ਦਲ ਬਾਬਾ ਬਿਧੀ ਚੰਦ ਸੰਪਰਦਾ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਮੈਂਬਰਾਂ ਦਾ ਸਨਮਾਨ ਅੰਮ੍ਰਿਤਸਰ, 3 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਲ ਬਾਬਾ ਬਿਧੀ ਚੰਦ ਸੰਪਰਦਾ ਦੇ ਮੁੱਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਨਾਲ ਮੁਲਕਾਤ ਕਰਕੇ ਪੰਥਕ ਵਿਚਾਰਾਂ ਕੀਤੀਆਂ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਸੰਪਰਦਾਵਾਂ ਅਤੇ …
Read More »Daily Archives: December 3, 2021
ਨਵ-ਨਿਯੁੱਕਤ ਅੰਤ੍ਰਿੰਗ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ ਸਨਮਾਨਿਤ
ਅੰਮ੍ਰਿਤਸਰ, 3 ਦਸੰਬਰ (ਸੁਖਬੀਰ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ-ਨਿਯੁੱਕਤ ਅੰਤ੍ਰਿੰਗ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ ਨੂੰ ਸਨਮਾਨਿਤ ਕਰਦੇ ਹੋਏ ਹਰਭਜਨ ਸਿੰਘ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸਰਕਲ ਕੋਟ ਮਿਤ ਸਿੰਘ ਅਤੇ ਦਵਿੰਦਰ ਸਿੰਘ ਮਰਦਾਨਾ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਸ਼ਹਿਰੀ (ਐਸ.ਸੀ ਵਿੰਗ)।
Read More »ਗੁਰਬਾਣੀ ਕੰਠ ਅਤੇ ਕਵਿਤਾ ਗਾਇਨ ਮੁਕਾਬਲੇ `ਚ ਸ਼ਾਨਦਾਰ ਨਤੀਜੇ
ਅੰਮ੍ਰਿਤਸਰ, 3 ਦਸੰਬਰ (ਜਗਦੀਪ ਸਿੰਘ) – ਰਣਜੀਤ ਅਖਾੜਾ ਦਮਦਮੀ ਟਕਸਾਲ ਵੈਲਫੇਅਰ ਸੁਸਾਇਟੀ ਵਡਾਲਾ ਗ੍ਰੰਥੀਆਂ, ਬਟਾਲਾ ਵੱਲੋਂ ਬੱਚਿਆਂ ਦੇ ਕੀਰਤਨ ਗਾਇਨ, ਗੁਰਬਾਣੀ ਕੰਠ, ਕਵਿਤਾ ਗਾਇਨ ਅਤੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਵਿੱਚ 14 ਸਾਲ ਤੱਕ ਦੇ ਬੱਚਿਆਂ ਨੇ ਭਾਗ ਲਿਆ।ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਦੀ ਚੌਥੀ ਏ ਜਮਾਤ ਦੀ ਵਿਦਿਆਰਥਣ ਗੁਰਕੀਰਤ ਕੌਰ ਨੇ ਗੁਰਬਾਣੀ …
Read More »ਮੰਦਰ ਸ਼੍ਰੀ ਵੈਸ਼ਣੋ ਦੇਵੀ ਲਈ 34ਵੀਂ ਮੁਫਤ ਯਾਤਰਾ ਬੱਸ ਨੂੰ ਛੋਟੀ ਬੱਚੀ ਨੇ ਦਿਖਾਈ ਹਰੀ ਝੰਡੀ
ਅੰਮ੍ਰਿਤਸਰ, 3 ਦਸੰਬਰ (ਸੌਰਭ ਸਹਿਗਲ) – ਸ਼੍ਰੀ ਜੇ.ਐਮ.ਡੀ.ਸੀ ਫਾਉਂਡੇਸ਼ਨ ਵਲੋਂ ਮੰਦਰ ਸ਼੍ਰੀ ਵੈਸ਼ਣੋ ਦੇਵੀ ਲਈ 34ਵੀਂ ਮੁਫਤ ਯਾਤਰਾ ਬੱਸ ਹਾਲ ਗੇਟ ਤੋਂ ਰਵਾਨਾ ਹੋਈ।ਯਾਤਰਾ ਬੱਸ ਕੰਜ਼ਕ ਰੂਪੀ ਛੋਟੀ ਕੰਨਿਆ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤੀ।ਯਾਤਰਾ ਕਮੇਟੀ ਦੇ ਸੰਸਥਾਪਕ ਰਾਕੇਸ਼ ਰੌਕੀ ਮਹਾਜਨ ਨੇ ਦੱਸਿਆ ਕਿ ਇਸ ਵਾਰ ਸਾਰੇ ਮੁਸਾਫਰਾਂ ਨੇ ਅਮ੍ਰਿਤਸਰ ਤੋਂ ਹੀ ਕਰੋਨਾ ਟੈਸਟ ਕਰਵਾਇਆ ਅਤੇ ਉਸ ਦੀ ਨੈਗੇਟਿਵ …
Read More »ਨੈਸ਼ਨਲ ਲੋਕ ਅਦਾਲਤ 11 ਦਸੰਬਰ ਨੂੰ
ਕਪੂਰਥਲਾ, 3 ਦਸੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵਲੋਂ 11 ਦਸੰਬਰ ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਪੂਰੇ ਭਾਰਤ ਦੇਸ਼ ਦੀਆਂ ਸਾਰੀਆਂ ਅਦਾਲਤਾਂ ਵਿੱਚ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਅਮਰਿੰਦਰ ਸਿੰਘ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 11 ਦਸੰਬਰ ਨੂੰ ਕਪੂਰਥਲਾ, ਫਗਵਾੜਾ, …
Read More »ਸੂਚਨਾ ਕਮਿਸ਼ਨਰ ਵਲੋਂ ਐਕਟ ਨੂੰ ਮੂਲ ਭਾਵਨਾ ਅਨੁਸਾਰ ਲਾਗੂ ਕਰਨ ਲਈ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ
ਕਪੂਰਥਲਾ, 3 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਸੂਚਨਾ ਕਮਿਸ਼ਨਰ ਖੁਸ਼ਵੰਤ ਸਿੰਘ ਨੇ ਸਮੂਹ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ‘ਸੂ ਮੋਟੋ ਡੈਕਲਾਰੇਸ਼ਨ’ (ਵਿਭਾਗਾਂ ਕੋਲ ਮੌਜ਼ੂਦ ਜਾਣਕਾਰੀ ਨੂੰ ਆਪਣੇ ਆਪ ਜਨਤਕ ਕਰਨਾ) ਦੀ ਮਦ ਤਹਿਤ ਜਿਆਦਾ ਤੋਂ ਜਿਆਦਾ ਜਾਣਕਾਰੀ ਆਪਣੇ ਆਪ ਜਨਤਕ ਕਰਨ ਤਾਂ ਜੋ ਜਿੱਥੇ ਵਿਭਾਗੀ ਕੰਮਾਂ ਵਿਚ ਹੋਰ ਪਾਰਦਰਸ਼ਤਾ ਆਵੇਗੀ ਉਥੇ ਹੀ ਸੂਚਨਾ ਅਧਿਕਾਰ …
Read More »ਤਰਕਸ਼ੀਲਾਂ ਨੇ ਵਿਦਿਆਰਥੀਆਂ ਨੂੰ ਵਿਗਿਆਨਕ ਸੋਚ ਅਪਨਾਉਣ ਦਾ ਦਿੱਤਾ ਸੱਦਾ
ਸੰਗਰੂਰ, 3 ਦਸੰਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਸੰਗਰੂਰ ਵਲੋਂ ਮਾਸਟਰ ਪਰਮ ਵੇਦ, ਨਛੱਤਰ ਸਿੰਘ ਤੇ ਰਮਨਦੀਪ ਨਦਾਮਪੁਰ ਆਧਾਰਿਤ ਟੀਮ ਵਲੋਂ ਵਿਦਿਆਰਥੀਆਂ ਅੰਦਰ ਵਿਗਿਆਨਕ ਚੇਤਨਾ ਵਿਕਸਤ ਕਰਨ ਹਿੱਤ ਚਲਾਈ ਮੁਹਿੰਮ ਦੀ ਲੜੀ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਦਾਮਪੁਰ ਵਿਖੇ ਇੱਕ ਤਰਕਸ਼ੀਲ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਤਰਕਸ਼ੀਲ ਆਗੂ ਮਾਸਟਰ ਪਰਮ ਵੇਦ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਤੇ ਅਧਿਆਪਕਾਂ …
Read More »ਦਲਵੀਰ ਸਿੰਘ ਬਾਬਾ ਨੂੰ ਮੁੜ ਸੌਂਪੀ ਗਈ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਦੀ ਸੇਵਾ
ਸ਼ਤਾਬਦੀ ਨੂੰ ਸਮਰਪਿਤ ਪ੍ਸ਼ੋਨਤਰੀ ਮੁਕਾਬਲਿਆਂ ਦੇ ਜੇਤੂਆਂ ਦਾ ਸਨਮਾਨ 26 ਦਸੰਬਰ ਨੂੰ ਸੰਗਰੂਰ, 3 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀ ਵਿਸ਼ੇਸ ਮੀਟਿੰਗ ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਸੁਸਾਇਟੀ ਸਰਪ੍ਰਸਤ ਨਰਿੰਦਰਪਾਲ ਸਿੰਘ ਸਾਹਨੀ, ਜਸਵਿੰਦਰ ਸਿੰਘ ਵਿੱਕੀ ਤੇ ਗੁਰਿੰਦਰ ਸਿੰਘ ਗੁਜਰਾਲ ਦੀ ਦੇਖ-ਰੇਖ ਅਤੇ ਦਲਵੀਰ ਸਿੰਘ ਬਾਬਾ ਦੀ ਪ੍ਰਧਾਨਗੀ ਹੇਠ ਹੋਈ।ਗੁਰਿੰਦਰਵੀਰ ਸਿੰਘ ਜਨਰਲ ਸਕੱਤਰ ਨੇ ਮੈਬਰਾਂ ਦਾ ਸਵਾਗਤ …
Read More »ਰੱਤੋਕੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਓਵਰਆਲ ਟਰਾਫੀ ‘ਤੇ ਕੀਤਾ ਕਬਜ਼ਾ
ਸੰਗਰੂਰ, 3 ਦਸੰਬਰ (ਜਗਸੀਰ ਲੌਂਗੋਵਾਲ) -ਪਿੰਡ ਬਡਰੁੱਖਾਂ ਵਿਖੇ ਪ੍ਰਾਇਮਰੀ ਪੱਧਰ ਦੇ ਜਿਲ੍ਹਾ ਸੰਗਰੂਰ ਅਤੇ ਮਾਲੇਰਕੋਟਲਾ ਦੇ ਵਿੱਦਿਅਕ ਮੁਕਾਬਲੇ ਕਰਵਾਏ ਗਏ।ਜਿਨ੍ਹਾਂ ਵਿੱਚ ਜਿਲ੍ਹਾ ਸੰਗਰੂਰ ਦੇ ਵੱਖ-ਵੱਖ ਬਲਾਕਾਂ ਤੋਂ ਵਿੱਦਿਆਰਥੀਆਂ ਨੇ ਭਾਗ ਲਿਆ।ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦੇ ਵਿਦਿਆਰਥੀਆਂ ਨੇ ਚਾਰ ਸੋਨੇ ਅਤੇ ਦੋ ਤਾਂਬੇ ਦੇ ਮੈਡਲ ਜਿੱਤ ਕੇ ਓਵਰਆਲ ਟਰਾਫੀ ‘ਤੇ ਕਬਜ਼ਾ ਕੀਤਾ।ਮੁਕਾਬਲਿਆਂ ਦੌਰਾਨ ਸੁੱਖਲਵ ਨੇ ਪੰਜਾਬੀ ਲਿਖਾਈ ਕਲਮ ਨਾਲ ਕਰਕੇ ਜਿਲ੍ਹਾ …
Read More »ਬੱਸਾਂ ਨਾ ਰੁਕਣ ਕਾਰਨ ਮਾਡਲ ਟਾਊਨ ਨਿਵਾਸੀਆਂ ਨੇ ਰੋਡ ਜਾਮ ਕਰਕੇ ਲਾਇਆ ਧਰਨਾ
ਸੰਗਰੂਰ, 3 ਦਸੰਬਰ (ਜਗਸੀਰ ਲੌਂਗੋਵਾਲ) – ਬਠਿੰਡਾ-ਚੰਡੀਗੜ੍ਹ ਸਟੇਟ ਹਾਈਵੇ ਸਥਿਤ ਪਿੰਡ ਮਾਡਲ ਟਾਊਨ ਨੰਬਰ 1 (ਸੇਰੋਂ) ਦੇ ਨਿਵਾਸੀਆਂ ਨੇ ਅੱਜ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਅਗਵਾਈ ਹੇਠ ਬੱਸਾਂ ਨਾ ਰੁੱਕਣ ‘ਤੇ ਰੋਡ ਜਾਮ ਕਰਕੇ ਧਰਨਾ ਦਿੱਤਾ ਗਿਆ।ਧਰਨੇ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਕਾਮਰੇਡ ਗੋਬਿੰਦ ਸਿੰਘ ਛਾਜ਼ਲੀ ਨੇ ਕਿਹਾ ਕਿ ਇਥੇ ਬੱਸਾਂ ਨਾ ਰੁਕਣ ਦੇ …
Read More »
Punjab Post Daily Online Newspaper & Print Media