Tuesday, November 24, 2026

Daily Archives: December 3, 2021

ਰੂਪ ਧਾਲੀਵਾਲ ਭਾਰਤੀ ਅੰਬੇਡਕਰ ਮਿਸ਼ਨ ਦੇ ਜਿਲ੍ਹਾ ਵਾਈਸ ਪ੍ਰਧਾਨ ਨਿਯੁੱਕਤ

ਸੰਗਰੂਰ, 3 ਦਸੰਬਰ (ਜਗਸੀਰ ਲੌਂਗੋਵਾਲ) – ਭਾਰਤੀ ਅੰਬੇਡਕਰ ਮਿਸ਼ਨ ਦਾ ਐਸ.ਸੀ ਸਮਾਜ ਨੂੰ ਪੇਸ਼ ਆ ਰਹੀਆਂ ਸਮੱਸਿਆਵਾ ਦੇ ਸਥਾਈ ਹੱਲ ਲਈ ਐਸ.ਸੀ ਵਰਗ ਨੂੰ ਇਕਜੁੱਟ ਕਰਨਾ ਹੀ ਮੁੱਖ ਮਿਸ਼ਨ ਹੈ।ਜਿਸ ਦੇ ਚੱਲਦਿਆਂ ਸਮਾਜ ਸੇਵੀ ਸ਼ਖਸੀਅਤ ਰੂਪ ਸਿੰਘ ਧਾਲੀਵਾਲ ਨੂੰ ਭਾਰਤੀ ਅੰਬੇਡਕਰ ਮਿਸ਼ਨ ਜਿਲ੍ਹਾ ਸੰਗਰੂਰ ਦਾ ਵਾਈਸ ਪ੍ਰਧਾਨ ਨਿਯੁੱਕਤ ਕੀਤਾ ਗਿਆ ਹੈ।ਇਹ ਵਿਚਾਰ ਭਾਰਤੀ ਅੰਬੇਡਕਰ ਮਿਸ਼ਨ ਦੇ ਕੌਮੀ ਪ੍ਰਧਾਨ ਦਰਸ਼ਨ ਸਿੰਘ …

Read More »

‘ਆਸ਼ੀਰਵਾਦ ਸਕੀਮ‘ ਤਹਿਤ ਜ਼ਿਲ੍ਹਾ ਸੰਗਰੂਰ ਦੇ 211 ਲਾਭਪਾਤਰੀਆਂ ਨੂੰ 2.75 ਕਰੋੜ ਜਾਰੀ – ਡਿਪਟੀ ਕਮਿਸ਼ਨਰ

ਸੰਗਰੂਰ, 3 ਦਸੰਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ‘ਚ ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਮੌਕੇ ਦਿੱਤੀ ਜਾਂਦੀ ਅਸ਼ੀਰਵਾਦ ਸਕੀਮ ਤਹਿਤ ਜੁਲਾਈ 2021 ਤੋਂ ਪ੍ਰਾਪਤ ਅਰਜ਼ੀਆਂ ਦੇ ਆਧਾਰ ‘ਤੇ ਲੋੜਵੰਦ ਪਰਿਵਾਰਾਂ ਨੂੰ 51 ਹਜ਼ਾਰ ਰੁਪਏ ਦੇ ਹਿਸਾਬ ਨਾਲ 211 ਲਾਭਪਾਤਰੀਆਂ ਨੂੰ 1 ਕਰੋੜ 07 ਲੱਖ 61 ਹਜਾਰ ਰੁਪਏ ਦੀ ਰਾਸ਼ੀ …

Read More »

ਲਾਈਫਲੌਂਗ ਲਰਨਿੰਗ ਵਿਭਾਗ ਦੇ ਕੋਰਸਾਂ `ਚ ਦਾਖਲਾ 15 ਦਸੰਬਰ ਤੱਕ

ਅੰਮ੍ਰਿਤਸਰ, 3 ਦਸੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਜਨਵਰੀ-2022 ਦੇ ਦਸਵੀਂ/ਬਾਰ੍ਹਵੀਂ ਪਾਸ ਬੇ-ਰੋਜਗਾਰ ਲੜਕੇ/ਲੜਕੀਆਂ (ਬਿਨ੍ਹਾਂ ਉਮਰ ਹੱਦ ਦੇ) ਲਈ ਸਵੈ-ਰੋਜਗਾਰ ਦੇ ਉਦੇਸ਼ ਨਾਲ ਚਲਾਏ ਜਾ ਰਹੇ ਵੱਖ-ਵੱਖ 6 ਮਹੀਨਿਆਂ ਦੇ ਕੋਰਸਾਂ ਦਾ ਦਾਖਲਾ 15 ਦਸੰਬਰ ਤਕ ਭਰਿਆ ਜਾ ਸਕਦਾ ਹੈ।ਇਸ ਸਾਰੇ ਕੋਰਸ ਦਸਵੀਂ ਅਤੇ ਬਾਹ੍ਹਰਵੀ ਪਾਸ ਵਿਦਿਆਰਥੀਆਂ ਲਈ ਹਨ।           …

Read More »

 GNDU Admissions to skill based Courses till December 15

Amritsar, 3 December (Punjab Post Bureau) – Department of Lifelong Learning of the Guru Nanak Dev University is running the skill based  six months Certificate Courses in Cutting & Tailoring  and Beauty Culture courses for Matric Pass Girls. Similarly, the courses of  Web Designing, English Speaking & Communication Skills  and Computer Basic Concept for Boys & Girls with +2 qualification.            …

Read More »

ਡੀ.ਏ.ਵੀ ਪਬਲਿਕ ਸਕੂਲ ਕੈਂਟ ਬਰਾਂਚ ਵਿਖੇ ਖੇਡ ਦਿਵਸ ਦਾ ਆਯੋਜਨ

ਅੰਮ੍ਰਿਤਸਰ, 3 ਦਸੰਬਰ (ਜਗਦੀਪ ਸਿੰਘ) – ਆਰਿਆ ਰਤਨ ਡਾ. ਪੂਨਮ ਸੂਰੀ ਪਦਮ ਸ਼੍ਰੀ ਪ੍ਰਧਾਨ ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ) ਦੀਆਂ ਅਸੀਸਾਂ ਸਦਕਾ ਅਤੇ ਸਕੂਲ ਪ੍ਰਿੰਸੀਪਲ ਮੈਡਮ ਅਨੀਤਾ ਮਹਿਰਾ ਦੀ ਅਗਵਾਈ ਹੇਠ ਡੀ.ਏ.ਵੀ ਪਬਲਿਕ ਸਕੂਲ ਕੈਂਟ ਬਰਾਂਚ ਦੇ ਖੇਡ ਮੈਦਾਨ ਵਿੱਚ ਖੇਡ ਦਿਵਸ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਨਰਸਰੀ ਅਤੇ ਪਲੇ-ਪੈਨ ਦੇ ਸਾਰੇ ਵਿਦਿਆਰਥੀਆਂ ਸ਼ਾਮਲ ਹੋਏ।               …

Read More »