Tuesday, November 24, 2026

Monthly Archives: December 2021

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਸਾਬਕਾ ਹੈਡ ਗ੍ਰੰਥੀ ਗਿਆਨੀ ਰਵੇਲ ਸਿੰਘ ਦੇ ਚਲਾਣੇ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 31 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਲੰਮਾਂ ਸਮਾਂ ਹੈੱਡ ਗ੍ਰੰਥੀ ਦੀਆਂ ਸੇਵਾਵਾਂ ਨਿਭਾਉਣ ਵਾਲੇ ਗਿਆਨੀ ਰਵੇਲ ਸਿੰਘ ਦੇ ਚਲਾਣੇ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਪਿਛਲੇ ਕਾਫ਼ੀ ਸਮੇਂ ਤੋਂ ਗਿਆਨੀ ਰਵੇਲ ਸਿੰਘ ਦੀ ਤਬੀਅਤ ਠੀਕ ਨਹੀਂ ਸੀ …

Read More »

ਸ੍ਰੀ ਹਰਿਮੰਦਰ ਸਾਹਿਬ ਵਿਖੇ ਕੜਾਹ ਪ੍ਰਸ਼ਾਦਿ ਦੀ ਦੇਗ ਚੜਾਉਣ ਲਈ ਨਵੇਂ ਕਾਊਂਟਰਾਂ ਦੀ ਆਰੰਭਤਾ

ਗਿਆਨੀ ਜਗਤਾਰ ਸਿੰਘ ਤੇ ਐਡਵੋਕੇਟ ਧਾਮੀ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਰਹੀਆਂ ਮੌਜ਼ੂਦ ਅੰਮ੍ਰਿਤਸਰ, 31 ਦਸੰਬਰ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤਾਂ ਦੀ ਵੱਡੀ ਗਿਣਤੀ ’ਚ ਆਮਦ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੜਾਹ ਪ੍ਰਸ਼ਾਦ ਦੀ ਦੇਗ ਪ੍ਰਵਾਨ ਕਰਵਾਉਣ ਲਈ ਨਵੇਂ ਤਿਆਰ ਕੀਤੇ ਕਾਊਂਟਰਾਂ ਦੀ ਅੱਜ ਸ਼ੁਰੂਆਤ ਕੀਤੀ ਗਈ।ਕਾਊਂਟਰਾਂ ਦੀ ਆਰੰਭਤਾ ਤੋਂ ਪਹਿਲਾਂ ਸੱਚਖੰਡ …

Read More »

15 ਤੋਂ 18 ਸਾਲ ਉਮਰ ਵਰਗ ਦੇ ਬੱਚਿਆਂ ਦੀ ਵੈਕਸੀਨੇਸ਼ਨ ਲਈ ਤਿਆਰੀਆਂ ਮੁਕੰਮਲ-ਡੀ.ਸੀ

50900 ਬੱਚਿਆਂ ਨੂੰ ਲੱਗੇਗੀ ਵੈਕਸੀਨ ਕਪੂਰਥਲਾ, 31 ਦਸੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉਪਲ ਨੇ ਕਿਹਾ ਹੈ ਕਿ ਕੋਵਿਡ ਤੋਂ ਬਚਾਅ ਲਈ 15 ਤੋਂ 18 ਸਾਲ ਉਮਰ ਵਰਗ ਦੇ ਬੱਚਿਆਂ ਦੇ 3 ਜਨਵਰੀ ਤੋਂ ਸ਼ੁਰੂ ਹੋਣ ਵਾਲੇ ਟੀਕਾਕਰਨ ਲਈ ਕਪੂਰਥਲਾ ਜਿਲ੍ਹੇ ਵਿਚ ਪੁਖਤਾ ਪ੍ਰਬੰਧ ਕੀਤੇ ਗਏ ਹਨ, ਜਿਸ ਤਹਿਤ 50900 ਬੱਚਿਆਂ ਨੂੰ ਵੈਕਸੀਨੇਸ਼ਨ ਲਗਾਈ ਜਾਵੇਗੀ।   …

Read More »

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ 5 ਜਨਵਰੀ ਨੂੰ ਪ੍ਰਧਾਨ ਮੰਤਰੀ ਦੀ ਫਿਰੋਜ਼ਪੁਰ ਰੈਲੀ ਨਾ ਹੋਣ ਦੇਣ ਦਾ ਐਲਾਨ

23 ਫ਼ਸਲਾਂ ਦੀ ਖਰੀਦ ਦੀ ਗਰੰਟੀ ਕਾਨੂੰਨ ਬਣਾਉਣ ਸਮੇਤ 6 ਰਹਿੰਦੀਆਂ ਮੰਗਾਂ ਲਾਗੂ ਕਰਨ ਦੀ ਮੰਗ ਅੰਮ੍ਰਿਤਸਰ, 31 ਦਸੰਬਰ (ਸੁਖਬੀਰ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਲਿਖਤੀ ਪ੍ਰੈਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਅੱਜ ਜਥੇਬੰਦੀ ਦੀ ਸੂਬਾ ਕਮੇਟੀ ਦੀ ਸੂਬਾ ਹੈਡਕੁਆਰਟਰ ਸ਼ਹੀਦ ਅੰਗਰੇਜ਼ ਸਿੰਘ ਬਾਕੀਪੁਰ ਯਾਦਗਰ …

Read More »

ਹੈਲਥ ਇੰਸਪੈਕਟਰ ਯੂਨੀਅਨ ਸੰਗਰੂਰ ਤੇ ਮਲੇਰਕੋਟਲਾ ਦੀ ਚੋਣ ਸਰਬਸੰਮਤੀ ਨਾਲ ਸੰਪਨ

ਜਸਪਾਲ ਸਿੰਘ ਰਤਨ ਜਿਲ੍ਹਾ ਪ੍ਰਧਾਨ ਅਤੇ ਜਗਤਾਰ ਸਿੰਘ ਸਿੱਧੂ ਅਮਰਗੜ ਬਣੇ ਜਨਰਲ ਸਕੱਤਰ ਸੰਗਰੂਰ, 31 ਦਸੰਬਰ (ਜਗਸੀਰ ਲੌਂਗੋਵਾਲ) – ਅੱਜ ਬਾਨਸਰ ਬਾਗ ਸੰਗਰੂਰ ਵਿਖੇ ਗੁਲਜ਼ਾਰ ਖਾਨ ਸੂਬਾ ਮੀਤ ਪ੍ਰਧਾਨ ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਅਤੇ ਮੁੱਖ ਸਲਾਹਕਾਰ ਹੈਲਥ ਇੰਸਪੈਕਟਰ ਯੂਨੀਅਨ ਜਿਲ੍ਹਾ ਸੰਗਰੂਰ ਦੀ ਅਗਵਾਈ ਵਿੱਚ ਜਿਲ੍ਹਾ ਸੰਗਰੂਰ ਦੇ ਸਮੂਹ ਹੈਲਥ ਇੰਸਪੈਕਟਰਾਂ ਦੀ ਵਿਸ਼ੇਸ ਮੀਟਿੰਗ ਹੋਈ।ਜਿਸ ਵਿੱਚ ਯੂਨੀਅਨ ਦੀਆਂ ਪ੍ਰਾਪਤੀਆਂ ਬਾਰੇ …

Read More »

ਲਾਈਫਲੌਂਗ ਲਰਨਿੰਗ ਵਿਭਾਗ ਦੇ ਕੋਰਸਾਂ `ਚ ਦਾਖਲਾ 15 ਜਨਵਰੀ ਤੱਕ

ਅੰਮ੍ਰਿਤਸਰ 31 ਦਸੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਜਨਵਰੀ-2022 ਦੇ ਦਸਵੀਂ/ਬਾਰ੍ਹਵੀਂ ਪਾਸ ਬੇਰੋਜਗਾਰ ਲੜਕੇ/ਲੜਕੀਆਂ (ਬਿਨ੍ਹਾਂ ਉਮਰ ਹੱਦ ਦੇ) ਲਈ ਸਵੈ-ਰੋਜਗਾਰ ਦੇ ਉਦੇਸ਼ ਨਾਲ ਚਲਾਏ ਜਾ ਰਹੇ ਵੱਖ-ਵੱਖ 6 ਮਹੀਨਿਆਂ ਦੇ ਕੋਰਸਾਂ ਦਾ ਦਾਖਲਾ 15 ਦਸੰਬਰ ਤੱਕ ਭਰਿਆ ਜਾ ਸਕਦਾ ਹੈ।ਇਸ ਸਾਰੇ ਕੋਰਸ ਦਸਵੀਂ ਅਤੇ ਬਾਹ੍ਹਰਵੀਂ ਪਾਸ ਵਿਦਿਆਰਥੀਆਂ ਲਈ ਹਨ।           …

Read More »

ਐਫ.ਐਸ.ਟੀ ਅਤੇ ਐਸ.ਐਸ.ਟੀ ਦੀ ਟੀਮ ਨੂੰ ਦਿੱਤੀ ਗਈ ਸੀ-ਵਿਜਿਲ ਦੀ ਟ੍ਰੇਨਿੰਗ

ਅੰਮ੍ਰਿਤਸਰ, 31 ਦਸੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ, 31 ਦਸੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਚੋਣ ਹਲਕਾ 016-ਅੰਮ੍ਰਿਤਸਰ ਪੱਛਮੀ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਅੰਮਿ੍ਰਤਸਰ-1 ਟੀ.ਬੈਨਿਥ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਚੋਣ ਕਾਨੂੰਗੋ ਇੰਦਰਜੀਤ ਸਿੰਘ ਦੀ ਅਗਵਾਈ ‘ਚ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੀ-ਵਿਜਿਲ ਦੇ ਟ੍ਰਾਇਲ ਸਬੰਧੀ ਟ੍ਰੇਨਿੰਗ ਪੀ.ਟੀ.ਯੂ ਹਾਲ ਸਰਕਾਰੀ ਪੋਲੀਟੈਕਨੀਕਲ ਕਾਲਜ ਅੰਮ੍ਰਿਤਸਰ ਵਿਖੇ …

Read More »

ਟਰੈਫਿਕ ਐਜੂਕੇਸ਼ਨ ਸੈਲ ਵੱਲੋਂ ਸਥਾਨਕ ਜੀ.ਡੀ ਗੋਇੰਕਾ ਸਕੂਲ ਟਰੈਫਿਕ ਜਗਰੂਕਤਾ ਸੈਮੀਨਾਰ

ਅੰਮ੍ਰਿਤਸਰ, 31 ਦਸੰਬਰ (ਸੁਖਬੀਰ ਸਿੰਘ) – ਟਰੈਫਿਕ ਐਜੂਕੇਸ਼ਨ ਸੈਲ ਵੱਲੋਂ ਸਥਾਨਕ ਜੀ.ਡੀ ਗੋਇੰਕਾ ਪਬਲਿਕ ਸਕੂਲ ਦੇ ਟਰਾਂਸਪੋਰਟ ਸਟਾਫ ਨਾਲ ਇੱਕ ਵਰਕਸ਼ਾਪ ਲਗਾਈ ਗਈ।ਜਿਸ ਵਿੱਚ ਏ.ਐਸ.ਆਈ ਅਰਵਿੰਦਰ ਸਿੰਘ ਨੇ ਸਕੂਲ ਦੇ ਬੱਸ ਡਰਾਈਵਰਾਂ ਨਾਲ ਟਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਅਤੇ ਸੇਫ ਸਕੂਲ ਵਾਹਨ ਪਾਲਿਸੀ ਸਬੰਧੀ ਹਦਾਇਤਾਂ ਤੋਂ ਜਾਣੂ ਕਰਵਾਇਆ ਗਿਆ।ਐਚ.ਸੀ ਸਲਵੰਤ ਸਿੰਘ ਵਲੋਂ ਸਕੂਲੀ ਬੱਸ ਡਰਵਾਈਵਰਾਂ ਨੂੰ ਧੁੰਦ ਅਤੇ ਕੋਹਰੇ ਦੇ …

Read More »

Mayor Karmjit Singh Rintu started the RAAHI Project

Application starts from today for subsidy of Rs.75000/- Amritsar, December 31 (Punjab Post Bureau) – To improve the city’s public transport and to reduce pollution level, Mayor Karamjit Singh Rintu has launched “RAAHI” (Rejuvenation of Auto-Rickshaw in Amritsar through Holistic Intervention) in the presence of CEO, Amritsar Smart City Limited (ASCL) & Municipal Corporation Commissioner Mr. Sandeep Rishi. The video …

Read More »

ਮੇਅਰ ਕਰਮਜੀਤ ਸਿੰਘ ਰਿੰਟੂ ਨੇ ਕੀਤੀ ਰਾਹੀ ਪ੍ਰੋਜੈਕਟ ਦੀ ਸ਼ੁਰੂਆਤ

ਆਟੋ ਡਰਾਈਵਰ ਨੂੰ ਮਿਲੇਗੀ 75 ਹਜ਼ਾਰ ਰੁਪਏ ਦੀ ਸਬਸਿਡੀ ਅੰਮ੍ਰਿਤਸਰ, 31 ਦਸੰਬਰ (ਜਗਦੀਪ ਸਿੰਘ) – ਸ਼ਹਿਰ ਦੀ ਜਨਤਕ ਆਵਾਜਾਈ ਨੂੰ ਬਿਹਤਰ ਬਣਾਉਣ ਅਤੇ ਪ੍ਰਦੂਸ਼ਣ ਘਟਾਉਣ ਲਈ, ਅੰਮ੍ਰਿਤਸਰ ਸਮਾਰਟ ਸਿਟੀ ਦੇ “ਰਾਹੀ” (ਰੀਜੁਵੀਨੇਸ਼ਨ ਆਫ਼ ਆਟੋ ਰਿਕਸ਼ਾ ਇਨ ਅੰਮ੍ਰਿਤਸਰ ਥਰੂ ਹੋਲਿਸਟਿਕ ਇੰਟਰਵੈਂਸ਼ਨ) ਪ੍ਰੋਜੈਕਟ ਦੀ ਰਸਮੀ ਸ਼ੁਰੂਆਤ ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਅੰਮ੍ਰਿਤਸਰ ਸਮਾਰਟ ਸਿਟੀ ਦੇ ਸੀ.ਈ.ਓ ਅਤੇ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ …

Read More »