Tuesday, November 24, 2026

Daily Archives: December 4, 2021

ਟਰੈਫਿਕ ਐਜੂਕੇਸ਼ਨ ਸੈਲ ਵਲੋਂ ਸਕੂਲ਼ ਬੱਸ ਡਰਵਾਈਵਰਾਂ ਲਈ ਵਰਕਸ਼ਾਪ

ਅੰਮ੍ਰਿਤਸਰ, 4 ਦਸੰਬਰ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਡਾ: ਸੁਖਚੈਨ ਸਿੰਘ ਗਿੱਲ ਆਈ.ਪੀ.ਐਸ, ਏ.ਡੀ.ਸੀ.ਪੀ-ਟਰੈਫਿਕ ਹਰਵਿੰਦਰ ਸਿੰਘ ਪੀ.ਪੀ.ਐਸ ਅਤੇ ਏ.ਸੀ.ਪੀ-ਟਰੈਫਿਕ ਅੰਮ੍ਰਿਤਸਰ ਇਕਬਾਲ ਸਿੰਘ ਪੀ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਟਰੈਫਿਕ ਐਜੂਕੇਸ਼ਨ ਸੈਲ ਵੱਲੋਂ ਜੂਨੀਅਰ ਸਟੱਡੀ ਸਕੂਲ ਕੈਂਟ ਅੰਮ੍ਰਿਤਸਰ ਵਿਖੇ ਸਕੂਲ਼ ਬੱਸ ਡਰਵਾਈਵਰਾਂ ਲਈ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਟਰੈਫਿਕ ਐਜੂਕੇਸ਼ਨ ਸੈਲ ਵਲੋਂੇ ਟਰੱਕ ਡਰਾਈਵਰਾਂ ਨੂੰ ਸੇਫ ਸਕੂਲ਼ ਵਾਹਨ ਪਾਲਿਸੀ ਸਬੰਧੀ …

Read More »

ਵਿਰਸਾ ਵਿਹਾਰ ਵਲੋਂ ਪ੍ਰਸਿੱਧ ਲੋਕ ਗਾਇਕਾ ਗੁਰਮੀਤ ਬਾਵਾ ਨੂੰ ਅੱਜ ਭੇਟ ਕੀਤੀ ਜਾਵੇਗੀ ਸ਼ਰਧਾਂਜਲੀ

ਅੰਮ੍ਰਿਤਸਰ, 4 ਦਸੰਬਰ (ਦੀਪ ਦਵਿੰਦਰ ਸਿੰਘ) – ਪੰਜਾਬ ਦੀ ਵਿਸ਼ਵ ਪ੍ਰਸਿੱਧ ਲੋਕ ਗਾਇਕਾ ਅਤੇ ਵਿਰਸਾ ਵਿਹਾਰ ਸੁਸਾਇਟੀ ਦੀ ਫਾਊਂਡਰ ਮੈਂਬਰ ਗੁਰਮੀਤ ਬਾਵਾ ਦੀ ਯਾਦ ਵਿੱਚ ਵਿਰਸਾ ਵਿਹਾਰ ਅੰਮਿ੍ਰਤਸਰ ਵੱਲੋਂ 5 ਦਸੰਬਰ 2021 ਨੂੰ ਬਾਅਦ ਦੁਪਹਿਰ 3 ਵਜੇ ਸ਼ਰਧਾਂਜਲੀ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ।ਉਹ ਬੀਤੇ ਦਿਨੀਂ ਸਦੀਵੀਂ ਵਿਛੋੜਾ ਦੇ ਗਏ ਸਨ।ਵਿਰਸਾ ਵਿਹਾਰ ਸੁਸਾਇਟੀ ਦੇ ਪ੍ਰਧਾਨ ਕੇਵਲ ਧਾਲੀਵਾਲ, ਸਕੱਤਰ ਰਮੇਸ਼ …

Read More »