ਸੂਬੇ ਦੀ 80 ਨੂੰ ਪਹਿਲੀ ਤੇ 38 ਫ਼ੀਸਦ ਅਬਾਦੀ ਨੂੰ ਲੱਗੀ ਦੂਜੀ ਖੁਰਾਕ ਅੰਮ੍ਰਿਤਸਰ, 11 ਦਸੰਬਰ (ਸੁਖਬੀਰ ਸਿੰਘ) – ਉਪ ਮੱਖ ਮੰਤਰੀ ਓ.ਪੀ ਸੋਨੀ ਨੇ ਸੂਬੇ ਦੇ ਲੋਕਾਂ ਨੂੰ ਕੋਵਿਡ ਦੇ ਨਵੇਂ ਰੂਪ ਓਮੀਕਰੋਨ ਤੋਂ ਹੋਣ ਵਾਲੇ ਸੰਭਾਵੀ ਇਨਫੈਕਸ਼ਨ ਤੋਂ ਆਪਣੇ ਆਪ ਨੂੰ ਬਚਾਉਣ ਲਈ ਕਿਸੇ ਵੀ ਕਿਸਮ ਦੀ ਢਿੱਲ-ਮੱਠ ਦਿਖਾਏ ਬਿਨਾਂ ਜਲਦ ਤੋਂ ਜਲਦ ਆਪਣਾ ਟੀਕਾਕਰਨ ਕਰਵਾਉਣ ਦੀ ਅਪੀਲ …
Read More »Daily Archives: December 11, 2021
ਹਲਕਾ ਸੁਨਾਮ ਦਾ ਸੇਵਾਦਾਰ ਅਮਨਬੀਰ ਸਿੰਘ ਚੈਰੀ ਦਾ ਕੀਤਾ ਸਨਮਾਨ
ਸੰਗਰੂਰ, 11 ਦਸੰਬਰ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਨੌਜਵਾਨ ਆਗੂ ਅਤੇ ਨਵ-ਨਿਯੁੱਕਤ ਹਲਕਾ ਸੁਨਾਮ ਇੰਚਾਰਜ਼ ਅਮਨਬੀਰ ਸਿੰਘ ਚੈਰੀ ਦਾ ਅੱਜ ਕਸਬਾ ਲੌਂਗੋਵਾਲ ਵਿਖੇ ਪੁੱਜਣ ‘ਤੇ ਪਾਰਟੀ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਦੁੱਲਟ ਅਤੇ ਹੋਰਨਾਂ ਵਲੋਂ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ।ਚੈਰੀ ਨੇ ਸੰਯੁਕਤ ਦਲ ਦੇ ਟਕਸਾਲੀ ਆਗੂ ਨੀਟੂ ਸ਼ਰਮਾ ਦੀ ਦੁਕਾਨ ‘ਤੇ ਪਾਰਟੀ ਆਗੂਆਂ ਨਾਲ ਮੀਟਿੰਗ ਵੀ …
Read More »ਵਿਗਿਆਨ ਮੁਕਾਬਲਿਆਂ ‘ਚ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ਸੰਗਰੂਰ, 11 ਦਸੰਬਰ (ਜਗਸੀਰ ਲੌਂਗੋਵਾਲ) – ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰੋਂ ਦੇ ਵਿਦਿਆਰਥੀਆਂ ਨੇ ਸਿੱਖਿਆ ਵਿਭਾਗ ਵਲੋਂ ਕਰਵਾਈ ਗਈ 29ਵੀਂ ਬਾਲ ਵਿਗਿਆਨ ਕਾਂਗਰਸ ਵਿਚ ਭਾਗ ਲੈ ਕੇ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ।ਗਾਈਡ ਅਧਿਆਪਕਾ ਮੈਡਮ ਅਮਨਜੋਤ ਦੀ ਅਗਵਾਈ ਹੇਠ ਇਸ ਸਕੂਲ ਦੇ ਵਿਦਆਰਥੀਆਂ ਨੇ ਸੀਨੀਅਰ ਵਰਗ ਵਿਚ ਦੂਜਾ ਤੇ ਜੂਨੀਅਰ ਵਰਗ ਵਿਚ ਤੀਜ਼ਾ ਸਥਾਨ ਪ੍ਰਾਪਤ ਕੀਤਾ ਹੈ।ਹੁਣ ਇਹ ਵਿਦਿਆਰਥੀ …
Read More »ਅੱਤਵਾਦ ਵਿਰੋਧੀ ਸੰਗਠਨ ਵਲੋਂ ਬਿਪਨ ਰਾਵਤ ਅਤੇ ਹੋਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ
ਅੰਮ੍ਰਿਤਸਰ, 11 ਦਸੰਬਰ (ਸੁਖਬੀਰ ਸਿੰਘ) – ਤਾਮਿਲਨਾਡੂ ‘ਚ ਪਿਛਲੇ ਦਿਨੀ ਵਾਪਰੇ ਭਿਆਨਕ ਹੈਲੀਕਾਪਟਰ ਹਾਦਸੇ ਵਿੱਚ ਫੌਜ ਦੇ ਸੀ.ਡੀ.ਐਸ ਬਿਪਨ ਰਾਵਤ, ਉਹਨਾਂ ਦੀ ਪਤਨੀ, ਲੈਫਟੀਨੈਂਟ ਕਰਨਲ ਹਰਜਿੰਦਰ ਸਿੰਘ ਤੇ ਨਾਇਕ ਗੁਰਸੇਵਕ ਸਿੰਘ ਸਮੇਤ ਸ਼ਹੀਦ ਹੋਏ ਜਵਾਨਾਂ ਦੀ ਯਾਦ ਵਿੱਚ ਆਲ਼ ਇੰਡੀਆ ਐਂਟੀ ਟੈਰੋਰਿਸਟ ਫਰੰਟ ਅੰਮ੍ਰਿਤਸਰ ਇਕਾਈ ਦੇ ਮੈਂਬਰਾਂ ਵਲੋਂ ਸ਼ਰਧਾਂਜਲੀ ਸਮਾਰੋਹ ਦਾ ਆਯੋਜਨ ਕੀਤਾ ਗਿਆ।ਫਰੰਟ ਦੇ ਦਫਤਰ ਮਕਬੂਲ ਰੋਡ ਵਿਖੇ ਹੋਏ …
Read More »ਗੁਰਬਚਨ ਸਿੰਘ ਬਚਨ ਦੇ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ
ਅੰਮ੍ਰਿਤਸਰ, 11 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸਕੱਤਰ ਸ. ਗੁਰਬਚਨ ਸਿੰਘ ਬਚਨ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਐਡਵੋਕੇਟ ਧਾਮੀ ਨੇ ਸ. ਗੁਰਬਚਨ ਸਿੰਘ ਬਚਨ ਦੀਆਂ ਸੇਵਾਵਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਚਲਾਣੇ ਨੂੰ ਪੰਥ ਲਈ ਵੱਡਾ ਘਾਟਾ ਕਰਾਰ ਦਿੱਤਾ।ਉਨ੍ਹਾਂ ਆਖਿਆ …
Read More »ਕਿਸਾਨੀ ਸੰਘਰਸ਼ ਦੀ ਜਿੱਤ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸ਼ੁਕਰਾਨੇ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ
ਸ਼੍ਰੋਮਣੀ ਕਮੇਟੀ ਵੱਲੋਂ 13 ਦਸੰਬਰ ਨੂੰ ਕਿਸਾਨ ਆਗੂਆਂ ਦਾ ਕੀਤਾ ਜਾਵੇਗਾ ਸਨਮਾਨ ਅੰਮ੍ਰਿਤਸਰ, 11 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਿਸਾਨ ਸੰਘਰਸ਼ ਦੀ ਜਿੱਤ ’ਤੇ ਸ਼ੁਕਰਾਨੇ ਵਜੋਂ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ ਹੈ, ਜਿਸ ਦਾ ਭੋਗ 13 ਦਸੰਬਰ ਨੂੰ ਪਵੇਗਾ।ਬੀਤੇ ਕੱਲ੍ਹ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ …
Read More »ਲੈਕ: ਰਛਪਾਲ ਸਿੰਘ ਕੰਗ ਦਾ ਸੇਵਾ ਮੁਕਤੀ ‘ਤੇ ਸੋਨੇ ਦੀਆਂ ਮੁੰਦਰੀਆਂ ਤੇ ਚੈਨੀ ਨਾਲ ਸਨਮਾਨ
ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਰਾਹੀਂ ਕੰਗ ਨੇ ਕੋਟਾਲਾ ਸਕੂਲ ਦੀ ਬਿਹਤਰੀ ਲਈ ਦਿੱਤਾ ਇੱਕ ਲੱਖ ਸਮਰਾਲਾ, 11 ਦਸੰਬਰ (ਇੰਦਰਜੀਤ ਸਿੰਘ ਕੰਗ) – ਸਰੀਰਕ ਸਿੱਖਿਆ ਲੈਕਚਰਾਰ ਵਜੋਂ ਆਪਣੀ ਲਗਭਗ 25 ਸਾਲ ਦੀ ਸਰਕਾਰੀ ਸੇਵਾ ਉਪਰੰਤ ਸਰਕਾਰੀ ਸੀਨੀ: ਸੈਕੰ: ਸਮਾਰਟ ਸਕੂਲ ਕੋਟਾਲਾ ਤੋਂ ਸੇਵਾ ਮੁਕਤ ਹੋਏ ਰਛਪਾਲ ਸਿੰਘ ਕੰਗ ਸਮੂਹ …
Read More »ਵਿਆਹ ਦੀ ਵਰ੍ਹੇਗੰਢ ਮੁਬਾਰਕ – ਸੰਜੀਵ ਬਾਂਸਲ ਅਤੇ ਰੀਤੂ ਬਾਂਸਲ
ਸੰਗਰੂਰ, 11 ਦਸੰਬਰ (ਜਗਸੀਰ ਲੌਂਗੋਵਾਲ) – ਸੂਲਰ ਘਰਾਟ ਵਾਸੀ ਸੰਜੀਵ ਬਾਂਸਲ ਅਤੇ ਰੀਤੂ ਬਾਂਸਲ ਨੇ ਵਿਆਹ ਦੀ 27ਵੀਂ ਵਰੇਗੰਢ ਮਨਾਈ।
Read More »ਜਨਮ ਦਿਨ ਮੁਬਾਰਕ – ਕੁਲਜਿੰਦਰ ਸਿੰਘ
ਅੰਮ੍ਰਿਤਸਰ, 11 ਦਸੰਬਰ (ਜਗਸੀਰ ਲੌਂਗੋਵਾਲ) – ਪਿਤਾ ਜਸਵਿੰਦਰ ਸਿੰਘ ਅਤੇ ਮਾਤਾ ਗੁਰਮੀਤ ਕੌਰ ਵਾਸੀ ਪੱਤੀ ਸੁਨਾਮੀ ਪਿੰਡ ਲੌਂਗੋਵਾਲ (ਸੰਗਰੂਰ) ਵਲੋਂ ਹੋਣਹਾਰ ਬੇਟੇ ਕੁਲਜਿੰਦਰ ਸਿੰਘ ਨੂੰ ਬਹੁਤ-ਬਹਤ ਮੁਬਾਰਕ।
Read More »ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਨੇ ਧਾਰਮਿਕ ਮੁਕਾਬਲੇ ’ਚ ਹਾਸਲ ਕੀਤੀਆਂ ਸ਼ਾਨਦਾਰ ਪ੍ਰਾਪਤੀਆਂ
ਅੰਮ੍ਰਿਤਸਰ, 10 ਦਸੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਦਸਤਾਰ, ਕੀਰਤਨ ਅਤੇ ਗੁਰਬਾਣੀ ਕੰਠ ਮੁਕਾਬਲੇ ’ਚ ਭਾਗ ਲੈਦਿਆਂ ਸ਼ਾਨਦਾਰ ਪ੍ਰਾਪਤੀਆ ਹਾਸਲ ਕੀਤੀਆ ਹਨ।ਇਨ੍ਹਾਂ ਪ੍ਰਾਪਤੀਆਂ ’ਤੇ ਕੌਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਅਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ। …
Read More »
Punjab Post Daily Online Newspaper & Print Media