Tuesday, November 24, 2026

Daily Archives: December 8, 2021

ਜਿਲ੍ਹੇ ਵਿਚ ਚੱਲ ਰਹੇ ਹਨ 1859 ਆਂਗਨਵਾੜੀ ਕੇਂਦਰ – ਚੇਅਰਮੈਨ ਯੋਜਨਾ ਕਮੇਟੀ

ਸਖੀ ਵਨ ਸਟਾਪ ਕੇਂਦਰ ‘ਚ ਸਾਲ 2019 ਤੋਂ ਹੁਣ ਤੱਕ ਰਜਿਸਟਰ ਕੀਤੇ 258 ਕੇਸ ਅੰਮ੍ਰਿਤਸਰ, 8 ਦਸੰਬਰ (ਸੁਖਬੀਰ ਸਿੰਘ) – ਰਾਜ ਕੰਵਲਪ੍ਰੀਤ ਪਾਲ ਸਿੰਘ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਸਰ ਵਲੋਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਮਨਜਿੰਦਰ ਸਿੰਘ ਨਾਲ ਮੀਟਿੰਗ ਕੀਤੀ ਗਈ। ਜਿਸ ਦੌਰਾਨ ਉਪ ਅਰਥ ਅਤੇ ਅੰਕੜਾ ਸਲਾਹਕਾਰ ਚਰਨਜੀਤ ਸਿੰਘ ਅਤੇ ਸ਼੍ਰੀਮਤੀ ਸਾਧਨਾ ਸ਼ਰਮਾ ਸਹਾਇਕ ਖੋਜ਼ ਅਫਸਰ ਹਾਜ਼ਰ ਸੀ।ਜ਼ਿਲ੍ਹਾ ਪ੍ਰੋਗਰਾਮ ਅਫਸਰ ਵਲੋਂ …

Read More »

National Bank for Agri and Rural Development (NABARD) at PITEX 2021

Amritsar, 8 December (Punjab Post Bureau) – The Punjab International Trade Expo (PITEX), premier trade and business exhibition, was held at Amritsar from 02 Dec to 06 Dec 2021. National Bank for Agriculture and Rural Development (NABARD) has collaborated with PHD Chamber of Commerce and 20 stalls for the rural artisans, SHG members and FPO members of Punjab and other states …

Read More »

ਮੁੱਖ ਮੰਤਰੀ ਵਲੋਂ ਸਰਕਾਰੀ ਸੀਨੀ. ਸੈਕੰ. ਸਕੂਲ ਵਡਾਲਾ ਭਿੱਟੇਵੱਢ ਦਾ ਅਚਨਚੇਤੀ ਦੌਰਾ

ਸਕੂਲ ਦੇ ਵਧੀਆ ਪ੍ਰਬੰਧਨ ਲਈ ਅਧਿਆਪਕਾਂ ਦੀ ਕੀਤੀ ਸਰਾਹਨਾ ਅੰਮ੍ਰਿਤਸਰ, 8 ਦਸੰਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੰਗਲਵਾਰ ਸਵੇਰੇ ਅਚਨਚੇਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਭਿੱਟੇਵੱਡ ਦਾ ਦੌਰਾ ਕੀਤਾ।ਸਾਰੇ ਸਕੂਲ ਦਾ ਜਾਇਜ਼ਾ ਲੈਣ ਅਤੇ ਬੱਚਿਆਂ ਨੂੰ ਮਿਲਣ ਉਪਰੰਤ ਉਨ੍ਹਾਂ ਪ੍ਰਿੰਸੀਪਲ ਦੀ ਅਗਵਾਈ ‘ਚ ਸਾਰੇ ਅਧਿਆਪਕਾਂ ਅਤੇ ਹੋਰ ਅਮਲੇ ਵੱਲੋਂ ਸਕੁਲ ਦੀ ਸਹੀ ਸਾਂਭ-ਸੰਭਾਲ, ਸਫਾਈ …

Read More »

ਮੁੱਖ ਮੰਤਰੀ ਵਲੋਂ ਸਰਕਾਰੀ ਸੀਨੀ. ਸੈਕੰ. ਸਕੂਲ ਵਡਾਲਾ ਭਿੱਟੇਵੱਢ ਦਾ ਅਚਨਚੇਤੀ ਦੌਰਾ

ਸਕੂਲ ਦੇ ਵਧੀਆ ਪ੍ਰਬੰਧਨ ਲਈ ਅਧਿਆਪਕਾਂ ਦੀ ਕੀਤੀ ਸਰਾਹਨਾ ਅੰਮ੍ਰਿਤਸਰ, 8 ਦਸੰਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੰਗਲਵਾਰ ਸਵੇਰੇ ਅਚਨਚੇਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਭਿੱਟੇਵੱਡ ਦਾ ਦੌਰਾ ਕੀਤਾ।ਸਾਰੇ ਸਕੂਲ ਦਾ ਜਾਇਜ਼ਾ ਲੈਣ ਅਤੇ ਬੱਚਿਆਂ ਨੂੰ ਮਿਲਣ ਉਪਰੰਤ ਉਨ੍ਹਾਂ ਪ੍ਰਿੰਸੀਪਲ ਦੀ ਅਗਵਾਈ ‘ਚ ਸਾਰੇ ਅਧਿਆਪਕਾਂ ਅਤੇ ਹੋਰ ਅਮਲੇ ਵੱਲੋਂ ਸਕੁਲ ਦੀ ਸਹੀ ਸਾਂਭ-ਸੰਭਾਲ, ਸਫਾਈ …

Read More »

Punjab CM visits border area Village Kuhali in Amritsar

Gained firsthand knowledge of medium and small farmers’ problems Amritsar, December 8 (Punjab Post Bureau) – Punjab CM on Monday visited Village Khuali in District Amritsar near Indo-Pak border to enquire about the wellbeing of the border area farmers. He relished the traditional Punjabi dinner including Makki Di Roti and Sarson  Ka Saag with a family in the village.             …

Read More »

ਪੰਜਾਬ ਦੇ ਮੁੱਖ ਮੰਤਰੀ ਨੇ ਜਾਣੀਆਂ ਦਰਮਿਆਨੇ ਤੇ ਛੋਟੇ ਕਿਸਾਨਾਂ ਦੀਆਂ ਸਮੱਸਿਆਵਾਂ

ਸਰਹੱਦੀ ਖੇਤਰ ਦੇ ਪਿੰਡ ਕੁਹਾਲੀ ਦਾ ਕੀਤਾ ਦੌਰਾ ਅੰਮ੍ਰਿਤਸਰ, 8 ਦਸੰਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਸਰਹੱਦੀ ਖੇਤਰ ਦੇ ਕਿਸਾਨਾਂ ਦਾ ਹਾਲ-ਚਾਲ ਜਾਣਨ ਲਈ ਭਾਰਤ-ਪਾਕਿ ਸਰਹੱਦ ਨੇੜੇ ਜਿਲ੍ਹਾ ਅੰਮ੍ਰਿਤਸਰ ਦੇ ਪਿੰਡ ਕੁਹਾਲੀ ਦਾ ਦੌਰਾ ਕੀਤਾ।ਉਨ੍ਹਾਂ ਇਥੇ ਇਕ ਪਰਿਵਾਰ ਨਾਲ ਮੱਕੀ ਦੀ ਰੋਟੀ ਅਤੇ ਸਰੋਂ ਦਾ ਸਾਗ ਦਾ ਆਨੰਦ ਲਿਆ।       …

Read More »

ਦਿੱਲੀ ਕਮੇਟੀ ਲਈ ਮੈਂਬਰ ਨਾਮਜ਼ਦ ਕਰਨ ਦੇ ਅਧਿਕਾਰ ਐਡਵੋਕੇਟ ਧਾਮੀ ਨੂੰ ਸੌਂਪੇ

ਅੰਤ੍ਰਿੰਗ ਕਮੇਟੀ ਦੀ ਬੁਲਾਈ ਉਚੇਚੀ ਇਕੱਤਰਤਾ ਦੌਰਾਨ ਲਿਆ ਫੈਸਲਾ ਅੰਮ੍ਰਿਤਸਰ, 8 ਦਸੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਹੋਈ ਇਕੱਤਰਤਾ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਤਰਫੋਂ ਨਵਾਂ ਮੈਂਬਰ ਨਾਮਜ਼ਦ ਕਰਨ ਦੇ ਅਧਿਕਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪ ਦਿੱਤੇ ਗਏ।ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ …

Read More »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ‘ਤੇ ਨਗਰ ਕੀਰਤਨ ਸਜਾਇਆ

ਅੰਮ੍ਰਿਤਸਰ, 8 ਦਸੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ …

Read More »