Tuesday, November 24, 2026

Daily Archives: December 2, 2021

ਮੇਰਾ ਰੰਗ ਜ਼ਰੂਰ ਕਾਲ਼ਾ, ਪਰ ਨੀਅਤ ਬੜੀ ਸਾਫ਼ ਹੈ – ਅਰਵਿੰਦ ਕੇਜਰੀਵਾਲ

ਪਠਾਨਕੋਟ, 2 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਾਲ਼ਾ ਅੰਗਰੇਜ਼ ਕਹੇ ਜਾਣ ’ਤੇ ਕੇਜਰੀਵਾਲ ਨੇ ਕਿਹਾ, ‘‘ਪੰਜਾਬ ਦੀਆਂ ਮਾਵਾਂ ਨੂੰ ਆਪਣਾ ਕਾਲ਼ਾ ਪੁੱਤਰ ਕੇਜਰੀਵਾਲ ਅਤੇ ਭੈਣਾਂ ਨੂੰ ਕਾਲ਼ਾ ਭਰਾ ਪਸੰਦ ਹੈ।’’ ਵੀਰਵਾਰ ਨੂੰ ਚੌਥੀ ਗਰੰਟੀ ਦੇਣ ਲਈ ਪਠਾਨਕੋਟ …

Read More »

ਕੇਜਰੀਵਾਲ ਨੇ ਫ਼ੌਜ ਅਤੇ ਪੁਲੀਸ ਸੈਨਿਕਾਂ ਦੇ ਪਰਿਵਾਰਾਂ ਨੂੰ ਦਿੱਤੀ ਪੰਜਵੀਂ ਗਰੰਟੀ

ਫ਼ੌਜ ਤੇ ਪੁਲੀਸ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਦੇਵਾਂਗੇ 1 ਕਰੋੜ ਦੀ ਸਨਮਾਨ ਰਾਸ਼ੀ – ਅਰਵਿੰਦ ਕੇਜਰੀਵਾਲ ਪਠਾਨਕੋਟ, 2 ਦਸੰਬਰ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ‘ਸ਼ਹੀਦਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਸਨਮਾਨ ਰਾਸ਼ੀ’ ਦੇਣ ਦੀ ਪੰਜਵੀਂ ਗਰੰਟੀ ਪੰਜਾਬ ਵਾਸੀਆਂ ਨੂੰ ਦਿੱਤੀ ਹੈ।ਇਸ ਗਰੰਟੀ ਤਹਿਤ …

Read More »

ਕੇਜਰੀਵਾਲ ਦੀ ‘ਤਿਰੰਗਾ ਯਾਤਰਾ’ ’ਚ ਰੰਗਿਆ ਗਿਆ ਪਠਾਨਕੋਟ

ਸ਼ਹੀਦਾਂ ਅਤੇ ਸੂਰਬੀਰਾਂ ਦੀ ਧਰਤੀ ਨੂੰ ਨਮਸਕਾਰ ਕਰਦਾ ਹਾਂ – ਅਰਵਿੰਦ ਕੇਜਰੀਵਾਲ ਪਠਾਨਕੋਟ, 2 ਦਸੰਬਰ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਵਿਸ਼ਾਲ ‘ਤਿਰੰਗਾ ਯਾਤਰਾ’ ਦੌਰਾਨ ਪਠਾਨਕੋਟ ਸ਼ਹਿਰੀ ਪੂਰੀ ਤਰਾਂ ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆ ਗਿਆ।ਤਿਰੰਗਾ ਯਾਤਰਾ ਨੂੰ ਸੰਬੋਧਨ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੰਤਰਰਾਸ਼ਟਰੀ …

Read More »

ਕੇਜਰੀਵਾਲ ਨੇ ਸਿੱਖਿਆ ਬਾਰੇ ਪੰਜਾਬੀਆਂ ਨੂੰ ਦਿੱਤੀ ਚੌਥੀ ਗਰੰਟੀ

ਕਿਹਾ, ਪੰਜਾਬ ’ਚ ਪੈਦਾ ਹੋਣ ਵਾਲੇ ਹਰ ਬੱਚੇ ਨੂੰ ਮੁਫ਼ਤ ਤੇ ਬਿਹਤਰੀਨ ਸਰਕਾਰੀ ਸਿੱਖਿਆ ਦੇਵੇਗੀ ‘ਆਪ’ ਸਰਕਾਰ ਪਠਾਨਕੋਟ, 2 ਦਸੰਬਰ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਠਾਨਕੋਟ ਵਿੱਚ ਪੰਜਾਬ ਵਾਸੀਆਂ ਨੂੰ ‘ਚੰਗੀ ਅਤੇ ਮੁਫ਼ਤ ਸਿੱਖਿਆ’ ਦੀ ਚੌਥੀ ਗਰੰਟੀ ਦਿੱਤੀ ਹੈ। ਜਿਸ ਤਹਿਤ ਪੰਜਾਬ ’ਚ ਪੈਦਾ ਹੋਣ ਵਾਲੇ …

Read More »

ਜਨਮ ਦਿਨ ਮੁਬਾਰਕ – ਰੋਜ਼ਲੀਨ ਕੌਰ ਸਿੱਧੂ

ਸਮਰਾਲਾ, 2 ਦਸੰਬਰ (ਇੰਦਰਜੀਤ ਸਿੰਘ ਕੰਗ) – ਪਿਤਾ ਕੰਵਲਜੋਤ ਸਿੰਘ ਸਿੱਧੂ ਅਤੇ ਮਾਤਾ ਪ੍ਰਭਜੋਤ ਕੌਰ ਸਿੱਧੂ ਵਾਸੀ ਸਮਰਾਲਾ ਵਲੋਂ ਹੋਣਹਾਰ ਬੇਟੀ ਰੋਜ਼ਲੀਨ ਕੌਰ ਸਿੱਧੂ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਪੰਜਾਬ ਸਰਕਾਰ ਸਨਅਤਕਾਰਾਂ ਦੀ ਸਮੱਸਿਆਵਾਂ ਹੱਲ ਕਰਨ ਲਈ ਵਚਨਬੱਧ – ਸੋਨੀ

ਡਿਪਟੀ ਸੀ ਐਮ ਨੇ ਕੀਤਾ 15ਵੇਂ ਪਾਈਟੈਕਸ ਮੇਲੇ ਦਾ ਉਦਘਾਟਨ ਅੰਮ੍ਰਿਤਸਰ, 2 ਦਸੰਬਰ (ਸੁਖਬੀਰ ਸਿੰਘ) -ਪੰਜਾਬ ਦੇ ਉਪ ਮੁੱਖ ਮੰਤਰੀ ਓ.ਪੀ ਸੋਨੀ ਨੇ ਉਦਯੋਗਪਤੀਆਂ ਨੂੰ ਪੰਜਾਬ ਵਿੱਚ ਆਪਣੇ ਉਦਯੋਗ ਦਾ ਵਿਸਥਾਰ ਕਰਨ ਅਤੇ ਨਵੇਂ ਉਦਯੋਗ ਸਥਾਪਿਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਨੂੰ ਹਰ ਤਰ੍ਹਾਂ ਦੀਆਂ ਸੁਵਿਧਾਵਾਂ ਦੇਣ ਲਈ ਵਚਨਬੱਧ ਹੈ।ਸੋਨੀ ਵੀਰਵਾਰ ਨੂੰ ਪੰਜਾਬ ਸਰਕਾਰ …

Read More »

ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਰੁਜ਼ਗਾਰ ਮੇਲੇ ਦੌਰਾਨ 18 ਨੌਜਵਾਨਾਂ ਦੀ ਚੋਣ

ਕਪੂਰਥਲਾ, 2 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਅਰੰਭੀ ਗਈ ਹਾਈਐਂਡ ਜੌਬ ਮੇਲਿਆਂ ਦੀ ਲੜੀ ਤਹਿਤ ਡੀ.ਬੀ.ਈ.ਈ ਕਪੂਰਥਲਾ ਵਿਖੇ ਅੱਜ ਇੱਕ ਹਾਈ-ਐਂਡ ਜੌਬ ਮੇਲਾ ਕਰਵਾਇਆ ਗਿਆ।ਜਿਸ ਵਿੱਚ ਪ੍ਰਾਈਵੇਟ ਖੇਤਰ ਦੀਆਂ ਪ੍ਰਮੁੱਖ ਕੰਪਨੀਆਂ ਜਿਵੇਂ ਆਈ.ਡੀ.ਬੀ.ਆਈ ਫੈਡਰਲ, ਅਬਰੌਲ ਇੰਜਨੀਅਰਿੰਗ ਵਰਕਸ ਅਤੇ ਇੰਨਫਰਮੇਸ਼ਨ ਪੁਆਇੰਟ ਨੇ ਭਾਗ ਲਿਆ।ਉਨਾਂ ਨੇ ਯੋਗ ਪ੍ਰਾਰਥੀਆਂ ਨੂੰ 2.50 ਲੱਖ /ਸਲਾਨਾ ਤੋਂ ਵੱਧ ਦੇ …

Read More »

ਪੰਜਾਬੀ ਸਾਹਿਤ ਦੇ ਪਿਤਾਮਾ ਭਾਈ ਵੀਰ ਸਿੰਘ ਦੇ 150 ਸਾਲਾ ਜਨਮ ਸ਼ਤਾਬਦੀ ਸਮਾਗਮ 5 ਦਸੰਬਰ ਨੂੰ

ਭਾਈ ਵੀਰ ਸਿੰਘ ਦੁਆਰਾ ਅਨੁਵਾਦਿਤ ਪਲੈਟੋ ਦੀ ਪੁਸਤਕ ਦਾ ਪੋਸਟਰ ਕੀਤਾ ਜਾਵੇਗਾ ਰਿਲੀਜ਼ ਅੰਮ੍ਰਿਤਸਰ, 2 ਦਸੰਬਰ (ਸੁਖਬੀਰ ਸਿੰਘ) – ਭਾਈ ਵੀਰ ਸਿੰਘ ਦੇ 149ਵੇਂ ਜਨਮ ਦਿਨ ਅਤੇ 150 ਸਾਲਾ ਜਨਮ ਸ਼ਤਾਬਦੀ ਦੀ ਆਰੰਭਤਾ ਮੌਕੇ ਨਾਦ ਪ੍ਰਗਾਸੁ ਵਲੋਂ ਇੱਕ ਵਿਸ਼ੇਸ਼ ਸਿਮ੍ਰਤੀ ਸਮਾਗਮ 5 ਦਸੰਬਰ ਦਿਨ ਐਤਵਾਰ ਨੂੰ ਸਵੇਰੇ 10:30 ਵਜੇ ਰੱਖਿਆ ਗਿਆ ਹੈ ਜਿਸ ਵਿੱਚ ਡਾ. ਹਰਵਿੰਦਰ ਸਿੰਘ ਦੁਆਰਾ ਸੰਪਾਦਿਤ ਛਪਾਈ …

Read More »

ਤੀਸਰੀ ਨੈਸ਼ਨਲ ਮਾਸਟਰ ਐਥਲੇਟਿਕਸ ਚੈਪੀਅਨਸ਼ਿਪ ‘ਚ ਮੁੜ ਛਾਏ ਹਰਭਜਨ ਸਿੰਘ ਮਾਦਪਰ

200 ਮੀਟਰ ਰੇਸ ‘ਚ ਜਿੱਤਿਆ ਸੋਨ ਤੇ ਰਿਲੇਅ ਵਿੱਚ ਕਾਂਸੀ ਦਾ ਤਮਗਾ ਸਮਰਾਲਾ, 2 ਦਸੰਬਰ (ਇੰਦਰਜੀਤ ਸਿੰਘ ਕੰਗ) – ਬੀਤੇ ਦਿਨੀਂ ਬਨਾਰਸ (ਯੂ.ਪੀ) ਵਿਖੇ ਖਤਮ ਹੋਈ ਤੀਸਰੀ ਨੈਸ਼ਨਲ ਮਾਸਟਰ ਐਥਲੈਟਿਕਸ ਚੈਪੀਅਨਸ਼ਿਪ 2021 ਵਿੱਚ ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਅਲੱਗ ਅਲੱਗ ਉਮਰ ਵਰਗ ਦੇ ਕਰੀਬ 700 ਤੋਂ ਵੱਧ ਖਿਡਾਰੀਆਂ ਨੇ ਭਾਗ ਲਿਆ।ਇਨ੍ਹਾਂ ਖੇਡਾਂ ਵਿੱਚ ਹਰਭਜਨ ਸਿੰਘ ਮਾਦਪੁਰ (74 ਸਾਲ) ਨੇ 70+ …

Read More »