Tuesday, November 24, 2026

Daily Archives: December 8, 2021

ਡੀ.ਬੀ.ਈ.ਈ ਵਿਖੇ ਸਵੈ ਰੋਜ਼ਗਾਰ ਕੈਂਪ 9 ਦਸੰਬਰ ਨੂੰ

ਪਠਾਨਕੋਟ, 8 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਾਉਣ ਦੇ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ।ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ ਨੇ ਦੱਸਿਆ ਕਿ ਜੋ ਵੀ ਕੋਈ ਬੇ-ਰੋਜ਼ਗਾਰ ਪ੍ਰਾਰਥੀ ਆਪਣਾ ਕਾਰੋਬਾਰ ਸ਼ੁਰੂ ਕਰਨਾ ਚਾਹੁੰਦਾ ਹੈ ਤਾਂ ਉਹ ਆਪਣੀ ਪ੍ਰਤੀ ਬੇਨਤੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਦੇ …

Read More »

ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਲਗਾਇਆ ਗਿਆ ਦਿਵਿਆਂਗਾਂ ਲਈ ਸਵੈ-ਰੋਜ਼ਗਾਰ ਕੈਂਪ

ਕਪੂਰਥਲਾ, 8 ਦਸੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਕਪੂਰਥਲਾ ਵਲੋਂ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਦੇ ਮੱਦੇਨਜ਼ਰ ਇਕ ਸਵੈ-ਰੋਜ਼ਗਾਰ ਕੈਂਪ ਅਯੋਜਨ ਕੀਤਾ ਗਿਆ।ਜਿਸ ਵਿੱਚ ਜ਼ਿਲਾ ਕਪੂਰਥਲਾ ਦੇ ਦਿਵਿਆਂਗ ਪ੍ਰਾਰਥੀਆਂ ਨੇ ਭਾਗ ਲਿਆ ਗਿਆ। ਕੈਂਪ ਵਿ ਚ ਜ਼ਿਲ੍ਹਾ ਉਦਯੋਗ ਕੇਂਦਰ, ਅਨਸੂਚਿਤ ਜਾਤੀ ਵਿੱਤ ਭੌਂਅ ਕਾਰਪੋਰਸ਼ਨ ਅਤੇ ਲੀਡ ਬੈਂਕ ਤੋਂ ਆਏ ਮਾਹਿਰਾਂ ਨੇ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਦੀਆਂ ਸਵੈ-ਰੋਜ਼ਗਾਰ …

Read More »

ਮਲਟੀਪਰਪਜ਼ ਹੈਲਥ ਇੰਪਲਾਈਜ ਯੂਨੀਅਨ ਦਾ ਕੀਤਾ ਵਿਸਥਾਰ

ਸੰਗਰੂਰ, 8 ਦਸੰਬਰ (ਜਗਸੀਰ ਲੌਂਗੋਵਾਲ) – ਮੁੱਢਲਾ ਸਿਹਤ ਕੇਂਦਰ ਮਹਿਲਾਂ ਵਿਖੇ ਮਲਟੀਪਰਪਜ਼ ਹੈਲਥ ਇੰਪਲਾਈਜ ਯੂਨੀਅਨ ਪੰਜਾਬ ਬਲਾਕ ਕੌਹਰੀਆਂ ਦੀ ਮੀਟਿੰਗ ਬਲਾਕ ਪਰਧਾਨ ਹਰਭਜਨ ਸਿੰਘ ਦਿਓਲ ਦੀ ਅਗਵਾਈ ਵਿੱਚ ਹੋਈ।ਜਥੇਬੰਦੀ ਦੇ ਸੂਬਾ ਪ੍ਰੈਸ ਸਕੱਤਰ ਜਗਤਾਰ ਸਿੰਘ ਸਿੱਧੂ ਨੇ ਦੱਸਿਆ ਕਿ ਮੀਟਿੰਗ ਵਿੱਚ ਮਲਟੀਪਰਪਜ਼ ਕੇਡਰ ਨੂੰ ਦਰਪੇਸ਼ ਮਸ਼ਕਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।ਕਈ ਚਲੰਤ ਮਸਲਿਆਂ ਬਾਰੇ ਚਰਚਾ ਕੀਤੀ ਗਈ ਅਤੇ ਜਥੇਬੰਦੀ ਦਾ …

Read More »

ਟੈਗੋਰ ਵਿਦਿਆਲਿਆ ਵਿਖੇ ਕਰਵਾਏ ਸੁੰਦਰ ਲਿਖਾਈ ਦੇ ਮੁਕਾਬਲੇ

ਸੰਗਰੂਰ, 8 ਦਸੰਬਰ (ਜਗਸੀਰ ਲੌਂਗੋਵਾਲ) – ਟੈਗੋਰ ਵਿਦਿਆਲਿਆ ਲੌਂਗੋਵਾਲ ਵਿਖੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਅੰਗਰੇਜੀ, ਪੰਜਾਬੀ, ਹਿੰਦੀ ਭਾਸ਼ਵਾਂ ਚੁਣੀਆਂ ਗਈਆਂ।ਸੁੰਦਰ ਲਿਖਾਈ ਮੁਕਾਬਲੇ ਵਿੱਚ ਪਹਿਲਾ, ਦੂਜਾ ਅਤੇ ਤੀਜ਼ਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਮੁੱਖ ਅਧਿਆਪਕਾ ਸ਼੍ਰੀਮਤੀ ਜਸਵਿੰਦਰ ਕੌਰ ਵਲੋਂ ਪੁਰਸ਼ਕਾਰ ਦਿੱਤੇ ਗਏ। ਇਸ ਮੌਕੇ ਮੈਨੇਜਮੈਂਟ ਕਮੇਟੀ ਮੈਂਬਰ ਕੁਲਦੀਪ ਸਿੰਘ ਮੰਡੇਰ, ਗੋਬਿੰਦ ਸਿੰਘ ਗਿੱਲ, ਜਤਿੰਦਰ ਰਿਸ਼ੀ ਅਤੇ ਸਮੂਹ ਸਟਾਫ਼ …

Read More »

ਸੁਨਾਮ ਹਲਕੇ ਦੇ ਸੰਪੂਰਨ ਵਿਕਾਸ ਲਈ ਜਨਤਾ ਇਸ ਵਾਰ ਭਾਜਪਾ ਨੂੰ ਦੇਵੇ ਮੌਕਾ – ਵਿਨੋਦ ਗੁਪਤਾ

ਸੰਗਰੂਰ, 8 ਦਸੰਬਰ (ਜਗਸੀਰ ਲੌਂਗੋਵਾਲ) – ਭਾਜਪਾ ਦੇ ਸੀਨੀਅਰ ਆਗੂ ਅਤੇ ਸੂਬਾ ਕਮੇਟੀ ਮੈਂਬਰ ਵਿਨੋਦ ਗੁਪਤਾ ਨੇ ਪ੍ਰੈਸ ਬਿਆਨ ਰਾਹੀਂ ਕਿਹਾ ਕਿ ਭਾਜਪਾ ਹੀ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਹਲਕੇ ਦਾ ਚਹੁੰ ਤਰਫਾ ਵਿਕਾਸ ਕਰਵਾ ਸਕਦੀ ਹੈ।ਉਨਾਂ ਕਿਹਾ ਕਿ ਸੁਨਾਮ ਤੋਂ ਅਕਾਲੀ ਦਲ ਕਾਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਦੇ ਹੀ ਵਿਧਾਇਕ ਬਣੇ ਹਨ ਅਤੇ ਸਰਕਾਰ ਵਿੱਚ ਮੰਤਰੀ ਵੀ ਬਣੇ …

Read More »

ਲਾਇਨਜ਼ ਕਲੱਬ ਸੰਗਰੂਰ ਗਰੇਟਰ ਦੇ ਅਹੁੱਦੇਦਾਰਾਂ ਨੇ ਸਕੂਲੀ ਬੱਚਿਆਂ ਨੂੰ ਵੰਡੀਆਂ ਜਰਸੀਆਂ

ਸੰਗਰੂਰ, 7 ਦਸੰਬਰ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ ਗ੍ਰੇਟਰ ਵਲੋਂ ਮਾਨਵਤਾ ਅਤੇ ਇਨਸਾਨੀਅਤ ਦੀ ਸੇਵਾ ਹਿਤ ਵੱਖ ਵੱਖ ਵਰਗਾਂ ਅਧੀਨ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਵਿੱਚ 22ਵੇਂ ਪ੍ਰੋਜੈਕਟ ਤਹਿਤ ਸਕੂਲੀ ਬੱਚਿਆਂ ਨੂੰ ਜਰਸੀਆਂ ਵੰਡੀਆਂ ਗਈਆਂ।ਇੰਜ: ਸਵਾਮੀ ਰਾਵਿੰਦਰ ਗੁਪਤਾ ਪ੍ਰੋਜੈਕਟ ਡਾਇਰੈਕਟਰ, ਇੰਜ: ਵੀ.ਕੇ ਦੀਵਾਨ ਪ੍ਰਧਾਨ ਅਤੇ ਜਸਪਾਲ ਸਿੰਘ ਰਤਨ ਸੈਕਟਰੀ ਦੀ ਅਗਵਾਈ ‘ਚ ਸਰਕਾਰੀ ਮਿਡਲ ਸਮਾਰਟ ਸਕੂਲ ਪੁਲਿਸ ਲਾਈਨ …

Read More »

ਸੁਨਾਮ ਵਿਖੇ ਸੁਖਬੀਰ ਬਾਦਲ ਦੀ ਰੈਲੀ ਦਾ ਵਿਰੋਧ

ਸੰਗਰੂਰ, 8 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਆਈ.ਟੀ.ਆਈ ਚੌਕ ਵਿਖੇ ਮਿਸ਼ਨ ਪੰਜਾਬ (ਗੁਰਨਾਮ ਸਿੰਘ ਚਢੂਨੀ) ਦੇ ਆਗੂਆਂ ਵਲੋਂ ਸੁਖਬੀਰ ਬਾਦਲ ਦੀ ਫਤਿਹ ਰੈਲੀ ਦਾ ਡਟ ਕੇ ਵਿਰੋਧ ਕੀਤਾ ਗਿਆ।ਮਨਪ੍ਰੀਤ ਨਮੋਲ,ਚਅਵਤਾਰ ਸਿੰਘ ਤਾਰੀ,ਚਚਮਨਜੀਤ ਸਿੰਘ ਅਤੇ ਹੋਰ ਆਗੂਆਂ ਨੇ ਕਿਹਾ ਕਿ ਦਿੱਲੀ ਵਿਖੇ 750 ਖੇਤੀ ਕਿਸਾਨ ਸ਼ਹੀਦ ਹੋ ਗਏ ਲਖਮੀਰ ਪੁਰੀ ਚ ਸਿੱਧੀਆਂ ਗੱਡੀਆਂ ਕਿਸਾਨਾਂ ਤੇ ਚੜ੍ਹਾ ਦਿੱਤੀ ਗਈਆਂ, ਐਮ.ਐਸ.ਪੀ ਦਾ ਕੋਈ …

Read More »

ਡਾ. ਭੀਮ ਰਾਓ ਅੰਬੇਡਕਰ ਜੀ ਦਾ ਪ੍ਰੀ-ਨਿਵਾਰਣ ਦਿਵਸ ਮਨਾਇਆ

ਸੰਗਰੂਰ, 8 ਦਸੰਬਰ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਫ਼ਤਿਹਗੜ੍ਹ ਛੰਨਾਂ ਵਿਖੇ ਡਾ. ਭੀਮ ਰਾਓ ਸਮਾਜ ਭਲਾਈ ਸੰਸਥਾ ਵਲੋਂ ਬਾਬਾ ਸਾਹਿਬ ਜੀ ਦਾ 65ਵਾਂ ਪ੍ਰੀ-ਨਿਰਵਾਣ ਦਿਵਸ ਸ਼ਰਧਾ ਭਾਵਨਾ ਨਾਲ ਮਨਾਉਂਦਿਆਂ ਉਨ੍ਹਾਂ ਨੂੰ ਸ਼ਰਧਾ ਦੇ ਫੁਲ ਭੇਂਟ ਕੀਤੇ ਗਏ।ਗੁਰਦੇਵ ਸਿੰਘ ਰੰਗੀਲਾ ਨੇ ਬਾਬਾ ਸਾਹਿਬ ਜੀ ਦੇ ਸੰਘਰਸ਼ਮਈ ਜੀਵਨ ਉਪਰ ਵਿਸਥਾਰ ਸਹਿਤ ਚਾਨਣਾ ਪਾਉਂਦਿਆਂ ਕਿਹਾ ਕਿ ਕਿਸ ਤਰ੍ਹਾਂ ਉਨ੍ਹਾਂ ਨੇ ਦ੍ਰਿੜ੍ਹ ਇਰਾਦੇ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅਧਿਆਪਕ ਨੂੰ ਵਿਗਿਆਨ ਤੇ ਟੈਕਨਾਲੋਜੀ ਪੁਰਸਕਾਰ

ਅੰਮ੍ਰਿਤਸਰ, 8 ਦਸੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫੂਡ ਸਾਇੰਸ ਐਂਡ ਟੈਕਨਾਲੋਜੀ ਵਿਭਾਗ ਦੇ ਐਸੋਸੀਏਟ ਪ੍ਰੋਫੈਸਰ ਡਾ. ਅੰਮ੍ਰਿਤਪਾਲ ਕੌਰ ਨੂੰ ਵਿਗਿਆਨ ਅਤੇ ਇੰਜੀਨੀਅਰਿੰਗ ਖੋਜ ਬੋਰਡ (ਐਸ.ਈ.ਆਰ.ਬੀ) ਨਵੀਂ ਦਿੱਲੀ ਦੁਆਰਾ ਖੋਜ ਲਈ ਵਿਗਿਆਨ ਅਤੇ ਟੈਕਨਾਲੋਜੀ ਪੁਰਸਕਾਰ (ਸਟਾਰ) ਨਾਲ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ ਹੈ।ਇਹ ਇੱਕ ਅਜਿਹਾ ਪੁਰਸਕਾਰ ਹੈ ਜੋ ਐਸ.ਈ.ਆਰ.ਬੀ ਦੁਆਰਾ ਪ੍ਰੋਜੈਕਟਾਂ ਦੇ ਪ੍ਰਮੁੱਖ ਜਾਂਚ-ਕਰਤਾਵਾਂ ਦੀ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਫਾਈਨਲ ਅੰਤਰ ਜ਼ੋਨਲ ਯੁਵਕ ਮੇਲੇ ਦਾ ਆਗਾਜ਼

ਨਾਚ, ਸੰਗੀਤ, ਮੰਚ ਕਲਾ, ਕੋਮਲ ਕਲਾਵਾਂ ਤੇ ਸਾਹਿਤਕ ਮੁਕਾਬਲੇ ਹੋਣਗੇ ਅੰਮ੍ਰਿਤਸਰ, 8 ਦਸੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਅਕਤੂਬਰ ਮਹੀਨੇ ਤੋਂ ਸ਼ੁਰੂ ਹੋਏ ਛੇ ਜ਼ੋਨਲ ਯੁਵਕ ਮੇਲਿਆਂ ਵਿਚ ਵੱਖ ਵੱਖ ਜ਼ਿਲ਼ਿਆਂ ਅਤੇ ਯੂਨੀਵਰਸਿਟੀ ਨਾਲ ਸਬੰਧਤ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਵੱਖ ਵੱਖ ਕਲਾ ਮੁਕਾਬਲਿਆਂ ਵਿਚ ਆਪਣੇ ਹੁਨਰ ਦਾ ਮੁਜ਼ਾਹਰਾ ਕਰਦੇ ਹੋਏ ਜਿੱਤਾਂ ਪ੍ਰਾਪਤ ਕੀਤੀਆਂ ਅਤੇ …

Read More »