਰੈਲੀ ਨੂੰ ਫਲੈਗ ਦਿਖਾ ਕੇ ਕੀਤਾ ਰਵਾਨਾ । ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਅਤੇ ਮਾਨਯੋਗ ਜਿਲ੍ਹਾ ਅਤੇ ਸੈਸਨ …
Read More »
Punjab Post Daily Online Newspaper & Print Media