ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਚੋਣ ਹਲਕਾ 016-ਅੰਮ੍ਰਿਤਸਰ ਪੱਛਮੀ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਅੰਮ੍ਰਿਤਸਰ-1 ਟੀ.ਬੈਨਿਥ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਚੋਣ ਕਾਨੂੰਗੋ ਇੰਦਰਜੀਤ ਸਿੰਘ ਦੀ ਅਗਵਾਈ ਵਿੱਚ ਸਵੀਪ ਟੀਮ ਦੇ ਇੰਚਾਰਜ਼ ਡਾ. ਸੁਨੀਲ ਗੁਪਤਾ ਅਤੇ ਉਹਨਾਂ ਦੇ ਟੀਮ ਮੈਂਬਰ ਮੋਜ਼ੂਦ ਸਨ।ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਚੱਲ ਰਹੇ ਯੂਥ ਫੈਸਟੀਵਲ ਵਿੱਚ 016-ਅੰਮ੍ਰਿਤਸਰ ਪੱਛਮੀ ਦੇ ਵੋਟਰਾਂ …
Read More »Daily Archives: December 12, 2021
ਮਨੁੱਖੀ ਅਧਿਕਾਰ ਦਿਵਸ ‘ਤੇ ਵੈਬਿਨਾਰ ਦਾ ਆਯੋਜਨ
ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਆਊਟਰੀਚ ਬਿਊਰੋ ਨੇ ਕਰਵਾਇਆ ਵੈਬਿਨਾਰ ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਸਿੰਘ) – ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਖੇਤਰੀ ਲੋਕ ਸੰਪਰਕ ਬਿਊਰੋ ਵਲੋਂ ਮਨੁੱਖੀ ਅਧਿਕਾਰ ਦਿਵਸ ਮੌਕੇ ਇੱਕ ਵੈਬਿਨਾਰ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਐਡਵੋਕੇਟ ਅਮਨਦੀਪ ਸਿੰਘ ਬਾਜਵਾ ਅਤੇ ਸਮਾਜ ਸੇਵੀ ਸੁਭਾਸ਼ ਸਹਿਗਲ ਨੇ ਹਿੱਸਾ ਲਿਆ। ਐਡਵੋਕੇਟ ਅਮਨਦੀਪ ਸਿੰਘ ਬਾਜਵਾ ਨੇ ਕਿਹਾ ਕਿ ਅਜੋਕੇ …
Read More »ਟਿਕਟ ਮਿਲਣ ‘ਤੇ ਦੁਰਗਿਆਣਾ ਮੰਦਿਰ ਨਤਮਸਤਕ ਹੋਏ ਡਾ: ਨਿੱਜ਼ਰ
ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਮੁੱਖੀ ਅਤੇ ਦਿੱਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਡਾ: ਇੰਦਰਬੀਰ ਸਿੰਘ ਨਿੱਜ਼ਰ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਤੋਂ 2022 ਦੀਆਂ ਚੋਣਾਂ ਵਿੱਚ ਉਮੀਦਵਾਰ ਵਜੋਂ ਚੋਣ ਮੈਦਾਨ ਵਿੱਚ ਉਤਾਰੇ ਜਾਣ ਤੋਂ ਬਾਅਦ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਡਾ. ਇੰਦਰਬੀਰ ਸਿੰਘ ਨਿੱਜ਼ਰ ਦੁਰਗਿਆਣਾ ਤੀਰਥ ਵਿਖੇ ਨਤਮਸਤਕ ਹੋਏ।ਉਨ੍ਹਾਂ ਨੇ ਸਾਥੀਆਂ ਸਮੇਤ ਭਜਨ ਸੁਣੇ …
Read More »ਦਿਮਾਗ ਅਤੇ ਰੀੜ ਦੀ ਹੱਡੀ ਦੀਆਂ ਬਿਮਾਰੀਆਂ ਦਾ ਮੁਫਤ ਚੈਕਅਪ ਕੈਂਪ
ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਦੀ ਉਘੀ ਸਮਾਜ ਸੇਵੀ ਸੰਸਥਾ ਉਏਸਿਸ ਕਲੱਬ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਰੀਫਪੁਰਾ ਰਾਣੀ ਬਜ਼ਾਰ ਵਿਖੇ ਦਿਮਾਗ ਅਤੇ ਰੀੜ੍ਹ ਦੀ ਹੱਡੀ ਦੀਆਂ ਬਿਮਾਰੀਆਂ ਦਾ ਮੁਫਤ ਮੈਡੀਕਲ ਚੈਕਅਪ ਕੈਂਪ ਲਗਾਇਆ ਗਿਆ।ਪ੍ਰਧਾਨ ਸਿਧਾਰਥ ਰਾਏ ਨਾਰੰਗ ਅਤੇ ਚੇਅਰਮੈਨ ਬਿਕਰਮਜੀਤ ਸਿੰਘ ਦੀ ਦੇਖ-ਰੇਖ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰਿੰਸੀਪਲ ਤਰਨਜੀਤ ਸਿੰਘ ਦੀ ਅਗਵਾਈ ‘ਚ ਲੱਗੇ …
Read More »ਛੱਪੜਾਂ ਦਾ ਪਾਣੀ ਸੋਧ ਕੇ ਸਿੰਚਾਈ ਪ੍ਰਾਜੈਕਟ ਲਾਗੂ ਕਰਨ ਵਾਲਾ ਪਹਿਲਾ ਜਿਲ੍ਹਾ ਬਣਿਆ ਕਪੂਰਥਲਾ
ਭੂਮੀ ਤੇ ਜਲ ਸੰਭਾਲ ਮੰਤਰੀ ਰਾਣਾ ਗੁਰਜੀਤ ਸਿੰਘ ਵਲੋਂ 3 ਪਿੰਡਾਂ ‘ਚ ਪ੍ਰਾਜੈਕਟ ਦੀ ਸ਼ੁਰੂਆਤ ਕਪੂਰਥਲਾ, 12 ਦਸੰਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਪੰਜਾਬ ਦਾ ਪਹਿਲਾ ਅਜਿਹਾ ਜਿਲ੍ਹਾ ਬਣ ਗਿਆ ਹੈ, ਜਿਸ ਨੇ ਪਿੰਡਾਂ ਅੰਦਰ ਛੱਪੜਾਂ ਦੇ ਪਾਣੀ ਨੂੰ ਸੋਧ ਕੇ ਜ਼ਮੀਨਦੋਜ਼ ਪੀ.ਵੀ.ਸੀ ਪਾਇਪਾਂ ਰਾਹੀਂ ਸਿੰਚਾਈ ਕਰਨ ਦੇ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਹੈ। …
Read More »Kapurthala leads the state to start lift irrigation with treated water of village ponds
Soil and water conservation Minister Rana Gurjit launches the project in three villages Kapurthala, December 12 (Punjab Post Bureau) – Kapurthala district has become the leader in the state of Punjab to implement the first of it’s kind lift irrigation with treated water from village ponds project here from three villages namely aujla jogi , Bishanpur and kala sanghian today. …
Read More »ਖ਼ਾਲਸਾ ਕਾਲਜ ਵਿਖੇ ਬਾਗਬਾਨੀ ਸਬੰਧੀ ਸਿਖਲਾਈ ਕੋਰਸ ਸਮਾਪਤ
ਅੰਮ੍ਰਿਤਸਰ, 12 ਦਸੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਲੋਂ ਪਿੰਡਾਂ ’ਚ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਵਿਦਿਆਰਥੀਆਂ ਨੂੰ ਆਨ ਦਾ ਜਾਬ ਟ੍ਰੇਨਿੰਗ ਕਰਵਾਈ ਗਈ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਸਦਕਾ ਸਿਖਲਾਈ ਕੇਂਦਰ ’ਚ ਸਰਕਾਰੀ ਸ: ਸ: ਸਕੂਲ ਕਿਆਮਪੁਰਾ ਅਤੇ ਸਰਕਾਰੀ ਸ: ਸ: ਸਕੂਲ ਜੱਬੋਵਾਲ ਦੇ ਵਿਦਿਆਰਥੀਆਂ ਨੂੰ ਬਾਗਬਾਨੀ ਸਬੰਧੀ ਜਾਣੂ ਕਰਵਾਇਆ ਗਿਆ। ਟੇ੍ਰਨਿੰਗ ਕੋਰਸ ਦੇ …
Read More »ਲੜਕੀਆਂ ਨੂੰ ਕਿੱਤਾ ਮੁੱਖੀ ਸਿੱਖਿਆ ਦੇਣਾ ਸ਼ਲਾਘਾਯੋਗ ਕਾਰਜ਼- ਵਿਨਰਜੀਤ ਖਡਿਆਲ
ਸੰਗਰੂਰ, 12 ਦਸੰਬਰ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਸੋਸ਼ਲ ਵੈਲਫੇਅਰ ਸੁਸਾਇਟੀ ਰਜਿ. ਸੰਗਰੂਰ ਵਲੋਂ ਸੋਸਵਾ ਦੀ ਮਦਦ ਨਾਲ ਪਿੰਡ ਖਡਿਆਲ ਵਿਖੇ ਗਰੀਬ ਤੇ ਲੋੜਵੰਦ ਲੜਕੀਆਂ ਨੂੰ ਸਿਲਾਈ ਕਟਾਈ ਦੀ ਟਰੇਨਿੰਗ ਦੇਣ ਲਈ ਚਲਾਏ ਜਾ ਰਹੇ ਸਿਲਾਈ ਕੇਂਦਰ ‘ਚ ਟਰੇਨਿੰਗ ਪੂਰੀ ਹੋਣ ਉਪਰੰਤ ਸਿਲਾਈ ਮਸ਼ੀਨਾਂ ਦੀ ਵੰਡ ਸਬੰਧੀ ਸਮਾਗਮ ਪ੍ਰੋਜੈਕਟ ਕੋਆਰਡੀਨੇਟਰ ਪ੍ਰਿੰਸੀਪਲ ਸੁਖਦਰਸ਼ਨ ਸਿੰਘ ਢਿੱਲੋਂ ਦੀ ਦੇਖ ਰੇਖ ਹੇਠ ਕਰਵਾਇਆ ਗਿਆ।ਜਿਸ …
Read More »ਦਿੱਲੀ ਮੋਰਚਾ ਫਤਹਿ ਕਰਕੇ ਵਾਪਸ ਆਏ ਕਿਸਾਨਾਂ ਦਾ ਕੀਤਾ ਭਰਵਾਂ ਸੁਆਗਤ
ਸੰਗਰੂਰ, 12 ਦਸੰਬਰ (ਜਗਸੀਰ ਲੌਂਗੋਵਾਲ) – ਕੇਂਦਰ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀ ਵਿਰੋਧੀ ਕਾਨੂੰਨਾਂ ਖਿਲਾਫ਼ ਦਿੱਲੀ ਵਿਖੇ 400 ਦਿਨਾਂ ਤੋਂ ਚੱਲ ਰਹੇ ਕਿਸਾਨੀ ਸੰਘਰਸ਼ ਕਾਰਨ ਆਖਿਰਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਖੇਤੀ ਕਾਨੂੰਨ ਵਾਪਸ ਲੈਣ ਲਈ ਮਜ਼ਬੂਰ ਹੋਣਾ ਪਿਆ।ਕਿਸਾਨਾਂ ਨੇ ਜਿੱਤ ਪ੍ਰਾਪਤ ਕਰਕੇ ਪੰਜਾਬ ਲਈ ਵਾਪਸੀ ਕਰ ਦਿੱਤੀ।ਅੱਜ ਦਿੱਲੀ ਮੋਰਚਾ ਫਤਿਹ ਕਰਕੇ ਕਸਬਾ ਲੌਂਗੋਵਾਲ ਵਿਖੇ ਪੁੱਜੇ ਕਿਸਾਨ ਆਗੂਆਂ ਪਰਗਟ …
Read More »ਖੇਤੀ ਕਾਨੂੰਨ ਰੱਦ ਕਰਵਾ ਕੇ ਪਰਤੇ ਕਿਸਾਨਾਂ ਦਾ ਕੀਤਾ ਨਿੱਘਾ ਸਵਾਗਤ
ਸੰਗਰੂਰ, 12 ਦਸੰਬਰ (ਜਗਸੀਰ ਲੌਂਗੋਵਾਲ) – ਕੇਂਦਰ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਸਮੁੱਚੀਆਂ ਕਿਸਾਨ ਜਥੇਬੰਦੀਆਂ ਵਲੋਂ ਲਗਭਗ ਇਕ ਸਾਲ ਤੋਂ ਦਿੱਲੀ ਦੇ ਬਾਰਡਰਾਂ ‘ਤੇ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਸੀ।ਜਿਸ ਦੀ ਬਦੌਲਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਕਾਲੇ ਕਾਨੂੰਨ ਵਾਪਸ ਲੈਣ ਲਈ ਮਜ਼ਬੂਰ ਹੋਣਾ ਪਿਆ।ਦਿੱਲੀ ਵਿਖੇ ਚੱਲ ਰਹੇ ਕਿਸਾਨੀ ਮੋਰਚੇ ਵਿੱਚ ਨੇੜਲੇ ਪਿੰਡ ਬਟੂਹਾ ਖੁਰਦ …
Read More »
Punjab Post Daily Online Newspaper & Print Media