2 ਕਰੋੜ ਦੀ ਲਾਗਤ ਵਾਲੀ ਸੜਕ ਦੇ ਕੰਮ ਦੀ ਕੀਤੀ ਸ਼ੁਰੂਆਤ, ਨੋਜਵਾਨਾਂ ਨੂੰ ਵੰਡੀਆਂ ਖੇਡ ਕਿੱਟਾਂ ਅੰਮ੍ਰਿਤਸਰ 5 ਦਸੰਬਰ (ਸੁਖਬੀਰ ਸਿੰਘ) – ਓਮੀਕਰੋਨ ਵਾਇਰਸ ਤੋਂ ਘਬਰਾਉਣ ਦੀ ਨਹੀ, ਬਲਕਿ ਸੁਚੇਤ ਹੋਣ ਦੀ ਲੋੜ ਹੈ।ਸਿਹਤ ਵਿਭਾਗ ਵਲੋਂ ਦੱਸੀਆਂ ਗਈਆਂ ਸਾਵਧਾਨੀਆਂ ਨੂੰ ਅਪਣਾ ਕੇ ਅਸੀਂ ਇਸ ਵਾਇਰਸ ਤੋ ਬਚ ਸਕਦੇ ਹਾਂ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਓਮ ਪ੍ਰਕਾਸ਼ ਸੋਨੀ ਉਪ ਮੁੱਖ ਮੰਤਰੀ ਪੰਜਾਬ …
Read More »Daily Archives: December 5, 2021
ਬਾਗਬਾਨੀ ਵਿਭਾਗ ਵਲੋਂ ਰਾਜ ਪੱਧਰੀ ਬਾਗਬਾਨੀ ਮੇਲਾ 10 ਦਸੰਬਰ ਨੂੰ
ਦੇਸ਼ ਭਰ ਦੇ ਬਾਗਬਾਨੀ ਦੇ ਤਕਨੀਕੀ ਮਾਹਿਰਾਂ ਤੋਂ ਇਲਾਵਾ ਪੀ.ਏ.ਯੂ ਦੇ ਮਾਹਿਰ ਕਰਨਗੇ ਸ਼ਮੂਲੀਅਤ ਕਪੂਰਥਲਾ, 5 ਦਸੰਬਰ (ਪੰਜਾਬ ਪੋਸਟ ਬਿਊਰੋ) – ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਪ੍ਰਤੀ ਉਤਸ਼ਾਹਿਤ ਕਰਨ ਲਈ ਬਾਗਬਾਨੀ ਵਿਭਾਗ ਪੰਜਾਬ ਵਲੋਂ 10 ਦਸੰਬਰ ਨੂੰ ਨਵੀਂ ਦਾਣਾ ਮੰਡੀ ਸੁਲਤਾਨਪੁਰ ਲੋਧੀ ਜ਼ਿਲ੍ਹਾ ਕਪੂਰਥਲਾ ਵਿਖੇ ਰਾਜ ਪੱਧਰੀ ਬਾਗਬਾਨੀ ਮੇਲਾ ਕਰਵਾਇਆ ਜਾ ਰਿਹਾ ਹੈ। ਬਾਗਬਾਨੀ …
Read More »ਸੀਨੀਅਰ ਕਾਂਗਰਸੀ ਆਗੂ ਦੁਰਲੱਭ ਸਿੱਧੂ ਨੇ ਪ੍ਰਧਾਨ ਅਸ਼ੋਕ ਮਸਤੀ ਨਾਲ ਕੀਤਾ ਦੁੱਖ ਸਾਂਝਾ
ਸੰਗਰੂਰ, 5 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਲੋਕ ਕਲਾ ਮੰਚ ਵੈਲਫੇਅਰ ਕਮੇਟੀ ਦੇ ਪ੍ਰਧਾਨ ਅਤੇ ਪੱਤਰਕਾਰ ਅਸ਼ੋਕ ਮਸਤੀ ਦੇ ਮਾਤਾ ਸ੍ਰੀਮਤੀ ਮਾਇਆ ਦੇਵੀ ਪਿਛਲੇ ਦਿਨੀਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਸਨ। ਉਨ੍ਹਾਂ ਦੀ ਬੇਵਕਤੀ ਮੌਤ ‘ਤੇ ਦੁੱਖ ਦਾ ਇਜ਼ਹਾਰ ਕਰਨ ਲਈ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਲਹਿਰਾਗਾਗਾ ਤੋਂ ਸੰਭਾਵੀ ਉਮੀਦਵਾਰ ਦੁਰਲੱਭ ਸਿੱਧੂ (ਬੱਬੀ ਬਾਈ) ਅੱਜ ਆਪਣੇ …
Read More »ਕਿਸਾਨ ਦੀ ਆਮਦਨ ਅਤੇ ਨੌਜਵਾਨਾਂ ਨੂੰ ਰੁਜ਼ਗਾਰ ’ਤੇ ਧਿਆਨ ਦੇਣਾ ਸਰਕਾਰ ਦਾ ਏਜੰਡਾ – ਨਵਜੋਤ ਸਿੱਧੂ
ਭਾਰਤ ਦੀ 34 ਦੇਸ਼ਾਂ ਦੇ ਨਾਲ ਹੋਵੇ ਕੁਨੈਕਟੀਵਿਟੀ, ਪਾਈਟੈਕਸ ਦੇ ਕਈ ਦੇਸ਼ਾਂ ‘ਚ ਵਿਸਥਾਰ ਦੀ ਲੋੜ ਅੰਮ੍ਰਿਤਸਰ, 5 ਦਸੰਬਰ (ਸੁਖਬੀਰ ਸਿੰਘ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪਾਈਟੈਕਸ ਦਾ ਵਿਸਥਾਰ ਪੰਜ ਜਾਂ 10 ਦੇਸ਼ਾਂ ਵਿਚ ਨਹੀਂ ਬਲਕਿ 34 ਦੇਸ਼ਾਂ ਵਿਚ ਹੋਣਾ ਚਾਹੀਦਾ ਹੈ।ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ 34 ਦੇਸ਼ਾਂ ਵਿਚ ਕਾਰੋਬਾਰ ਨੂੰ …
Read More »ਲੋਕ ਗਾਇਕਾ ਗੁਰਮੀਤ ਬਾਵਾ ਦੀ ਯਾਦ ‘ਚ ਅੰਮ੍ਰਿਤਸਰ ਵਿੱਚ ਬਣੇਗੀ ਲੋਕ ਗੀਤ ਅਕੈਡਮੀ – ਡਾ. ਵੇਰਕਾ
ਅੰਮ੍ਰਿਤਸਰ, 5 ਦਸੰਬਰ (ਦੀਪ ਦਵਿੰਦਰ ਸਿੰਘ) – ਵਿਸ਼ਵ ਪ੍ਰਸਿੱਧ ਲੋਕ ਗਾਇਕਾ ਗੁਰਮੀਤ ਬਾਵਾ ਦੀ ਯਾਦ ਵਿੱਚ ਅੰਮ੍ਰਿਤਸਰ ‘ਚ ਲੋਕ ਗੀਤ ਅਕੈਡਮੀ ਬਣੇਗੀ।ਜਿਸ ਵਿੱਚ ਗੁਰਮੀਤ ਬਾਵਾ ਦੇ ਗੀਤ ਸੰਗੀਤ ਨੂੰ ਭਵਿੱਖੀ ਪੀੜ੍ਹੀਆਂ ਲਈ ਸਾਂਭਿਆ ਜਾਵੇਗਾ ਤਾਂ ਕਿ ਉਨ੍ਹਾਂ ਦੀ ਸਾਫ਼ ਸੁਥਰੀ ਗਾਇਕੀ ਦੀ ਦਿੱਖ ਕਾਇਮ ਰਹੇ।ਇਸ ਸਬੰਧੀ ਅੱਜ ਵਿਰਸਾ ਵਿਹਾਰ ਵਿਖੇ ਵਿਰਸਾ ਵਿਹਾਰ ਸੁਸਾਇਟੀ ਵਲੋਂ ਗੁਰਮੀਤ ਬਾਵਾ ਦੀ ਯਾਦ ਵਿੱਚ ਰਖੇ …
Read More »ਵਿਆਹ ਦੀ 25ਵੀਂ ਵਰ੍ਹੇਗੰਢ ਮੁਬਾਰਕ – ਸਿਮਰਜੀਤ ਸਿੰਘ ਅਤੇ ਰਮਨਦੀਪ ਕੌਰ
ਸੰਗਰੂਰ, 4 ਦਸੰਬਰ (ਜਗਸੀਰ ਲੌਂਗੋਵਾਲ) – ਹਰਪਾਲ ਸਿੰਘ ਸਿੱਧੂ ਅਤੇ ਅਮਨਦੀਪ ਕੌਰ ਸਿੱਧੂ ਵਾਸੀ ਪਿੰਡ ਪਿੰਡ ਸ਼ੇਰੋਂ (ਸੰਗਰੂਰ) ਨੇ ਆਪਣੇ ਵਿਆਹ ਦੀ 5ਵੀਂ ਵਰ੍ਹੇਗੰਢ ਮਨਾਈ।
Read More »ਕੈਂਸਰ ਮਰੀਜ਼ਾਂ ਦੇ ਮੁਫ਼ਤ ਇਲਾਜ ਲਈ 850 ਕਰੋੜ ਰੁਪਏ ਦੀ ਰਾਸ਼ੀ ਕੀਤੀ ਗਈ ਖਰਚ
ਪੰਜਾਬ ਵਿੱਚ ਨਹਂ ਹੈ ਓਮੀਕਰੋਨ ਦਾ ਕੋਈ ਕੇਸ – ਸੋਨੀ ਅੰਮ੍ਰਿਤਸਰ, 5 ਦਸੰਬਰ (ਸੁਖਬੀਰ ਸਿੰਘ) – ਸੂਬੇ ਵਿਚ ਅਜੇ ਤੱਕ ਓਮੀਕਰੋਨ ਦਾ ਕੋਈ ਕੇਸ ਨਹੀਂ ਪਾਇਆ ਗਿਆ ਅਤੇ ਸਰਕਾਰ ਵਲੋਂ ਤੀਸਰੀ ਲਹਿਰ ਨਾਲ ਨਿਪਟਣ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ ਅਤੇ ਰਾਜ ਦੇ ਸਾਰੇ ਹਵਾਈ ਅੱਡਿਆਂ ਤੇ ਸਿਹਤ ਵਿਭਾਗ ਦੀਆਂ ਟੀਮਾਂ ਆਉਣ ਵਾਲੇ ਯਾਤਰੂਆਂ ਦਾ ਟੈਸਟ ਕਰ ਰਹੀਆਂ ਹਨ।ਇਨਾਂ ਸ਼ਬਦਾਂ …
Read More »ਕੇਜਰੀਵਾਲ `ਤੇ ਯੂਥ ਕਾਂਗਰਸ ਪ੍ਰਧਾਨ ਦੇ ਤਿੱਖੇ ਹਮਲੇ
ਦਿੱਲੀ ਕੈਬਨਿਟ ‘ਚ ਕੋਈ ਵੀ ਮਹਿਲਾ ਤੇ ਐਸ.ਸੀ ਨਾ ਹੋਣ ਤੇ ਪੁੱਛੇ ਸਵਾਲ ਸੰਗਰੂਰ, 5 ਦਸੰਬਰ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਯੂਥ ਕਾਂਗਰਸ ਸੰਗਰੂਰ ਦੇ ਪ੍ਰਧਾਨ ਸਾਜਨ ਕਾਂਗੜਾ ਨੇ ਆਮ ਆਦਮੀ ਪਾਰਟੀ ਦੇ ਮੁੱਖੀ ਅਰਵਿੰਦ ਕੇਜਰੀਵਾਲ ਤੇ ਤਿੱਖੇ ਹਮਲੇ ਕਰਦਿਆ ਉਨਾ ਕੇਜਰੀਵਾਲ ਨੂੰ ਸਵਾਲ ਪੁੱਛੇ ਯੂਥ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਕੇਜਰੀਵਾਲ ਜੋ ਗਰੰਟੀਆਂ ਪੰਜਾਬ ਦੇ ਲੋਕਾਂ ਨੂੰ ਦੇ ਰਹੇ …
Read More »ਹਨੀਸ਼ ਸਿੰਗਲਾ ਰੋਟਰੀ ਕਲੱਬ ਸੁਨਾਮ ਸਟਾਰ ਦੇ ਪ੍ਰਧਾਨ ਨਿਯੁੱਕਤ
ਸੰਗਰੂਰ, 5 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਰੋਟਰੀ ਕਲੱਬ ਸੁਨਾਮ (ਸਟਾਰ) ਦੀ ਮੀਟਿੰਗ ਕਲੱਬ ਦੇ ਪ੍ਰਧਾਨ ਸਚਿਨ ਗਰਗ ਦੀ ਅਗਵਾਈ ਹੇਠ ਹੋਈ।ਇਸ ਦੌਰਾਨ ਸਾਲ 2022-23 ਲਈ ਪ੍ਰਧਾਨ ਦੀ ਚੋਣ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਪ੍ਰਧਾਨ ਸਚਿਨ ਗਰਗ ਅਤੇ ਪੁਨੀਤ ਜਿੰਦਲ ਨੇ ਪ੍ਰਧਾਨ ਦੇ ਅਹੁਦੇ ਲਈ ਹਨੀਸ਼ ਸਿੰਗਲਾ ਦੇ ਨਾਮ ਦੀ ਤਜਵੀਜ਼ ਰੱਖੀ।ਜਿਸ `ਤੇ ਸਾਰੇ ਮੈਂਬਰਾਂ ਨੇ ਸਹਿਮਤੀ ਪ੍ਰਗਟਾਉਂਦਿਆਂ ਹਨੀਸ਼ …
Read More »ਵਿਰੋਧੀ ਪਾਰਟੀਆਂ ਤੇ ਭਾਰੂ ਪੈਣ ਲੱਗਾ ਅਕਾਲੀ ਬਸਪਾ ਦਾ ਗੱਠਜੋੜ
ਸੰਗਰੂਰ, 5 ਦਸੰਬਰ (ਜਗਸੀਰ ਲੌਂਗੋਵਾਲ) – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਝੂਠੇ ਵਾਅਦਿਆਂ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀਆਂ ਝੂਠੀਆਂ ਗਰੰਟੀਆਂ ਨਾਲ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ ਪਰ ਸੂਬੇ ਦੇ ਲੋਕ ਚੰਨੀ ਅਤੇ ਕੇਜਰੀਵਾਲ ਦੇ ਵਾਅਦਿਆਂ ਦਾ ਭਰੋਸਾ ਨਹੀਂ ਕਰਦੇ`ਇਹ ਵਿਚਾਰ ਅੱਜ ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਬਲਦੇਵ ਸਿੰਘ ਮਾਨ ਨੇ …
Read More »
Punjab Post Daily Online Newspaper & Print Media