Tuesday, November 24, 2026

Monthly Archives: November 2021

ਪਿੰਡ ਕਣਕਵਾਲ ਭੰਗੂਆਂ ਦੇ ਸਰਕਾਰੀ ਸਕੂਲ ਵਿਖੇ ਬੱਚਿਆਂ ਦੇ ਸਹਿ ਵਿੱਦਿਅਕ ਮੁਕਾਬਲੇ ਆਯੋਜਿਤ

ਸੰਗਰੂਰ, 26 ਨਵੰਬਰ (ਜਗਸੀਰ ਲੌਂਗੋਵਾਲ) – ਬੀਤੇ ਦਿਨੀਂ ਸਰਕਾਰੀ ਪ੍ਰਾਇਮਰੀ ਸਕੂਲ ਕਣਕਵਾਲ ਭੰਗੂਆਂ ਵਿਖੇ ਬੱਚਿਆਂ ਦਾ ਮਨੋਬਲ ਵਧਾਉਣ ਲਈ ਸਹਿ ਵਿੱਦਿਅਕ ਮੁਕਾਬਲੇ ਕਰਵਾਏ ਗਏ।ਕਲੱਸਟਰ ਕਣਕਵਾਲ ਅਧੀਨ ਆਉਂਦੇ 8 ਸਕੂਲਾਂ ਦੇ ਬੱਚਿਆਂ ਨੇ ਇਹਨਾਂ ਮੁਕਾਬਲਿਆਂ ਵਿੱਚ ਸੁੰਦਰ ਲਿਖਾਈ ਪੰਜਾਬੀ ਜ਼ੈਲ ਪਿੰਨ ਤੇ ਕ਼ਲਮ ਨਾਲ, ਸੁੰਦਰ ਲਿਖਾਈ ਅੰਗਰੇਜ਼ੀ, ਹਿੰਦੀ ਕਵਿਤਾ, ਗਾਇਨ, ਭਾਸ਼ਣ ਮੁਕਾਬਲੇ, ਪੜਣ ਮੁਕਾਬਲੇ, ਬੋਲ ਲਿਖਤ ਮੁਕਾਬਲੇ ਆਮ ਗਿਆਨ ਦੇਣ ਦੇ …

Read More »

ਜਸਵੰਤ ਭੰਮ ਕਾਂਗਰਸ ਸੇਵਾ ਦਲ ਜ਼ਿਲਾ ਸੰਗਰੂਰ ਦੇ ਪ੍ਰਧਾਨ ਨਿਯੁੱਕਤ

ਸੰਗਰੂਰ, 26 ਨਵੰਬਰ (ਜਗਸੀਰ ਲੌਂਗੋਵਾਲ) – ਪੰਜਾਬ ਕਾਂਗਰਸ ਦਫਤਰ ਚੰਡੀਗੜ੍ਹ ਵਿਖੇ ਪਿਛਲੇ ਦਿਨੀਂ ਹੋਈ ਮੀਟਿੰਗ ਵਿੱਚ ਵਿਸੇਸ਼ ਤੌਰ ‘ਤੇ ਪਹੁੰਚੇ ਠਾਕੁਰ ਸਾਹਿਬ ਸਿੰਘ ਨੇ ਜ਼ਿਲ੍ਹਾ ਸੰਗਰੂਰ ਵਿੱਚ ਕਾਂਗਰਸ ਸੇਵਾ ਦਲ ਨੂੰ ਹੋਰ ਮਜ਼਼ਬੂਤ ਕਰਨ ਵਾਸਤੇ ਜਸਵੰਤ ਸਿੰਘ ਭੰਮ ਨੂੰ ਕਾਂਗਰਸ ਸੇਵਾ ਦਲ ਦਾ ਜਿਲ੍ਹਾ ਪ੍ਰਧਾਨ ਨਿਯੁੱਕਤ ਕੀਤਾ ਗਿਆ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਹਿਲੇ ਮੁੱਖ ਮੰਤਰੀ ਹਨ ਜਿਨ੍ਹਾਂ …

Read More »

ਪੰਜਾਬ ਕਿਸਾਨ ਯੂਨੀਅਨ 28 ਨਵੰਬਰ ਦੀ ਲੁਧਿਆਣਾ ਰੈਲੀ ‘ਚ ਵੱਧ ਚੜ ਕੇ ਲਏਗੀ ਹਿੱਸਾ

ਅੰਮ੍ਰਿਤਸਰ, 26 ਨਵੰਬਰ (ਸੁਖਬੀਰ ਸਿੰਘ) – ਪੰਜਾਬ ਕਿਸਾਨ ਯੂਨੀਅਨ ਸਬੰਧਤ ਕੁੱਲ ਹਿੰਦ ਕਿਸਾਨ ਮਹਾ ਸਭਾ ਦੀ ਅੰਮ੍ਰਿਤਸਰ ਤੇ ਤਰਨਤਾਰਨ ਦੀ ਲੋਹਾਰਕਾ ਰੋਡ ਵਿਖੇ ਸਮਸ਼ੇਰ ਸਿੰਘ ਹੇਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਕਿਸਾਨ ਮੁੱਦਿਆਂ ‘ਤੇ ਵਿਚਾਰ ਚਰਚਾ ਕੀਤੀ ਗਈ।ਜਥੇਬੰਦੀ ਦੇ ਜਿਲਾ ਪ੍ਰਧਾਨ ਬਲਬੀਰ ਮੂਧਲ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਜਨਤਕ ਜਥੇਬੰਦੀਆਂ ਦੀ 28 ਨਵੰਬਰ ਨੂੰ ਲੁਧਿਆਣਾ ਵਿਖੇ ਹੋ ਰਹੀ …

Read More »

ਜਿਲੇ ਵਿਚ 7,07,729 ਲੋਕਾਂ ਦੀ ਹੋਈ ਵੈਕਸੀਨੇਸ਼ਨ

ਹਰ ਘਰ ਦਸਤਕ ਮੁਹਿੰਮ ਤਹਿਤ ਅੱਜ 4235 ਲੋਕਾਂ ਨੂੰ ਲੱਗੇ ਟੀਕੇ ਕਪੂਰਥਲਾ, 26 ਨਵੰਬਰ (ਪੰਜਾਬ ਪੋਸਟ ਬਿਊਰੋ) – ਜਿਲੇ ਵਿਚ ਕੋਵਿਡ ਵੈਕਸੀਨੇਸ਼ਨ ਦਾ ਅੰਕੜਾ 7,07,729 ਪਹੁੰਚ ਗਿਆ ਹੈ।ਸਿਵਲ ਸਰਜਨ ਕਪੂਰਥਲਾ ਡਾ. ਗੁਰਿੰਦਰ ਬੀਰ ਕੌਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਹਰ ਘਰ ਦਸਤਕ ਮੁਹਿੰਮ ਅਤੇ ਮੈਗਾ ਵੈਕਸੀਨੇਸ਼ਨ ਕੈਂਪ ਲਗਾ ਕੇ (ਮੰਗਲਵਾਰ, ਵੀਰਵਾਰ ਅਤੇ ਸ਼ਨੀਵਾਰ) ਲਗਾ ਕੇ ਵੀ …

Read More »

ਘਰ-ਘਰ ਰੋਜਗਾਰ ਮੁਹਿੰਮ ਤਹਿਤ ਲਗਾਇਆ ਗਿਆ ਰੋਜਗਾਰ ਕੈਂਪ

ਪਠਾਨਕੋਟ, 24 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ ਜੀ.ਐਨ.ਡੀ.ਯੂ ਕਾਲਜ ਸੁਜਾਨਪੁਰ ਵਿਖੇ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਗਿਆ।ਜਿਲ੍ਹਾ ਰੋਜਗਾਰ ਅਫਸਰ ਪਰਸ਼ੋਤਮ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਕੰਪੀਟੈਂਟ ਐਨਰਜ਼ੀ ਮੋਹਾਲੀ ਅਤੇ ਕਿਉਕਰ ਐਚ.ਆਰ ਕੰਪਨੀਆਂ ਨੇ ਭਾਗ ਲਿਆ।                     ਉਹਨਾਂ ਦੱਸਿਆ …

Read More »

ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ ਲਈ ਲਗਾਏ ਜਾ ਰਹੇ ਹਨ ਓਟ ਸੈਂਟਰਾਂ ’ਚ ਕੈਂਪ

ਨਵਾਂਸ਼ਹਿਰ, 26 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ਼ਹੀਦ ਭਗਤ ਸਿੰਘ ਨਗਰ ਵਲੋਂ ਜਿਲ਼੍ਹੇ ਦੇ ਬੇਰੋਜਗਾਰ ਨੌਜਵਾਨਾਂ ਨੂੰ ਰੋਜਗਾਰ, ਸਵੈ-ਰੋਜਗਾਰ ਅਤੇ ਹੁਨਰ ਵਿਕਾਸ ਰਾਹੀਂ ਆਪਣੇ ਪੈਰਾਂ ਤੇ ਖੜ੍ਹਾ ਹੋਣ ਵਿੱਚ ਸਹਾਇਤਾ ਕੀਤੀ ਜਾ ਰਹੀ ਹੈ।                 ਜਿਲ੍ਹਾ ਰੋਜਗਾਰ ਅਫਸਰ ਸੰਜੀਵ …

Read More »

ਜ਼ਿਲ੍ਹਾ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ’ਚ ਸ਼ਹੀਦ ਭਗਤ ਸਿੰਘ ਨਗਰ ਸੂਬੇ ’ਚ ਸਭ ਤੋਂ ਅੱਗੇ

ਨਵਾਂਸ਼ਹਿਰ, 26 ਨਵੰਬਰ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਨੇ ਸੇਵਾ ਕੇਂਦਰਾਂ ਰਾਹੀਂ ਨਾਗਰਿਕ- ਕੇਂਦ੍ਰਿਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਅਹਿਮ ਪ੍ਰਾਪਤੀ ਹਾਸਲ ਕਰਦਿਆਂ, ਸੂਬੇ ਵਿਚ ਸਭ ਤੋਂ ਵਧੇਰੇ 99.96 ਫ਼ੀਸਦੀ, ਨਿਪਟਾਰੇ ਦੀ ਦਰ ਹਾਸਲ ਕੀਤੀ ਹੈ।ਇਸ ਤਰ੍ਹਾਂ ਸਭ ਤੋਂ ਘੱਟ 0.04 ਫੀਸਦ ਬਕਾਇਆ ਅਰਜ਼ੀਆਂ ਨਾਲ ਰਾਜ ਦਾ ਪਹਿਲਾ ਜਿਲ੍ਹਾ ਬਣ ਗਿਆ ਹੈ।           …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ ਰੋਡ ਵਿਖੇ ਦੇਸ਼ ਭਗਤਾਂ ਸੰਬੰਧੀ ਕੁਇਜ਼ ਮੁਕਾਬਲਾ

ਅੰਮ੍ਰਿਤਸਰ, 26 ਨਵੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਪ੍ਰਾਇਮਰੀ ਵਿੰਗ ਵਲੋਂ ਦੇਸ਼ ਭਗਤਾਂ ਸੰਬੰਧੀ ਜਾਣਕਾਰੀ ‘ਤੇ ਅਧਾਰਿਤ ਇਕ ਕੁਇਜ਼ ਮੁਕਾਬਲੇ ਦਾ ਆਯੋਜਨ ਕੀਤਾ ਗਿਆ।ਜਿਸਵਿੱਚ ਦੇਸ਼ ਦੀ ਅਜ਼ਾਦੀ ਲਈ ਸੰਘਰਸ਼ ਕਰਨ ਵਾਲੇ ਵੱਖ-ਵੱਖ ਅਜ਼ਾਦੀ ਘੁਲਾਟੀਆਂ ਅਤੇ ਪ੍ਰਮੁੱਖ ਨੇਤਾਵਾਂ ਜਿਵੇਂ ਸ਼ਹੀਦ ਭਗਤ ਸਿੰਘ, ਸੁਭਾਸ਼ ਚੰਦਰ ਬੋਸ, ਲਾਲਾ ਲਾਜਪਤ …

Read More »

Bibi Jagir Kaur honours meritorious students of religious exams 

Amritsar, November 26 (Punjab Post Bureau) – The Shiromani Gurdwara Parbandhak Committee (SGPC) President Bibi Jagir Kaur today honoured 20 meritorious students with special prize money and mementoes, who secured top positions in the religious examination conducted by the SGPC’s Dharam Prachar Committee (DPC) in February 2021.                      Moreover, she also …

Read More »

Portraits of three Sikh personalities displayed at Central Sikh Museum

Amritsar, November 26 (Punjab Post Bureau) – Portraits of three important Sikh personalities were displayed in the Central Sikh Museum today, including Shiromani Gurdwara Parbandhak Committee’s (SGPC) former general secretary Jathedar Kuldeep Singh Wadala, Baba Ram Singh Nanaksar Singhra, Karnal, and Baba Didar Singh Harkhowal Wale.                After the ardas (prayer), the portraits were …

Read More »