ਕੋਵਿਡ ਦੌਰਾਨ ਬਿਹਤਰੀਨ ਸੇਵਾਵਾਂ ਲਈ ਪ੍ਰਿੰਸੀਪਲ ਅਤੇ ਸਟਾਫ ਦਾ ਸਨਮਾਨ ਨਵਾਂਸ਼ਹਿਰ, 2 ਨਵੰਬਰ (ਪੰਜਾਬ ਪੋਸਟ ਬਿਊਰੋ) – ਉਦਯੋਗਿਕ ਸਿਖਲਾਈ ਸੰਸਥਾ (ਇ) ਸ਼ਹੀਦ ਭਗਤ ਸਿੰਘ ਨਗਰ ਵਿਚ ਵੱਖ-ਵੱਖ ਟਰੇਡਾਂ ਦੀਆਂ ਸਾਰੀਆਂ ਨਿਰਧਾਰਤ ਸੀਟਾਂ ਦਾ 100 ਫੀਸਦੀ ਦਾਖ਼ਲਾ ਮੁਕੰਮਲ ਕਰ ਲਿਆ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਸੰਸਥਾ ਦੇ ਪਿ੍ਰੰਸੀਪਲ ਰਛਪਾਲ ਚੰਦੜ ਨੇ ਦੱਸਿਆ ਕਿ ਸੰਸਥਾ ਵਿਚ ਇਸ ਵੇਲੇ 8 ਕੋਰਸ ਕਰਵਾਏ ਜਾ …
Read More »Monthly Archives: November 2021
ਲੋਕਾਂ ਲਈ ਵਾਜ਼ਬ ਦਰਾਂ ’ਤੇ ਹੋਵੇਗਾ ਰੇਤਾ ਉਪਲੱਬਧ – ਡਿਪਟੀ ਕਮਿਸ਼ਨਰ
ਐਸ.ਐਸ.ਪੀ ਵਲੋਂ ਨਜਾਇਜ਼ ਮਾਈਨਿੰਗ ਬਾਰੇ ਜਾਣਕਾਰੀ ਲਈ ਦੋ ਹੈਲਪਲਾਇਨਾਂ ਜਾਰੀ ਕਪੂਰਥਲਾ, 2 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਉਸਾਰੀ ਤੇ ਹੋਰ ਕੰਮਾਂ ਲਈ ਰੇਤ ਦੀ ਸਪਲਾਈ ਬਿਲਕੁੱਲ ਢੁਕਵੀਆਂ ਕੀਮਤਾਂ ’ਤੇ ਉਪਲਬਧ ਕਰਵਾਉਣ ਲਈ ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਐਸ.ਐਸ.ਪੀ ਕਪੂਰਥਲਾ ਹਰਕਮਲਪ੍ਰੀਤ ਸਿੰਘ ਖੱਖ ਵਲੋਂ ਵਧੀਕ ਡਿਪਟੀ ਕਮਿਸ਼ਨਰ, ਐਸ.ਪੀ, ਐਸ.ਡੀ.ਐਮ, ਡੀ.ਐਸ.ਪੀ ਤੇ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ …
Read More »Sand to be available for public at reasonable rates
2 helplines launches for information on illegal mining Kapurthala, November 2 (Punjab Post Bureau) – As per the orders of Punjab Government, the district administration is fully geared up to ensure the availability of sand to common man at affordable prices. Deputy Commissioner Kapurthala Mrs. Deepti Uppal and SSP Harkamalpreet Singh Khakh today presided over the meeting of Additional …
Read More »ਪੰਜਾਬ ਰਾਜ ਤੰਬਾਕੂ ਰਹਿਤ ਦਿਵਸ ਮੌਕੇ ਜਾਗਰੂਕਤਾ ਪੋਸਟਰ ਕੀਤਾ ਰਿਲੀਜ਼
ਨਵਾਂਸ਼ਹਿਰ, 2 ਨਵੰਬਰ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਇੰਦਰਮੋਹਨ ਗੁਪਤਾ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਨੇ ਅੱਜ ਪੰਜਾਬ ਰਾਜ ਤੰਬਾਕੂ ਰਹਿਤ ਦਿਵਸ ਮੌਕੇ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਲਈ ਜਾਗਰੂਕਤਾ ਪੋਸਟਰ ਰਿਲੀਜ਼ ਕੀਤਾ ਗਿਆ।ਬੱਚਿਆਂ ਅਤੇ ਨੌਜਵਾਨਾਂ ਨੂੰ ਤੰਬਾਕੂ ਦੀ ਵਰਤੋਂ ਤੋਂ ਦੂਰ ਰੱਖਣ ਲਈ 1 ਨਵੰਬਰ ਤੋਂ 7 ਨਵੰਬਰ ਤੱਕ ਜ਼ਿਲ੍ਹੇ ਵਿੱਚ ਹਫਤੇ ਭਰ …
Read More »ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਅਤੇ ਨਿਸ਼ਕਾਮ ਟਿਫਨ ਸੇਵਾ ਸੁਸਾਇਟੀ ਵਲੋਂ ਕੀਰਤਨ ਦਰਬਾਰ ਪ੍ਰਾਰੰਭ
ਪੰਥ ਦੋਖੀ ਫੁੱਟ ਪਾਊ ਤਾਕਤਾਂ ਲੋਕਾਂ ‘ਚ ਵੰਡੀਆਂ ਪਾਉਣ ਲਈ ਸਰਗਰਮ- ਗਿਆਨੀ ਹਰਪ੍ਰੀਤ ਸਿੰਘ ਨਵਾਂ ਸ਼ਹਿਰ, 2 ਨਵੰਬਰ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਅਤੇ ਨਿਸ਼ਕਾਮ ਟਿਫਨ ਸੇਵਾ ਸੁਸਾਇਟੀ ਨਵਾਂ ਸ਼ਹਿਰ ਵਲੋਂ ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ, ਦੀਦਾਰ ਸਿੰਘ ਗਹੂੰਣ ਅਤੇ ਅਮਰੀਕ ਸਿੰਘ ਦੀ ਅਗਵਾਈ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਦੇ …
Read More »ਕੇਕ ਕੱਟ ਕੇ ਮਨਾਇਆ ਜਨਮ ਦਿਨ
ਅੰਮ੍ਰਿਤਸਰ, 2 ਨਵੰਬਰ (ਸੁਖਬੀਰ ਸਿੰਘ) – ਸਥਾਨਕ ਗਿਲਵਾਲੀ ਗੇਟ ਸਥਿਤ ਟੈਂਪਲ ਜਿਮ ਵਿਖੇ ਕੇਕ ਕੱਟ ਕੇ ਆਪਣਾ ਜਨਮ ਦਿਨ ਮਨਾਉਂਦੇ ਹੋਏ ਕੋਚ ਮਿਸਟਰ ਹੈਪੀ।
Read More »ਵਿਧਾਨ ਸਭਾ ਚੋਣਾਂ 2022 ਲਈ ਡਰਾਫਟ ਵੋਟਰ ਸੂਚੀ ਤਿਆਰ- ਜਿਲ੍ਹੇ ਵਿੱਚ ਕੁੱਲ 614800 ਵੋਟਰ
ਸਿਆਸੀ ਪਾਰਟੀਆਂ ਨੂੰ ਸੌਂਪੀਆਂ ਵੋਟਰ ਸੂਚੀਆਂ, 30 ਨਵੰਬਰ ਤੱਕ ਲਏ ਜਾਣਗੇ ਦਾਅਵੇ ਤੇ ਇਤਰਾਜ਼ ਕਪੂਰਥਲਾ, 1 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਕਪੂਰਥਲਾ ਜਿਲ੍ਹੇ ਦੀ ਡਰਾਫਟ ਵੋਟਰ ਸੂਚੀ ਦੀ ਛਪਾਈ ਹੋ ਗਈ ਹੈ।ਜਿਸ ਅਨੁਸਾਰ ਜਿਲ੍ਹੇ ਵਿਚ ਕੁੱਲ 614800 ਵੋਟਰ ਹਨ। ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਫਸਰ ਸ਼੍ਰੀਮਤੀ …
Read More »Draft voter list for Assembly elections 2022 published – 614800 voters in the district
Phagwara AC has the highest number of 189744 voters Kapurthala, November 1 (Punjab Post Bureau) – Draft voter list of Kapurthala district for Punjab Assembly elections 2022 has been printed, according to which there are a total of 614800 voters in the district. Disclosing this here today Deputy Commissioner cum District …
Read More »ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਿੱਲੀ ਦੇ ਸ਼ਹੀਦਾਂ ਨੂੰ ਸਮਰਪਿਤ ਕਰਕੇ ਮਨਾਏਗੀ ਦੀਵਾਲੀ ਤੇ ਬੰਦੀ ਛੋੜ ਦਿਹਾੜਾ
ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸੂਬਾ ਕੋਰ ਕਮੇਟੀ ਦੀ ਮੀਟਿੰਗ ਸ਼ਹੀਦ ਅੰਗਰੇਜ ਸਿੰਘ ਬਾਕੀਪੁਰ ਯਾਦਗਰ ਭਵਨ ਚੱਬਾ ਵਿਖੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸਰਬਸੰਮਤੀ ਨਾਲ ਕੀਤੇ ਫ਼ੈਸਲਿਆਂ ਦੀ ਜਾਣਕਾਰੀ ਦਿੰਦਿਆਂ ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ ਨੇ ਦੱਸਿਆ …
Read More »ਪੰਜਾਬ ਸਰਕਾਰ ਵੱਲੋਂ ਐਲਾਨੇ ਮੁਆਵਜ਼ੇ ਨੂੰ ਕਿਸਾਨਾਂ ਨੇ ਨਕਾਰਿਆ
ਸੰਗਰੂਰ, 1 ਨਵੰਬਰ (ਜਗਸੀਰ ਲੌਂਗੋਵਾਲ) – ਭਾਕਿਯੂ ਏਕਤਾ ਉਗਰਾਹਾਂ ਦੇ ਸੱਦੇ ‘ਤੇ ਕਿਸਾਨ ਜਥੇਬੰਦੀ ਦੀ ਪਿੰਡ ਸੇਰੋਂ ਇਕਾਈ ਦੇ ਪ੍ਰਧਾਨ ਜਸਪਾਲ ਸਿੰਘ ਮੱਖਣ ਦੀ ਅਗਵਾਈ ਹੇਠ ਖ਼ਰਾਬ ਹੋਈ ਨਰਮੇ ਦੀ ਫ਼ਸਲ ਦਾ ਯੋਗ ਮੁਆਵਜ਼ਾ ਨਾ ਦਿੱਤੇ ਜਾਣ ਦੇ ਵਿਰੋਧ `ਚ ਨੇੜਲੇ ਪਿੰਡ ਸੇਰੋਂ ਦੀ ਅਨਾਜ ਮੰਡੀ ਦੇ ’ਚ ਲੱਗੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬੋਰਡਾਂ ‘ਤੇ ਕਾਲਖ ਮਲ ਕੇ …
Read More »
Punjab Post Daily Online Newspaper & Print Media