ਸੰਗਰੂਰ, 12 ਦਸੰਬਰ (ਜਗਸੀਰ ਲੌਂਗੋਵਾਲ) – ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਪੰਜਾਬ ਵਲੋਂ ਦਿੱਤੇ ਸੱਦੇ ਦੀ ਕੜੀ ਤਹਿਤ ਅੱਜ ਰੇਲਵੇ ਸਟੇਸ਼ਨ ਸੁਨਾਮ ਵਿਖੇ ਸੈਂਕੜਿਆਂ ਦੀ ਗਿਣਤੀ `ਚ ਖੇਤ ਮਜ਼ਦੂਰ ਮਰਦ ਤੇ ਔਰਤਾਂ ਨੇ ਰੇਲਵੇ ਲਾਈਨ `ਤੇ ਚੱਕਾ ਜਾਮ ਕੀਤਾ ਗਿਆ।ਮੋਰਚੇ `ਚ ਸ਼ਾਮਲ ਜਥੇਬੰਦੀਆਂ ਪੰਜਾਬ ਖੇਤ ਮਜ਼ਦੂਰ ਯੂਨੀਅਨ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ), ਦਿਹਾਤੀ ਮਜ਼ਦੂਰ ਸਭਾ, ਮਜ਼ਦੂਰ ਮੁਕਤੀ …
Read More »Daily Archives: December 12, 2021
ਤੋਗਾਵਾਲ ਵਾਸੀਆਂ ਨੇ ਚੈਰੀ ਨੂੰ ਚੋਣਾਂ ਦੌਰਾਨ ਹਰ ਤਰ੍ਹਾਂ ਦੀ ਮਦਦ ਦਾ ਦਿੱਤਾ ਭਰੋਸਾ
ਸੰਗਰੂਰ, 12 ਦਸੰਬਰ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਹਲਕਾ ਇੰਚਾਰਜ਼ ਅਮਨਬੀਰ ਸਿੰਘ ਚੈਰੀ ਦੇ ਤੋਗਾਵਾਲ ਪੁੱਜਣ ’ਤੇ ਪਿੰਡ ਵਾਸੀਆਂ ਨੇ ਇੱਕਜੁਟਤਾ ਦਾ ਪ੍ਰਗਟਾਵਾ ਕੀਤਾ ਅਤੇ ਵਿਧਾਨ ਸਭਾ ਚੋਣਾਂ ਦੌਰਾਨ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੱਤਾ।ਚੈਰੀ ਨੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਢੀਂਡਸਾ ਪਰਿਵਾਰ ਵਲੋਂ ਹਲਕੇ ਦੀ ਸਹੀ ਅਗਵਾਈ ਕਰਨ ਅਤੇ ਵਿਕਾਸ ਕਰਵਾਉਣ ਦੀ ਹਮੇਸ਼ਾਂ …
Read More »ਸੋਨੀ ਵਲੋਂ ਚੋਣਾਂ ਦੋਰਾਨ ਕੀਤੇ ਵਾਅਦੇ 100 ਫੀਸਦੀ ਮੁਕੰਮਲ ਕਰਨ ਦਾ ਦਾਅਵਾ
ਵਾਰਡ ਨੰ: 59 ਵਿਖੇ 1 ਕਰੋੜ ਰੁਪਏ ਦੇ ਵਿਕਾਸ ਕਾਰਜ਼ਾਂ ਦੀ ਕੀਤੀ ਸ਼ੁਰੂਆਤ ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਸਿੰਘ) – ਚੋਣਾਂ ਦੋਰਾਨ ਜੋ ਵੀ ਵਾਅਦੇ ਕੀਤੇ ਗਏ ਸਨ ਨੂੰ 100 ਫੀਸਦੀ ਦੇ ਲਗਭਗ ਮੁਕੰਮਲ ਕਰ ਦਿੱਤਾ ਗਿਆ ਹੈ ਅਤੇ ਕੇਦਰੀ ਵਿਧਾਨ ਸਭਾ ਹਲਕੇ ਅਧੀਨ ਪੈਦੀਆਂ ਵਾਰਡਾਂ ਵਿਚ ਕੋਈ ਵੀ ਵਾਰਡ ਵਿਕਾਸ ਪੱਖੋਂ ਸੱਖਣਾ ਨਹੀ ਰਹਿ ਗਿਆ ਹੈ।ਇੰਨਾਂ੍ਹ ਸ਼ਬਦਾਂ ਦਾ ਪ੍ਰਗਟਾਵਾ ਓਮ …
Read More »ਮੁੱਖ ਮੰਤਰੀ ਚੰਨੀ ਨੇ ਲੋਕ ਹਿੱਤੂ ਫੈਸਲੇ ਲਏ ਤੇ ਲਾਗੂ ਕੀਤੇ – ਸੋਨੀ
ਫੀਜ਼ੀਓਥਰੈਪੀ ਡਾਕਟਰਾਂ ਦੀ ਕਾਨਫਰੰਸ ਦਾ ਕੀਤਾ ਉਦਘਾਟਨ ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਦਾ ਅਹੁੱਦਾ ਸੰਭਾਲਣ ਤੋਂ ਲੈ ਕੇ ਹੁਣ ਤੱਕ ਤਿੰਨ ਮਹੀਨਿਆਂ ਤੋਂ ਵੀ ਘੱਟ ਸਮੇਂ ਵਿੱਚ ਲਗਪਗ 60 ਲੋਕ ਹਿੱਤੂ ਫੈਸਲੇ ਲਏ ਅਤੇ ਉਨ੍ਹਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕੀਤਾ ਹੈ।ਕੈਬਨਿਟ ਮੰਤਰੀ ਓ.ਪੀ ਸੋਨੀ ਨੇ ਫੀਜ਼ੀਓਥਰੈਪੀ ਡਾਕਟਰਾਂ ਦੀ ਕਾਨਫਰੰਸ ਦਾ ਉਦਘਾਟਨ ਕਰਨ …
Read More »ਵਿਆਹ ਦੀ 34ਵੀਂ ਵਰ੍ਹੇਗੰਢ ਮੁਬਾਰਕ – ਪਲਵਿੰਦਰ ਸਿੰਘ ਅਤੇ ਤਰਲੋਚਨ ਕੌਰ
ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਸਿੰਘ ) – ਸਥਾਨਕ ਤਰਨਤਾਰਨ ਰੋਡ ਵਾਸੀ ਪਲਵਿੰਦਰ ਸਿੰਘ ਅਤੇ ਤਰਲੋਚਨ ਕੌਰ ਨੇ ਵਿਆਹ ਦੀ 34ਵੀਂ ਵਰੇਗੰਢ ਮਨਾਈ।
Read More »
Punjab Post Daily Online Newspaper & Print Media